ਦੋਆਬਾ

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੀਣ ਵਾਲੇ ਸਾਫ਼ ਪਾਣੀ ਦੀ ਮੁੜ ਬਹਾਲੀ ਲਈ ਤੁਰੰਤ ਕਾਰਵਾਈ ਦੇ ਹੁਕਮ 
ਕਪੂਰਥਲਾ 18 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ ਵਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿਚ ਹੜ੍ਹ ਦੇ ਕਾਰਨ....
ਹੁਸ਼ਿਆਰਪੁਰ 'ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਹੋਇਆ ਵਿਰੋਧ 
ਹੁਸ਼ਿਆਰਪੁਰ, 18 ਜੁਲਾਈ : ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਸੁਨੀਲ ਜਾਖੜ ਹੁਸਿ਼ਆਰਪੁਰ ਪਹੁੰਚੇ ਹੁਸਿ਼ਆਰਪੁਰ ਆਉਂਦਿਆਂ ਸਾਰ ਹੀ ਸੁਨੀਲ ਜਾਖੜ ਦਾ ਜ਼ੋਰਦਾਰ ਵਿਰੋਧ ਹੋਇਆ। ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਸੁਨੀਲ ਜਾਖੜ ਨੂੰ ਕਾਲੀਆ ਝੰਡੀਆਂ ਦਿਖਾਈਆਂ ਗਈਆਂ ਤੇ ਠਜ਼ੋਰਦਾਰਅ ਮੁਰਦਾਬਾਦ ਦੇ ਨਾਅਰੇ ਲਾਏ। ਗੱਲਰਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਸੁਨੀਲ ਜਾਖੜ ਵਲੋਂ ਐਸ ਸੀ ਵਰਗ ਦੀ ਤੁਲਨਾ ਪੈਰ ਦੀ ਜੁੱਤੀ ਨਾਲ ਕੀਤੀ ਗਈ ਸੀ ਜਿਸ ਕਾਰਨ ਹੀ ਉਨ੍ਹਾਂ ਦਾ ਵਿਰੋਧ ਕੀਤਾ ਜਾ....
ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ 10 ਮੈਡੀਕਲ ਟੀਮਾਂ ਤੇ ਸਹਾਇਕ ਸਟਾਫ ਤਾਇਨਾਤ- 8 ਰਾਹਤ ਕੇਂਦਰਾਂ ਵਿੱਚ ਦਿੱਤੀ ਜਾ ਰਹੀ ਹੈ ਮੈਡੀਕਲ ਸਹੂਲਤ ਲੋਕਾਂ ਦੀ ਸਿਹਤ ਸੰਭਾਲ ਲਈ ਐਡਵਾਈਜਰੀ ਜਾਰੀ ਸੁਲਤਾਨਪੁਰ ਲੋਧੀ , 17 ਜੁਲਾਈ : ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ....
ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ
ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਰ ਰਹੇ ਨੇ ਬੰਨ੍ਹ ਪੂਰਨ ਦੇ ਕੰਮ ਦੀ ਸਮੀਖਿਆ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਨੇਪਰੇ ਚਾੜਨ ਦੇ ਨਿਰਦੇਸ਼ ਲੋਹੀਆਂ ਖਾਸ, 17 ਜੁਲਾਈ : ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ....
ਧੁੱਸੀ ਬੰਨ੍ਹ ਨੂੰ ਤੋੜਨਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਪਿਆ ਮਹਿੰਗਾ, ਪਰਚਾ ਦਰਜ 
ਸੁਲਤਾਨਪੁਰ ਲੋਧੀ, 15 ਜੁਲਾਈ : ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਵਰਕਰਾਂ ਤੇ ਵਸਨੀਕਾਂ ਦੀ ਮਦਦ ਨਾਲ ਪਿੰਡ ਭਰੋਆਣਾ ਨੇੜੇ ਬਣੇ ਧੁੱਸੀ ਬੰਨ੍ਹ ਨੂੰ ਜੇਸੀਬੀ ਮਸ਼ੀਨ ਨਾਲ ਤੋੜ ਦਿੱਤਾ। ਧੁੱਸੀ ਬੰਨ੍ਹ ਨੂੰ ਤੋੜਨਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਮਹਿੰਗਾ ਪਿਆ ਜਦੋਂ ਥਾਣਾ ਕਬੀਰਪੁਰ ਦੀ ਪੁਲਿਸ ਨੇ ਐਕਸੀਅਨ ਡਰੇਨੇਜ ਵਿਭਾਗ ਦੀ ਸ਼ਿਕਾਇਤ ’ਤੇ ਵਿਧਾਇਕ ਰਾਣਾ ਅਤੇ ਉਨ੍ਹਾਂ ਦੇ 100 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।....
ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਕੋਰਸਾਂ ਵਿੱਚ 31 ਜੁਲਾਈ ਤੱਕ ਲਿਆ ਜਾ ਸਕਦੈ ਦਾਖ਼ਲਾ-ਡੀ. ਸੀ 
ਹੁਸ਼ਿਆਰਪੁਰ, 15 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜਿੱਥੇ ਲੋੜਵੰਦਾਂ, ਅੰਗਹੀਣਾਂ ਦੀ ਮਦਦ ਲਈ ਕਈ ਸਮਾਜ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਵਿਦਿਆਰਥੀਆਂ ਲਈ ਕਿੱਤਾ ਮੁਖੀ ਸਿਖਲਾਈ ਕੇਂਦਰ ਵੀ ਚਲਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਬਿਊਟੀ ਪਾਰਲਰ, ਫੈਸ਼ਨ ਡਿਜ਼ਾਈਨਿੰਗ, ਅੰਗਰੇਜ਼ੀ-ਪੰਜਾਬੀ ਟਾਈਪਿੰਗ, ਪੰਜਾਬੀ ਸ਼ਾਰਟ....
ਸਟੇਟ ਲੋਕ ਅਦਾਲਤ ਵਿੱਚ 28 ਕੇਸਾਂ ਦਾ ਮੌਕੇ ’ਤੇ ਹੀ ਕੀਤਾ ਗਿਆ ਨਿਪਟਾਰਾ 
ਦੋ ਬੈਂਚਾਂ ਵੱਲੋਂ 75 ਲੱਖ 80 ਹਜ਼ਾਰ 543 ਰੁਪਏ ਦੇ ਐਵਾਰਡ ਪਾਸ ਕੀਤੇ ਗਏ ਹੁਸ਼ਿਆਰਪੁਰ, 15 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹੇ ਵਿੱਚ ਸਟੇਟ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਮੋਟਰ ਦੁਰਘਟਨਾ ਦੇ ਦਾਅਵਿਆਂ ਦੇ ਨਿਪਟਾਰੇ, ਜ਼ਮੀਨ ਪ੍ਰਾਪਤੀ ਅਤੇ ਘਰੇਲੂ ਝਗੜਿਆਂ ਨਾਲ ਸਬੰਧਤ ਕੇਸ ਰੱਖੇ ਗਏ। ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ....
ਮਾਤਾ ਚਿੰਤਪੁਰਨੀ ਮੇਲੇ ਤੋਂ ਪਹਿਲਾਂ ਹੁਸ਼ਿਆਰਪੁਰ ਸ਼ਹਿਰ ਤੋਂ ਚੌਹਾਲ ਤੱਕ ਸੜਕ ਬਣਾਈ ਜਾਵੇ : ਬ੍ਰਮ ਸ਼ੰਕਰ ਜਿੰਪਾ 
ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਹਾ, ਮੇਲੇ ਦੌਰਾਨ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ ਸੜਕ ਨਿਰਮਾਣ ਦੀ ਗੁਣਵੱਤਾ ਦੀ ਜਾਂਚ ਕਰਕੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ 13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਹੁਸ਼ਿਆਰਪੁਰ, 15 ਜੁਲਾਈ : ਕੈਬਨਿਟ ਮੰਤਰੀ....
ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਪਿੱਛੋਂ ਹੁਣ ਕਿਸਾਨਾਂ ਦੀ ਮਦਦ ਲਈ ਡਟਿਆ ਪ੍ਰਸ਼ਾਸ਼ਨ
ਖੇਤੀਬਾੜੀ ਵਿਭਾਗ ਵਲੋਂ ਪਸ਼ੂਆਂ ਲਈ ਚਾਰਾ, ਫੀਡ ਤੇ ਅਗਲੀ ਫਸਲ ਲਈ ਪਨੀਰੀ ਬੀਜਣ ਵਾਸਤੇ ਵੰਡਿਆ ਜਾ ਰਿਹੈ ਬੀਜ਼ ਸੁਲਤਾਨਪੁਰ ਲੋਧੀ, 15 ਜੁਲਾਈ : ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਲੋਕਾਂ ਦੇ ਜਾਨ ਦੀ ਰਾਖੀ ਤੋਂ ਪਿੱਛੋਂ ਹੁਣ ਪਸ਼ੂ ਧੰਨ ਦੀ ਸਾਂਭ ਸੰਭਾਲ ਤੇ ਕਿਸਾਨਾਂ ਨੂੰ ਅਗਲੀ ਫਸਲ ਲਈ ਬੀਜ ਤੇ ਪਨੀਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਯਤਨਸ਼ੀਲ ਹੈ। ਜਿਕਰਯੋਗ ਹੈ ਕਿ ਪਾਣੀ ਵਿੱਚ ਫਸੇ ਲਗਭਗ 450 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਡਿਪਟੀ ਕਮਿਸ਼ਨਰ....
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ : ਡਾ. ਬਲਬੀਰ ਸਿੰਘ
ਜਲੰਧਰ, 15 ਜੁਲਾਈ : ਜਲੰਧਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ....
ਸ਼ਹਿਰ ਅੰਦਰ ਪਾਣੀ ਦੀ ਨਿਰਵਿਘਨ ਨਿਕਾਸੀ, ਸੜਕਾਂ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇ : ਮੰਤਰੀ ਬਲਕਾਰ ਸਿੰਘ 
ਜਲੰਧਰ, 15 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸ਼ਨੀਵਾਰ ਨੂੰ ਨਗਰ ਨਿਗਮ ਵਿਖੇ ਪਹੁੰਚਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਪੂਰੀ ਸਫ਼ਾਈ ਵਿਵਸਥਾ, ਪਾਣੀ ਦੀ ਨਿਰਵਿਘਨ ਨਿਕਾਸੀ, ਸੜਕਾਂ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਹਰ ਹਾਲਤ ਯਕੀਨੀ ਬਣਾਇਆ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਉਨ੍ਹਾਂ ਦੇ ਕੰਮਾਂ....
ਪੰਜਾਬੀਆਂ ਨੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਸਤਲੁਜ ਦਰਿਆ ਦਾ ਇੱਕ ਪਾੜ ਪੂਰਿਆ
ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ ਤਿੰਨ ਸੌ ਫੁੱਟ ਚੌੜੇ ਪਾੜ ਨੇ ਮਚਾਈ ਸੀ ਭਾਰੀ ਤਬਾਹੀ ਜਲੰਧਰ, 15 ਜੁਲਾਈ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਵਿੱਚ ਪੰਜਾਬੀ ਭਰ ਤੋਂ ਜਲੰਧਰ ਜਿਲ੍ਹੇ ਦੇ ਪਿੰਡ ਮੰਡਾਲਾ ਛੰਨਾ ਵਿੱਚ ਬੰਨਣ ਲਈ ਆਏ ਲੋਕਾਂ ਨੇ ਅੱਜ ਦੁਪਹਿਰੋਂ ਬਾਅਦ ਸਤਲੁਜ ਦਰਿਆ ਦੇ ਇੱਕ ਪਾੜ ਨੂੰ ਪੂਰ ਦਿੱਤਾ ਹੈ। ਧੁੱਸੀ ਬੰਨ੍ਹ ਵਿੱਚ 300 ਫੁੱਟ ਤੋਂ ਵੱਧ ਚੌੜੇ ਪਾੜ ਨੂੰ ਪੂਰਨ ਲਈ ਪੰਜ ਦਿਨ ਲੱਗੇ। ਅੱਜ ਇਕ....
ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ
ਪਿੰਡ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ ਸੂਬੇ ਦੇ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੀ ਸਾਜ਼ਿਸ਼ ਵਿੱਚ ਸ਼ਮੂਲੀਅਤ ਲਈ ਜਾਖੜ ਦੀ ਕੀਤੀ ਆਲੋਚਨਾ ਜਲੰਧਰ, 14 ਜ਼ੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰੱਖਦਿਆਂ ਅੱਜ ਇੱਥੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਬੰਨ੍ਹ....
ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ’ਚ 22 ਹਜ਼ਾਰ ਪਾਣੀ ਦੀਆਂ ਬੋਤਲਾਂ, 20 ਹਜ਼ਾਰ ਭੋਜਨ ਤੇ 8 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ : ਬਲਕਾਰ ਸਿੰਘ 
ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਨੇ ਸਤਲੁਜ ਦਰਿਆ ਦੇ ਆਲੇ-ਦੁਆਲੇ ਦੀ ਸਥਿਤੀ ਦਾ ਲਿਆ ਜਾਇਜ਼ਾ ਕਿਹਾ 14 ਕਿਸ਼ਤੀਆਂ ਫਸੇ ਲੋਕਾਂ ਨੂੰ ਕੱਢਣ ਲਈ 24 ਘੰਟੇ ਜੁਟੀਆਂ, ਰੇਤ ਨਾਲ ਭਰੀਆਂ 60,000 ਤੋਂ ਵੱਧ ਬੋਰੀਆਂ ਦੀ ਪਾੜਾਂ ਨੂੰ ਪੂਰਨ ਲਈ ਵਰਤੋਂ ਜਲੰਧਰ, 14 ਜ਼ੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਤਲੁਜ ਦਰਿਆ ਦੇ ਆਲੇ-ਦੁਆਲੇ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਹੜ੍ਹ....
ਪਿਛਲੇ ਦਿਨਾਂ ’ਚ ਮੀਂਹ ਤੋਂ ਬਚਾਅ ਰਹਿਣ ਕਾਰਨ ਰਾਹਤ ਕਾਰਜਾਂ ਜੰਗੀ ਪੱਧਰ ਤੇ ਜਾਰੀ
ਪ੍ਰਸ਼ਾਸ਼ਨ ਵਲੋਂ ਪਸ਼ੂ ਧਨ ਦੀ ਸਾਂਭ ਸੰਭਾਲ ਲਈ ਵੰਡਿਆ ਜਾ ਰਿਹਾ ਸੁੱਕਾ ਚਾਰਾ ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਵਲੋਂ ਪਸ਼ੂਆਂ ਲਈ ਵੈਕਸੀਨ ਦੇ ਪੁਖਤਾ ਪ੍ਰਬੰਧ ਸੁਲਤਾਨਪੁਰ ਲੋਧੀ , 12 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਜ਼ਿਲ੍ਹੇ ਦੀ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਗਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਐਨ ਡੀ ਆਰ ਐਫ , ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਮਦਦ ਨਾਲ ਪ੍ਰਸ਼ਾਸ਼ਨ ਵਲੋਂ ਬਣਾਏ ਗਏ 8 ਰਾਹਤ....