ਚੰਡੀਗੜ੍ਹ

ਕਿਸਾਨਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਲੜਨਾ ਲਈ ਹੋਣਾ ਪੈਂਦਾ ਮਜਬੂਰ, ਸਮੇਂ ਦੇ ਹਾਲਾਤਾਂ ਤੇ ਅੱਤ ਦੀ ਮੰਗਿਆਈ ਕਾਰਨ,ਫਸਲਾਂ ਤੇ ਐਮਐਸਪੀ ਦੀ ਕਿਉਂ ਲੋੜ 
ਚੰਡੀਗੜ੍ਹ, 18, ਜਨਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਨੂੰ ਖੇਤੀ ਪ੍ਰਧਾਨ ਸੂਬੇ ਦੇ ਨਾਲ ਜਾਣਿਆ ਜਾਂਦਾ ਹੈ 1966 ਦੇ ਵਿੱਚ ਕਣਕ ਦਾ ਸਰਕਾਰੀ ਰੇਟ 67 ਰੁਪਈਏ ਕੁਇੰਟਲ ਵੱਜਿਆ ਸੀ ਜੋ ਕਿ ਹੁਣ ਕਣਕ ਦਾ ਸਰਕਾਰੀ ਰੇਟ 2400 ਰੁਪਈਏ ਦੇ ਲਗਭਗ ਹੈ ਅਤੇ ਫ਼ਸਲਾਂ ਦੇ ਰੇਟ ਵਿੱਚ ਹੁਣ ਤੱਕ 35 ਗੁਣਾ ਵਾਧਾ ਹੁੰਦਾ ਹੈ, ਅਤੇ ਫਸਲ ਦੇ ਮੁਕਾਬਲੇ ਵਿੱਚ ਉਸ ਸਮੇਂ ਸੋਨੇ ਦਾ ਰੇਟ, ਚਾਂਦੀ, ਲੋਹਾ, ਇੱਟ, ਸੀਮੇਂਟ, ਡੀਜ਼ਲ, ਪੈਟਰੋਲ,ਸਰਕਾਰੀ, ਅਧਿਕਾਰੀ ,ਟੀਚਰ ,ਇੰਸਪੈਕਟਰ, ਮੁਲਾਜ਼ਮ, ਸਰਕਾਰੀ, ਅੰਕੜਿਆਂ ਦੇ....
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜਨਵਰੀ 2025 : ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ....
ਪੀਐਸਪੀਸੀਐਲ ਦਾ ਜੇਈ ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ 17 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ....
ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਧਾਰਾਵਾਂ 'ਚ ਕੀਤਾ ਵਾਧਾ, 307 ਲਗਾਈ 
ਚੰਡੀਗੜ੍ਹ, 16 ਜਨਵਰੀ 2025 : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲਿਆਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਜਿਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਾਮਲੇ ਵਿੱਚ ਸੰਮਨ ਭੇਜੇ ਜਾ ਰਹੇ ਹਨ। ਮਾਮਲਾ ਇਹ ਹੈ ਕਿ 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ....
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ 16 ਜਨਵਰੀ 2025 : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ....
ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ ਚੰਡੀਗੜ੍ਹ 16 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ....
ਵਿਜੀਲੈਂਸ ਬਿਊਰੋ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ
ਚੰਡੀਗੜ੍ਹ, 16 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਇੱਕ ਪੀਸੀਐਮਐਸ ਡਾਕਟਰ ਦੇ ਨਾਮ ’ਤੇ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ....
ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ : ਡਾ. ਬਲਜੀਤ ਕੌਰ
ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 16 ਜਨਵਰੀ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ....
ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀ ਵਜ਼ਾਰਤ ਦਿੱਲੀ ਡੇਰੇ ਲਗਾਈ ਬੈਠੀ ਹੈ : ਡਾ. ਦਲਜੀਤ ਸਿੰਘ ਚੀਮਾ 
ਅਕਾਲੀ ਦਲ 20 ਜਨਵਰੀ ਤੋਂ ਜਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰੇਗਾ ਚੰਡੀਗੜ੍ਹ, 16 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਦਾ ਸਫਲਤਾ ਪੂਰਵਕ ਆਯੋਜਨ ਕਰਨ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਆਪਣੀਆਂ ਜਥੇਬੰਦਕ ਚੋਣਾਂ ਲਈ 25 ਲੱਖ ਮੈਂਬਰ ਭਰਤੀ ਕਰਨ ਦੇ ਟੀਚੇ ’ਤੇ ਧਿਆਨ ਕੇਂਦਰਤ ਕਰੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ....
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 15 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ....
ਸੁਪਰੀਮ ਕੋਰਟ ਨੇ ਮੰਗੀਆਂ ਡੱਲੇਵਾਲ ਦੀਆਂ ਮੈਡੀਕਲ ਰਿਪੋਰਟਾਂ, ਡੱਲੇਵਾਲ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ 
ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਚੰਡੀਗੜ੍ਹ,15 ਜਨਵਰੀ 2025 : ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ, ਜਿਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਤੁਲਨਾਤਮਕ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 51 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਪੁਰਾਣੀਆਂ ਅਤੇ ਮੌਜੂਦਾ ਮੈਡੀਕਲ ਰਿਪੋਰਟਾਂ....
ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ 2025 : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ....
ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਨੇ ਸੀ-ਪਾਈਟ ਦੀ ਗਵਰਨਿੰਗ ਕੌਂਸਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 15 ਜਨਵਰੀ 2025 : ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪਾਂ ਰਾਹੀਂ ਪਹਿਲੀ ਵਾਰ 265 ਲੜਕੀਆਂ ਨੂੰ ਫੌਜ, ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ....
ਬੰਦੀ ਸਿੱਖਾਂ ਦੀ ਰਿਹਾਈ ਲਈ ਕਰੀਬ 8 ਸਾਲ ਤੱਕ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ
ਚੰਡੀਗੜ੍ਹ,15 ਜਨਵਰੀ 2025 : ਬੰਦੀ ਸਿੱਖਾਂ ਦੀ ਰਿਹਾਈ ਲਈ ਕਰੀਬ 8 ਸਾਲ ਤੱਕ ਭੁੱਖ ਹੜਤਾਲ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਬੰਦੀ ਸਿੰਘਾਂ ਲਈ ਕੀਤੀ ਭੁੱਖ ਹੜਤਾਲ ਨੇ ਉਹਨਾਂ ਨੂੰ ਦੁਨੀਆਂ ਪੱਧਰ ਤੇ ਵੱਖਰੀ ਪਹਿਚਾਣ ਦਵਾਈ ਸੀ। ਭੁੱਖ ਹੜਤਾਲ ਦੌਰਾਨ ਉਹ ਲੁਧਿਆਣਾ DMC ਹਸਪਤਾਲ ਵਿਚ ਦਾਖਲ ਵੀ ਰਹੇ ਸਨ। ਜਿਥੇ ਉਨ੍ਹਾਂ ਨੂੰ ਪਾਈਪ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਬਾਪੂ ਸੂਰਤ ਸਿੰਘ ਖਾਲਸਾ ਨੇ 16 ਜਨਵਰੀ 2015 ਨੂੰ ਬੰਦੀ....
ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਨਾਲ ਕੀਤੀ ਮੁਲਾਕਾਤ, ਕਈ ਕਿਸਾਨੀ ਮੁੱਦੇ ਵੀ ਵਿਚਾਰੇ।
ਚੰਡੀਗੜ੍ਹ, 14 ਜਨਵਰੀ 2025 : ਅੱਜ ਸੁਨੀਲ ਜਾਖੜ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵੀ ਵਿਚਾਰੇ। ਸੁਨੀਲ ਜਾਖੜ ਨੇ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ 50 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖ਼ਤਮ ਕਰਵਾਉਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ....