ਚੰਡੀਗੜ੍ਹ, 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ‘ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। ਅੱਜ....
ਚੰਡੀਗੜ੍ਹ
ਚੰਡੀਗੜ੍ਹ, 4 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ ਲੈਣ ਦੀ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਇਸ ਮਾਮਲੇ ’ਤੇ ਦੋਹਰੇ ਮਾਪਦੰਡ ਅਪਣਾ ਰਹੀ ਹੈ। ਅਕਾਲੀ ਦਲ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸ ਮਾਮਲੇ ’ਤੇ ਭਾਜਪਾ ਤੇ ਆਮ ਆਦਮੀ ਪਾਰਟੀ (ਆਪ) ਦਾ ਗੁਪਤਾ ਸਮਝੌਤਾ ਹੋ ਚੁੱਕਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹਾ ਹੈ। ਭਾਈ ਰਾਜੋਆਣਾ ਦਾਇਰ....
ਪਹਿਲਵਾਨਾਂ ਦੇ ਸੰਘਰਸ਼ ਦੀ ਡਟਵੀ ਹਮਾਇਤ 7 ਮਈ ਨੂੰ ਜੰਤਰ ਮੰਤਰ ਧਰਨੇ ਵਿੱਚ ਕਿਸਾਨ ਜੱਥੇਬੰਦੀ ਵੱਲੋਂ ਸੈਂਕੜੇ ਔਰਤਾਂ ਹੋਣਗੀਆਂ ਸ਼ਾਮਲ 11,12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਕੀਤੇ ਜਾਣਗੇ ਰੋਸ ਮੁਜ਼ਾਹਰੇ ਚੰਡੀਗੜ੍ਹ, 4 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੋਂ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੱਲ੍ਹ ਜੰਤਰ-ਮੰਤਰ ‘ਤੇ ਭਾਰੀ ਸੁਰੱਖਿਆ ਬਲਾਂ....
ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੇਂਡੂ ਵਿਕਾਸ ਫੰਡ ਨੂੰ ਰੋਕਣਾ ਉਨ੍ਹਾਂ ਦੀ ਸੂਬੇ ਪ੍ਰਤੀ ਬਦਨੀਤੀ ਦਾ ਤਾਜ਼ਾ ਸਬੂਤ ਹੈ: ਹਰਪਾਲ ਚੀਮਾ ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਕਿਸਾਨ ਅੰਦੋਲਨ ਨੂੰ ਸਫਲ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ: ਆਪ ਆਗੂ ਚੰਡੀਗੜ੍ਹ, 4 ਮਈ : ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਅਤੇ ਕਿਸਾਨ ਵਿਰੋਧੀ ਹਨ। ਭਾਜਪਾ ਦੀ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਬਦਲਾਖ਼ੋਰੀ ਦੀ ਭਾਵਨਾ ਹੈ ਅਤੇ ਆਰਡੀਐੱਫ ਨੂੰ....
ਚੰਡੀਗੜ੍ਹ, 4 ਮਈ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ....
ਚੰਡੀਗੜ੍ਹ, 03 ਮਈ : ਪੰਜਾਬ 12 ਸਾਲ ਬਾਅਦ ਮਈ ਵਿੱਚ ਹੁਣ ਤੱਕ ਸਭ ਤੋਂ ਠੰਡਾ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਲ 2011 ਤੋਂ ਲੈ ਕੇ 2022 ਤੱਕ ਮਈ ਮਹੀਨੇ ਦੇ ਦੌਰਾਨ ਪੰਜਾਬ ਦੇ ਮੁੱਖ ਸ਼ਹਿਰਾਂ ਦਾ ਪਾਰਾ 43 ਡਿਗਰੀ ਦੇ ਉੱਪਰ ਰਿਹਾ ਹੈ। ਇਨ੍ਹਾਂ ਵਿੱਚੋਂ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 2011 ਤੋਂ 2022 ਤੱਕ 43.1 ਡਿਗਰੀ ਤੋਂ 46.5 ਦੁਗਰੀ ਤੱਕ ਰਿਹਾ। ਪਟਿਆਲਾ ਦਾ 42.7 ਡਿਗਰੀ ਤੋਂ ਲੈ ਕੇ 46 ਡਿਗਰੀ ਤੱਕ ਅਤੇ ਅੰਮ੍ਰਿਤਸਰ ਦਾ ਪਾਰਾ 43.3 ਡਿਗਰੀ ਤੋਂ ਲੈ ਕੇ 47....
ਕੇਂਦਰ ਸਰਕਾਰ ਕੇਸ ਵਿਚ ਦੋਗਲੇ ਮਿਆਰ ਅਪਣਾ ਰਹੀ ਹੈ, ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਪਹਿਲਾਂ ਹੀ ਪੰਜਾਬ ਵਿਚ ਭਾਈ ਰਾਜੋਆਣਾ ਦੀ ਰਿਹਾਈ ਦੀ ਹਮਾਇਤ ਕਰ ਚੁੱਕੇ ਹਨ: ਬਿਕਰਮ ਸਿੰਘ ਮਜੀਠੀਆ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਾਮਲੇ ਵਿਚ ਭਾਜਪਾ ਤੇ ਆਪ ਵਿਚ ਗੁਪਤ ਸਮਝੌਤਾ ਹੋਇਆ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹੈ ਚੰਡੀਗੜ੍ਹ, 3 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ’ਤੇ ਯੂ ਟਰਨ....
ਚੰਡੀਗੜ੍ਹ, 3 ਮਈ : ਪੰਜਾਬ ਦੇ ਇਤਿਹਾਸ ਨੂੰ ਨਾਵਲਾਂ ਤੇ ਫਿਲਮਾਂ ਰਾਹੀਂ ਤਰਜਮਾਨੀ ਕਰਨ ਵਾਲੇ ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਮੌਤ ਦੀ ਖ਼ਬਰ ਲੇਖਕ ਸ਼ਮਸ਼ੇਰ ਸਿੰਘ ਸੰਧੂ ਅਤੇ ਪ੍ਰੋਫੈਸਰ ਗੁਰਭਜਨ ਗਿੱਲ ਵੱਲੋਂ ਦਿੱਤੀ ਗਈ।
ਚੰਗੇ ਸ਼ਾਸਨ ਅਤੇ ਕਿਸਾਨਾਂ, ਨੌਜਵਾਨਾਂ, ਉਦਯੋਗਾਂ ਨੂੰ ਬਚਾਉਣ ਲਈ , ਸਿਰਫ਼’ਆਪ’ ਨੂੰ ਵੋਟ ਦਿਓ ‘ਆਪ’ ਬਨਾਮ ਹੋਰ ਪਾਰਟੀਆਂ ਦਾ ਸਿਆਸੀ ਏਜੰਡਾ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਤੇ ਕੇਂਦਰਤ ਹਾਂ, ਉਹ ਨਫ਼ਰਤ ਦੀ ਰਾਜਨੀਤੀ ਕਰਦੇ ਹਨ: ਕੰਗ ਕੰਗ ਦਾ ਅਨੁਰਾਗ ਠਾਕੁਰ ਨੂੰ ਜਵਾਬ: ਅਸੀਂ ਭ੍ਰਿਸ਼ਟ ਲੋਕਾਂ ਵਿਰੁੱਧ ਪਾਰਦਰਸ਼ੀ ਅਤੇ ਸਖ਼ਤ ਕਾਰਵਾਈ ਕੀਤੀ, ਭਾਵੇਂ ਉਨ੍ਹਾਂ ਦੀ ਸਿਆਸੀ ਸਾਂਝ ਕੋਈ ਵੀ ਹੋਵੇ, ਭਾਜਪਾ ਸਰਕਾਰ ਨੇ ਹੁਣ ਤੱਕ ਅਜੇ ਮਿਸ਼ਰਾ ਟੈਨੀ ਨੂੰ ਵੀ ਬਰਖਾਸਤ ਨਹੀਂ ਕੀਤਾ, ਜਿਸ ਦੇ ਪੁੱਤਰ....
ਚੰਡੀਗੜ੍ਹ, 3 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ....
ਚੰਡੀਗੜ੍ਹ, 2 ਮਈ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ 3 ਮਈ, ਬੁੱਧਵਾਰ ਨੂੰ ਦੁਪਹਿਰ 1 ਵਜੇ, ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ, ਪਰਿਵਾਰ ਸਮੇਤ, ਸਵੇਰੇ 11 ਵਜੇ ਪਿੰਡ ਤੋਂ ਰਵਾਨਾ ਹੋਣਗੇ, ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ-ਪ੍ਰਵਾਹ ਕਰਨਗੇ। ਇਸ ਲਈ ਉਹ ਕੱਲ੍ਹ ਪਿੰਡ ਬਾਦਲ....
ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਸੱਤ ਦੋਸ਼ੀ ਕੀਤੇ ਗ੍ਰਿਫਤਾਰ ਚੰਡੀਗੜ, 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ....
ਬਾਗਬਾਨੀ ਵਿਭਾਗ ਦੇ ਸੱਤ ਹੋਰ ਦੋਸ਼ੀ ਵੀ ਨਿਸ਼ਾਨੇ ‘ਤੇ ਚੰਡੀਗੜ, 2 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਿੱਚ ਸਾਲ 2016 ਤੋਂ 2020 ਦਰਮਿਆਨ ਸੂਬੇ ਦੇ ਬਾਗਬਾਨੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਅਧਾਰ ‘ਤੇ ਜਮੀਨ ਐਕਵਾਇਰ ਕਰਨ ਦੌਰਾਨ ਕਰੋੜਾਂ ਰੁਪਏ ਦਾ ਮੁਆਵਜਾ ਲੈਣ ਵਾਲੇ ਮਾਲ ਕਰਮਚਾਰੀ ਸਮੇਤ 7 ਦੋਸ਼ੀਆਂ....
ਪੁਲਿਸ ਟੀਮਾਂ ਨੇ ਪੰਜਾਬ ਵਿੱਚ 1796 ਸ਼ੱਕੀ ਵਿਅਕਤੀਆਂ ਦੀ ਕੀਤੀ ਤਲਾਸ਼ੀ, 1768 ਵਾਹਨਾਂ ਦੀ ਵੀ ਕੀਤੀ ਚੈਕਿੰਗ ਚੰਡੀਗੜ, 2 ਮਈ : ਸਾਰੇ ਨਿਆਂਇਕ ਕੰਪਲੈਕਸਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੀਆਂ ਜ਼ਿਲਾ ਅਤੇ ਸਬ-ਡਵੀਜਨਲ ਅਦਾਲਤਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀ), ਕਲੋਜਡ ਸਰਕਟ ਟੈਲੀਵਿਜਨ (ਸੀ.ਸੀ.ਟੀ.ਵੀ.) ਕੈਮਰੇ ਅਤੇ ਲਗਾਏ ਗਏ ਹੋਰ....
ਚੰਡੀਗੜ੍ਹ, 2 ਮਈ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਦੋਸ਼ਾਂ ਨੂੰ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ ਫ਼ੋਨ ਅਟੈਂਡੈਂਟ ਨਹੀਂ ਰਿਹਾ। ਖਹਿਰਾ ਦੀ ਗੱਲ 'ਚ ਕੋਈ ਸੱਚਾਈ ਨਹੀਂ ਹੈ।ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 11 ਮਹੀਨਿਆਂ ਤੋਂ ਮੇਰਾ ਸਰਕਾਰੀ ਫੋਨ ਅਟੈਂਡੈਂਟ ਸੰਦੀਪ ਕੁਮਾਰ ਹੈ। ਉਨ੍ਹਾਂ ਦੇ ਪਿਤਾ ਦਾ ਨਾਂ ਸ਼ਿਵ ਲਾਲ ਹੈ। ਉਹ ਸਾਡੇ ਵਿਧਾਨ ਸਭਾ ਹਲਕੇ ਭੋਆ ਦੇ ਪਿੰਡ ਸ਼ਰਨਾ ਦਾ ਵਸਨੀਕ ਹੈ।....