ਕਿਹਾ ਕਿ ਉੱਚੇਰੀ ਸਿੱਖਿਆ ਵਿਭਾਗ ਪੰਜਾਬੀ ਭਾਸ਼ਾ ਤੇ ਸਭਿਆਚਾਰ ਪ੍ਰਤੀ ਵਿਤਕਰੇ ਵਾਲੀ ਨੀਤੀ ਲਾਗੂ ਕਰਨ ਦੀ ਤਿਆਰੀ ਵਿਚ ਹੈ ਚੰਡੀਗੜ੍ਹ, 21 ਨਵੰਬਰ : ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਨਵੀਂ ਸਿੱਖਿਆ ਨੀਤੀ ਬਾਰੇ ਪੰਜਾਬ ਦਾ ਸਟੈਂਡ ਸਪਸ਼ਟ ਕਰਨ ਕਿਉਂਕਿ ਸੂਬੇ ਦਾ ਉੱਚੇਰੀ ਸਿੱਖਿਆ ਵਿਭਾਗ ਇਸ ਨੀਤੀ ਦੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਵਿਰੋਧੀ ਹੋਣ ਦੇ ਬਾਵਜੂਦ ਉਸਨੂੰ ਲਾਗੂ ਕਰਨ....
ਚੰਡੀਗੜ੍ਹ
ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ ਚੰਡੀਗੜ੍ਹ, 21 ਨਵੰਬਰ: ਮੁੱਖ....
ਚੰਡੀਗੜ੍ਹ, 21 ਨਵੰਬਰ : ਕਸਟਮ ਵਿਭਾਗ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ ਕਰੀਬ 2 ਕਿਲੋ ਸੋਨਾ ਬਰਾਮਦ ਕੀਤਾ ਹੈ। ਜਿਸ ਦੀ ਬਾਜ਼ਾਰੀ ਕੀਮਤ 1.07 ਕਰੋੜ ਰੁਪਏ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਯਾਤਰੀ ਦੁਬਈ ਤੋਂ ਭਾਰਤ ਆਏ ਸਨ। ਇਹ ਸੋਨਾ ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਦੀ ਜਾਂਚ ਦੌਰਾਨ ਬਰਾਮਦ ਹੋਇਆ। ਕਸਟਮ ਵਿਭਾਗ ਨੇ ਇਸ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਨੇ ਦੋਵਾਂ ਯਾਤਰੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ....
ਚੰਡੀਗੜ੍ਹ, 20 ਨਵੰਬਰ : ਕੇਂਦਰ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਹੁਸਿ਼ਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ਲਈ 467 ਕਰੋੜ ਰੁਪਏ 60—40 ਦੇ ਅਨੁਪਾਤ ਅਨੁਸਾਰ ਪੰਜਾਬ ਨੂੰ ਜਾਰੀ ਕਰ ਦਿੱਤੇ ਹੋਏ ਹਨ, ਪਰ ਸੂਬਾ ਸਰਕਾਰ ਨੇ ਇੰਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਪੂਰਾ ਕਰਨ ਵਿਚ ਰੂਚੀ ਨਹੀਂ ਵਿਖਾਈ ਹੈ। ਦੂਜੇ ਪਾਸੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਧੂੰਨ ਦੇ ਪਰਿਵਾਰਕ ਮੈਂਬਰ ਦਾ....
7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਡੀਜੀਪੀ ਪੰਜਾਬ ਗੌਰਵ ਯਾਦਵ ਰਾਜ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ ਕਰਦੇ ਹੋਏ ਪਰਾਲੀ ਸਾੜਨ 'ਤੇ ਚੌਕਸੀ ਰੱਖਣ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੇ 1085 ਫਲਾਇੰਗ ਸਕੁਐਡ ਚੰਡੀਗੜ੍ਹ, 20 ਨਵੰਬਰ : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਾਨੂੰਨ ਅਤੇ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ....
ਸੁਖਦੇਵ ਢੀਂਡਸਾ ਵਲੋ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਲ ਜੁੜੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਚੰਡੀਗੜ੍ਹ, 20 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਸ਼ਰਾਬ ਅਤੇ ਮੀਟ ਦੀ ਵਰਤੋਂ ਨਾਲ ਜੁੜੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ....
ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ....
ਕਿਹਾ ਕਿ ਗੰਭੀਰ ਦੋਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਨੂੰ ਜਨਤਕ ਪ੍ਰਤੀਨਿਧਤ ਹੋਣ ਦੇ ਨਾਅਤੇ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਹੈ ਚੰਡੀਗੜ੍ਹ, 19 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤੀ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚ....
