ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ ਚੰਡੀਗੜ੍ਹ, 25 ਅਕਤੂਬਰ, 2024 : ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ....
ਚੰਡੀਗੜ੍ਹ
ਚੰਡੀਗੜ੍ਹ, 25 ਅਕਤੂਬਰ 2024 : ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਮੋਹਾਲੀ ਦੇ ਲਾਲੜੂ ਨੇੜੇ ਚੰਡੀਗੜ੍ਹ-ਅੰਬਾਲਾ ਹਾਈਵੇਅ ਜਾਮ ਕਰ ਦਿੱਤਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੇ ਮੁੱਖ ਮਾਰਗ ’ਤੇ ਧਰਨਾ ਦਿੱਤਾ। ਇਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ। ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਡਰਾਈਵਰਾਂ ਤੇ ਸਵਾਰੀਆਂ ਨੂੰ ਭਾਰੀ....
ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਚੰਡੀਗੜ੍ਹ, 25 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਤ....
ਭਾਜਪਾ ਪ੍ਰਧਾਨ ਤੁਰੰਤ ਆਰਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰਨ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕ੍ਰਿਸਚੀਅਨ ਕਮੇਟੀ ਦੱਸ ਕੇ ਸਿਵਲ ਸਮਾਜ ਵਿਚ ਨਫਰਤ ਫੈਲਾਉਣ ਲਈ ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ....
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ....
ਮੁਲਕ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦੇ ਇਤਿਹਾਸ ਵਿਚ ਅੱਜ ਕਾਲਾ ਦਿਨ ਹੈ’ ਅਕਾਲੀ ਦਲ ਦੇ ਫੈਸਲੇ ਨਾਲ ਸੁਧਾਰ ਲਹਿਰ ਦਾ ਸਟੈਂਡ ਦਰੁੱਸਤ ਸਿਧ ਹੋਇਆ’ ਚੰਡੀਗੜ੍ਹ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਨਾ ਲੜਣ ਦੇ ਫੈਸਲੇ ਨੂੰ ਪਾਰਟੀ ਦੇ ਇਤਿਹਾਸ ਵਿਚ ‘ਕਾਲਾ ਦਿਨ’ ਗਰਦਾਨਦਿਆਂ, ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਇਹ ਫੈਸਲਾ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਲਿਆ ਹੈ।....
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿੱਚ ਰਜਿਸਟਰੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਪ੍ਰਸਤਾਵ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਸਭ ਤੋਂ ਵੱਧ ਲਾਭ ਸੂਬੇ ਵਿੱਚ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੋਵੇਗਾ। ਕੱਚੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ....
ਚੰਡੀਗੜ੍ਹ, 24 ਅਕਤੂਬਰ, 2024 : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਪਾਰਟੀ ਵਲੋਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਜਾਣਗੀਆਂ। ਦੱਸ ਦੇਈਏ ਕਿ ਪੰਜਾਬ ਵਿਚ 13 ਨਵੰਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਹਾਲਾਂਕਿ ਪਾਰਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਵਿਚ ਹਿੱਸਾ ਲਵੇਗੀ। ਜ਼ਿਕਰਯੋਗ ਹੈ ਕਿ....
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼....
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 31 ਲੋਕਾਂ ਖਿਲਾਫ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ )ਨੇ ਟੈਂਡਰ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ (ਪੀਐਮਐਲਏ), 2002 ਦੀਆਂ ਧਾਰਾਵਾਂ ਦੇ ਤਹਿਤ ਵਿਸ਼ੇਸ਼ ਅਦਾਲਤ (ਪੀਐਮਐਲਏ) ਵਿੱਚ ਮੁਲਜ਼ਮਾਂ ਵਿਰੁੱਧ ਇੱਕ ਪ੍ਰੌਸੀਕਿਊਸ਼ਨ ਸ਼ਿਕਾਇਤ (ਪੀਸੀ) ਦਾਇਰ ਕੀਤੀ ਹੈ। ਈਡੀ ਨੇ ਖੁਰਾਕ, ਸਿਵਲ ਸਪਲਾਈ....
ਚੰਡੀਗੜ੍ਹ, 24 ਅਕਤੂਬਰ 2024 : ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਕੁੱਲ....
ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ, ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ।....
ਚੰਡੀਗੜ੍ਹ, 23 ਅਕਤੂਬਰ 2024 : ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ....
ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ ਚੰਡੀਗੜ੍ਹ, 23 ਅਕਤੂਬਰ 2024 : ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼, ਈ-ਟਾਲ ਅਤੇ ਗੋਵ.ਇਨ ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ....
ਚੰਡੀਗੜ੍ਹ, 23 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਵਿਭਾਗ ਦੇ ਮਾਸ ਐਜੂਕੇਸ਼ਨ ਐਂਡ ਮੀਡੀਆ (ਐਮ.ਈ.ਐਮ.) ਵਿੰਗ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਹਤ ਸੁਧਾਰ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸਬੰਧੀ ਢੁਕਵੀਂ ਤੇ ਸਟੀਕ ਜਾਣਕਾਰੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਹੇਠਲੇ ਪੱਧਰ ਤੱਕ....