ਚੰਡੀਗੜ੍ਹ, 7 ਮਾਰਚ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਹੁਣ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਨਵੀਂ ਪਟੀਸ਼ਨ ਦਰਜ ਕੀਤੀ ਗਈ ਹੈ, ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ।ਉਨ੍ਹਾਂ ਨੇ ਪਟੀਸ਼ਨ ‘ਚ ਮੰਗ ਕੀਤੀ ਹੈ ਕਿ 21 ਫਰਵਰੀ ਨੂੰ ਪੰਜਾਬ ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਜਾਨ-ਮਾਲ ਦੇ....
ਚੰਡੀਗੜ੍ਹ
ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ ਚੰਡੀਗੜ੍ਹ, 7 ਮਾਰਚ : ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ....
ਚੰਡੀਗੜ੍ਹ, 7 ਮਾਰਚ : ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ....
ਚੰਡੀਗੜ੍ਹ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ....
ਚੰਡੀਗੜ੍ਹ, 6 ਮਾਰਚ : ਪੰਜਾਬ ਦੇ ਬਜਟ 2024-25 ‘ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ 5 ‘ਚੋਂ 4 ਗਾਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੋ ਸਾਲਾਂ ਵਿੱਚ ਪੂਰੀਆਂ ਹੋਣ ਵਾਲੀਆਂ ਗਰੰਟੀਆਂ ਵਿੱਚ 829 ਆਮ ਆਦਮੀ ਕਲੀਨਿਕ....
ਚੰਡੀਗੜ੍ਹ, 06 ਮਾਰਚ : ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵਧ ਗਈ ਹੈ। ਅਜੇ ਵੀ ਇਸ ਤੋਂ ਰਾਹਤ ਮਿਲਣ ਤੇ ਆਸਾਰ ਮਜ਼ਰ ਨਹੀਂ ਆ ਰਹੇ ਕਿਉਂਕਿ ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਇਸ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਲਈ ਵੀ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਪੂਰਬ ਅਤੇ ਉੱਤਰ-ਪੂਰਬ ਵਿੱਚ ਮੀਂਹ ਸੰਭਵ ਹੈ।....
ਆਪ’ ਵੱਲੋਂ ਚੋਣਾਂ ਜਿੱਤਣ ਸਬੰਧੀ ਕੀਤੇ ਗਏ ਝੂਠੇ ਵਾਅਦੇ ਚੰਡੀਗੜ੍ਹ, 6 ਮਾਰਚ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਅਤੇ ਪੰਜਾਬ ਵਿੱਚ 2022 ਦੀ ਚੋਣ ਮੁਹਿੰਮ ਦੌਰਾਨ ਕੀਤੇ ਗਏ ਝੂਠੇ ਵਾਅਦਿਆਂ ਨੂੰ ਲੈ ਕੇ ਸਵਾਲ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਇਹ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦੁਆਰਾ ਬਣਾਈ ਗਈ ਪੁਰਾਣੀ ਪੈਨਸ਼ਨ ਸਕੀਮ ਲਈ ਨੋਟੀਫਿਕੇਸ਼ਨ ਸਿਰਫ....
ਚੰਡੀਗੜ, 6 ਮਾਰਚ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਸਬੰਧਤ 9 ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਹ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੱਖ ਵਿਰੋਧੀ ਪਾਰਟੀ ਦੇ ਅਸਲ ਸਵਾਲਾਂ ਤੋਂ ਭੱਜ ਰਹੀ ਹੈ, ਇਸ ਲਈ ਉਸ ਨੇ ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ‘ਆਪ’....
ਚੰਡੀਗੜ, 6 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ....
ਚੰਡੀਗੜ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ....
ਚੰਡੀਗੜ੍ਹ, 5 ਮਾਰਚ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ ਅਤੇ ਪੈਨਸ਼ਨਾਂ ਲਈ ਹੈ। ਇਸੇ ਤਰ੍ਹਾਂ 25.14 ਫ਼ੀਸਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੋਲ ਹੋਰ ਕੰਮਾਂ ਨੂੰ....
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ਦੀਆਂ ਕਮੀਆਂ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਉਹ ਪੰਜਾਬ ਲਈ ਕਿਸ ਤਰ੍ਹਾਂ ਸਮੱਸਿਆਵਾਂ ਪੈਦਾ ਕਰ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ਬਜਟ ਨੂੰ ਬੇਤੁਕਾ ਦੱਸਦਿਆਂ ਕਿਹਾ ਕਿ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੜ੍ਹੇ ਗਏ....
ਚੰਡੀਗੜ੍ਹ, 5 ਮਾਰਚ : ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨ ਪਿਛਲੇ 22 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਚੰਡੀਗੜ੍ਹ-ਦਿੱਲੀ ਹਾਈਵੇ (ਨੈਸ਼ਨਲ ਹਾਈਵੇਅ-44) ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਕਿਸਾਨਾਂ ਵੱਲੋਂ ਸਰਹੱਦ ‘ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਖੋਲ੍ਹ ਦਿੱਤਾ ਗਿਆ। ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਇਸ ਨਾਲ ਲੋਕ ਸਿੱਧਾ ਦਿੱਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਦਿੱਲੀ ਜਾ ਸਕਣਗੇ। ਇਸ ਤੋਂ ਪਹਿਲਾਂ 3 ਮਾਰਚ ਨੂੰ ਬਠਿੰਡਾ....
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਲਈ ਰਾਸ਼ੀ ਰਾਖਵੀਂ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ....
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਅੱਜ ਵਿੱਤੀ ਵਰ੍ਹੇ 2024-25 ਲਈ ਪੇਸ਼ ਕੀਤਾ ਗਿਆ ਬਜਟ ਵਿੱਚ ਸੂਬੇ ਦੇ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਤਜਵੀਜ਼ਤ ਬਜਟ ਵਿੱਚ 166 ਕਰੋੜ ਰੁਪਏ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖਿਆ ਗਿਆ ਹੈ। ਇਸ ਤੋਂ....