ਸੁਲਤਾਨਪੁਰ ਲੋਧੀ, 26 ਮਈ : ਚੰਡੀਗੜ੍ਹ ਵਿਖੇ ਮਿਡ ਡੇ ਮੀਲ ਵਰਕਰਾਂ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਨਾ ਆਉਣ ਅਤੇ ਵਰਕਰਾਂ ਨੂੰ ਪੰਜਾਬ ਭਵਨ ਵਿੱਚ ਬੰਦ ਕਰਨ ਦੇ ਸਰਕਾਰ ਦੇ ਰਵੱਈਆ ਵਿਰੁੱਧ ਅੱਜ ਸੁਲਤਾਨਪੁਰ ਲੋਧੀ ਵਿਖੇ ਤਲਵੰਡੀ ਪੁਲ ਚੋਂਕ ਵਿਖੇ ਮਿਡ ਡੇ ਮੀਲ ਵਰਕਰ ਯੂਨੀਅਨ ਵੱਲੋਂ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ....
ਦੋਆਬਾ

ਜੰਗਲਾਤ ਮੰਤਰੀ ਨੇ ਹੁਸ਼ਿਆਰਪੁਰ ’ਚ ਪੌਲੀਥੀਨ ਬੈਗ ਫੈਕਟਰੀ ਦਾ ਕੀਤਾ ਦੌਰਾ ਕਿਹਾ, ਪੂਰਨ ਤੌਰ ’ਤੇ ਕਾਰਜਸ਼ੀਲ ਫੈਕਟਰੀ ’ਚ ਕੀਤਾ ਜਾ ਰਿਹੈ ਹਰ ਹਫਤੇ 3.50 ਟਨ ਥੈਲੀਆਂ ਦਾ ਉਤਪਾਦਨ ਥੈਲੀਆਂ ਦੇ ਮਿਆਰ ’ਚ ਵਾਧਾ ਕਰਦਿਆਂ ਮੋਟਾਈ 30 ਮਾਈਕਰੋਨ ਤੋਂ ਵਧਾ ਕੇ 76 ਮਾਈਕਰੋਨ ਕੀਤੀ ਗਈ ਹੁਸ਼ਿਆਰਪੁਰ, 26 ਮਈ : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਣ....

ਸੂਬੇ ਭਰ ਵਿੱਚ 20 ਐਮਵੀਏ ਪਾਵਰ ਟਰਾਂਸਫਾਰਮਰਾਂ ਵਾਲੇ 40 ਨਵੇਂ 66 ਕੇਵੀ ਸਬ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ: ਬਿਜਲੀ ਮੰਤਰੀ ਈ.ਟੀ.ਓ ਹੁਸ਼ਿਆਰਪੁਰ, 26 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ ਇੱਥੇ ਸਬ-ਡਿਵੀਜ਼ਨ ਟਾਂਡਾ ਅਤੇ ਭੋਗਪੁਰ ਦੇ ਖਪਤਕਾਰਾਂ ਨੂੰ 66 ਕੇ.ਵੀ ਸਬ ਸਟੇਸ਼ਨ ਪਿੰਡ ਕਲਿਆਣਪੁਰ ਸਮਰਪਿਤ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ ਦੇ ਨਾਲ ਵਿਧਾਇਕ ਉੜਮਾਰ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਚੀਫ ਇੰਜੀਨੀਅਰ....

“ਸਰਕਾਰ ਤੁਹਾਡੇ ਦੁਆਰ”ਪ੍ਰੋਗਰਾਮ ਤਹਿਤ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਕਿਹਾ ਕਪੂਰਥਲਾ, 25 ਮਈ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿਚ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਭਵਿੱਖੀ ਲੋੜਾਂ ਮੁਤਾਬਿਕ ਵਿਕਾਸ ਕੰਮਾਂ ਸਬੰਧੀ ਵਿਆਪਕ ਯੋਜਨਾਬੰਦੀ ਕਰਨ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਕਪੂਰਥਲਾ ਸ੍ਰੀ ਰਾਜਪਾਲ ਸਿੰਘ ਸੰਧੂ ਸਮੇਤ ਸਮੂਹ....

‘ਮਾਈ ਆਧਾਰ ਵੈੱਬਸਾਈਟ’, ਸੇਵਾ ਕੇਂਦਰ, ਬੈਂਕ, ਡਾਕਖਾਨੇ ’ਤੇ ਆਨਲਾਈਨ ਕੀਤਾ ਜਾ ਸਕਦਾ ਹੈ ਆਧਾਰ ਅੱਪਡੇਸ਼ਨ ਹੁਸ਼ਿਆਰਪੁਰ, 25 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤ ਅਤੇ ਤਾਜ਼ਾ ਪਤੇ ਦੇ ਸਬੂਤਾਂ ਦੇ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਦੀ ਮੁੜ ਤਸਦੀਕ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ, ਜਿਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ....

ਚੱਕ ਸਾਧੂ ’ਚ 19 ਲੱਖ ਰੁਪਏ ਅਤੇ ਉਪਰਲੀਆਂ ਖੜ੍ਹਕਾਂ ’ਚ 11 ਲੱਖ ਰੁਪਏ ਖਰਚ ਕੀਤੇ ਜਾਣਗੇ ਵਿਕਾਸ ਕਾਰਜਾਂ ’ਤੇ ਕਿਹਾ, ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਹੁਸ਼ਿਆਰਪੁਰ, 25 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਲਈ ਉਹ ਪਿੰਡਾਂ ਦਾ ਦੌਰਾ ਕਰਕੇ....

ਡੀਲਰਾਂ ਨੂੰ ਆਪਣੀ ਦੁਕਾਨ ਦਾ ਨਾਮ ਪੰਜਾਬੀ ਅਤੇ ਅੰਗ੍ਰੇਜ਼ੀ ਭਾਸ਼ਾ ਵਿੱਚ ਲਿਖਵਾਉਣ ਲਈ ਆਖਿਆ ਵਿਭਾਗ ਵੱਲੋਂ ਜਾਰੀ ਜੀ.ਐਸ.ਟੀ. ਨੰਬਰ ਵੀ ਸਾਫ-ਸਾਫ ਲਿਖਵਾਇਆ ਜਾਵੇ ਨਵਾਂਸ਼ਹਿਰ, 24 ਮਈ : ਸਹਾਇਕ ਕਮਿਸ਼ਨਰ ਰਾਜ ਕਰ, ਸ਼ਹੀਦ ਭਗਤ ਸਿੰਘ ਨਗਰ, ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਅਕਾਊਂਟੈਂਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਜੀ.ਐਸ.ਟੀ. ਐਕਟ 2017 ਸਬੰਧੀ ਦੀ ਪਾਲਣਾ ਅਤੇ ਹਦਾਇਤਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਵਿੱਚ ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਵਪਾਰੀਆਂ ਅਤੇ....

ਡਿਪਟੀ ਕਮਿਸ਼ਨਰ ਨੇ ਬਾਲਵਾਟਿਕਾ ਕਰੈਚ ਦਾ ਕੀਤਾ ਦੌਰਾ ਹੁਸ਼ਿਆਰਪੁਰ, 23 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਾਂਝੀ ਰਸੋਈ ਦੇ ਨਾਲ ਬਣੇ ਬਾਲਵਾਟਿਕਾ ਡੇਅ ਕੇਅਰ ਸੈਂਟਰ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਲੋੜ ਨੂੰ ਮੁੱਖ ਰੱਖਦਿਆਂ ਰੈੱਡ ਕਰਾਸ ਸੋਸਾਇਟੀ ਹੁਸਿਆਰਪੁਰ ਵਲੋਂ ਈਸ਼ ਨਗਰ ਹੁਸ਼ਿਆਰਪੁਰ ਵਿਚ ਕਰੈਚ ਸੈਂਟਰ ਚਲਾਇਆ ਜਾ ਰਿਹਾ ਹੈ, ਜੋ ਕਿ ਕੰਮ ਕਰਨ ਵਾਲੇ ਜੋੜਿਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਕੰਮਕਾਜੀ ਜੋੜੇ ਆਪਣੇ....

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਾਂਝੀ ਰਸੋਈ ’ਚ ਖਾਣੇ ਦੀ ਕੀਮਤ 20 ਰੁਪਏ ਤੋਂ ਘਟਾ ਕੇ 10 ਰੁਪਏ ਕਰਨ ਦਾ ਐਲਾਨ ਸਰਬੱਤ ਦਾ ਭਲਾ ਸੋਸਾਇਟੀ ਵਲੋਂ 'ਬੁੱਕ-ਏ-ਡੇ' ਤਹਿਤ ਇਤਿਹਾਸਕ ਦਿਹਾੜੇ ’ਤੇ ਲੋੜਵੰਦਾਂ ਨੂੰ ਕਰਵਾਇਆ ਗਿਆ ਭੋਜਨ ਮੁਹੱਈਆ ਹੁਸ਼ਿਆਰਪੁਰ, 23 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਂਝੀ ਰਸੋਈ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ....

ਵਾਰਡ ਨੰਬਰ 1 ਵਿੱਚ 18.57 ਅਤੇ ਵਾਰਡ ਨੰਬਰ 16 ਵਿੱਚ 20.74 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਦਾ ਕੰਮ ਸ਼ੁਰੂ ਹੋਇਆ। ਹੁਸ਼ਿਆਰਪੁਰ, 23 ਮਈ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ 39.31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਲੋੜੀਂਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ। ਉਹ ਅੱਜ ਵਾਰਡ ਨੰਬਰ ਇੱਕ ਵਿੱਚ 18.57 ਲੱਖ ਰੁਪਏ ਅਤੇ ਵਾਰਡ ਨੰਬਰ 16 ਵਿੱਚ 20....

ਨਵਾਂ ਸ਼ਹਿਰ, 22 ਮਈ : ਪਿੰਡ ਪਰਾਗਪੁਰ (ਬਲਾਚੌਰ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੀ ਸੰਗਤ ਦੀ ਭਰੀ ਟਰੈਕਟਰ ਟਰਾਲੀ ਦੇ ਪਲਟ ਜਾਣ ਦੇ ਕਾਰਨ ਤਿੰਨ ਸ਼ਰਧਾਂਲੂਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ‘ਚ 35 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜਿੰਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਹਿਚਾਣ ਮਹਿੰਦਰ ਕੌਰ (50), ਸੁਖਪ੍ਰੀਤ ਕੌਰ (17)....

ਤਿੰਨ ਥਾਵਾਂ ’ਤੇ 63 ਬੱਸਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ, ਮੌਕੇ ’ਤੇ ਪੰਜ ਬੱਸਾਂ ਜ਼ਬਤ ਅਤੇ 14 ਬੱਸਾਂ ਦੇ ਕੀਤੇ ਚਲਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਬੱਸ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਤੇਜ਼ ਕਰਨ ਦੀਆਂ ਹਦਾਇਤਾਂ ਜਲੰਧਰ, 22 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸਵੇਰੇ ਸਥਾਨਕ ਆਰ.ਟੀ.ਏ. ਦਫ਼ਤਰ ਦਾ ਅਚਨਚੇਤ ਦੌਰਾ ਕਰਨ ਤੋਂ ਇਲਾਵਾ ਰਾਮਾ ਮੰਡੀ ਚੌਕ, ਕਰਤਾਰਪੁਰ ਅਤੇ ਢਿੱਲਵਾਂ ਟੌਲ....

ਕਪੂਰਥਲਾ, 20 ਮਈ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਅਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਦੇ ਜਸ਼ਨਾਂ ਤਹਿਤ ਵਿਦਿਆਰਥੀਆਂ ਦੀ ਇਨੋਵੇਸ਼ਨ ਕਾਂਗਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ 100 ਵੱਧ 7ਵੀਂ ਤੋਂ 12ਵੀਂ ਕਲਾਸ ਦੇ ਸਕੂਲੀ ਵਿਦਿਆਰਥੀਆਂ ਨੇ ਨਵੀਆਂ—ਨਵੀਆਂ ਕਾਢਾਂ ਤੇ ਆਧਾਰਤ ਮਾਡਲ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦਾ ਸਿਰਲੇਖ “ਸਥਾਈ ਜੀਵਿਕਾ,ਜਲਵਾਯੂ ਪਰਿਵਰਤਨ, ਊਰਜਾ ,ਸ਼ਹਿਰਾਂ ਅਤੇ ਸਥਾਈ ਸਮਾਜ ਸੀ। ਪ੍ਰੋਗਰਾਮ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਵਿਚ ਖੋਜ ਭਾਵਨਾ ਪੈਦਾ....

ਫਰਵਰੀ ਤੋਂ 18 ਮਈ ਤੱਕ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ 35 ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵਸੂਲਿਆ ਗਿਆ ਅੰਤਰਰਾਜੀ ਚੈਕ ਪੋਸਟਾਂ ’ਤੇ ਚੈਕਿੰਗ ਦੌਰਾਨ 1338.06 ਲੱਖ ਰੁਪਏ ਦਾ ਮਾਲੀਆ ਹੋਇਆ ਪ੍ਰਾਪਤ ਹੁਸ਼ਿਆਰਪੁਰ, 19 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਵੱਖ-ਵੱਖ ਮਾਈਨਿੰਗ ਸਾਈਟਾਂ ’ਤੇ ਲੋਕਾਂ ਨੂੰ ਜਿਥੇ ਸਸਤੀ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਵੱਲੋਂ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ....

ਹੁਸ਼ਿਆਰਪੁਰ, 18 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹਨ ਅਤੇ ਇਹ ਉਦੋਂ ਹੀ ਸੰਭਵ ਹੈ ਜਦੋਂ ਪਿੰਡਾਂ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਵੇਗਾ। ਉਹ ਪਿੰਡ ਨੰਗਲ ਸ਼ਹੀਦਾਂ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ....