ਪੈਨਲ ਚਰਚਾ ’ਚ ਉਦਯੋਗਪਤੀਆਂ, ਐੱਚ.ਆਰ. ਪੇਸ਼ੇਵਰਾਂ, ਵਕੀਲਾਂ ਅਤੇ ਇਨਸੋਲਵੈਂਸੀ ਪੇਸ਼ੇਵਰਾਂ ਨੇ ਲਿਆ ਹਿੱਸਾ ਚੰਡੀਗੜ੍ਹ, 26 ਸਤੰਬਰ : ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਚੰਡੀਗੜ੍ਹ ਬੈਂਚ ਦੇ ਮੈਂਬਰ (ਜੁਡੀਸ਼ੀਅਲ) ਪੀਐਸਐਨ ਪ੍ਰਸਾਦ ਨੇ ਕਿਹਾ ਕਿ ਅਕਸਰ ਕਾਨੂੰਨ ਦੀ ਜਾਣਕਾਰੀ ਨਾ ਹੋਣ ਕਾਰਨ ਵਿੱਤੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਟ੍ਰਿਬਿਊਨਲ ਕੋਲ ਆਉਂਦੀਆਂ ਹਨ। ਵਕੀਲਾਂ ਨੂੰ ਵੀ ਚਾਹੀਦਾ ਹੈ ਕਿ ਉਹ ਕੋਈ ਵੀ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਉਦਯੋਗਪਤੀਆਂ ਅਤੇ ਬੈਂਕਰਾਂ ਨੂੰ ਕਾਨੂੰਨ ਸਮਝਾ ਕੇ....
ਚੰਡੀਗੜ੍ਹ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਤਕਨੀਕੀ ਦਖਲ ਵਿਸ਼ੇ ‘ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਚੰਡੀਗੜ੍ਹ, 26 ਸਤੰਬਰ : ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ....
ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਸਿੰਘ ਜੌੜਾਮਾਜਰਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਸ਼ਰੂਮ ਉਤਪਾਦਕਾਂ ਨੂੰ ਦਿੱਤਾ ਭਰੋਸਾ ਸਮੱਸਿਆਵਾਂ ਦੇ ਛੇਤੀ ਨਿਪਟਾਰੇ ਲਈ ਕਿਰਤ, ਫ਼ੈਕਟਰੀਜ਼ ਅਤੇ ਭਾਰ ਤੇ ਨਾਪਤੋਲਣ ਵਿਭਾਗਾਂ ਦੇ ਅਧਿਕਾਰੀਆਂ ਨਾਲ ਛੇਤੀ ਮੀਟਿੰਗ ਕਰਾਉਣ ਦੇ ਨਿਰਦੇਸ਼ ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ....
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਮੀਲ ਪੱਥਰ ਸਥਾਪਿਤ ਕਰਦਿਆਂ ਸੂਬੇ ਦੇ 25 ਫ਼ੀਸਦੀ ਤੋਂ ਵੱਧ ਪਿੰਡਾਂ ਲਈ ਓ.ਡੀ.ਐਫ਼. ਪਲੱਸ ਪਿੰਡ ਦਾ ਦਰਜਾ ਹਾਸਲ ਕੀਤਾ ਹੈ। ਦੱਸਣਯੋਗ ਹੈ ਕਿ ਓ.ਡੀ.ਐਫ਼. ਪਲੱਸ ਪਿੰਡ ਅਜਿਹਾ ਪਿੰਡ ਹੈ ਜਿਸ ਨੇ ਠੋਸ ਜਾਂ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਦੇ ਨਾਲ-ਨਾਲ ਆਪਣੀ ਖੁੱਲ੍ਹੇ ਵਿੱਚ ਸ਼ੌਚ ਮੁਕਤ ਸਥਿਤੀ ਨੂੰ ਬਰਕਰਾਰ ਰੱਖਿਆ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ....
ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਲਈ 24 ਵਾਹਨਾਂ ਨੂੰ ਦਿੱਤੀ ਹਰੀ ਝੰਡੀ ਚੰਡੀਗੜ੍ਹ, 25 ਸਤੰਬਰ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ....
ਚੌਧਰੀ ਦੇਵੀ ਲਾਲ ਨੂੰ ਉਹਨਾਂ ਦੇ 110ਵੇਂ ਜਨਮ ਦਿਹਾੜੇ ’ਤੇ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ, 25 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਦੇਸ਼ ਵਿਚ ਸ਼ਾਂਤੀ ਤੇ ਤਰੱਕੀ ਲਿਆ ਸਕਦੀਆਂ ਹਨ ਤੇ ਉਹਨਾਂ ਨੇ ਸਾਰੀਆਂ ਖੇਤਰੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਸਾਂਝੇ ਮੰਚ ’ਤੇ ਇਕਜੁੱਟ ਹੋਣ ਤਾਂ ਜੋ ਦੇਸ਼ ਵਿਚ ਅਗਲੀ ਸਰਕਾਰ ਬਣਾਈ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਚੌਧਰੀ ਦੇਵੀ ਲਾਲ ਦੇ 110ਵੇਂ ਜਨਮ....
ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ....
ਵਿੱਤ ਮੰਤਰੀ ਚੀਮਾ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਦੁਆਰਾ ਕਰਜ਼ੇ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਕਰੜਾ ਜਵਾਬ ਮਾਨ ਸਰਕਾਰ ਵੱਲੋਂ ਪੁਰਾਣੇ ਕਰਜ਼ੇ 'ਤੇ ਵਿਆਜ ਦਰਾਂ ਵਿੱਚ ਕਟੌਤੀ ਕਰਵਾਕੇ ਹਜਾਰਾਂ ਕਰੋੜਾਂ ਦੀ ਬਚਤ ਜੀਐਸਟੀ 'ਚ 17% ਅਤੇ ਆਬਕਾਰੀ ਮਾਲੀਏ ਵਿੱਚ 44% ਵਾਧਾ ਦਰਜ ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਰਜ਼ੇ ਬਾਰੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜਵਾਬ ਦਿੰਦਿਆਂ ਵਿੱਤ....
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 25 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ....
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਆਪਰੇਸ਼ਨ ਦੌਰਾਨ 150 ਤੋਂ ਵੱਧ ਪੁਲਿਸ ਟੀਮਾਂ ਨੇ 229 ਵਿਅਕਤੀਆਂ ਦੀ ਤਲਾਸ਼ੀ ਲਈ ਚੰਡੀਗੜ੍ਹ, 25 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ....
ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਅਭਿਸ਼ੇਖ ਸ਼ਰਮਾ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ....
ਚੰਡੀਗੜ੍ਹ, 24 ਸਤੰਬਰ : ਇੱਕ ਵੀਡੀਓ ਜਾਰੀ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿੱਤੀ ਤਬਾਹੀ ਦੇ ਕੰਢੇ ਤੇ ਪਹੁੰਚਾ ਦਿੱਤਾ ਹੈ, ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਨੇ ਡੇਢ ਸਾਲ ਵਿੱਚ 50 ਹਜ਼ਾਰ ਕਰੋੜ ਤੋਂ ਜਿਆਦਾ ਕਰਜ਼ਾ ਚੁੁੱਕਿਆ ਹੈ। ਇਸ ਤੋਂ ਇਲਾਵਾ ਇਸ ਸਾਲ ਦੇ ਅਪ੍ਰੈਲ ਤੋਂ ਜੁਲਾਈ ਦੇ ਅਮਤ ਤੱਕ ਤਕਰੀਬਨ 4 ਮਹੀਨਿਆਂ ਵਿੱਚ....
ਚੰਡੀਗੜ੍ਹ, 24 ਸਤੰਬਰ : ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ ਐਨਆਈਏ ਨੇ ਕਈ ਖਾਲਿਸਤਾਨ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਸੂਚੀ ਵਿੱਚ ਸ਼ਾਮਲ ਸਾਰੇ ਲੋਕਾਂ ਦੀਆਂ ਜਾਇਦਾਦਾਂ ਵੀ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ।ਇਸ ਸੂਚੀ ਵਿੱਚ ਪਰਮਜੀਤ ਸਿੰਘ ਪੰਮਾ, ਕੁਲਵੰਤ ਮੁਠੜਾ, ਸੁਖਪਾਲ ਸਿੰਘ, ਸਰਬਜੀਤ ਬੇਨੂਰ, ਕੁਲਵੰਤ, ਗੁਰਪ੍ਰੀਤ ਸਿੰਘ, ਹਰਜਾਪ, ਹਰਪ੍ਰੀਤ ਸਿੰਘ, ਰਣਜੀਤ ਨੀਟਾ....
ਚੰਡੀਗੜ੍ਹ, 24 ਸਤੰਬਰ : ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ....
ਪੰਜਾਬੀ ਚੇਤਨਾ ਬੱਸ ਰੈਲੀ ਨੂੰ ਹਰਜੋਤ ਬੈਂਸ ਨੇ ਦਿੱਤੀ ਹਰੀ ਝੰਡੀ ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਜੇ ਇੱਥੇ ਪੰਜਾਬ ਭਵਨ ਵਿਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਈ ਜਾ ਰਹੀ ਪੰਜਾਬੀ ਭਾਸ਼ਾ ਚੇਤਨਾ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ VPS ਅਤੇ ਇਸ ਦੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਦੇ ਯਤਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਸਰਕਾਰ ਨੇ ਪਿਛਲੇ ਡੇਢ ਸਾਲ ਵਿਚ ਪੰਜਾਬ ਨੂੰ ਸੁਰੱਖਿਅਤ ਕਰਨ , ਇਸ ਦੇ....