ਮਾਝਾ

ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ : ਚੇਅਰਮੈਨ ਬਹਿਲ
ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ ਗੁਰਦਾਸਪੁਰ, 8 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ, ਜਿਸ ਨਾਲ ਹੁਣ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਹ....
ਦੀਨਾਨਗਰ ਵਿਖੇ ਹੋਇਆ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸਮਾਪਤ
ਯੁਵਕ ਮੇਲੇ ਦੌਰਾਨ ਨੌਜਵਾਨ ਲੜਕੇ-ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਯੁਵਕ ਮੇਲੇ ਵਿੱਚ ਓਵਰ-ਆਲ ਟਾਰਫੀ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਨੇ ਜਿੱਤੀ ਵਧੀਕ ਡਿਪਟੀ ਕਮਿਸ਼ਨ ਸੁਭਾਸ਼ ਚੰਦਰ ਵੱਲੋਂ ਜੇਤੂ ਨੂੰ ਇਨਾਮਾਂ ਦੀ ਵੰਡ ਗੁਰਦਾਸਪੁਰ, 8 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਵਿਖੇ ਕਰਵਾਇਆ ਗਿਆ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਬੀਤੀ ਸ਼ਾਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਪੂਰੇ ਜੋਸ਼ੋ....
ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ
ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ, 8 ਫਰਵਰੀ : ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਵਿਚੋਂ 8 ਵੇਟ ਕੈਟਾਗਰੀਆਂ ਦੇ ਦੋ....
ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ ਜ਼ਿਲ੍ਹਾ ਸ਼ੈਸ਼ਨ ਜੱਜ ਵਲੋਂ ਜੇਲ੍ਹ ਦਾ ਦੌਰਾ
ਕੈਦੀਆਂ ਦਾ ਖਾਣਾ ਖਾ ਕੇ ਅਤੇ ਕੰਟੀਨ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜਾ ਲਿਆ ਨਾਬਾਲਗ ਕੈਦੀਆਂ ਨੂੰ ਕੀਤਾ ਜਾਵੇਗਾ ਬਾਲ ਸੁਧਾਰ ਘਰ ਵਿੱਚ ਤਬਦੀਲ ਅੰਮ੍ਰਿਤਸਰ 8 ਫਰਵਰੀ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਣਯੋਗ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਵਿੱਚੋਂ ਨਾਬਾਲਗ ਕੈਦੀਆਂ ਅਤੇ ਬੰਦੀਆਂ ਦੀ ਪਛਾਣ ਲਈ ਅੱਜ ਜੇਲ੍ਹ ਦਾ ਦੌਰਾ ਕੀਤਾ ਗਿਆ। ਉਨਾਂ ਨੇ ਜੇਲ੍ਹ ਵਿੱਚ ਤਾਇਨਾਤ ਡਾਕਟਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ....
ਅੰਧ ਮਹਾਂਵਿਦਿਆਲਾ ਵਿਚ ਹੋਇਆ ਚੋਣ ਚੇਤਨਾ ਸਮਾਗਮ 
ਅੰਮ੍ਰਿਤਸਰ 8 ਫਰਵਰੀ : ਅੱਜ ਚੋਣ ਚੇਤਨਾ ਮੁਹਿੰਮ ਤਹਿਤ ਦਫਤਰ ਮੁੱਖ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਚੇਤਨਾ ਸਮਾਗਮ ਅੰਧ ਵਿਦਿਆਲਿਆ, ਅੰਮ੍ਰਿਤਸਰ-ਉੱਤਰੀ ਵਿਚ ਕਰਵਾਇਆ ਗਿਆ। ਜਿਸ ਵਿਚ ਸ੍ਰ ਜਸਬੀਰ ਸਿੰਘ ਅਤੇ ਸ੍ਰੀ ਰਾਜਕੁਮਾਰ (ਨੋਡਲ ਅਫਸਰ ,ਸਵੀਪ )ਅੰਮ੍ਰਿਤਸਰ ਉੱਤਰੀ ਨੇ ਸ਼ਿਰਕਤ ਕੀਤੀ। ਉਹਨਾਂ ਨੇਤਰਹੀਣ ਨਵੇਂ ਵੋਟਰਾਂ ਨੂੰ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਸਾਰੇ ਨੇਤਰਹੀਣ ਵੋਟਰਾਂ ਅੰਦਰ ਵੋਟ ਦੀ....
ਐਨ ਓ ਸੀ ਦੀ ਮੁਕਤੀ ਨਾਲ ਵਪਾਰ ਵੀ ਹੋਵੇਗਾ ਪ੍ਰਫੁੱਲਤ : ਬੰਦੇਸ਼ਾ
ਮਾਨ ਸਰਕਾਰ ਨੇ ਸਮਾਜਿਕ ਅਲਾਮਤਾਂ ਦੀ ਦਰ ਨੂੰ ਮਨਫੀ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਨੂੰ ਦਿੱਤੀ ਗਤੀਸ਼ੀਲਤਾ ਅੰਮ੍ਰਿਤਸਰ,8 ਫਰਵਰੀ : ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਪੰਜਾਬ ਦੇ ਸੰਵਿਧਾਨਕ ਮੈਂਬਰ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਲਾਗੂ ਕਰਨ ਲਈ ਐਨ ਓ ਸੀ ਤੋਂ ਮੁਕੰਮਲ ਛੋਟ ਦੇਣ ਦੇ ਲਏ ਗਏ ਸਵਾਗਤਯੋਗ ਫੈਸਲੇ ਨਾਲ ਪੰਜਾਬ ਭਰ ਚ ਗੈਰ ਕਾਨੂੰਨੀ ਕਲੋਨੀਆਂ ਚ ਕਾਲੋਨਾਈਜ਼ਰਾਂ ਦੇ ਝਾਂਸੇ ਚ ਆ ਕੇ ਅਮੀਰ, ਮੱਧ ਵਰਗੀ ਤੇ ਗਰੀਬ....
ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ
ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 8 ਫਰਵਰੀ : ਮਹਾਨ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਉਨਾਂ ਦੇ 178ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ ਇੰਡੀਆ ਗੇਟ ਨਰਾਇਣਗੜ ਅਤੇ ਅਟਾਰੀ ਵਿਖੇ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਇਹ ਦਿਹਾੜਾ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ....
10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਅੰਮ੍ਰਿਤਸਰ 8 ਫਰਵਰੀ : 10 ਫਰਵਰੀ ਤੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਕਾਰਡ (ਯੂ.ਡੀ.ਆਈ.ਡੀ. ਕਾਰਡ) ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉਨਾਂ ਦੇ ਘਰ ਤੰਕ ਪਹੁੰਚ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਕਮਿਊਨਿਟੀ ਹੈਲਥ ਸੈਂਟਰ ਵਿੱਚ ਲਗਾਏ....
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 10 ਫਰਵਰੀ ਅਤੇ 11 ਫਰਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ 8 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 10 ਫਰਵਰੀ ਦਿਨ ਸ਼ਨੀਵਾਰ ਅਤੇ 11 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ....
‘ਆਪ ਦੀ ਸਰਕਾਰ-ਆਪ ਦੇ ਦੁਆਰ’ ਦੇ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਲੋਕ
9 ਫਰਵਰੀ ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਜਾਣਗੇ ਕੈਂਪ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਕੈਂਪਾਂ ਵਿਚ ਪਹੁੰਚਣ ਇਲਾਕਾ ਵਾਸੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 8 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਸਥਾਨਕ ਵਾਸੀਆਂ ਨੂੰ ਮਿਲ ਰਿਹਾ ਹੈ ਅਤੇ ਸੇਵਾਵਾਂ ਲੈਣ ਲਈ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਨਾਂ ਕੈਂਪਾਂ ਦਾ ਫਾਇਦਾ ਉਠਾ....
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਨਿੰਦਾ ਕੀਤੀ 
ਅੰਮ੍ਰਿਤਸਰ, 7 ਫਰਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਦੇ ਧਰਮ ਵਿਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਸ੍ਰੀ ਅਕਾਲ....
ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਛੇੜ ਛਾੜ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼, ਸ਼੍ਰੋਮਣੀ ਕਮੇਟੀ ਵਫ਼ਦ ਨੂੰ ਮਿਲਣ ਲਈ ਸਮੇਂ ਦੀ ਕੀਤੀ ਮੰਗ ਅੰਮ੍ਰਿਤਸਰ, 7 ਫ਼ਰਵਰੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ....
ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਠ ਤਸਵੀਰਾਂ ਸੁਸ਼ੋਭਿਤ
ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਸ. ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ ਬੁੰਗਾ....
ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਲੱਗੇ ਵਿਸ਼ੇਸ਼ ਕੈਂਪ
ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ ਕੱਲ 8 ਫਰਵਰੀ ਨੂੰ ਸਾਰਚੂਰ ਸਵੇਰੇ 10 ਵਜੇ ਤੋਂ 1 ਵਜੇ ਤੱਕ, ਨਾਸਰਕੇ ਦੁਪਹਿਰ 2 ਵਜੇ ਤੋਂ 05 ਵਜੇ ਤੱਕ, ਜਾਂਗਲਾ 10 ਵਜੇ ਤੋਂ 2 ਵਜੇ ਤੱਕ, ਫਤਿਹਗੜ੍ਹ ਚੂੜੀਆਂ ਵਾਰਡ ਨੰ-4 ਵਿਖੇ 10 ਵਜੇ ਤੋਂ 2 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ ਫਤਿਹਗੜ੍ਹ ਚੂੜੀਆਂ, 7 ਫਰਵਰੀ : ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਵਿਸ਼ੇਸ਼ ਕੈਂਪ ਲੱਗੇ।....
ਨਾਰੀ ਸ਼ਕਤੀ ਕੇਂਦਰ ਲੜਕੀਆਂ ਦੇ ਸਸ਼ਕਤੀਕਰਨ ਵਿੱਚ ਹੋ ਰਿਹਾ ਸਹਾਈ
ਨਾਰੀ ਸ਼ਕਤੀ ਕੇਂਦਰ 'ਚ ਲੜਕੀਆਂ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਲੈ ਰਹੀਆਂ ਹਨ ਮੁਫ਼ਤ ਸਿਖਲਾਈ ਪ੍ਰਭਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਗੱਡੀ 'ਚ ਬਿਠਾ ਕੇ ਗੁਰਦਾਸਪੁਰ ਦੀ ਸੜਕਾਂ 'ਤੇ ਆਪਣੀ ਡਰਾਈਵਿੰਗ ਪ੍ਰਤਿਭਾ ਦਿਖਾਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹੀ ਆਪਣੀਆਂ ਧੀਆਂ ਨੂੰ ਅੱਗੇ ਵਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਦਾ ਰਹੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਫਰਵਰੀ : ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ....