ਚੰਡੀਗੜ੍ਹ, 16 ਸਤੰਬਰ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ....
ਚੰਡੀਗੜ੍ਹ
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਤਾਲਮੇਲ ਜ਼ਰੀਏ ਦੂਜੇ ਦੋਸ਼ੀ ਵਿਸ਼ਾਲ ਮਸੀਹ ਨੂੰ 72 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ ਧਮਾਕਾਖੇਜ਼ ਸਮੱਗਰੀ ਅਤੇ ਹਥਿਆਰਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਹੈਪੀ ਪਾਸੀਆਂ ਨੇ ਮੁਲਜ਼ਮਾਂ ਨੂੰ ਭਰਮਾਉਣ ਲਈ ਸ਼ੁਰੂ ਵਿੱਚ ਕੁਝ ਫੰਡ ਵੀ ਕਰਵਾਏ ਸਨ ਮੁਹੱਈਆ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੱਤਵਾਦੀ ਹੈਂਡਲਰਾਂ ਦੀਆਂ ਨੌਜਵਾਨਾਂ ਨੂੰ ਭਰਮਾਉਣ ਵਾਲੀਆਂ ਗਤੀਵਿਧੀਆਂ ਦਾ ਖੁਲਾਸਾ ਕਰਦਿਆਂ ਨੌਜਵਾਨਾਂ ਨੂੰ ਅਜਿਹੇ ਅਨਸਰਾਂ ਦੇ ਝਾਂਸੇ ਵਿੱਚ....
12.5 ਕਿਲੋ ਹੈਰੋਇਨ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ ਕੀਤੀ ਸੀ 50 ਕਿਲੋਗ੍ਰਾਮ ਹੈਰੋਇਨ: ਏਆਈਜੀ ਸੀਆਈ ਜਲੰਧਰ ਚੰਡੀਗੜ੍ਹ/ਜਲੰਧਰ, 15 ਸਤੰਬਰ 2024 : ਮੁੱਖ ਮੰਤਰੀ....
ਚੰਡੀਗੜ੍ਹ 14 ਸਤੰਬਰ 2024 : ਸੂਬੇ ਭਰ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਭਵਨ ਵਿੱਚ ਡਾਕਟਰਾਂ ਦੀ ਜਥੇਬੰਦੀ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣੀ ਹੈ। ਜਿਸ ਕਾਰਨ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ....
ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਢੋਲ, ਭੰਗੜੇ ਅਤੇ ਮਠਿਆਈਆਂ ਵੰਡ ਕੇ ''ਸੱਚ ਅਤੇ ਜਮਹੂਰੀਅਤ ਦੀ ਜਿੱਤ'' ਦਾ ਮਨਾਇਆ ਜਸ਼ਨ ਚੰਡੀਗੜ੍ਹ, 13 ਸਤੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ। 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ....
ਰਾਜਪਾਲ ਪਤੀ-ਪਤਨੀ ਦੋਹਾਂ ਖਿਲਾਫ 100 ਕਰੋੜ ਰੁਪਏ ਦੇ ਸਾਈਬਰ ਅਪਰਾਧ ਘੁਟਾਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੇ ਹੁਕਮ ਵੀ ਦੇਣ: ਸਰਬਜੀਤ ਸਿੰਘ ਝਿੰਜਰ ਕਿਹਾ ਕਿ ਜੇਕਰ ਆਪ ਸਰਕਾਰ ਨੇ ਦੋਵਾਂ ਦਾ ਬਚਾਅ ਜਾਰੀ ਰੱਖਿਆ ਤਾਂ ਯੂਥ ਅਕਾਲੀ ਦਲ ਦੋਵਾਂ ਨੂੰ ਕਾਲੀਆਂ ਝੰਡੀਆਂ ਵਿਖਾਵੇਗਾ ਤੇ ਧਰਨੇ ਦੇਵੇਗਾ ਚੰਡੀਗੜ੍ਹ, 13 ਸਤੰਬਰ 2024 : ਯੂਥ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹਦਾਇਤ ਕਰਨ ਕਿ ਸਿੱਖਿਆ....
ਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ , 13 ਸਤੰਬਰ 2024 : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ - ਖੂੰਹਦ ਪ੍ਰਬੰਧਨ ( ਸੀ . ਆਰ . ਐਮ .) ਮਸ਼ੀਨਾਂ ਦੀ ਖਰੀਦ ' ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ , 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ....
ਮਾਨ ਸਰਕਾਰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕਰੇਗੀ : ਚੇਅਰਪਰਸਨ ਰਾਜ ਲਾਲੀ ਗਿੱਲ ਚੰਡੀਗੜ੍ਹ, 12 ਸਤੰਬਰ 2024 : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ....
ਯੂਥ ਅਕਾਲੀ ਦਲ ਨੇ ਭਗਵੰਤ ਮਾਨ 'ਤੇ ਭੜਾਸ ਕੱਢੀ, ਮਜੀਠੀਆ ਮਾਮਲੇ 'ਚ 'ਆਪ' ਸਰਕਾਰ ਦੀ ਬਦਲਾਖੋਰੀ ਦੀ ਸਿਆਸਤ ਦਾ ਪਰਦਾਫਾਸ਼
ਚੰਡੀਗੜ੍ਹ, 12 ਸਤੰਬਰ 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਇਕ ਵੀਡੀਓ ਬਿਆਨ ਰਾਹੀਂ ਭਗਵੰਤ ਮਾਨ ਸਰਕਾਰ 'ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਆਲੋਚਨਾ ਕੀਤੀ ਹੈ। 'ਆਪ' ਸਰਕਾਰ ਦੀ ਸਾਡੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਦੀ ਤਾਂਘ ਨਵੀਂ ਸਿਖਰਾਂ 'ਤੇ ਪਹੁੰਚ ਗਈ ਹੈ। ਕਈ SITs ਅਤੇ 2.5 ਸਾਲਾਂ ਦੀ ਜਾਂਚ ਦੇ ਬਾਵਜੂਦ, ਉਨ੍ਹਾਂ ਨੂੰ ਆਪਣੇ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਹੁਣ ਹਾਰ ਮੰਨਦੇ ਹੋਏ ਕੇਂਦਰ ਸਰਕਾਰ ਨੂੰ ਕੇਸ ਸੌਂਪ....
ਉੱਚੀਆਂ ਵਿਆਜ਼ ਦਰਾਂ ’ਤੇ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕਰਨ ਦਾ ਦੋਸ਼ ਸਪਸ਼ਟ ਹੈ ਕਿ ਬੈਂਕਾਂ ਦਾ ਆਪ ਸਰਕਾਰ ਵਿਚ ਵਿਸ਼ਵਾਸ ਘਟਿਆ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 12 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਸਰਕਾਰ ਦੀ ਗਰੰਟੀ ਦੇਣ ਦੇ ਬਾਵਜੂਦ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ ਨਾਬਾਰਡ ਤੋਂ ਕਰਜ਼ਾ ਚੁੱਕਣ ਲਈ ਮਜਬੂਰ ਕਰਨ ਅਤੇ ਉਸਦੀ ਵਿੱਤੀ ਸਿਹਤ ਖਰਾਬ ਕਰਨ ਦੀ....
ਮੁੱਖ ਮੰਤਰੀ ਮਾਨ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਕਰਨਗੇ ਸਮਰਪਿਤ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ ਚੰਡੀਗੜ੍ਹ 12 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ। ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ....
ਪੰਜਾਬ ਨੇ ਟੈਕਸ ਪਾਲਣਾ ਵਧਾਉਣ ਲਈ ਕਾਰੋਬਾਰ ਤੋਂ ਖ਼ਪਤਕਾਰ ਈ-ਇਨਵੌਇਸਿੰਗ ਬਾਰੇ ਪਾਇਲਟ ਪ੍ਰੋਜੈਕਟ ਲਈ ਹਾਮੀ ਭਰੀ ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ....
ਚੰਡੀਗੜ੍ਹ, 11 ਸਤੰਬਰ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਅੱਜ ਸਾਰਾ ਦਿਨ ਲਈ ਹੜਤਾਲ ਜਾਣਗੇ, ਜਾਣਗੇ, ਜਿਸ ਕਾਰਨ ਪੂਰਾ ਦਿਨ ਓਪੀਡੀ ਬੰਦ ਰਹੇਗੀ। ਓਪੀਡੀ ਬੰਦ ਰਹਿਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾਕਟਰ ਤਿੰਨ ਘੰਟਿਆਂ ਲਈ ਹੜਤਾਲ ਉਤੇ ਚੱਲ ਰਹੇ ਸਨ। ਅੱਜ ਡਾਕਟਰਾਂ ਦੀ ਕਮੇਟੀ ਦੀ ਸਬ ਕਮੇਟੀ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਡਾਕਟਰਾਂ ਦੀ ਕਮੇਟੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਸਾਡੀਆਂ ਮੰਗਾਂ ਨੂੰ ਪੂਰੀ....
ਚੰਡੀਗੜ੍ਹ, 11 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ, ਸਿਹਤ ਸੇਵਵਾਂ, ਲੋਕਾਂ ਲਈ ਸਿਹਤ ਸਹੂਲਤਾਂ ਦੇ ਖ਼ਰਚਿਆਂ ਵਿੱਚ 1030 ਕਰੋੜ ਰੁਪਏ ਦੀ ਕਟੌਤੀ ਆਈ : ਡਾ. ਬਲਬੀਰ ਸਿੰਘ ਚੰਡੀਗੜ੍ਹ, 10 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ....