ਚੰਡੀਗੜ੍ਹ

ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ : ਮੀਤ ਹੇਅਰ 
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖਿਡਾਰੀਆਂ ਤੇ ਕੋਚਾਂ ਲਈ ਨਗਦ ਇਨਾਮਾਂ ਦੇ ਗੱਫ਼ੇ ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਬਿਹਤਰੀਨ ਖਿਡਾਰੀਆਂ ਲਈ 500 ਅਸਾਮੀਆਂ ਬਣਾਈਆਂ ਹੁਣ 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਐਵਾਰਡ ਦੀ....
ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ, 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ....
ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ
ਚੰਡੀਗੜ੍ਹ, 30 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਕੈਬਨਿਟ ਦੀ ਮੀਟਿੰਗ ਵਿੱਚ ਕਈ ਸਾਲਾਂ ਤੋਂ ਲਟਕ ਰਹੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ : ਕੈਬਨਿਟ ਮੰਤਰੀ
ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਬਾਰੇ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਲਾਈਵ ਜਾਣਕਾਰੀ ਦਿੱਤੀ। ਪੰਜਾਬ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਵਿੱਚ ਕਈ ਸਾਲਾਂ ਤੋਂ ਲਟਕ ਰਹੀ ਨਵੀਂ ਖੇਡ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਬਲਾਕ ਤੋਂ ਓਲੰਪਿਕ ਤੱਕ ਦੇ ਸਫ਼ਰ ਲਈ ਖਰੜਾ ਤਿਆਰ ਕੀਤਾ ਗਿਆ....
ਅਕਾਲੀ ਦਲ ਨੇ ਰਾਜਪਾਲ ਨੂੰ ਪੰਜਾਬ ’ਚ ਮਨੁੱਖ ਵੱਲੋਂ ਸਹੇੜੇ ਹੜ੍ਹਾਂ ਦੀ ਨਿਆਂਇਕ ਜਾਂਚ ਕਰਵਾਉਣ ਦੀ ਕੀਤੀ ਅਪੀਲ
ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਅਪੀਲ ਕੀਤੀ ਕਿ ਉਹ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜਣ ਤਾਂ ਜੋ ਸੂਬੇ ਨੂੰ ਵੱਧ ਮੁਆਵਜ਼ਾ ਮਿਲ ਸਕੇ ਰਾਜਪਾਲ ਨੂੰ ਪੰਜਾਬ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਤੋਂ ਜਾਂਚ ਕਰਵਾਈ ਜਾਵੇ, ਘੁਟਾਲੇ ਵਿਚ ਮੁੱਖ ਮੰਤਰੀ ਤੇ ਸੂਬੇ ਦੇ ਆਬਕਾਰੀ ਮੰਤਰੀ ਦੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਵੀ ਕੀਤੀ ਅਪੀਲ ਰਾਜਪਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਬਣਾਈ ਯੂਨੀਅਨ ਨੂੰ ਗੈਰ ਕਾਨੂੰਨੀ....
ਮਾਨ ਸਰਕਾਰ ਵਲੋਂ ਹੜ੍ਹ ਪੀੜਤਾਂ ਨੂੰ ਰਾਜਪਾਲ ਨਾਲ ਮਿਲਣ ਤੋਂ ਰੋਕਣਾ ਲੋਕ ਵਿਰੋਧੀ ਵਤੀਰਾ: ਸੁਖਦੇਵ ਢੀਂਡਸਾ
ਸਰਕਾਰ ਵਲੋ ਕੀਤੇ ਜਾ ਰਹੇ ਰਾਹਤ ਕਾਰਜ ਬੇਹੱਦ ਢਿੱਲੇ ਅਤੇ ਨਾ ਬਰਾਬਰ ਹਨ: ਢੀਂਡਸਾ ਉਨ੍ਹਾਂ ਕਿਹਾ, ਜੇ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਨਹੀ ਕਰ ਸਕਦੀ ਤਾਂ ਸਮੱਸਿਆਵਾਂ ਦਾ ਹੱਲ ਕੱਢਣ ਗਏ ਰਾਜਪਾਲ ਨਾਲ ਉਨ੍ਹਾਂ ਨੂੰ ਮਿਲਣ ਤਾਂ ਦਿੰਦੀ ਚੰਡੀਗੜ੍ਹ, 29 ਜੁਲਾਈ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਾਨ ਸਰਕਾਰ `ਤੇ ਸੂਬੇ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਗਏ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪਰੋਹਿਤ ਨਾਲ ਹੜ੍ਹ....
ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ....
ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ
ਚੰਡੀਗੜ੍ਹ, 29 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਇੱਕ ਸਬ-ਇੰਸਪੈਕਟਰ (ਐਸ.ਆਈ.) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ....
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ
ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ ਚੰਡੀਗੜ੍ਹ, 29 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ ਗਵਾਹ ਬਨਣ ਲਈ....
ਕਾਂਗਰਸ ਪ੍ਰਧਾਨ ਵੜਿੰਗ ਨੇ ਰਾਜਪਾਲ ਨੂੰ ਚੰਡੀਗੜ੍ਹ ‘ਚ ਪਾਰਕਿੰਗ ਫੀਸ ‘ਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 28 ਜੁਲਾਈ : ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਤੋਂ ਬਾਹਰੋਂ ਆਉਣ ਵਾਲੇ ਵਾਹਨਾਂ ਲਈ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਦੁੱਗਣੀ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਪਾਰਕਿੰਗ ਫ਼ੀਸ ਵਿੱਚ ਕੀਤੇ ਵਾਧੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵੱਲੋਂ ਚੰਡੀਗੜ੍ਹ....
ਭਗਵੰਤ ਮਾਨ ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰਨ : ਸੁਖਬੀਰ ਬਾਦਲ
ਅਕਾਲੀ ਦਲ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲ ਵਿਰੁੱਧ ਸੋਮਵਾਰ ਨੂੰ ਸੂਬੇ ਭਰ ਵਿਚ ਰੋਸ ਧਰਨੇ ਦੇਵੇਗਾ ਪਾਰਟੀ ਦਾ ਵਫਦ ਰਾਜਪਾਲ ਨੂੰ ਮਿਲੇਗਾ ਖਾਲਸਾ ਪੰਥ ਠੋਕਵਾਂ ਜਵਾਬ ਦੇਵੇਗਾ, ਭਗਵੰਤ ਮਾਨ ਨੂੰ ਸਿੱਖ ਇਤਿਹਾਸ ਤੋਂ ਸਬਕ ਲੈਣ ਦੀ ਲੋੜ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 28 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ....
ਬਲਕਾਰ ਸਿੰਘ ਵਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਤਲਵੰਡੀ ਭੀਲਾਂ, ਡੁਗਰੀ ਤੇ ਅੰਬਗੜ੍ਹ ’ਚ ਬਨਣਗੇ ਪੰਚਾਇਤ ਘਰ, ਪਿੰਡ ਬਲ ’ਚ ਬਣੇਗਾ ਸੀਵਰੇਜ ਟਰੀਟਮੈਂਟ ਪ੍ਰੋਜੈਕਟ ਅਤੇ ਰਹੀਮਪੁਰ ’ਚ ਸਿਹਤ ਤੇ ਵੈਲਨੈਸ ਸੈਂਟਰ ਤੇ ਪੰਚਾਇਤ ਘਰ ਬਣੇਗਾ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਰਾਜ ਦੇ ਚਹੁੰਮੁਖੀ ਵਿਕਾਸ ਲਈ ਵਚਨਬੱਧ ਭੋਗਪੁਰ ਵਿਖੇ ਅਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੌਂਪੇ ਪੱਤਰ ਚੰਡੀਗੜ੍ਹ 28 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ 2 ਕਰੋੜ ਰੁਪਏ ਤੋਂ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਹਰੀ ਝੰਡੀ ਦੇ ਕੇ ਰਵਾਨਾ
ਪੰਜਾਬ ਸਰਕਾਰ ਯੋਜਨਾ ਅਧੀਨ ਸਾਰੇ ਪੰਜਾਬੀਆਂ ਨੂੰ ਕਵਰ ਕਰਨ ਲਈ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ 'ਤੇ ਕਰ ਰਹੀ ਹੈ ਵਿਚਾਰ: ਡਾ ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 28 ਜੁਲਾਈ : ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ....
ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ 
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ ਕਿਸਾਨ ਝੋਨੇ ਦੀ ਪਨੀਰੀ ਲਈ "77106-65725" ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 28 ਜੁਲਾਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ....
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ ਸੂਬਾ ਸਰਕਾਰ ਦੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 28 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ....