ਚੰਡੀਗੜ੍ਹ, 20 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂਅ ਸ਼ਾਮਲ ਹਨ। ਈਡੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ....
ਚੰਡੀਗੜ੍ਹ
ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ....
ਚੰਡੀਗੜ੍ਹ, 20 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ....
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ....
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ....
ਚੰਡੀਗੜ੍ਹ, 19 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪੰਜਾਬ ਵਿਚ ਵੱਡਾ ਐਕਸ਼ਨ ਲਿਆ ਹੈ। ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਸਣੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਸ਼ਾਮਲ ਹਨ। ਇਨ੍ਹਾਂ ਦੀ ਜਗ੍ਹਾ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ। ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ....
ਚੰਡੀਗੜ੍ਹ, 19 ਮਾਰਚ : ਚੰਡੀਗੜ੍ਹ ਦੇ ਕਿਸ਼ਨਗੜ੍ਹ ‘ਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ, ਜਿਸਦਾ ਪਰਦਾਫਾਸ਼ ਪੁਲਿਸ ਵੱਲੋਂ ਛਾਪੇਮਾਰੀ ਦੇ ਦੌਰਾਨ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਬਿਨਾਂ ਮਨਜ਼ੂਰੀ ਤੋਂ ਅਫੀਮ ਦੀ ਖੇਤੀ ਕਰਨੀ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਇੱਥੇ ਅਫੀਮ ਦੀ ਖੇਤੀ ਹੋ ਰਹੀ ਸੀ। ਇਸ ਦੀ ਸੂਚਨਾ ਜ਼ਿਲਾ ਕ੍ਰਾਈਮ ਸੈੱਲ (ਡੀ. ਸੀ. ਸੀ.) ਨੂੰ ਮਿਲਦਿਆਂ ਹੀ ਡੀ.ਸੀ.ਸੀ. ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਦੀ ਅਗਵਾਈ ਵਾਲੀ ਟੀਮ ਨੇ ਕਿਸ਼ਨਗੜ੍ਹ ‘ਚ ਛਾਪਾ ਮਾਰਿਆ। ਦੇਰ ਰਾਤ ਛਾਪਾ ਮਾਰ ਕੇ....
ਸੰਗਰੂਰ ਅਤੇ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਵਿੱਚ ‘ਆਪ’ ਹੋਈ ਹੋਰ ਮਜ਼ਬੂਤ ਮਾਈ ਰੂਪ ਕੌਰ ਬਾਗੜੀਆਂ ਆਪਣੇ ਪਰਿਵਾਰ ਅਤੇ ਸੈਂਕੜੇ ਕਾਂਗਰਸੀ ਅਹੁਦੇਦਾਰ ਨਾਲ ਆਪ ਵਿੱਚ ਹੋਈ ਸ਼ਾਮਲ, ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਦੇ ਵਾਈਸ ਚੇਅਰਮੈਨ ਅਤੇ ਮਜ਼ਦੂਰ ਸੈੱਲ ਪੰਜਾਬ ਸਿਮਰਜੀਤ ਸਿੰਘ ਸੇਹਕੇ ਨੇ ਵੀ ਆਪ ਚ ਕੀਤੀ ਸ਼ਮੂਲੀਅਤ ਹਰਪਾਲ ਚੀਮਾ ਅਤੇ ਗੁਰਪ੍ਰੀਤ ਜੀਪੀ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਦੋਵੇਂ ਆਗੂ ਇਨ੍ਹਾਂ ਦੋਵਾਂ ਹਲਕਿਆਂ ਵਿਚ ‘ਆਪ’ ਦੀ ਵੱਡੀ ਜਿੱਤ ਨੂੰ ਲੈ ਕੇ ਆਸਵੰਦ....
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ : ਡੀਜੀਪੀ ਗੌਰਵ ਯਾਦਵ ਦੇ ਪੁਲਿਸ ਫੋਰਸ ਨੂੰ ਨਿਰਦੇਸ਼ ਡੀਜੀਪੀ ਪੰਜਾਬ ਵੱਲੋਂ ਇਲਾਕੇ ਵਿੱਚ ਮੁਸਤੈਦ ਨਜ਼ਰਸਾਨੀ ਅਤੇ ਸਾਕਾਰਾਤਮਕ ਮਾਹੌਲ....
ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ : ਬਾਜਵਾ ਚੰਡੀਗੜ, 18 ਮਾਰਚ : ਮੁਕੇਰੀਆਂ ਨੇੜੇ ਇੱਕ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਹੱਤਿਆ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੋਣ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਭਾਰਤ ਦੇ ਚੋਣ ਕਮਿਸ਼ਨ ਨੇ ਸ਼ਨੀਵਾਰ, 16 ਮਾਰਚ ਨੂੰ ਚੋਣ ਪ੍ਰੋਗਰਾਮ ਦਾ....
‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਚੰਡੀਗਡ਼੍ਹ 18 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’....
ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਖ਼ੁਸ਼ਖ਼ਬਰੀ ਚੰਡੀਗੜ੍ਹ, 17 ਮਾਰਚ : ਬਲਕੌਰ ਸਿੰਘ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਮੁੜ ਮਾਤਾ-ਪਿਤਾ ਬਣੇ ਹਨ। ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੇ ਘਰ ਵਿੱਚ ਜਨਮ ਲਿਆ ਹੈ। ਪਿਤਾ ਬਲਕੌਰ ਸਿੰਘ ਨੇ ਇਹ ਖੁਸ਼ਖ਼ਬਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ..ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ....
ਆਦਰਸ਼ ਚੋਣ-ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੇ ਹੁਕਮ ਚੰਡੀਗੜ੍ਹ, 16 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸੁਤੰਤਰ ਅਤੇ ਨਿਰਪੱਖ....
ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ ਚੰਡੀਗੜ, 15 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ....