ਚੰਡੀਗੜ੍ਹ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 26 ਜੁਲਾਈ ਨੂੰ : ਗੁਰਮੀਤ ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਲਾਭਪਾਤਰੀ ਕਿਸਾਨਾਂ ਨੂੰ ਬਕਾਇਆ ਸਬਸਿਡੀ ਲੈਣ ਵਾਸਤੇ ਮਸ਼ੀਨਾਂ ਦੀ ਪੜਤਾਲ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਦੀ ਅਪੀਲ ਚੰਡੀਗੜ੍ਹ, 25 ਜੁਲਾਈ 2024 : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ....
ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ : ਡਾ. ਬਲਬੀਰ ਸਿੰਘ
ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ ਚੰਡੀਗੜ, 25 ਜੁਲਾਈ 2024 : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ....
ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸਪੀਕਰ ਸੰਧਵਾਂ 
ਸਪੀਕਰ ਸੰਧਵਾਂ ਨੇ PM ਮੋਦੀ ਨੂੰ ਸ਼ੰਭੂ ਬਾਰਡਰ ਵਿਖੇ ਕਿਸਾਨ ਪ੍ਰਦਰਸ਼ਨ ਵਿੱਚ ਸ਼ਾਮਲ ਹਰਿਆਣਾ ਪੁਲਿਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਪ੍ਰਧਾਨ ਮੰਤਰੀ ਮੋਦੀ ਨੂੰ ਸ਼ੰਭੂ ਬਾਰਡਰ ਵਿਖੇ ਕਿਸਾਨ ਪ੍ਰਦਰਸ਼ਨ ਵਿੱਚ ਸ਼ਾਮਲ ਹਰਿਆਣਾ ਪੁਲਿਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 24 ਜੁਲਾਈ 2024 : ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ....
77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ :ਡਾ. ਬਲਜੀਤ ਕੌਰ
ਚੰਡੀਗੜ੍ਹ, 24 ਜੁਲਾਈ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ....
ਬਿਕਰਮ ਮਜੀਠੀਆ ਨੂੰ ਐਸਆਈਟੀ ਨੇ ਮੁੜ ਸੰਮਨ ਭੇਜਿਆ
ਚੰਡੀਗੜ੍ਹ, 23 ਜੁਲਾਈ 2024 : ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਐਸਆਈਟੀ ਦੇ ਵਲੋਂ ਮੁੜ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਮਿਲੀ ਹੈ ਕਿ, ਮਜੀਠੀਆ ਨੂੰ 30 ਜੁਲਾਈ ਨੂੰ ਐਸਆਈਟੀ ਦੇ ਵਲੋਂ ਸੱਦਿਆ ਗਿਆ ਹੈ। ਸੂਤਰ ਦੱਸਦੇ ਹਨ ਕਿ, ਐਸਆਈਟੀ ਨੇ 30 ਜੁਲਾਈ ਨੂੰ ਬਿਕਰਮ ਮਜੀਠੀਆ ਨੂੰ ਪੁਲਿਸ ਲਾਈਨ ਪਟਿਆਲਾ ਵਿਖੇ ਬੁਲਾਇਆ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ, ਡਰੱਗਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਪਹਿਲਾਂ ਵੀ ਮਜੀਠੀਆ ਨੂੰ ਸੰਮਨ....
ਵਿਜੀਲੈਂਸ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 23 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409....
ਕੇਂਦਰੀ ਬਜਟ ਨੇ ਪੰਜਾਬ ਅਤੇ ਕਿਸਾਨਾਂ ਪੱਲੇ ਨਿਰਾਸ਼ ਪਾਈ :ਪ੍ਰੋ. ਚੰਦੂਮਾਜਰਾ
ਚੰਡੀਗੜ੍ਹ 23 ਜੁਲਾਈ 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋੰ ਪੇਸ਼ ਕੀਤੇ ਬਜਟ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਪੇਸ਼ ਕੀਤੇ ਬਜਟ ‘ਚ ਪੰਜਾਬ ਨੂੰ ਅਣਗੌਲਿਆ ਕੀਤਾ ਗਿਆ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਨੇ ਦੇਸ਼ ਦੇ ਆਜ਼ਾਦੀ ਸ਼ੰਘਰਸ, ਭੁੱਖਮਰੀ ਦੂਰ ਕਰਨ ਅਤੇ ਸਰਹੱਦਾਂ ਦੀ ਰੱਖੀ ਕਰਨ ਵਿੱਚ ਬੇਮਿਸਾਲ ਯੋਗਦਾਨ ਪਾਇਆ, ਪ੍ਰੰਤੂ ਕੇਂਦਰ ਦੁਆਰਾ ਹਮੇਸ਼ਾ ਹੀ ਸੂਬੇ ਨੂੰ....
ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ : ਸੰਧਵਾਂ
ਚੰਡੀਗੜ੍ਹ, 23 ਜੁਲਾਈ 2024 : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ....
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 19 ਅਗਸਤ ਚੰਡੀਗੜ੍ਹ, 23 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀਆਂ 5 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 19 ਅਗਸਤ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ....
ਵਿਜੀਲੈਂਸ ਬਿਊਰੋ ਨੇ ਸਹਿਕਾਰੀ ਸਭਾ ਦੇ ਪੰਜ ਕਰਮਚਾਰੀਆਂ ਨੂੰ ਮ੍ਰਿਤਕ ਮੈਂਬਰ ਦੇ ਨਾਂ ‘ਤੇ ਕਰਜ਼ਾ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਚੰਡੀਗੜ, 22 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ‘ਚ ਸਹਿਕਾਰੀ ਸਭਾ ਦੇ ਪੰਜ ਕਰਮਚਾਰੀਆਂ ਨੂੰ ਇੱਕ ਮ੍ਰਿਤਕ ਮੈਂਬਰ ਦੇ ਨਾਂ ‘ਤੇ ਕਰਜ਼ਾ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਸਹਿਕਾਰੀ ਸਭਾ ਧੁੱਗਾ ਕਲਾਂ ਅਤੇ ਸਹਿਕਾਰੀ ਬੈਂਕ ਰੂਪੋਵਾਲ ਦੇ ਕਰਮਚਾਰੀਆਂ ਹਨ। ਇਸ ਮਾਮਲੇ ‘ਚ ਸਹਿਕਾਰੀ ਸਭਾ ਧੁੱਗਾ ਕਲਾਂ ਨਾਲ ਸੰਬੰਧਿਤ ਤਿੰਨ ਜਣਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾਜਾ ਚੁੱਕਾ ਹੈ। ਫੜੇ ਗਏ ਮੁਲਜਮਾਂ ਦੀ ਪਛਾਣ ਯੁੱਧਵੀਰ ਸਿੰਘ, ਮੌਜੂਦਾ ਸਹਾਇਕ ਰਜਿਸਟਰਾਰ, ਸਹਿਕਾਰੀ ਬੈਂਕ....
ਆਪ ਸਰਕਾਰ ਦੀ ਢਿੱਲ ਕਾਰਨ ਐਨਐਚਏਆਈ ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ੍ਹ, 22 ਜੁਲਾਈ 2024 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਤੇ ਦੋਸ਼ ਲਗਾਏ ਕਿ ਆਪ ਸਰਕਾਰ ਦੀ ਢਿੱਲ ਕਾਰਨ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐਨਐਚਏਆਈ) ਨੇ 3000 ਕਰੋੜ ਰੁਪਏ ਤੋਂ ਵੱਧ ਤੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ, ਕਿਉਂਕਿ ਡਿਵੈਲਪਰ ਪ੍ਰੋਜੈਕਟ ਦਿੱਤੇ ਜਾਣ ਦੇ ਕਰੀਬ 2 ਸਾਲ ਬਾਅਦ ਵੀ ਕੰਮ ਸ਼ੁਰੂ ਕਰਨ ਵਿੱਚ ਅਸਮਰੱਥ ਸਨ। ਪ੍ਰਤਾਪ ਸਿੰਘ ਬਾਜਵਾ ਨੇ ਇੱਕ....
ਆਪ ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 22 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ ਅਤੇ ਵਾਰ-ਵਾਰ ਬਿਜਲੀ ਕੱਟਾਂ ਕਾਰਣ ਝੋਨੇ ਦੀ ਲੁਆਈ ’ਤੇ ਮਾਰੂ ਅਸਰ ਪਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਵੇਲੇ ਨਹਿਰਾਂ ਤਕਰੀਬਨ ਸੁੱਕੀਆਂ ਹਨ, ਆਪ ਸਰਕਾਰ ਪੇਂਡੂ ਖੇਤਰ ਲਈ ਬਿਨਾਂ ਰੁਕਾਵਟ 8 ਘੰਟੇ....
ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਹਾਈਕੋਰਟ ’ਚ ਪਟੀਸ਼ਨ, ਮੈਂਬਰਸ਼‍ਿਪ ਰੱਦ ਕਰਨ ਦੀ ਮੰਗ
ਚੰਡੀਗੜ੍ਹ, 22 ਜੁਲਾਈ 2024 : ਇਸ ਵੇਲੇ ਦੀ ਵੱਡੀ ਖ਼ਬਰ ਖਡੂਰ ਸਾਹਿਬ ਤੋਂ ਨਵੇਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਟੀਸ਼ਨਕਰਤਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਹਨਾਂ ਵੱਲੋਂ ਚੋਣ ਪ੍ਰਚਾਰ ਦੇ ਖਰਚ ਦਾ ਪੂਰਾ ਬਿਓਰਾ ਨਹੀਂ ਦਿੱਤਾ ਗਿਆ....
ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ
ਚੰਡੀਗੜ੍ਹ, 21 ਜੁਲਾਈ 2024 : ਪੰਜਾਬ ਵਿੱਚ ਮਾਨਸੂਨ ਕਮਜ਼ੋਰ ਹੋ ਗਿਆ ਹੈ। ਘੱਟ ਮੀਂਹ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40.2 ਡਿਗਰੀ ਦਰਜ ਕੀਤਾ ਗਿਆ। 24 ਘੰਟਿਆਂ 'ਚ ਤਾਪਮਾਨ 'ਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 3.5 ਡਿਗਰੀ ਵੱਧ ਰਿਹਾ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ....
ਪੰਜਾਬ ਵਿੱਚ 22 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 20 ਜੁਲਾਈ 2024 : ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ਦੇ ਅੰਦਰ ਪੰਜਾਬ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਔਸਤ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਚੰਡੀਗੜ੍ਹ ਦੇ ਨਾਲ-ਨਾਲ ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਰਾਤ 10 ਵਜੇ ਤੱਕ ਮੀਂਹ ਦਾ ਅਲਰਟ ਜਾਰੀ....