ਕੈਬਨਿਟ ਮੰਤਰੀ ਧਾਲੀਵਾਲ ਨੇ ਜ਼ਿਲ੍ਹੇ ਦੇ 5526 ਪੰਚਾਂ ਨੂੰ ਸਹੁੰ ਚੁਕਾਈ ਪਿੰਡਾਂ ਦੇ ਵਿਕਾਸ ਲਈ ਬਦਲੇ ਦੀ ਰਾਜਨੀਤੀ ਤੋਂ ਉਪਰ ਉਠਕੇ ਨਵੀਂ ਸੋਚ ਨਾਲ ਹਰ ਪਿੰਡ ਵਾਸੀ ਨੂੰ ਨਾਲ ਲੈ ਕੇ ਕੰਮ ਕਰਨ ਦਾ ਸੱਦਾ ਅੰਮ੍ਰਿਤਸਰ 19 ਨਵੰਬਰ 202 : ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ....
ਮਾਝਾ
ਡਰੋਨ ਉਪਰੇਟਿੰਗ ਕੋਰਸ ਅਤੇ ਸਕਿਊਰਟੀ ਕੋਰਸ ਮੁਫਤ ਕਰਵਾਇਆ ਜਾਵੇਗਾ ਅੰਮ੍ਰਿਤਸਰ, 19 ਨਵੰਬਰ 2024 : ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਸੀ-ਪਾਈਟ ਕੈਂਪ ਰਣੀਕੇ ਵਿਖੇ 150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਅਤੇ ਸਕਿਊਟਰੀ ਕੋਰਸ ਕਰਵਾਇਆ ਜਾਣਾ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ । ਕੋਰਸ ਕਰਨ ਦੇ ਚਾਹਵਾਨ ਯੁਵਕ ਆਪਣੇ ਦਸਤਾਵੇਜ....
ਈਟੀਓ ਨੇ ਕਰਤਾਰਪੁਰ ਕੋਰੀਡੋਰ ਨੂੰ ਜੋੜਦੀ ਸੜ੍ਹਕ ਦੀ ਕੀਤੀ ਅਚਨਚੇਤ ਜਾਂਚ ਅੰਮ੍ਰਿਤਸਰ 19 ਨਵੰਬਰ 2024 : ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਲੋਕਾਂ ਦੀਆਂ ਸਾਂਝੀਆਂ ਜਾਇਦਾਦਾਂ ਜਿਸ ਵਿੱਚ ਸੜਕਾਂ, ਪੁਲ, ਦਫਤਰ ਅਤੇ ਹੋਰ ਵੱਡੇ ਪ੍ਰੋਜੈਕਟ....
ਅੰਮ੍ਰਿਤਸਰ 19 ਨਵੰਬਰ, 2024 : ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਚੱਲ ਰਹੇ ਫੈਸਟੀਵਲ ਆਫ਼ ਸਾਇੰਸ ਦੇ ਦੂਜੇ ਦਿਨ ਵਿਗਿਆਨਕ ਉਤਸੁਕਤਾ ਅਤੇ ਨਵੀਨਤਾ ਦਾ ਜੋਸ਼ ਭਰਿਆ ਜਸ਼ਨ ਰਿਹਾ। ਵੱਡੀ ਗਿਣਤੀ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਖੋਜ ਅਤੇ ਸਿੱਖਣ ਦੇ ਉਨ੍ਹਾਂ ਦੇ ਜਨੂੰਨ ਨੂੰ ਜਗਾਉਣ ਲਈ ਤਿਆਰ ਕੀਤੀਆਂ ਗਈਆਂ ਕਈ ਤਰ੍ਹਾਂ ਦੀਆਂ ਰੁਝੇਵਿਆਂ, ਹੱਥੀਂ ਵਿਗਿਆਨ ਦੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਦਿਨ ਦੀ ਸ਼ੁਰੂਆਤ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪ੍ਰਸਿੱਧ ਭੌਤਿਕ ਵਿਗਿਆਨੀ....
ਅੰਮ੍ਰਿਤਸਰ 19 ਨਵੰਬਰ 2024 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਾਬਾ ਬੁੱਢਾ ਜੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਮਦਾਸ ਵਿਖੇ ਇੱਕ 25 ਲੱਖ ਰੁਪਏ ਦੀ ਲਾਗਤ....
ਅੰਮ੍ਰਿਤਸਰ, 19 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਚਰਨਜੀਤ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਮੀਡੀਆ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਭਾਰਤ ਵਿੱਚ....
ਤਰਨਤਾਰਨ, 19 ਨਵੰਬਰ 2024 : ਪਾਕਿਸਤਾਨ ਲੱਗਦੀ ਸਰਹੱਦ ਤੋਂ ਡਰੋਨਾਂ ਰਾਹੀਂ ਹੋ ਰਹੀ ਤਸਕਰੀ ਰੁੱਕਣ ਦਾ ਨਾਮ ਨਹੀਂ ਲੈ ਰਹੀ। ਇਸੇ ਤਰਾਂ ਦਾ ਮਾਮਲਾ ਜਿਲ੍ਹਾ ਤਰਨਤਾਰਨ ਦੇ ਨੌਸ਼ਿਹਰਾ ਢਾਲਾ ਅਤੇ ਮਾੜੀ ਮੇਘਾ ਅਤੇ ਵਾਂ ਤਾਰਾ ਸਿੰਘ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਬੀਐਸਐਫ ਵੱਲੋਂ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਸ਼ੁਰੂ ਕੀਤੇ ਸਾਂਝੇ ਤਲਾਸ਼ੀ ਅਭਿਆਨ ਤਹਿਤ ਤਿੰਨ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਅਭੀਮੰਨਿਊ....
ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ ਬਟਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਵਿਕਰਮਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ....
ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ ਬਟਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਵਿਕਰਮਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ....
ਸ਼ਟਲ ਬੱਸਾਂ ਰਾਹੀਂ ਲੋਕਾਂ ਨੂੰ ਲੈ ਕੇ ਜਾਇਆ ਜਾਵੇਗਾ ਸਮਾਗਮ ਵਾਲੀ ਥਾਂ ਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਅੰਮ੍ਰਿਤਸਰ, 18 ਨਵੰਬਰ 2024 : ਨਵੇਂ ਚੁਣੇ ਗਏ ਪੰਚਾਂ ਨੂੰ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚਲੀਆਂ ਹਨ ਅਤੇ....
ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ ਅੰਮ੍ਰਿਤਸਰ 18 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ....
ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਗੁਰਦਾਸਪੁਰ, 18 ਨਵੰਬਰ 2024 : ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼੍ਰੀ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ....
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ‘ਤੇ ਪ੍ਰਬੰਦੀ ਦੇ ਹੁਕਮ ਜਾਰੀ ਗੁਰਦਾਸਪੁਰ, 18 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ....
ਗੁਰਦਾਸਪੁਰ, 18 ਨਵੰਬਰ 2024 : ਜ਼ਿਲਾ ਪੱਧਰ ਤੇ 21 ਨਵੰਬਰ 2024 ਨੂੰ ਪੈਨਸ਼ਨ ਅਦਾਲਤ ਲੱਗੇਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 21 ਨਵੰਬਰ 2024 ਨੂੰ ਸਵੇਰੇ 11.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲਾ ਰੋਜਗਾਰ ਦਫਤਰ, ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 ਬਲਾਕ ਬੀ ਵਿੱਚ....
ਗੁਰਦਾਸਪੁਰ, 18 ਨਵੰਬਰ 2024 : ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ (ਜ) ਕਮਿਸ਼ਨਰ ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐਸਡੀਐਮ ਡੇਰਾ ਬਾਬਾ ਨਾਨਕ, ਚੋਣ ਤਹਿਸੀਲਦਾਰ ਸ....