ਦੋਆਬਾ

ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 11 ਨਵੰਬਰ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਂਖੋਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਡੀਲਰ ਜਮ੍ਹਾਂਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ....
ਸਾਡਾ ਪੰਜਾਬ ਕ੍ਰਾਂਤੀਕਾਰੀਆਂ ਦੀ ਧਰਤੀ ਹੈ : ਮੁੱਖ ਮੰਤਰੀ ਮਾਨ
ਆਰੀਆ ਮਹਾਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਗਵਾੜਾ, 10 ਨਵੰਬਰ 2024 : ਫਗਵਾੜਾ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦਯਾਨੰਦ ਸਰਸਵਤੀ ਦੀ 200ਵੀਂ ਜਯੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸੂਬਾਈ ਆਰੀਆ ਮਹਾਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਪੁੱਜੇ। ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੌਕੇ ‘ਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਹੋਰ ਕਈ ਸੀਨੀਅਰ ਆਗੂ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ....
ਪਿਛਲੀ ਸਰਕਾਰ 'ਚ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ : ਮੁੱਖ ਮੰਤਰੀ ਮਾਨ
ਕੀਤਾ ਸਵਾਲ- ਨਾ ਤਾਂ ਮੁਫ਼ਤ ਬਿਜਲੀ ਦਿੱਤੀ, ਨਾ ਹੀ ਚੰਗੀਆਂ ਸੜਕਾਂ, ਹਸਪਤਾਲ, ਸਕੂਲ, ਕਾਲਜ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਦਰਅਸਲ ਉਨ੍ਹਾਂ ਇਰਾਦੇ ਖ਼ਾਲੀ ਸਨ : ਮਾਨ ਚੰਡੀਗੜ੍ਹ, 9 ਨਵੰਬਰ 2024 : ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਪੰਜ ਸਾਲ ਇਹੀ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਨੇ ਨਾ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, ਨਾ ਸੜਕਾਂ ਬਣਾਈਆਂ, ਨਾ ਹੀ ਚੰਗੇ ਹਸਪਤਾਲ....
ਗੜਸ਼ੰਕਰ 'ਚ ਪੁਰਾਣੀ ਰੰਜ਼ਸ਼ ਕਾਰਨ 3 ਲੋਕਾਂ ਦਾ ਕਤਲ
ਗੜਸ਼ੰਕਰ, 9 ਨਵੰਬਰ, 2024 : ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਚ ਵੱਡੀ ਵੱਡੀ ਵਾਰਦਾਤ ਵਾਪਰ ਗਈ। ਇਥੇ 2 ਧਿਰਾਂ ਵਿਚ ਖ਼ੂਨੀ ਝੜਪ ਹੋਈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜ਼ਸ਼ ਕਾਰਨ ਇਹ ਝਗੜਾ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਹਿਲਾਂ ਹਿਮਾਚਲ ਵਿਚ ਇਨ੍ਹਾਂ ਵੱਲੋਂ ਨਸ਼ਾ ਛੁਡਾਊ ਕੇਂਦਰ....
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਸੁਲਤਾਨਪੁਰ ਲੋਧੀ, 7 ਨਵੰਬਰ 2024 : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ....
ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ 2 ਵਿਅਕਤੀ ਕਾਬੂ
2 ਪਿਸਤੌਲ ਤੇ 5 ਕਾਰਤੂਸ ਬਰਾਮਦ ਜਲੰਧਰ, 7 ਨਵੰਬਰ 2024 : ਜਲੰਧਰ ‘ਚ ਅੱਜ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਪਹਿਲਾ ਤਾਂ ਬਦਮਾਸ਼ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਸਾਂਝੀ....
ਮੁੱਖ ਮੰਤਰੀ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ, ਕਿਹਾ : ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ।
ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ ਵਿਰੋਧੀਆਂ 'ਤੇ ਬੋਲਿਆ ਹਮਲਾ - ਕਾਂਗਰਸ-ਭਾਜਪਾ ਵਾਲੇ ਪਿੰਡਾਂ 'ਚ ਜਾਂਦੇ ਹੀ ਨਹੀਂ, ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਹੀ ਨਹੀਂ ਹੈ ਜਿੱਤ ਦਾ ਕੀਤਾ ਦਾਅਵਾ, ਕਿਹਾ- ਹੁਣ ਚੱਬੇਵਾਲ ਦਾ ਨੁਮਾਇੰਦਾ ਵੀ....
ਸ਼ਿਕਾਇਤ ਨਿਵਾਰਣ ਕੈਂਪਾਂ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਤੇ ਪਹੁੰਚਯੋਗ ਬਣਾਉਣਾ : ਡਿਪਟੀ ਕਮਿਸ਼ਨਰ
ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਦੌਲਤਪੁਰ ‘ਚ ਲਗਾਇਆ ਗਿਆ ਸ਼ਿਕਾਇਤ ਨਿਵਾਰਣ ਕੈਂਪ ਨਵਾਂਸ਼ਹਿਰ, 5 ਨਵੰਬਰ 2024 : ਪੰਜਾਬ ਸਰਕਾਰ ਦੇ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਬ- ਡਵੀਜ਼ਨ ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਦੌਲਤਪੁਰ ਤੋਂ ਇਲਾਵਾ ਲਾਗਲੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੇ ਪ੍ਰਬੰਧਨ ਸਬੰਧੀ ਮੋਨੀਟਰਿੰਗ ਟੀਮਾਂ ਨੂੰ ਨਿਰਦੇਸ਼ ਜਾਰੀ 
ਨਵਾਂਸ਼ਹਿਰ, 5 ਨਵੰਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਪਰਾਲੀ ਦੇ ਪ੍ਰਬੰਧਨ ਸਬੰਧੀ ਮੋਨੀਟਰਿੰਗ ਟੀਮਾਂ ਨਾਲ ਮੀਟਿੰਗ ਕਰਕੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਕਲੱਸਟਰ ਅਫਸਰਾਂ ਅਤੇ ਵਿਲੇਜ ਲੈਵਲ ਨੋਡਲ ਅਫਸਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿਚ ਟ੍ਰੇਨਿੰਗ ਕੈਂਪ ਲਗਾਏ ਜਾਣ ਅਤੇ ਗੁਰਦੁਆਰਾ ਸਾਹਿਬਾਨ ਤੋਂ....
‘ਆਪ’ ਆਗੂ ਦੇ ਕਤਲ ਮਾਮਲੇ ‘ਚ ਕੈਨੇਡਾ ਦੇ ਗੈਂਗਸਟਰ ਦਾ ਕਰੀਬੀ ਸਾਥੀ ਗ੍ਰਿਫ਼ਤਾਰ
ਪੁਲਿਸ ਨੇ ਕਾਰ ਤੇ ਅਸਲਾ ਕੀਤਾ ਜ਼ਬਤ ਜਲੰਧਰ, 4 ਨਵੰਬਰ 20242024 : ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਇਸ ਸਾਲ ਜਨਵਰੀ ‘ਚ ‘ਆਪ’ ਨੇਤਾ ਸੰਨੀ ਚੀਮਾ ਦਾ ਕਤਲ ਕਰਵਾਇਆ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ਼ ਜਗਦੀਪ ਠੋਲੂ ਵਾਸੀ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦੇ ਹੋਰ ਸਾਥੀ ਪਹਿਲਾਂ ਹੀ ਤਰਨਤਾਰਨ ‘ਚ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਜਲੰਧਰ ਦੇਹਾਤ ਪੁਲਿਸ ਦੇ ਐਸਐਸਪੀ....
Punjab Image
ਵਧੀਕ ਡਿਪਟੀ ਕਮਿਸ਼ਨਰ ਨੇ  ਸਿਖਿਆਰਥੀਆਂ ਨੂੰ ਸਕਿੱਲ ਟ੍ਰੇਨਿੰਗ ਲਈ ਕੀਤਾ ਰਵਾਨਾ
ਨਵਾਂਸ਼ਹਿਰ, 28 ਅਕਤੂਬਰ 20204 : ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਹੁਨਰ ਸਿਖਲਾਈ ਲਈ ਚੁਣੇ ਗਏ 10 ਸਿਖਿਆਰਥੀਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਹੁਨਰ ਸਿਖਲਾਈ ਲਈ ਰੂਪਨਗਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਖਿਆਰਥੀ ਅਗਲੇ ਚਾਰ ਮਹੀਨੇ ਲਈ ਸ਼ਹੀਦ ਭਗਤ ਸਿੰਘ ਚੈਰੀਟੇਬਲ ਰਿਹਾਇਸ਼ੀ ਸਕਿੱਲ ਟ੍ਰੇਨਿੰਗ ਬੇਲਾ ਰੂਪਨਗਰ ਵਿਖੇ ਵੇਅਰਹਾਊਸ ਐਸੋਸੀਏਟ ਦੇ....
ਭ੍ਰਿਸ਼ਟਾਚਾਰ ਸਾਡੇ ਅਤੇ ਦੇਸ਼ ਦੇ ਵਿਕਾਸ ਵਿਚ ਸਭ ਤੋਂ ਵੱਡੀ ਰੁਕਾਵਟ: ਅਵਨੀਤ ਕੌਰ 
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ ਜ਼ਿਲ੍ਹੇ ਵਿਚ 3 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ : ਡੀ.ਐਸ.ਪੀ ਅਸ਼ਵਨੀ ਕੁਮਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ' ਥੀਮ ਤਹਿਤ ਜ਼ਿਲ੍ਹੇ ਵਿਚ ਹਫਤਾ ਭਰ ਚੱਲਣਗੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼....
ਕਿਸਾਨਾਂ ਵੱਲੋਂ ਪੰਜਾਬ 'ਚ 5 ਥਾਵਾਂ ਤੇ ਚੱਲਦੇ ਪ੍ਰਦਰਸ਼ਨ ਦੌਰਾਨ ਜਾਮ ਖੋਲ੍ਹਣ ਅਤੇ ਪ੍ਰਦਰਸ਼ਨ ਨੂੰ ਜਾਰੀ ਰੱਖਣ ਫੈਸਲਾ
ਸਰਕਾਰ ਵੱਲੋਂ ਮੰਤਰੀ ਕਟਾਰੂਚੱਕ ਅਤੇ ਮੰਤਰੀ ਖੁੱਡੀਆਂ ਨੇ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਕੀਤੀ ਮੀਟਿੰਗ ਫਗਵਾੜਾ, 27 ਅਕਤੂਬਰ 2024 : ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਦੀ ਅਗਵਾਈ ਵਿੱਚ ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ 'ਚ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ....
ਜਿਹੜੇ ਕਹਿੰਦੇ ਸੀ 25 ਸਾਲ ਰਾਜ ਕਰਾਂਗੇ ਉਨ੍ਹਾਂ ਨੂੰ ਵੋਟਾਂ ਵਿੱਚ ਖੜ੍ਹਨ ਲਈ 4 ਬੰਦੇ ਨਹੀਂ ਲਭ ਰਹੇ : ਮੁੱਖ ਮੰਤਰੀ ਮਾਨ  
ਹੁਣ ਮੇਰਾ ਅਗਲਾ ਮਿਸ਼ਨ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣਾ : ਮੁੱਖ ਮੰਤਰੀ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ 'ਚ ਕੀਤਾ ਚੋਣ ਪ੍ਰਚਾਰ, ਕਿਹਾ - ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਮੀਟਿੰਗ ਵਿੱਚ ਆਈਆਂ ਔਰਤਾਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ- ਹੁਣ ਮੇਰਾ ਅਗਲਾ ਮਿਸ਼ਨ ਤੁਹਾਨੂੰ ਹਰ ਮਹੀਨੇ 1100 ਰੁਪਏ ਦੇਣਾ ਹੀ ਹੈ ਕਾਂਗਰਸ 'ਤੇ ਹਮਲਾ, ਕਿਹਾ- ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜਦੇ....
ਪੰਜਾਬ ਪੁਲਿਸ ਨੇ ਵਿਭਾਗ ਵਿੱਚ ਬਲੈਕ ਸ਼ੀਪ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ: ਡੀਜੀਪੀ ਯਾਦਵ
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ , ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ ਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਵੀ ਕੀਤਾ ਦੌਰਾ ਨਵੇਂ ਕਾਨੂੰਨਾਂ ਮੁਤਾਬਿਕ, ਪੰਜਾਬ ਪੁਲਿਸ ਵੱਲੋਂ ਈ-ਸ਼ਾਕਸ਼ਿਆ ਮੋਬਾਈਲ ਐਪ....