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਰੇਵਾਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਚੰਡੀਗੜ੍ਹ, 19 ਨਵੰਬਰ : ਨੈਸ਼ਨਲ ਫਰਟੀਲਾਇਜ਼ਰਜ਼ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਮੈਂਬਰ ਸਰਦਾਰ ਪੁਸ਼ਪਿੰਦਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਸਰਦਾਰ ਪੀ ਐਸ ਗਰੇਵਾਲ, ਸਾਬਰਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਪ੍ਰਸਿੱਧ ਫਿਜ਼ੀਸ਼ੀਅਨ ਡਾ. ਗੁਰਿੰਦਰ ਸਿੰਘ ਗਰੇਵਾਲ ਦੇ ਵੱਡੇ ਭਰਾ ਸਨ। ਉਹ ਆਪਣੇ ਪਿੱਛੇ ਪਤਨੀ....
ਚੰਡੀਗੜ੍ਹ, 18 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਫੇਲ੍ਹ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ, ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਕੱਪੜਾ ਫੈਕਟਰੀ ਦਾ ਮਾਲਕ ਸੰਭਵ ਜੈਨ ਅੱਜ ਉਸ ਸਮੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਜਦੋਂ ਕੁਝ ਅਪਰਾਧੀਆਂ ਨੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼....
ਚੰਡੀਗੜ੍ਹ, 18 ਨਵੰਬਰ : ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ ਦਿਨ ਦੇ ਤਾਪਮਾਨ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਹੁਣ ਸਵੇਰ ਵੇਲੇ ਧੁੰਦ ਦਿਖਾਈ ਦੇਣ ਲੱਗ ਪਈ ਹੈ। ਮੌਸਮ ਵਿਭਾਗ ਵੱਲੋਂ....
ਚੰਡੀਗੜ੍ਹ, 18 ਨਵੰਬਰ : ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ। ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ 11 ਜ਼ਿਲ੍ਹਿਆਂ ਦੇ ਐੱਸਐੱਸਪੀ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਵੀ 9 ਜਿਲਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕੀਤੇ ਹਨ। ਡੀਜੀਪੀ ਪੰਜਾਬ ਵੱਲੋਂ ਬਰਨਾਲਾ, ਬਠਿੰਡਾ, ਫਰੀਦਕੋਟ....
ਜੇ ਸੁਨੀਲ ਜਾਖੜ ਨੂੰ ਪੰਜਾਬ ਦਾ ਇੰਨਾ ਹੀ ਫਿਕਰ ਹੈ ਤਾਂ ਕੇਂਦਰ ਸਰਕਾਰ ਨੇ ਐਨ.ਐਚ.ਐਮ ਫੰਡ, ਪੇਂਡੂ ਵਿਕਾਸ ਫੰਡ ਅਤੇ ਐਮਰਜੈਂਸੀ ਫੰਡ ਬੰਦ ਕਰਨ ਵੇਲੇ ਚੁੱਪ ਕਿਉਂ ਸੀ? : ਅਹਿਬਾਬ ਗਰੇਵਾਲ ਜੇਕਰ ਸੁਨੀਲ ਜਾਖੜ ਨੂੰ ਸੱਚਮੁੱਚ ਪੰਜਾਬ ਦੀ ਚਿੰਤਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਕੇਂਦਰੀ ਫੰਡ ਜਾਰੀ ਕਰਨ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨ ਦੀ ਬੇਨਤੀ ਕਰਨ : ਅਹਿਬਾਬ ਗਰੇਵਾਲ ਚੰਡੀਗੜ੍ਹ, 16 ਨਵੰਬਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ....
ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ ਭਾਈ ਰਾਜੋਆਣਾ ਦੀ ਸਜ਼ਾ ਫਾਂਸੀ ਤੋਂ ਉਮਰ ਕੈਦ ’ਚ ਬਦਲਣ ਦਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਰਾਜਪਾਲ ਪੰਜਾਬ ਕੋਲ 9 ਬੰਦੀ ਸਿੰਘਾਂ ਦੇ ਰਿਹਾਈ ਦਾ ਮਾਮਲਾ ਰੱਖਿਆ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਛੇੜਛਾੜ ਦੇ ਮਾਮਲੇ ’ਤੇ ਵੀ ਗੰਭੀਰ ਵਿਚਾਰ ਦੀ ਕੀਤੀ ਮੰਗ ਚੰਡੀਗੜ੍ਹ, 16 ਨਵੰਬਰ : ਆਪਣੀ ਸਜ਼ਾਵਾਂ....