ਚੰਡੀਗੜ੍ਹ, 1 ਜਨਵਰੀ : ਗਲੋਬਲ ਮਾਨਵਤਾਵਾਦੀ ਸਹਾਇਤਾ ਸੰਸਥਾ-ਯੂਨਾਈਟਿਡ ਸਿੱਖਸ ਨੇ ਆਪਣੇ ਮਿਸ਼ਨ ਨੂੰ ਨਵੇਂ ਸਾਲ ਵਿੱਚ ਜਾਰੀ ਰੱਖਣ ਲਈ ਲੋਕਾਂ ਨੂੰ ਹਰ ਸੰਭਵ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਯੂਨਾਈਟਿਡ ਸਿੱਖਜ਼ ਹਿਊਮੈਨਟੇਰੀਅਨ ਏਡ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਕਹਿੰਦੇ ਹਨ ਕਿ ਅਸੀਂ ਆਪਣੇ ਮਿਸ਼ਨ ਤੇ ਵਿਜ਼ਨ ਲਈ ਲੋਕਾਂ ਦੇ ਪਿਆਰ ਤੇ ਸਮਰਥਨ ਤੋਂ ਪ੍ਰਭਾਵਿਤ ਹਾਂ। ਇਹੀ ਕਾਰਨ ਹੈ ਕਿ ਅਸੀਂ 5 ਮਹਾਂਦੀਪਾਂ ਵਿੱਚ ਲੋਕਾਂ ਦੀ ਮਦਦ ਕਰਨ ਦੇ ਯੋਗ ਹੋਏ ਹਾਂ। ਪੂਰੇ ਸਾਲ ਦੌਰਾਨ, ਯੂਨਾਈਟਿਡ ਸਿੱਖਸ ਦੇ....
ਚੰਡੀਗੜ੍ਹ
ਚੰਡੀਗੜ੍ਹ, 1 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ।
ਚੰਡੀਗੜ੍ਹ : 1 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਵਿੱਚੋਂ ਗਰੀਬੀ ਖਤਮ ਕਰਨ, ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਹਨਾਂ ਨੂੰ ਸਿੱਖਿਆ, ਰੋਜ਼ਗਾਰ, ਭੋਜਨ ਅਤੇ ਹੋਰ ਕਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਬਾਰੇ ਜਾਰੀ ਆਪਣੇ ਪ੍ਰੇਸ ਬਿਆਨ ‘ਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਸਾਲ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਦੇਸ਼....
ਚੰਡੀਗੜ੍ਹ, 1 ਜਨਵਰੀ : ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਹੋਂਦ ਕਾਇਮ ਕੀਤੀ ਹੈ। ਚਾਹੇ ਗੂਗਲ ਦਾ ਸੀ.ਈ.ਓ ਹੋਵੇ ਜਾਂ ਮਾਈਕ੍ਰੋਸਾਫਟ ਦੇ ਉੱਚ ਅਹੁਦੇ। ਜ਼ਿਆਦਾਤਰ ਅਹੁਦਿਆਂ 'ਤੇ ਭਾਰਤੀਆਂ ਦਾ ਕਬਜ਼ਾ ਹੈ। ਹੁਣ ਇਸ ਕੜੀ 'ਚ ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਦਾ ਨਾਂ ਵੀ ਜੁੜ ਗਿਆ ਹੈ। ਹੁਣ ਭਾਰਤੀ ਮੂਲ ਦੇ ਗੁਰਪ੍ਰੀਤ ਕੰਗ ਨੇ ਅਫਰੀਕਾ ਨੂੰ ਮਲੇਰੀਆ ਤੋਂ ਬਚਾਉਣ ਦੀ ਜ਼ਿੰਮੇਵਾਰੀ ਚੁੱਕੀ ਹੈ। ਅਫਰੀਕਾ ਦੀ ਮਸ਼ਹੂਰ ਕੰਪਨੀ ਫਾਰਮਾਕਿਨਾ ਨੇ ਉਨ੍ਹਾਂ ਨੂੰ ਡੈਮੋਕ੍ਰੇਟਿਕ ਰੀਪਬਲਿਕ ਆਫ ਕਾਂਗੋ ਵਿੱਚ....
-ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ 556857 ਵਿਦਿਆਰਥੀਆਂ ਨੂੰ 109.66 ਕਰੋੜ ਦੀ ਦਿੱਤੀ ਸਕਾਲਰਸ਼ਿਪ -ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ -ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਦਿੱਤੇ ਕਰਜੇ ਚੰਡੀਗੜ੍ਹ, 1 ਜਨਵਰੀ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆਂ....
ਚੰਡੀਗੜ੍ਹ, 31 ਦਸੰਬਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਸਤੰਬਰ 2022 ਨੂੰ ਸੁਪਰੀਮ ਕੋਰਟ ਵੱਲੋਂ ਕਾਨੂੰਨੀ ਮਾਨਤਾ ਮਿਲੀ ਹੈ ਇਹ ਫੈਸਲਾ ਹੋਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ 18 ਮਹੀਨਿਆਂ ਲਈ 38 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਗੁਰਦੁਆਰਾ ਐਕਟ 2014 ਵਿੱਚ ਸੋਧ ਕਰਕੇ ਨਵੀਂ ਪੈਟਰਨ (ਸਰਪ੍ਰਸਤ) ਦੀ ਪੋਸਟ ਬਣਾਈ ਗਈ ਹੈ ਜੋ ਪੋਸਟ ਗੁਰਮਰਿਯਾਦਾ ਦੇ ਵਿਰੁੱਧ ਹੈ ਜਿਸ ਬਾਰੇ ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਕੇ ਉਨਾਂ ਨੂੰ....
ਚੰਡੀਗੜ੍ਹ 31 ਦਸੰਬਰ : ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ ਹੈ । ਉਨ੍ਹਾਂ ਨੇ ਇਕ ਸੰਦੇਸ਼ ਰਾਹੀਂ ਸਾਲ 2023 ਦੇ ਸ਼ੁਭ ਆਰੰਭ ਦੇ ਮੌਕੇ ‘ਤੇ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ। ਇਕ ਸੰਦੇਸ਼ ਵਿੱਚ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਡਮੁੱਲੇ ਬਿਜਲੀ....
4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਪੈਨਲ ਮੀਟਿੰਗ ਚੰਡੀਗੜ੍ਹ, 31 ਦਸੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ ਯੂਨੀਅਨ ਵੱਲੋਂ ਯੂਨੀਅਨ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਗਈ। ਸਿੱਖਿਆ....
-ਸੂਬਾ ਸਰਕਾਰ ਨੇ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 'ਚ ਕੀਤਾ ਵਾਧਾ -53731 ਉਸਾਰੀ ਕਿਰਤੀਆਂ ਨੂੰ 71.01 ਕਰੋੜ ਰੁਪਏ ਕੀਤੇ ਜਾਰੀ - “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਦੀ ਹੋਈ ਸੁਰੂਆਤ -ਉਸਾਰੀ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬੋਰਡ ਨੂੰ ਈ-ਕੇਵਾਈਸੀ ਸਰਵਿਸ ਨਾਲ ਜੋੜਿਆ ਗਿਆ ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼....
- ਕਿਹਾ, ਹਰ ਤਿਮਾਹੀ ਦੇ ਅੰਤ ਵਿੱਚ ਮੁੜ ਵਰਤੇ ਗਏ ਟ੍ਰੀਟਿਡ ਵੇਸਟ ਪਾਣੀ ਦੀ ਮਾਤਰਾ ਦੀ ਤਿਮਾਹੀ ਰਿਪੋਰਟ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ, ਬਾਗਬਾਨੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ....
ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਉਹ ਵਿਜੀਲੈਂਸ ਦੀ ਰਾਡਾਰ ‘ਤੇ ਆ ਗਏ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆਪਣੇ ਬੇਟੇ ਦੇ ਵਿਆਹ ਲਈ ਦਾਸਤਾਨ-ਏ-ਸ਼ਹਾਦਤ ਉਦਘਾਟਨੀ ਸਮਾਰੋਹ ਵਿਚ ਵੱਡਾ ਹੇਰਫੇਰ ਕੀਤਾ ਹੈ। ਦੋਸ਼ ਹੈ ਕਿ....
ਚੰਡੀਗੜ੍ਹ 30 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਬਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ....
ਚੰਡੀਗੜ੍ਹ 30 ਦਸੰਬਰ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਪੀੜਤ ਔਰਤ ਨਾਲ ਮੁਲਾਕਾਤ ਕੀਤੀ, ਜਿਸ ਨੇ ਪੰਜਾਬ ਦੇ ਏਆਈਜੀ ਆਸ਼ੀਸ਼ ਕਪੂਰ ‘ਤੇ ਪੁਲਿਸ ਹਿਰਾਸਤ ‘ਚ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਦੱਸਿਆ ਕਿ ਆਸ਼ੀਸ਼ ਕਪੂਰ ਨੇ ਪਹਿਲਾਂ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਵੀ ਦੋਵਾਂ ਵਿਚਾਲੇ ਰਿਸ਼ਤਾ ਰਿਹਾ ਪਰ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਪੂਰ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ। ਉਸ ਨੇ ਦੱਸਿਆ ਕਿ ਏਆਈਜੀ ਆਸ਼ੀਸ਼ ਕਪੂਰ ਨੇ....
- 'ਖੇਡਾਂ ਵਤਨ ਪੰਜਾਬ ਦੀਆਂ' ਤੇ 'ਓਲੰਪੀਅਨ ਬਲਬੀਰ ਸਿੰਘ ਵਜ਼ੀਫ਼ਾ ਸਕੀਮ' ਦੀ ਕੀਤੀ ਸ਼ੁਰੂਆਤ - ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਪੰਜਾਬੀ ਖਿਡਾਰੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨੇ - ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਫੈਸਲਾ - ਕਈ ਵਰ੍ਹਿਆਂ ਬਾਅਦ ਰਾਜ ਪੱਧਰੀ ਅੰਤਰ ਯੂਨੀਵਰਸਿਟੀ ਯੁਵਕ ਮੇਲਾ ਕਰਵਾਇਆ ਚੰਡੀਗੜ੍ਹ, 30 ਦਸੰਬਰ : ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ....
ਚੰਡੀਗੜ੍ਹ 29 ਦਸੰਬਰ : ਪੰਜਾਬ ਵਿੱਚ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ। ਕੁਝ ਜ਼ਿਲ੍ਹਿਆਂ ਵਿੱਚ ਇਹ 19 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ....