ਚੰਡੀਗੜ੍ਹ, 31 ਜੁਲਾਈ 2024 : ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਗੁਲਾਬ ਚੰਦ ਕਟਾਰੀਆ ਨੇ ਹਿੰਦੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਹਲਫ਼ ਦਸਤਾਵੇਜ਼ 'ਤੇ ਦਸਤਖ਼ਤ....
ਚੰਡੀਗੜ੍ਹ
ਚੰਡੀਗੜ੍ਹ, 31 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਢੀਂਡਸਾ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ....
ਕਲੇਰ ਤੋਂ ਬੇਅਦਬੀ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਕਿਉਂ ਨਹੀਂ ਪੁੱਛਿਆ ਗਿਆ ਤੇ ਆਪ ਸਰਕਾਰ ਨੇ ਰਾਮ ਰਹੀਮ ’ਤੇ ਹੁਣ ਤੱਕ ਮੁਕੱਦਮਾ ਚਲਾਉਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ? ਚੰਡੀਗੜ੍ਹ, 30 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਮੁੱਖ ਦੋਸ਼ੀ ਦੇ ਦੋਸ਼ ਕੇਂਦਰੀ ਏਜੰਸੀਆਂ ਤੇ ਆਮ ਆਦਮੀ ਪਾਰਟੀ ਸਮੇਤ ਪੰਜਾਬ ਵਿਰੋਧੀ ਤਾਕਤਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਾਸ਼ੀਏ ’ਤੇ ਧਕੇਲਣ ਦੀ ਸੋਚੀ ਸਮਝੀ ਚਾਲ ਦਾ ਹਿੱਸਾ ਹੈ। ਇਥੇ ਇਕ....
ਚੰਡੀਗੜ੍ਹ 30 ਜੁਲਾਈ 2024 : ਪੰਜਾਬ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸਏਐੱਸ ਨਗਰ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ (ਜੇਐੱਲਪੀਪੀਐੱਲ) ਖ਼ਿਲਾਫ਼ ਡੀਐੱਲਐੱਫ ਫੇਜ਼ 2 ਥਾਣੇ ਵਿੱਚ ਅਦਾਲਤ ਦੇ ਹੁਕਮਾਂ ’ਤੇ 150 ਕਰੋੜ ਰੁਪਏ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਉਨ੍ਹਾਂ ਖ਼ਿਲਾਫ਼ ਐੱਮਜੀਐੱਫ ਬਿਲਡਰਜ਼ ਕੰਪਨੀ ਦੀ ਤਰਫੋਂ ਕੀਤੀ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਜਨਤਾ ਲੈਂਡ ਪ੍ਰਮੋਟਰਜ਼....
ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ ਚੰਡੀਗੜ੍ਹ, 30 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼....
ਚੰਡੀਗੜ੍ਹ, 29 ਜੁਲਾਈ 2024 : ਪੰਜਾਬ 'ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਵਧ ਗਈ ਹੈ। ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਪਸੀਨਾ ਛੁੜਵਾ ਦਿੱਤੇ ਹੈ। ਪੂਰੇ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਲਕੇ ਤੋਂ ਹਰਿਆਣਾ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਭਾਰਤ ਸਰਕਾਰ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਜਾਰੀ ਕੀਤੇ ਗਏ ਮੌਸਮ ਬੁਲੇਟਿਨ....
ਚੰਡੀਗੜ੍ਹ, 29 ਜੁਲਾਈ, 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ, ਉੱਥੇ ਹੀ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਵੀ ਹੋ ਰਹੀ ਹੈ। ਅੱਜ ਇੱਥੇ 15ਵੇਂ ਸੀ.ਐਸ.ਸੀ ਦਿਵਸ ਮੌਕੇ ਸ਼ਿਰਕਤ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਸੇਵਾ....
ਚੰਡੀਗੜ੍ਹ, 26 ਜੁਲਾਈ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ....
ਹਰਸਿਮਰਤ ਬਾਦਲ ਨੇ ਬਜਟ ਵਿਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਦੀ ਕੀਤੀ ਨਿਖੇਧੀ, ਵਪਾਰ ਲਈ ਵਾਹਗਾ ਸਰਹੱਦ ਖੋਲ੍ਹਣ, ਸਾਈਕਲ ਤੇ ਖੇਡ ਸਨੱਅਤ ਨੂੰ ਰਿਆਇਤਾਂ ਦੇਣ ਅਤੇ ਪੰਜਾਬ ਦਾ ਆਰ ਡੀ ਐਫ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ ਕੇਂਦਰੀ ਬਜਟ ’ਤੇ ਆਪਣੇ ਭਾਸ਼ਣ ਦੌਰਾਨ ਇਤਿਹਾਸਕ ਗਲਤੀਆਂ ਦਰੁੱਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ 8 ਐਮ ਏ ਐਫ ਪਾਣੀ ਰਾਜਸਥਾਨ ਨੂੰ ਦੇਣ ਲਈ ਪੰਜਾਬ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ। ਚੰਡੀਗੜ੍ਹ, 26 ਜੁਲਾਈ 2024....
ਸੂਬੇ ਵਿੱਚ ਬਾਗ਼ਬਾਨੀ ਅਧੀਨ ਰਕਬਾ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋਇਆ ਚੰਡੀਗੜ੍ਹ, 26 ਜੁਲਾਈ 2024 : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ....
ਚੰਡੀਗੜ੍ਹ, 26 ਜੁਲਾਈ 2024 : ਚੰਡੀਗੜ੍ਹ ਵਿੱਚ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਵੱਲੋਂ ਸੀਐਮ ਭਗਵੰਤ ਮਾਨ ਨੂੰ ਜਵਾਬ ਦਿੰਦਿਆਂ ਕਿਹਾ ਗਿਆ ਕਿ, ਮੈਂ ਯੂਨੀਵਰਸਿਟੀ ਦਾ ਚਾਂਸਲਰ ਹਾਂ, ਪਰ ਸੀਐਮ ਸਾਹਿਬ ਨੂੰ ਇਹ ਪਸੰਦ ਨਹੀਂ ਆਇਆ, ਸੀਐਮ ਗਵਰਨਰ ਦੀ ਥਾਂ ਖੁਦ ਚਾਂਸਲਰ ਬਣਨਾ ਚਾਹੁੰਦੇ ਨੇ। ਗਵਰਨਰ ਨੇ ਅੱਗੇ ਕਿਹਾ ਕਿ, ਮੈਨੂੰ ਯੂਨੀਵਰਸਿਟੀ ਦੇ ਚਾਂਸਲਰ ਅਹੁਦੇ ਤੋਂ ਹਟਾਉਣ ਲਈ ਵਿਧਾਨ ਸਭਾ ਵਿਚ ਸਪੈਸ਼ਲ ਬਿੱਲ ਲਿਆਂਦਾ ਗਿਆ, ਪਰ ਉਕਤ ਬਿੱਲ ਨੂੰ....
ਪਾਤੜਾਂ ਦੇ ਕਾਰਜ ਸਾਧਕ ਅਫਸਰ, ਜੇਈ, ਸੈਨਟਰੀ ਤੇ ਚੀਫ ਸੈਨਟਰੀ ਇੰਸਪੈਕਟਰ ਨੂੰ ਚਾਰਜਸ਼ੀਟ ਜਾਰੀ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ, ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਅਨੁਰਾਗ ਵਰਮਾ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 26 ਜੁਲਾਈ 2024 : ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਸ....
ਚੰਡੀਗੜ੍ਹ, 26 ਜੁਲਾਈ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰੋਕਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਨਾ ਦਿੱਤੇ ਜਾਣ। ਇਸ ਤੋਂ ਪਹਿਲਾਂ ਉਹ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੈਂ ਇਹ ਪੱਤਰ ਹਰਿਆਣਾ ਸਰਕਾਰ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਕੀਤੀਆਂ....
ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਸੰਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ। ਪਿਛਲੀ ਸੁਣਵਾਈ ’ਤੇ ਅਦਾਲਤ ਨੇ ਇਸ ਸੰਬੰਧ ’ਚ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਮਾਮਲੇ ਵਿਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਅਦਾਲਤ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ....
ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 25 ਜੁਲਾਈ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ....