ਚੰਡੀਗੜ੍ਹ 6 ਫਰਵਰੀ, 2025 : ਐਨਸੀਸੀ ਗਰੁੱਪ ਚੰਡੀਗੜ੍ਹ ਸਾਲ 2024-25 ਲਈ ਐਨਸੀਸੀ ਡਾਇਰੈਕਟੋਰੇਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ (ਪੀਐਚਐਚਪੀਐਂਡਸੀ) ਅਧੀਨ ਅੱਠ ਐਨਸੀਸੀ ਗਰੁੱਪਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਰੁੱਪ ਵਜੋਂ ਉਭਰਿਆ ਹੈ। ਇਹ ਪ੍ਰਾਪਤੀ ਸਾਲ 2024-25 ਦੌਰਾਨ ਸਮੂਹ ਦੇ ਬੇਮਿਸਾਲ ਪ੍ਰਦਰਸ਼ਨ ਕਾਰਣ ਹਾਸਲ ਹੋਈ ਹੈ। ਐਨਸੀਸੀ ਡਾਇਰੈਕਟੋਰੇਟ ਪੀਐਚਐਚਪੀਐਂਡਸੀ ਨੇ ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਕੈਂਪ ਤੋਂ ਪਹਿਲਾਂ ਅੱਠ ਸਮੂਹਾਂ ਵਿੱਚ ਵੱਖ-ਵੱਖ....
ਚੰਡੀਗੜ੍ਹ

ਨਵੀਂ ਪਹਿਲ, ਹੁਣ ਸਿਰਫ਼ ਇਕ ਫ਼ੋਨ ਕਾਲ 'ਤੇ ਮਿਲਣਗੀਆਂ 406 ਸੇਵਾਵਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਉਣ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 6 ਫਰਵਰੀ 2025 : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ....

ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 5 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਅਧਿਕਾਰੀਆ ਨਾਲ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ....

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਚੰਡੀਗੜ੍ਹ, 5 ਫਰਵਰੀ 2025 : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ....

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਾ. ਸੁਖਵਿੰਦਰ ਸੁੱਖੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 5 ਫਰਵਰੀ 2025 : ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ ਪੁੱਤਰ ਡਾ....

ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਕੀਤੇ ਮੁਅੱਤਲ : ਭੁੱਲਰ ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ ਚੰਡੀਗੜ੍ਹ, 4 ਫਰਵਰੀ 2025 : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ....

ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਪੁਰਸਕਾਰ ਕੀਤਾ ਭੇਟ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ....

ਚੰਡੀਗੜ੍ਹ, 4 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਚੰਡੀਗੜ੍ਹ ਵਿਚ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੈਂਬਰਸ਼ਿਪ ਭਰਤੀ ਨੂੰ ਲੈ ਕੇ ਲੋਕਾਂ ਵਿਚ ਭਰਵਾਂ ਉਤਸ਼ਾਹ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਸਬੰਧੀ ਚੰਡੀਗੜ੍ਹ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ, ਜੋ ਕਿ ਪਾਰਟੀ ਦੇ ਸ਼ਹਿਰ ਵਿਚ ਭਰਤੀ ਮੁਹਿੰਮ ਦੇ ਇੰਚਾਰਜ ਤੇ ਆਬਜ਼ਰਵਰ ਹਨ, ਨੇ ਸ਼੍ਰੋਮਣੀ ਅਕਾਲੀ....

ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ....

ਸਕੂਲਾਂ ਵਿੱਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ ਚੰਡੀਗੜ੍ਹ, 4 ਫਰਵਰੀ 2025 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਅੱਜ ਇੱਥੇ....

ਚੰਡੀਗੜ੍ਹ, 3 ਫਰਵਰੀ 2025 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ....

ਸਰਕਾਰ ਨੇ ਬੁਢਾਪਾ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਚੰਡੀਗੜ੍ਹ, 3 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ....

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ....

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ....

ਪੰਜਾਬ ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ ਆਬਕਾਰੀ ਵਿੱਚ 15.33 ਪ੍ਰਤੀਸ਼ਤ ਵਾਧਾ, ਜਦੋਂਕਿ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਟੈਕਸਾਂ ਵਿੱਚ ਕੁੱਲ 11.67 ਪ੍ਰਤੀਸ਼ਤ ਦਾ ਵਾਧਾ ਦਰਜ ਚੰਡੀਗੜ੍ਹ, 2 ਫਰਵਰੀ 2025 : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ....