ਚੰਡੀਗੜ੍ਹ

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਚੀਮਾ
ਬੀਤੇ 5 ਮਹੀਨਿਆਂ 'ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ. ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਚੰਡੀਗੜ੍ਹ, 14 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ....
ਸਿੱਖ ਕੌਮ ਦੇ ਹਰਿਆਵਲ ਦਸਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਖ਼ਤਮ ਕਰਨ ਵਾਲੇ, ਹੁਣ ਕਦੇ ਵੀ ਪੰਜਾਬ ਤੇ ਪੰਥ ਦੇ ਲੰਬਰਦਾਰ ਨਹੀਂ ਬਣ ਸਕਦੇ : ਭੋਮਾ
ਚੰਡੀਗੜ੍ਹ, 14 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸਿੱਖ ਕੌਮ ਤੇ ਖ਼ਾਸ ਕਰਕੇ ਸਿੱਖ ਵਿਦਿਆਰਥੀਆਂ ਅਤੇ ਸਿੱਖ ਨੌਜਵਾਨਾਂ ਨੂੰ ਲੱਖ ਲੱਖ ਵਧਾਈ ਦੇਂਦਿਆਂ ਕਿਹਾ ਸਿੱਖ ਕੌਮ ਦਾ ਹਰਿਆਵਲ ਦਸਤਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸ਼ਹੀਦਾਂ ਦੀ ਜਥੇਬੰਦੀ ਹੈ ਇਹ ਅੱਜ ਵੀ ਜਿਊਂਦਾ ਤੇ ਹਮੇਸ਼ਾ ਰਹੇਂਗੀ। ਪਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ....
ਬਦਲਾਅ ਸਰਕਾਰ ਨੇ ਕੇਜਰੀਵਾਲ ਦੀ ਭੈਣ ਸਿਪੀ ਸ਼ਰਮਾ ਨੂੰ ਕੀਤਾ ਘਰ 'ਚ ਨਜ਼ਰਬੰਦ, ਰਿਸ਼ਤਾ ਨਿਭਾਉਣ ਦਾ ਵਿਲੱਖਣ ਤਰੀਕਾ : ਬਿਕਰਮ ਮਜੀਠੀਆ 
ਚੰਡੀਗੜ੍ਹ, 13 ਸਤੰਬਰ : ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਆਪਣੇ ਸਮਰਥਕਾਂ ਨਾਲ ਇਹ ਆਗੂ....
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ  ਨਸ਼ਾ ਤਸਕਰਾਂ ਖਿਲਾਫ 18130 ਕੇਸ ਦਰਜ
ਚੰਡੀਗੜ੍ਹ, 13 ਸਤੰਬਰ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ NDPS ਤਹਿਤ ਕੁੱਲ 18130 ਐਫਆਰਆਈ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਕੁੱਲ 1166 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨਸ਼ਾ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ ਸਰਹੱਦੀ ਖੇਤਰਾਂ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ....
ਕੇਂਦਰ ਸਰਕਾਰ ਸਿੱਖ ਭਾਈਚਾਰੇ ‘ਚ ਸਦਭਾਵਨਾ ਭਾਵਨਾ ਪੈਦਾ ਕਰਨ ਲਈ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਕਰੇ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਏ: ਮਨਜੀਤ ਸਿੰਘ ਭੋਮਾ
ਚੰਡੀਗੜ੍ਹ,13 ਸਤੰਬਰ : ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈਸ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ‘ਚ ਸੱਦ ਭਾਵਨਾ ਪੈਦਾ ਕਰਨ ਲਈ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਕਰੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਵੇ। ਭੋਮਾਂ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਹਿੰਦੁਸਤਾਨ ਦੀ ਸਰਕਾਰ 1971ਦੀ ਜੰਗ ਵਿੱਚ 90 ਹਜ਼ਾਰ ਪਾਕਿਸਤਾਨੀ ਫੌਜ਼ੀ ਜੰਗੀ ਕੈਦੀਆਂ ਨੂੰ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ‘ਤੇ ਕਰਵਾਇਆ ਜਾ ਰਿਹਾ ‘ਇਨਕਲਾਬ ਫੈਸਟੀਵਲ’
ਚੰਡੀਗੜ੍ਹ, 13 ਸਤੰਬ : ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ‘ਤੇ 28 ਤੋਂ 30 ਸਤੰਬਰ ਤੱਕ ਇਨਕਲਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸਦੌਰਾਨ ਪ੍ਰਸਿੱਧ ਪੰਜਾਬੀ ਕਲਾਕਾਰ ਜਸਵੀਰ ਜੱਸੀ, ਹਰਭਜਨ ਮਾਨ ਅਤੇ ਸੁਲਤਾਨ ਨੂਰਾਂ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਇਸ ਦੌਰਾਨ ਬੱਚਿਆਂ ਦੇ ਲਈ ਝੂਲੇ, ਜਾਦੂਗਰ ਸ਼ੋਅ, ਖਾਣ-ਪੀਣ ਦੇ ਸਟਾਲ ਖਿੱਚ ਦਾ ਕੇਂਦਰ ਹੋਣਗੇ ਅਤੇ ਖਟਕੜ ਕਲਾਂ ਵਿਖੇ ਨਵੀਂ ਬਣਾਈ ਜਾਣ ਵਾਲੀ ਹੈਰੀਟੇਜ਼ ਸਟ੍ਰੀਟ ਅਤੇ ਅਪਗ੍ਰੇਡ ਕੀਤੇ....
ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 13 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ....
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ : ਮਾਲ ਮੰਤਰੀ  ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 158 ਕਰੋੜ ਰੁਪਏ ਦੀ ਰਾਸ਼ੀ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ ਜਾਰੀ ਚੰਡੀਗੜ੍ਹ, 13 ਸਤੰਬਰ : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ....
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਚੰਡੀਗੜ੍ਹ, 13 ਸਤੰਬਰ : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ....
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ
ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਚੰਡੀਗੜ੍ਹ, ਸਤੰਬਰ 13 : ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ। ਸਮਿਟ ਦੇ ਤੀਸਰੇ ਅਤੇ ਆਖਰੀ ਦਿਨ....
ਹੜ੍ਹਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪਹਿਲੀ ਵਾਰ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11....
ਦਸੰਬਰ ਮਹੀਨੇ 'ਚ ਨਹੀਂ ਹੋਵੇਗਾ ਕੋਈ ਜਸ਼ਨਾਂ ਦਾ ਸਮਾਗਮ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਸਤੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿੱਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ....
ਮੁੱਖ ਮੰਤਰੀ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਪੰਜਾਬ ਸਰਕਾਰ ਨੇ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ। ਅੱਜ ਦੀਆਂ ਨਿਯੁਕਤੀਆਂ ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਈ ਲੜਕੇ-ਲੜਕੀਆਂ ਨੂੰ ਸਾਲ ਵਿੱਚ ਤਿੰਨ ਵਾਰ ਸਰਕਾਰੀ ਨੌਕਰੀ ਦੇਣ ਦੀ ਗੱਲ ਵੀ....
ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ: ਏਆਈਜੀ ਅਸ਼ਵਨੀ ਕਪੂਰ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ....
ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕ
ਅਪ੍ਰੈਲ 23 ਤੋਂ ਜੂਨ 23 ਦੀ ਬਣਦੀ ਮਾਰਜਨ ਮਨੀ ਡਿਪੂ ਹੋਲਡਰਾਂ ਨੂੰ ਅਦਾ ਕਰਨ ਸਬੰਧੀ ਕਾਰਵਾਈ ਇੱਕ ਹਫਤੇ ਦੇ ਅੰਦਰ ਸ਼ੁਰੂ ਕੀਤੀ ਜਾਵੇ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਚੰਡੀਗੜ੍ਹ, ਸਤੰਬਰ 12 : ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2023-24 ਦੌਰਾਨ ਰਾਜ....