ਚੰਡੀਗੜ੍ਹ, 23 ਸਤੰਬਰ : ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਅਦਾਲਤ ਨੇ 8 ਹਫ਼ਤਿਆਂ ਲਈ ਪੈਰੋਲ ਦਿੱਤੀ ਹੈ। ਉਸਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ। ਉਸ ਦੀ ਦਵਿੰਦਰਪਾਲ ਸਿੰਘ ਭੁੱਲਰ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤ ਕੇਂਦਰ ਵਿੱਚ ਰੱਖਿਆ ਗਿਆ ਹੈ। ਉਥੇ ਉਸਦਾ ਇਲਾਜ ਚੱਲ ਰਿਹਾ ਹੈ। ਏ.ਯੂ. ਦੀ ਰਿਪੋਰਟ ਮੁਤਾਬਕ, ਭੁੱਲਰ ਪਿੰਡ ਦਿਆਲਪੁਰ ਭਾਈਕਾ....
ਚੰਡੀਗੜ੍ਹ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੰਗਾਪੁਰ ਵਿਖੇ ਸਿਖਲਾਈ ਲਈ 60 ਪ੍ਰਿੰਸੀਪਲਾਂ ਦੇ ਦੋ ਬੈਚਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਿੱਖਿਆ ਮੰਤਰੀ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਸਕੂਲੀ ਸਿੱਖਿਆ ਨੀਤੀ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ ਕਿਹਾ, ਮਾਨ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਵਿਭਾਗ ਵਿੱਚ ਆਈਆਂ ਵੱਡੀਆਂ ਤਬਦੀਲੀਆਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਜਲਦ ਹੀ ਫਿਨਲੈਂਡ ਵਿਖੇ ਸਿਖਲਾਈ ਪ੍ਰਾਪਤ ਕਰਨਗੇ ਹੁਣ ਤੱਕ 200....
ਚੰਡੀਗੜ੍ਹ, 23 ਸਤੰਬਰ : ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਹਾਈਕੋਰਟ ਨੇ ਈਡੀ ਤੋਂ ਪੁੱਛਿਆ ਕਿ ਖਹਿਰਾ ਖਿਲਾਫ ਚੱਲ ਰਹੇ ਕੇਸ ਤੇ ਕਿਉਂ ਨਾ ਰੋਕ ਲਗਾ ਦਿੱਤੀ ਜਾਵੇ। ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਸ ਖਿਲਾਫ 2015 ‘ਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਇੱਕ ਕੇਸ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਅਜੇ ਪੈਂਡਿੰਗ ਸੀ ਤਾਂ ਪਟੀਸ਼ਨਰ....
ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਵਿੱਚ 36.29 ਲੱਖ ਰੁਪਏ ਦਿੱਤੇ ਚੰਡੀਗੜ੍ਹ, 23 ਸਤੰਬਰ : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ। ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ....
ਚੰਡੀਗੜ੍ਹ, 22 ਸਤੰਬਰ : ਬੀਤੇ ਦਿਨੀ ਮੁੱਖ ਮੰਤਰੀ ਮਾਨ ਨੇ ਰਾਜਪਾਲ ਪੰਜਾਬ ਨੂੰ ਖਤ ਲਿਖ ਕੇ ਮੰਗ ਕੀਤੀ ਸੀ ਕਿ RDF ਦਾ ਪੈਸਾ ਰਾਜਪਾਲ ਕੇਂਦਰ ਸਰਕਾਰ ਤੋਂ ਜਾਰੀ ਕਰਵਾਉਣ। ਮੁੱਖ ਮੰਤਰੀ ਨੇ ਲਿਖਿਆ ਸੀ ਕਿ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਗਵਰਨਰ ਹਨ ਅਤੇ ਉਹ ਪੰਜਾਬ ਲਈ ਇਹ ਫੰਡ ਆਪਣੀ ਸਰਕਾਰ ਤੋਂ ਜਾਰੀ ਕਰਵਾਉਣ। ਇਸ ਚਿੱਠੀ ਦੇ ਜਵਾਬ ਵਿਚ ਰਾਜਪਾਲ ਨੇ ਲਿਖਿਆ ਹੈ ਕਿ RDF ਦਾ ਕੇਸ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ। ਕਿਹਾ ਕਿ ਮੈਨੂੰ ਤੁਹਾਡਾ ਪੱਤਰ ਮਿਲਿਆ ਹੈ ਕਿ ਮੈਂ ਕੇਂਦਰ ਤੋਂ ਪੰਜਾਬ ਦੇ....
ਨਵੇਂ ਕੰਟਰੈਕਟ ਦੀ ਪ੍ਰਵਾਨਗੀ ਨਾਲ ਪੰਜਾਬ ਵਿੱਚ ਸੇਵਾਵਾਂ ਦੀ ਡੋਰ-ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕਰਨ ਲਈ ਹੋਵੇਗਾ ਰਾਹ ਪੱਧਰਾ: ਅਮਨ ਅਰੋੜਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ....
ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਝੋਨੇ ਦੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਆਨਲਾਈਨ ਆਰ.ਓ. ਵਿਧੀ ਸ਼ੁਰੂ : ਲਾਲ ਚੰਦ ਕਟਾਰੂਚੱਕ ਵਿਭਾਗ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.)....
ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ ਆਨਲਾਈਨ ਵਿਧੀ ਤਿਆਰ ਕੀਤੀ ਹੈ। ਆਟੋਮੇਟਿਡ ਰੀਲੀਜ਼ ਆਰਡਰ ਮੋਡੀਊਲ ਨੂੰ ਆਨਲਾਈਨ ਲਿੰਕੇਜ ਨਾਲ ਜੋੜਿਆ ਗਿਆ ਹੈ ਤਾਂ ਜੋ ਕਾਰਜਸ਼ੀਲਤਾ, ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ....
ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ 2 ਪ੍ਰਤੀਸ਼ਤ ਗਰੰਟੀ ਫੀਸ ਦੀ ਸ਼ਰਤ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਸਵੈ- ਰੋਜਗਾਰ....
ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦਾ ਦੂਜਾ ਦਿਨ, ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੀਂ ਡਿਜੀਟਲ ਤਕਨੀਕ ਦੀ ਵਰਤੋਂ ਸਬੰਧੀ ਦਿੱਤੀ ਟ੍ਰੇਨਿੰਗ ਚੰਡੀਗੜ੍ਹ, 22 ਸਤੰਬਰ : ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਦੀ ਵਰਤੋਂ ਨਾਲ ਵਿਧਾਨਿਕ ਪ੍ਰਕਿਰਿਆਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣਗੀਆਂ ਅਤੇ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਜਵਾਬਦੇਹੀ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ....
ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ। ਅੱਜ....
ਚੰਡੀਗੜ੍ਹ, 21 ਸਤੰਬਰ : ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ ਐਨੀਮੇਸ਼ਨ ਐਂਡ ਸਪੈਸ਼ਲ ਇਫੈਕਟਸ, ਸਮਾਰਟ ਫੋਨ ਟੈਕਨੀਸ਼ੀਅਨ-ਕਮ-ਐਪ ਟੈਸਟਰ, ਐਡੀਟਿਵ ਮੈਨੀਫੈਕਚਰਿੰਗ ਟੈਕਨੀਸ਼ੀਅਨ (3 ਡੀ ਪ੍ਰਿਟਿੰਗ), ਲਿਫਟ ਐਂਡ....
ਕੈਨੇਡਾ ਸਰਕਾਰ ਨੂੰ ਵੀ ਵੱਖਰੇ ਤੌਰ ’ਤੇ ਅਜਿਹੀ ਹੀ ਅਪੀਲ ਕੀਤੀ ਚੰਡੀਗੜ੍ਹ, 21 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਕੈਨੇਡਾ ਨਾਲ ਵਿਵਾਦ ਹੱਲ ਕਰਨ ਵਾਸਤੇ ਫੌਰੀ ਲੋੜੀਂਦੇ ਕਦਮ ਚੁੱਕੇ ਜਾਣ ਤੇ ਕਿਹਾ ਕਿ ਦੋਹਾਂ ਮੁਲਕਾਂ ਦਰਮਿਆਨ ਸੰਬੰਧ ਵਿਗੜਨ ਕਾਰਨ ਪੰਜਾਬੀ ਬਹੁਤ ਮੁਸ਼ਕਿਲ ਵਿਚ ਫਸ ਗਏ ਹਨ। ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਜਿਹੀ ਹੀ ਅਪੀਲ ਕੀਤੀ। ਸੰਸਦ ਵਿਚ ਗ੍ਰਹਿ ਮੰਤਰੀ ਦੇ ਦਫਤਰ ਵਿਚ....
ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ ਚੰਡੀਗੜ੍ਹ, 21 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਣਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਨਾਲ ਸਬੰਧਤ ਤਿੰਨ ਗੈਰ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਆਪਰੇਸ਼ਨ ਦੌਰਾਨ ਇੱਕ ਗ੍ਰਿਫਤਾਰ ਤੇ ਪੁੱਛਗਿੱਛ ਲਈ 30 ਵਿਅਕਤੀ ਹਿਰਾਸਤ ਵਿੱਚ ਲਏ ; 120 ਗ੍ਰਾਮ ਹੈਰੋਇਨ, ਇੱਕ ਪਿਸਤੌਲ ਬਰਾਮਦ 2500 ਪੁਲਿਸ ਕਰਮਚਾਰੀ ਵਾਲੀਆਂ 600 ਤੋਂ ਵੱਧ ਪੁਲਿਸ ਪਾਰਟੀਆਂ ਨੇ ਆਪੇ੍ਰਸ਼ਨ ਨੂੰ ਦਿੱਤਾ ਅੰਜਾਮ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 21 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਗੈਂਗਸਟਰ-ਅੱਤਵਾਦੀ....