ਚੰਡੀਗੜ੍ਹ, 19 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ....
ਚੰਡੀਗੜ੍ਹ
ਚੰਡੀਗੜ੍ਹ, 18 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ....
ਰਾਣਾ ਗੁਰਜੀਤ ਨੇ.ਕਣਕ ਝੋਨੇ ਦੀ ਥਾਂ ਬਦਲਵਾਂ ਫਸਲੀ ਚੱਕਰ ਬਣਾਉਣ ਦਾ ਚੁੱਕਿਆ ਮੁੱਦਾ, ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ
ਚੰਡੀਗੜ੍ਹ, 18 ਜੂਨ 2024 : ਧਰਤੀ ਹੇਠਲੇ ਪੀਣ ਯੋਗ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਕਣਕ - ਝੋਨੇ ਦੀਆਂ ਫਸਲਾਂ ਦੀ ਥਾਂ ਬਦਲਵਾਂ ਫਸਲੀ ਚੱਕਰ ਅਪਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਲਿਖਿਆ ਕਿ ਧਰਤੀ( ਹੇਠਲੇ ਪਾਣੀ ਦਾ ਤੇਜੀ ਨਾਲ ਘਟਣਾ ਇੱਕ ਵੱਡੀ ਚਿੰਤਾ ਹੈ, ਪੰਜਾਬ ਮਾਰੂਥਲ ਬਣਨ ਵੱਲ ਵਧ ਰਿਹਾ ਹੈ, ਉਨ੍ਹਾਂ ਕਿਹਾ ਕਿ ਜਿੰਨੀ ਦੇਰ ਝੋਨੇ ਦੀ ਦੀ ਥ ਬਦਲਵੀਂ ਫਸਲ....
ਅਕਾਲੀ ਦਲ ਨੇ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਫੋਨ ਕਾਲਾਂ ਕਰਨ ਦੀ ਉੱਚ ਪੱਧਰੀ ਕੇਂਦਰੀ ਜਾਂਚ ਮੰਗੀ ਚੰਡੀਗੜ੍ਹ, 18 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇ਼ਦਰ ਸਰਕਾਰ ਨੂੰ ਨਾਮੀ ਗੈਂਗਸਟਰ ਲਾਰੰਸ ਬਿਸ਼ਨੋਈ ਵੱਲੋਂ ਜੇਲ੍ਹ ਵਿਚੋਂ ਆਪਣਾ ਅਪਰਾਧਿਕ ਨੈਟਵਰਕ ਚਲਾਉਣ ਅਤੇ ਗੁਜਰਾਤ ਦੀ ਜੇਲ੍ਹ ਵਿਚੋਂ ਪਾਕਿਸਤਾਨ ਦੇ ਗੈਂਗਸਟਰ ਸ਼ਾਹਜ਼ਾਦ ਭੱਟੀ ਨੂੰ ਵੀਡੀਓ ਕਾਲ ਕਰ ਕੇ ਕੌਮੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਸੀਨੀਅਰ....
ਕਾਂਗਰਸ, ਆਪ ਨੇ ਇਕ ਦੂਜੇ ਦੇ ਗੁਨਾਹਾਂ ’ਤੇ ਪਰਦਾ ਪਾਉਣ ਵਾਸਤੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਚਲਾਈ ਚੰਡੀਗੜ੍ਹ, 17 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਸਰਕਾਰ ਨੂੰ ਆਖਿਆ ਕਿ ਉਹ ਸੂਬੇ ਵਿਚ ਸਰਕਾਰੀ ਪੁਸ਼ਤ ਪਨਾਹੀ ਹੇਠ ਚਲ ਰਹੇ ਵੱਡੇ ਨਸ਼ਿਆਂ ਦੇ ਘੁਟਾਲੇ ਦੇ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਵੇ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਵਿਚ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਬਾਰੇ ਸਾਰੇ ਸਵਾਲਾਂ ਦੇ ਜਵਾਬ ਦੇਣੇਪੈਣਗੇ। ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ....
ਮਾਨ ਦੇ ਹੱਥਾਂ 'ਚੋਂ ਜਲਦ ਹੀ ਖੋਹੀ ਜਾਵੇਗੀ ਮੁੱਖ ਮੰਤਰੀ ਦੀ ਸ਼ਾਹੀ ਕੁਰਸੀ : ਜਾਖੜ ਚੰਡੀਗੜ੍ਹ, 15 ਜੂਨ 2024 : ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਸੂਬਾ ਦਫਤਰ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਪਣੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਪਾਰਟੀ ਨੇ ਆਮ ਚੋਣਾਂ ਵਿੱਚ "ਬਿਹਤਰ" ਪ੍ਰਦਰਸ਼ਨ ਕੀਤਾ, ਪਰ ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ "ਬਿਹਤਰ ਹੋਣਾ ਕਾਫ਼ੀ ਨਹੀਂ ਹੈ। ਸੁਨੀਲ....
ਚੰਡੀਗੜ੍ਹ, 15 ਜੂਨ 2024 : ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਦਰਾਂ ‘ਚ ਕੀਤੇ ਵਾਧੇ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ‘ਤੇ ਪੰਜਾਬੀਆਂ ਦੀ ਜੇਬ ‘ਚ ਮੋਰੀ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਬਹੁਤ ਚਲਾਕੀ ਨਾਲ ਖੇਡਿਆ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਝਾੜੂ ਪਾਰਟੀ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 10 ਤੋਂ 12 ਪੈਸੇ ਅਤੇ ਉਦਯੋਗ ਲਈ 15 ਪੈਸੇ ਦਾ ਵਾਧਾ ਕੀਤਾ। ਪਿਛਲੇ ਸਾਲ ਜਲੰਧਰ ਲੋਕ ਸਭਾ ਹਲਕੇ ਦੀ....
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਅਮਨ ਅਰੋੜਾ ਨੇ ਦੋਵਾਂ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 15 ਜੂਨ 2024 : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ....
ਚੰਡੀਗੜ੍ਹ, 14 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਰੇ ਚਿੰਤਕਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਖਾਸ ਤੌਰ ’ਤੇ ਪੰਥਕ ਝੁਕਾਅ ਰੱਖਣ ਵਾਲਿਆਂ (ਆਲੋਚਕਾਂ ਸਮੇਤ) ਤੋਂ ਰਾਇ ਲੈਣਗੇ ਤਾਂ ਪਾਰਟੀ ਦੇ 104 ਸਾਲਾ ਅਮੀਰ ਵਿਰਸੇ ਦੀ ਰੋਸ਼ਨੀ ਵਿਚ ਇਸਦੀ ਸੋਚ ਤੇ ਭਵਿੱਖੀ ਟੀਚਿਆਂ ਅਨੁਸਾਰ ਸੁਧਾਰ ਕੀਤੇ ਜਾ ਸਕਣ। ਸੁਖਬੀਰ ਸਿੰਘ ਬਾਦਲ ਆਉਂਦੇ ਹਫਤਿਆਂ ਵਿਚ ਇਸ ਮਾਮਲੇ ਵਿਚ ਸਮੂਹਿਕ ਅਤੇ ਵਿਅਕਤੀਗਤ ਤੌਰ ’ਤੇ ਮੁਲਾਕਾਤਾਂ ਕਰ ਕੇ ਨਿੱਜੀ ਰਾਇ ਲੈਣਗੇ। ਇਸ ਗੱਲ ਦੀ....
ਚੰਡੀਗੜ੍ਹ 15 ਜੂਨ 2024 : ਸ਼੍ਰੋਮਣੀ ਅਕਾਲੀ ਦਲ ਵੱਲੋ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਨੁਸਾਸ਼ਨੀ ਕਮੇਟੀ ‘ਚੋ ਛੁੱਟੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦੇ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਮਲੂਕਾ ਨੂੰ ਮੌੜ ਮੰਡੀ ਦੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮਲੂਕਾ ਦੇ ਨੂੰਹ ਅਤੇ ਪੁੱਤ ਵਲੋਂ ਬੀਜੇਪੀ ਜੁਆਇਨ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਨੂੰਹ ਨੂੰ ਬਠਿੰਡਾ....
ਚੰਡੀਗੜ੍ਹ, 14 ਜੂਨ 2024 : ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਾਂਗਰਸ ਦੇ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਖਿਆ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖਿਲਾਫ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ। ਸਰਦਾਰ ਗਰੇਵਾਲ, ਕਾਂਗਰਸ ਦੇ ਆਗੂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ....
ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ ਚੰਡੀਗੜ੍ਹ, 14 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ....
ਚੰਡੀਗੜ੍ਹ, 14 ਜੂਨ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ....
ਚੰਡੀਗੜ੍ਹ, 14 ਜੂਨ 2024 : ਇਸ ਸਾਲ ਨਵੰਬਰ ਤੋਂ ਦਸੰਬਰ ਵਿਚਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਖ ਵੋਟਰਾਂ ਦੇ ਫ਼ਾਰਮ ਭਰਨ ਦਾ ਸਿਲਸਿਲਾ ਜੋ ਲੋਕ ਸਭਾ ਚੋਣਾਂ ਕਾਰਨ ਬੰਦ ਹੋ ਗਿਆ ਸੀ, ਉਹ ਢਾਈ ਮਹੀਨੇ ਬਾਅਦ ਫਿਰ ਸ਼ੁਰੂ ਕੀਤਾ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਨੇ ਇਕ ਮੀਡਿਆ ਅਦਾਰੇ ਨਾਲ ਗੱਲਬਾਤ ਕਰਦਿਆਂ ਇਹ ਦੱਸਿਆ ਹੈ ਕਿ ਵੋਟਰ ਫ਼ਾਰਮ ਭਰਨ ਦੀ ਆਖ਼ਰੀ ਤਰੀਕ 31 ਜੁਲਾਈ ਤਕ ਵਧਾ ਦਿਤੀ ਹੈ। ਇਸਤੋਂ ਬਾਅਦ ਅਗਸਤ ਤੇ ਸਤੰਬਰ....
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ ਚੰਡੀਗੜ੍ਹ, 14 ਜੂਨ 2024 : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ....