ਮਾਝਾ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ),ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ ।ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ, ਡਿਪਟੀ ਡਾਇਰੈਕਟਰ ਬਾਗਬਾਨੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਡਿਪਟੀ ਡਾਇਰੈਕਟਰ ਡੇਅਰੀ, ਸਬ ਡਿਵੀਜ਼ਨ ਭੂਮੀ ਰੱਖਿਆ ਅਫਸਰ, ਜੰਗਲਾਤ ਅਫਸਰ ਅਤੇ ਅਗਾਹਵਧੂ ਕਿਸਾਨ ਗੁਰਮੀਤ ਸਿੰਘ ਕਲੇਰ ਨੇ....
ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ : ਬਾਦਲ
ਅੰਮ੍ਰਿਤਸਰ, 18 ਫਰਵਰੀ : ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਦੇ ਨਾਂ ’ਤੇ ਧੱਕਾ ਕਰਨ ਦੀ ਥਾਂ ਦੋ ਸਾਲ ਪਹਿਲਾਂ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦੇਣ ਸਬੰਧੀ ਤਰੀਕੇ ਸੁਝਾਉਣ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ, ਪਰ ਇਹ ਕਮੇਟੀ ਹੁਣ ਤੱਕ ਨਹੀਂ ਬਣੀ। ਇਸੇ ਕਾਰਨ ਹੁਣ....
ਚੀਫ਼ ਖ਼ਾਲਸਾ ਦੀਵਾਨ ਦੇ ਡਾ. ਇੰਦਰਬੀਰ ਸਿੰਘ ਨਿੱਜਰ ਦੂਸਰੀ ਵਾਰ ਬਣੇ ਪ੍ਰਧਾਨ
ਅੰਮ੍ਰਿਤਸਰ 18 ਫਰਵਰੀ : ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਅੱਜ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋ 399 ਮੈਂਬਰਾਂ ਨੇ ਵੋਟਾਂ ਪਾਈਆ ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ਤੇ ਖੜ੍ਹੇ ਡਾ.ਇੰਦਰਬੀਰ ਸਿੰਘ ਨਿੱਜਰ ਨੂੰ 247 ਅਤੇ ਮੀਤ ਪ੍ਰਧਾਨ ਸ੍ਰ.ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਬੰਟੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ
ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਦੇ ਖੁੱਲੇ ਭਾਗ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ, ਬਟਾਲਾ ਵਿਖੇ ਮੁੜ ਕੋਰਸਾਂ ਦੀ ਹੋਈ ਸ਼ੁਰੂਆਤ-ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਮਿਲੀ ਵੱਡੀ ਸਹੂਲਤ ਬਟਾਲਾ, 18 ਫਰਵਰੀ : ਬਟਾਲਾ ਦੇ ਨੋਜਵਾਨ ਅਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇੱਕ ਹੋਰ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਬੰਦ ਪਏ ਪੰਜਾਬ ਟੈਕਨੀਕਲ....
'ਘਰ-ਘਰ ਮੁਫ਼ਤ ਰਾਸ਼ਨ' ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ- ਡੀ.ਸੀ
ਸਕੀਮ ਤਹਿਤ ਸਾਰੇ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਜਿੰਮੇਦਾਰ ਵਿਭਾਗਾਂ ਨਾਲ ਮੀਟਿੰਗ ਡਿਪਟੀ ਕਮਿਸ਼ਨਰ ਨੇ ਮਾਡਲ ਫੇਅਰ ਪ੍ਰਾਈਜ਼ ਸ਼ਾਪ ਦਾ ਕੀਤਾ ਦੌਰਾ ਅੰਮ੍ਰਿਤਸਰ, 18 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਐਤਵਾਰ ਨੂੰ 'ਘਰ ਘਰ ਮੁਫਤ ਰਾਸ਼ਨ' ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬ ਡਿਵੀਜ਼ਨਲ ਮਜਿਸਟਰੇਟਾਂ ਸਮੇਤ ਸਬੰਧਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਰੇਕ ਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ....
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਬਟਾਲਾ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ....
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ
ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ ਗੁਰਦਾਸਪੁਰ, 17 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।' ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਵੇਰੇ ਗੁਰਦਾਸਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ....
ਕੇਸ਼ੋਪੁਰ ਛੰਬ ਨੂੰ ਵਿਕਸਤ ਕਰਨ ਦੇ ਨਾਲ ਪੰਛੀਆਂ ਦੇ ਅਨੁਕੂਲ ਮਹੌਲ ਸਿਰਜਿਆ ਜਾਵੇਗਾ - ਕਟਾਰੂਚੱਕ
ਕੇਸ਼ੋਪੁਰ ਛੰਬ ਵਿਖੇ ਮਨਾਇਆ 5ਵਾਂ ਰਾਜ ਪੱਧਰੀ 'ਪੰਛੀਆਂ ਦਾ ਉਤਸਵ' ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਕੀਤ‌ੀ ਸ਼ਿਰਕਤ ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕਰਨ ਦਾ ਪ੍ਰੋਜੈਕਟ ਜਲਦ ਸ਼ੁਰੂ ਕਰਨ ਦਾ ਕੀਤਾ ਐਲਾਨ ਕੇਸ਼ੋਪੁਰ ਛੰਭ (ਗੁਰਦਾਸਪੁਰ), 17 ਫਰਵਰੀ : ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ (ਗੁਰਦਾਸਪੁਰ) ਵਿਖੇ ਅੱਜ 5ਵਾਂ ਰਾਜ ਪੱਧਰੀ 'ਪੰਛੀਆਂ ਦਾ ਉਤਸਵ' ਮਨਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸੂਬੇ....
ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ
33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ - ਰਮਨ ਬਹਿਲ ਗੁਰਦਾਸਪੁਰ, 17 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਪਿੰਡ ਸਰਸਪੁਰ ਵਿਖੇ 33.50 ਲੱਖ ਰੁਪਏ....
ਵਿਧਾਇਕ ਸ਼ੈਰੀ ਕਲਸੀ ਨੇ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ
ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਬਟਾਲਾ ਸ਼ਹਿਰ ਵਿਚਲੀਆਂ ਮੁੱਖ ਸੜਕਾਂ ਨੂੰ ਕੀਤਾ ਜਾ ਰਿਹਾ ਹੈ ਚੌੜਾ ਬਟਾਲਾ, 17 ਫਰਵਰੀ : ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਲ ਮੰਡੀ ਰੋਡ ਵਾਰਡ ਨੰਬਰ 15 ਵਿਖੇ ਲੰਬੇ ਸਮੇਂ ਤੋਂ ਦੁਕਾਨਦਾਰਾਂ ਨੂੰ ਪੇਸ਼ ਆ ਰਹੀ ਸੜਕ ਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਦੁਕਾਨਦਾਰਾਂ/ਲੋਕਾਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਰਾਹਨਾ ਕੀਤੀ।....
ਆਪ ਦੀ ਸਰਕਾਰ, ਆਪ ਦੇ ਦੁਆਰ', ਵਿਧਾਇਕ ਨੇ ਵੱਖ ਵੱਖ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ
ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਸ੍ਰੀ ਹਰਗੋਬਿੰਦਪੁਰ ਸਾਹਿਬ, 17 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਹਲਕੇ ਵਿੱਚ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਸਮਰਾਏ ਵਿਖੇ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ....
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ
ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ ਫਤਿਹਗੜ੍ਹ ਚੂੜੀਆਂ (ਬਟਾਲਾ), 17 ਫਰਵਰੀ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਵੱਲੋਂ ਸਰਹੱਦੀ ਖੇਤਰਾਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਅਧਿਆਪਕਾਂ ਅਤੇ....
ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ : ਚੇਅਰਮੈਨ ਬਲਬੀਰ ਸਿੰਘ ਪਨੂੰ
ਚੇਅਰਮੈਨ ਪਨੂੰ ਦੀ ਅਗਵਾਈ ਹੇਠ ਬਹਾਦਰਪੁਰ ਤੋ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ, ਆਪ ਪਾਰਟੀ ਵਿੱਚ ਸ਼ਾਮਲ ਫਤਹਿਗੜ੍ਹ ਚੂੜੀਆਂ, 17 ਫਰਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਮੌਜੂਦਾ ਕਾਂਗਰਸ ਮੈਂਬਰ ਬਲਜਿੰਦਰ ਸਿੰਘ, ਮੌਜੂਦਾ ਕਾਂਗਰਸ ਮੈਂਬਰ ਪ੍ਰਤਾਪ ਸਿੰਘ, ਮੌਜੂਦਾ ਕਾਂਗਰਸ ਮੈਂਬਰ....
ਸਰਕਾਰੀ ਕਾਲਜ ਲਾਧੂਪੁਰ ਵਿਖੇ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਸੈਮੀਨਾਰ ਹੋਇਆ 
ਬਟਾਲਾ 17 ਫਰਵਰੀ : ਸਰਕਾਰੀ ਕਾਲਜ ਲਾਧੂਪੁਰ ਵਿਖੇ ਪ੍ਰਿੰਸੀਪਲ ਡਾਕਟਰ ਰੋਮੀ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਕੁਆਰਡੀਨੇਟਰ ਪ੍ਰੋਫੈਸਰ ਸੁਖਬੀਰ ਕੌਰ ਅਗਵਾਈ ਵਿੱਚ ਵੋਕੇਸ਼ਨਲ ਸਿੱਖਿਆ ਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ।ਇਸ ਸੈਮੀਨਾਰ ਦੌਰਾਨ ਪਲੇਸਮੈੰਟ ਅਫਸਰ ਪ੍ਰੋਫੈਸਰ ਜਸਬੀਰ ਸਿੰਘ ਸਰਕਾਰੀ ਬਹੁ ਤਕਨੀਕੀ ਕਾਲਜ ਬਟਾਲਾ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਖੇਤਰ ਵਿੱਚ ਹੁਨਰ ਤਹਿਤ ਅੱਗੇ ਵਧਣ ਲਈ....
ਮੁੱਖ ਮੰਤਰੀ ਮਾਨ ਭਾਜਪਾ ਦੀ ਨਹੀਂ ਸਗੋਂ ਕਿਸਾਨ ਸੰਘਰਸ਼ਾਂ ਦੀ ਏ ਟੀਮ : ਬੰਦੇਸ਼ਾ
ਕਿਹਾ:ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਕੇਂਦਰ ਨਾਲ ਮਿਲ ਕੇ ਪੰਜਾਬ ਹਿੱਤਾਂ ਨਾਲ ਹਮੇਸ਼ਾਂ ਧ੍ਰੋਹ ਕੀਤਾ ਅੰਮ੍ਰਿਤਸਰ, 17 ਫਰਵਰੀ : ਪੰਜਾਬ ਟਰੇਡਰਜ ਕਮਿਸ਼ਨ ਦੇ ਸੰਵਿਧਾਨਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਸੂਬੇ ਦੀਆਂ ਕਾਂਗਰਸ ਤੇ ਅਕਾਲੀ ਦਲ ਰਵਾਇਤੀ ਪਾਰਟੀਆਂ ਵਲੋਂ ਮੌਜੁਦਾ ਕਿਸਾਨ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਕੇਂਦਰੀ ਭਾਜਪਾ ਸਰਕਾਰ ਦੀ ਬੀ ਟੀਮ ਦੇ ਲਗਾਏ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ....