ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਅਹਿਮ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਿਆ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ....
ਚੰਡੀਗੜ੍ਹ
ਚੰਡੀਗੜ੍ਹ, 11 ਮਾਰਚ : ਪੰਜਾਬ ਵਿੱਚ 11 ਤੋਂ 14 ਮਾਰਚ ਤੱਕ ਅਤੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 13 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿੱਚ 11 ਅਤੇ 14 ਮਾਰਚ ਤੱਕ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਯੈਲੋ....
ਲੋਕ ਸਭਾ ਚੋਣਾਂ-2024 ਵਿੱਚ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ....
ਚੰਡੀਗੜ੍ਹ, 11 ਮਾਰਚ : ਮੋਹਾਲੀ ਵਿਖੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਕੈਬਨਿਟ ਮੰਤਰੀ ਨੇ....
ਰਾਜਾ ਵੜਿੰਗ ਨੇ ਕਿਸਾਨਾਂ ਦੀ ਸਮੱਸਿਆ ‘ਤੇ ਤੁਰੰਤ ਵਿਚਾਰ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 11 ਮਾਰਚ : ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਛੇਵੇਂ ਦਿਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਧਰਨੇ ਵਿੱਚ ਹਿੱਸਾ ਲੈ ਰਹੇ ਸੂਬੇ ਦੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪਿਛਲੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਸਮਰਪਿਤ ਭਾਸ਼ਣ ਦੇਣ ਦੀ....
ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ 11 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ....
ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਚੰਡੀਗੜ੍ਹ 9 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ....
ਚੰਡੀਗੜ੍ਹ, 09 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ....
ਚੰਡੀਗੜ੍ਹ, 9 ਮਾਰਚ : ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ....
ਨੇਹਾ ਮੁਸਾਵਤ ਵਾਰਡ ਨੰਬਰ-19 ਅਤੇ ਪੂਨਮ ਕੁਮਾਰੀ ਵਾਰਡ ਨੰਬਰ-16 ਤੋਂ ਕੌਂਸਲਰ ਹੈ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਅਤੇ ‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਸੰਨੀ ਆਹਲੂਵਾਲੀਆ ਨੇ ਦੋਵਾਂ ਦੀ ਕਰਵਾਈ ਘਰ ਵਾਪਸੀ ਹੁਣ ਇੰਡੀਆ ਅਲਾਇੰਸ ਦੇ ਚੰਡੀਗੜ੍ਹ ਵਿੱਚ ਕੁੱਲ 19 ਕੌਂਸਲਰ ਹਨ, ਨਗਰ ਨਿਗਮ ਵਿੱਚ ਬਹੁਮਤ ਲਈ ਲੋੜੀਂਦੀ ਗਿਣਤੀ ਵੀ 19 ਹੈ ਚੰਡੀਗੜ੍ਹ, 9 ਮਾਰਚ : ਚੰਡੀਗੜ੍ਹ ਮੇਅਰ ਚੋਣਾਂ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਠੀਕ ਪਹਿਲਾਂ ਭਾਜਪਾ ‘ਚ ਸ਼ਾਮਲ ਹੋਈਆਂ ਆਮ ਆਦਮੀ ਪਾਰਟੀ....
ਪਰਿਵਾਰ ਸਮੇਤ ਸ਼ਿਵ ਮੰਦਰ ਮੁਹਾਲੀ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ ਦੇ ਤਿਉਹਾਰ ਤੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਹ ਅੱਜ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਸਥਿਤ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ। ਇਸ ਦੀ ਜਾਣਕਾਰੀ ਉਹਨਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ” ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ....
ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ....
ਚੰਡੀਗੜ੍ਹ, 8 ਮਾਰਚ : ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ-ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਨ ਦਾ ਐਲਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਹ ਸਕੀਮਾਂ ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਬਿਜਲੀ ਕੁਨੈਕਸ਼ਨ ਰੱਖਣ ਵਾਲੇ ਖਪਤਕਾਰਾਂ....
ਚੰਡੀਗੜ੍ਹ, 7 ਮਾਰਚ : ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਸਾਨ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਤਰੀਕੇ ਨੂੰ ਫਟਕਾਰ ਲਗਾਈ ਹੈ। ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਹਰਿਆਣਾ ਅਤੇ ਪੰਜਾਬ ਦੇ ਦੋ-ਦੋ ਅਧਿਕਾਰੀ ਕਮੇਟੀ ਦਾ ਹਿੱਸਾ ਹੋਣਗੇ। ਹਾਈਕੋਰਟ ਨੇ ਅੰਦੋਲਨ....
ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ....