ਕਿਹਾ, ‘ਬਿੱਟੂ ਨੇ ਆਪਣੇ ਹੱਥ ਨਾਲ ਆਪਣੀ ਗਰਦਨ ਕੱਟ ਲਈ’ ਚੰਡੀਗੜ੍ਹ, 27 ਮਾਰਚ : ਲੁਧਿਆਣਾ ਤੋਂ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਜਾਣ ਤੋਂ ਬਾਅਦ ਕਾਂਗਰਸ ਦੀ ਰਾਜਨੀਤੀ ਗਰਮਾਈ ਹੋਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਸਿੰਘ ਬਿੱਟੂ ਉਤੇ ਤਿੱਖਾ ਹਮਲਾ ਕੀਤਾ। ਬਾਜਵਾ ਨੇ ਪੰਜਾਬ ਦੇ ਲੋਕ ਗਦਾਰੀ ਕਰਨ ਵਾਲਿਆਂ ਨੂੰ ਕਦੇ ਮੁਆਫ ਨਹੀਂ ਕਰਦੇ। ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ....
ਚੰਡੀਗੜ੍ਹ
ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਵਿੱਚ ਅਮਰਗੜ੍ਹ ਦੇ ਕਈ ਉੱਘੇ ਕਾਂਗਰਸੀ ਆਗੂ ਤੇ ਸਰਪੰਚ ਆਪ ਵਿੱਚ ਹੋਏ ਸ਼ਾਮਲ ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ ਚੰਡੀਗੜ੍ਹ, 27 ਮਾਰਚ : ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ ਆਗੂ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ 2024 ਦੀਆਂ ਆਮ ਚੋਣਾਂ ਲਈ ਇਸ ਸੀਟ ਤੋਂ ਆਪਣਾ....
ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ : ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ....
ਚੰਡੀਗੜ੍ਹ, 27 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ....
ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ....
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਅਤੇ ਪ੍ਰਿੰਸੀਪਲ ਚੀਫ ਕਮਿਸ਼ਨਰ ਆਰਪੀਐਫ ਏਐਨ ਮਿਸ਼ਰਾ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ, 27 ਮਾਰਚ : ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ....
ਚੰਡੀਗੜ੍ਹ, 26 ਮਾਰਚ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪਾਰਟੀ ਹਾਈਕਮਾਂਡ ਵੱਲੋਂ ਆਗਾਮੀ ਲੋਕਸਭਾ ਚੋਣਾਂ ਬਿਨਾਂ ਕਿਸੇ ਪਾਰਟੀ ਨਾਲ ਗਠਜੋੜ ਕੀਤੇ ਇਕਲਿਆਂ ਲੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਤਰੁਣ ਚੁੱਘ ਨੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ, ਚਾਹੇ ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਗੱਲ ਹੋਵੇ ਜਾਂ ਕਰਤਾਰਪੁਰ ਸਾਹਿਬ ਲਾਂਘਾ....
ਚੰਡੀਗੜ੍ਹ, 26 ਮਾਰਚ : ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਤੇ ਹੁਣ ਵਿਰਾਮ ਲੱਗ ਗਿਆ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਭਾਜਪਾ ਮੁਖੀ ਨੇ ਕਿਹਾ ਕਿ ਪਿਛਲੇ....
ਮੁਲਜ਼ਮ ਪੁਲੀਸ ਮੁਲਾਜ਼ਮ ਪਹਿਲਾਂ ਵੀ ਲੈ ਚੁੱਕਾ ਸੀ 5,000 ਰੁਪਏ ਚੰਡੀਗੜ੍ਹ, 26 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ....
ਚੰਡੀਗੜ੍ਹ, 24 ਮਾਰਚ : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ....
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ ਕਿਹਾ- ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਵੇਗੀ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਭਰੋਸਾ, ਕਿਹਾ- ਅਸੀਂ ਤੁਹਾਡੇ ਨਾਲ ਹਾਂ, ਤੁਸੀਂ ਸਾਰੇ ਮੇਰੇ ਪਰਿਵਾਰ ਹੋ ਚੰਡੀਗੜ੍ਹ, 24 ਮਾਰਚ : ਪਿਛਲੇ ਦਿਨੀਂ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈ 20 ਲੋਕਾਂ ਦੀ ਮੌਤ ਦੀ ਘਟਨਾ ਤੋਂ ਬਾਅਦ ਸਰਕਾਰ ਨਸ਼ਾ ਮਾਫੀਆ....
ਚੰਡੀਗੜ੍ਹ, 23 ਮਾਰਚ : ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਨਾਜਾਇਜ਼ ਸ਼ਰਾਬ ਨਾਲ ਹੋਈਆਂ 21 ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੰਜਾਬੀਆਂ ਦੀ ਜਾਨ-ਮਾਲ ਦੀ ਕੋਈ ਚਿੰਤਾ ਨਹੀਂ ਹੈ। ਆਮ ਆਦਮੀ ਪਾਰਟੀ ਦੇ ਇਹ ਆਗੂ ਭ੍ਰਿਸ਼ਟਾਚਾਰ ਦੇ ਸਰਗਨਾ ਅਰਵਿੰਦ ਕੇਜਰੀਵਾਲ ਦੇ ਸਮਰਥਨ....
ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 21 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੋਰ ਪੀੜਤ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ....
ਚੰਡੀਗੜ੍ਹ, 23 ਮਾਰਚ : ਕੇਂਦਰ ਦੀ ਯੂਪੀਏ ਅਤੇ ਦਿੱਲੀ ਦੀ ਕਾਂਗਰਸ ਸਰਕਾਰ ਵੇਲੇ ਅੰਨਾ ਹਜ਼ਾਰੇ ਦੇ ਬਹੁ ਚਰਚਿਤ ਭ੍ਰਿਸ਼ਟਾਚਾਰ ਖਿਲਾਫ ਛੇੜੇ ਅੰਦੋਲਨ ਦੌਰਾਨ ਪਹਿਲਾਂ ਖਬਰਾਂ ਅਤੇ ਫਿਰ ਸਿਆਸਤ ਵਿੱਚ ਨਾਮਣਾ ਖੱਟਣ ਵਾਲੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਦੀ ਰਾਤ ਈਡੀ ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਮਗਰੋਂ ਲੋਕ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕਿਸੇ ਵੇਲੇ ‘ਇੰਡੀਆ ਅਗੇਂਸਟ ਕਰੱਪਸ਼ਨ’ ਮੂਵਮੈਂਟ ਦਾ ਹਿੱਸਾ ਰਹੇ ਕੇਜਰੀਵਾਲ ਹੁਣ ਖੁਦ ਘੁਟਾਲੇ....
ਆਪ ਨੇ ਆਪਣੇ ਹੀ ਪਾਰਟੀ ਦਫਤਰ ਵਿਚ ਵਰਕਰਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਭਾਜਪਾ ਦੀ ਆਲੋਚਨਾ ਕੀਤੀ ਕੰਗ ਦਾ ਸਵਾਲ- ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਸਿਆਸੀ ਪਾਰਟੀ ਦੇ ਵਰਕਰ ਆਪਣੀ ਪਾਰਟੀ ਦਫਤਰ ਨਹੀਂ ਜਾ ਸਕਦੇ? ਕੰਗ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਾਨਾਸ਼ਾਹੀ ਰਵੱਈਏ ਲਈ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਹਨ, ਚੋਣ ਜ਼ਾਬਤਾ....