ਇਨ੍ਹਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਬੰਧਤ ਦੂਤਾਵਾਸ ਕੋਲ ਮਾਮਲਾ ਉਠਾਉਣ ਦੀ ਕੀਤੀ ਮੰਗ ਚੰਡੀਗੜ੍ਹ, 12 ਮਈ : ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਸਬੰਧਤ ਦੂਤਾਵਾਸਾਂ ਕੋਲ ਮਾਨਵੀ ਆਧਾਰ 'ਤੇ....
ਚੰਡੀਗੜ੍ਹ
ਡਿਊਟੀ ਨਿਭਾਉਣ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 11 ਮਈ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਹ....
ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ ਚੰਡੀਗੜ੍ਹ, 11 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ 'ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਅਤੇ ਉਨ੍ਹਾਂ....
ਸੁਪਰੀਮ ਕੋਰਟ ਦਾ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ਉੱਪਰ ਕਰਾਰੀ ਚੋਟ- 'ਆਪ ਪੰਜਾਬ ਮੁੱਖ ਬੁਲਾਰੇ ਸ. ਕੰਗ ਅੱਜ ਦੇਸ਼ ਅਤੇ ਦਿੱਲੀ ਦੇ ਅਧਿਕਾਰਾਂ ਲਈ ਪਿਛਲੇ ਇੱਕ ਦਹਾਕੇ ਤੋਂ ਲੜਾਈ ਲੜ੍ਹ ਰਹੇ ਅਰਵਿੰਦ ਕੇਜਰੀਵਾਲ ਦੀ ਜਿੱਤ ਹੋਈ ਹੈ- ਮਲਵਿੰਦਰ ਸਿੰਘ ਕੰਗ ਦੇਸ਼ ਦੇ ਸੰਵਿਧਾਨ ਅਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਸੁਪਰੀਮ ਕੋਰਟ ਹੀ ਆਖ਼ਰੀ ਉਮੀਦ ਕਿਉਂਕਿ ਭਾਜਪਾ ਦੀ ਤਾਨਾਸ਼ਾਹੀ ਹੈ ਦੇਸ਼ ਲਈ ਬਹੁਤ ਘਾਤਕ- ਮਲਵਿੰਦਰ ਕੰਗ ਚੰਡੀਗੜ੍ਹ, 11 ਮਈ : ਅਧਿਕਾਰਾਂ ਨੂੰ ਲੈਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ....
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਚੰਡੀਗੜ੍ਹ, 11 ਮਈ : ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ....
ਨੌਜਵਾਨ ਵਿਸ਼ਵ ਦੀ ਹਰ ਚੁਣੌਤੀ ਲਈ ਤਿਆਰ ਬਰ ਤਿਆਰ : ਦਰਸ਼ਨ ਬਰੇਟਾ ਚੰਡੀਗੜ੍ਹ, 10 ਮਈ : ਸੰਸਾਰ ਦੀ ਸਭ ਤੋਂ ਵੱਡੀ ਨੌਜਵਾਨ ਲਹਿਰ ਭਾਰਤ ਸਕਾਊਂਟ ਐਂਡ ਗਾਈਡ ਪੰਜਾਬ ਦੇ ਤਾਰਾਦੇਵੀ ਵਿਖੇ ਚੱਲ ਰਹੇ ਸੱਤ ਰੋਜ਼ਾ ਕੈਂਪ ਦੇ ਅੱਜ ਤੀਸਰੇ ਦਿਨ ਰਾਜ ਦੇ ਹਰ ਕੋਨੇ ਵਿੱਚੋਂ ਆਏ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਅੰਦਰ ਜੋ ਹੁਨਰ, ਪ੍ਰਤਿਭਾ, ਕਾਬਲੀਅਤ ਤੇ ਤਜ਼ਰਬਾ ਹੈ, ਉਸ ਨੂੰ ਬਾਹਰ ਕੱਢਣ ਲਈ ਇਹ ਸਕਾਊਂਟਿੰਗ ਲਹਿਰ ਅਹਿਮ ਰੋਲ ਅਦਾ ਕਰ ਰਹੀ ਹੈ। ਭਾਰਤ ਸਕਾਊਂਟ ਐਂਡ ਗਾਈਡ ਪੰਜਾਬ ਦੇ ਸਟੇਟ ਆਰਗੇਨਾਈਜੇਸ਼ਨ....
ਚੰਡੀਗੜ੍ਹ, 10 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਆਮ ਆਦਮੀ ਪਾਰਟੀ ਸਰਕਾਰ ਦੇ ਉਮੀਦਵਾਰ ਨੂੰ ਗੈਰ ਕਾਨੂੰਨੀ ਤੌਰ ’ਤੇ ਲਾਭ ਪਹੁੰਚਾਉਣ ਦੇ ਦੋਸ਼ੀ ਡਿਪਟੀ ਕਮਿਸ਼ਨਰ, ਕਮਿਸ਼ਨਰ ਆਫ ਪੁਲਿਸ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਭਾਰਤ ਦੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਡਾ....
ਚੰਡੀਗੜ੍ਹ, 10 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਵਕ ਢੰਗ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ‘ਤੇ ਕੇਂਦਰਤ ਸੀ। ਉਨ੍ਹਾਂ ਕਿਹਾ ਕਿ ਇਹ....
ਚੰਡੀਗੜ੍ਹ, 10 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਹਿਲਵਾਨ ਕੁੜੀਆਂ ਦੁਆਰਾ ਇਨਸਾਫ਼ ਲੈਣ ਲਈ ਦਿੱਲੀ ਜੰਤਰ ਮੰਤਰ ਵਿਖੇ ਹਫ਼ਤਿਆਂ ਬੱਧੀ ਦਿਨੇ ਰਾਤ ਲਾਏ ਗਏ ਲਗਾਤਾਰ ਧਰਨੇ ਦੀ ਹਮਾਇਤ ਵਿੱਚ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤੁਰੰਤ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਉਸਦੀ ਸਰਪ੍ਰਸਤ ਮੋਦੀ ਸਰਕਾਰ ਵਿਰੁੱਧ 11,12,13 ਮਈ ਨੂੰ 17 ਜ਼ਿਲਿਆਂ ਵਿਚ ਰੋਸ ਪ੍ਰਦਰਸ਼ਨ ਤੇ ਅਰਥੀ ਫੂਕ ਮੁਜ਼ਾਹਰੇ....
ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ ਚੰਡੀਗੜ੍ਹ, 10 ਮਈ : ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਅੱਜ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਲਾਂਚ ਕੀਤਾ ਗਿਆ ਹੈ ਤਾਂ ਜੋ ਇਮਾਰਤਾਂ, ਉਦਯੋਗਾਂ, ਨਗਰ-ਪਾਲਿਕਾਵਾਂ, ਖੇਤੀਬਾੜੀ, ਟਰਾਂਸਪੋਰਟ ਅਤੇ ਹੋਰ ਖੇਤਰਾਂ ਵਿੱਚ ਊਰਜਾ ਕੁਸ਼ਲਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਕਸ਼ਨ ਪਲਾਨ ਦਾ ਉਦੇਸ਼ ਸੂਬੇ ਦੇ ਵਿਭਾਗਾਂ/ਏਜੰਸੀਆਂ ਦੀ ਸਭ ਤੋਂ ਟਿਕਾਊ, ਲੰਬੀ ਮਿਆਦ ਵਾਲੀ....
ਚੰਡੀਗੜ੍ਹ, 09 ਮਈ : ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਨਾ ਆਮ ਆਦਮੀ ਪਾਰਟੀ ਦੀ ਬੈਚੇਨੀ ਨੂੰ ੳਜਾਗਰ ਕਰਦਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਜਿਮਨੀ ਚੋਣ ਵਿੱਚ ਆਪਣੀ ਹਾਰ ਨੁੰ ਦੇਖਦਿਆਂ ਆਪ ਲੀਡਰਸ਼ਿਪ ਵਿਰੋਧੀਆਂ ‘ਤੇ ਝੂਠੇ ਕੇਸ ਪਾ ਕੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਰਾਜਾ....
ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ, 9 ਮਈ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ....
ਚੰਡੀਗੜ੍ਹ, 9 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ ਲੈੰਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਦੋਨੰਗਲ, ਬਾਬਾ ਬਕਾਲਾ ਦੀ....
10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ 'ਤੇ ਰਹੇਗਾ ਵਿਸ਼ੇਸ਼ ਧਿਆਨ ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਲੋੜ ਅਨੁਸਾਰ ਕਦਮ ਚੁੱਕਣ ਦੀਆਂ ਹਦਾਇਤਾਂ ਚੰਡੀਗੜ੍ਹ, 9 ਮਈ : ਦਫ਼ਤਰ ਮੁੱਖ ਚੋਣ....
ਚੰਡੀਗੜ੍ਹ, 09 ਮਈ : ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਸੱਤਿਆ ਪਾਲ ਜੈਨ ਨੇ ਬੀਤੀ ਸ਼ਾਮ ਪੰਜਾਬ ਰਾਜ ਭਵਨ ਵਿਖੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜੈਨ ਨੇ ਚੰਡੀਗੜ੍ਹ ਦੇ ਕਈ ਮੁੱਦਿਆਂ ’ਤੇ ਸ੍ਰੀ ਰਾਜਨਾਥ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਦੇ ਜਲਦੀ ਹੱਲ ਦੀ ਅਪੀਲ ਕੀਤੀ। ਜੈਨ ਨੇ ਰੱਖਿਆ ਮੰਤਰੀ ਨਾਲ ਇਸ ਸੈਕਟਰ ਨਾਲ ਸਬੰਧਤ ਰੱਖਿਆ ਮੰਤਰਾਲੇ ਦੇ ਕਈ ਕਾਨੂੰਨੀ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਥਿਤੀ ਤੋਂ....