ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਕਰਨ ਵਾਲੀਆਂ ਜ਼ਿਲ੍ਹੇ ਦੀ ਹੋਣਹਾਰ ਧੀਆਂ ਨੂੰ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 20 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲਾ ਪ੍ਸ਼ਾਸਨ ਤਰਨ ਤਾਰਨ ਵਲੋਂ ਅੱਜ ਬਾਬਾ ਮੰਗੇ ਸਾਹ ਹਾਲ ਨੌਸ਼ਹਿਰਾ ਪੰਨੂਆ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਿਲ੍ਹਾ ਤਰਨ ਤਾਰਨ ਦੀਆਂ 101 ਨਵਜੰਮੀਆਂ ਬੇਟੀਆਂ ਅਤੇ ਹੋਣਹਾਰ ਧੀਆਂ ਦੀ....
ਮਾਝਾ
ਅੰਮ੍ਰਿਤਸਰ, 19 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮ ਰਹੀਮ ਨਾਲ ਸਰਕਾਰ ਵੱਲੋਂ ਵਿਸ਼ੇਸ਼ ਹਮਦਰਦੀ ਸਵਾਲ ਪੈਦਾ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਤ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਦੇਸ਼....
ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਜਨਵਰੀ : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ....
ਸਹਿਕਾਰਤਾ ਵਿਭਾਗ ਨਾਲ ਸਬੰਧਤ ਅਦਾਰਿਆਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ : ਵਿਧਾਇਕ ਬਣਾਂਵਾਲੀ ਗੁਰਦਾਸਪੁਰ, 19 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ, ਪਨਿਆੜ (ਗੁਰਦਾਸਪੁਰ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਹਿਕਾਰੀ ਖੰਡ ਮਿੱਲ ਦੇ ਚੱਲ ਰਹੇ ਅੱਪ-ਗਰੇਡੇਸ਼ਨ ਪ੍ਰੋਜੈਕਟ ਦਾ ਜਾਇਜ਼ਾ ਲਿਆ ਅਤੇ....
ਗੁਰਦਾਸਪੁਰ, 19 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 23 ਜਨਵਰੀ 2024 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਜਿਕਿਤਜਾ ਹੈਲਥ ਕੇਅਰ ਲਿਮਟਿਡ ਵੱਲੋਂ ਐਂਬੂਲੈਂਸ ਡਰਾਈਵਰ....
ਨਸ਼ਿਆਂ ਸਬੰਧੀ ਸੂਚਨਾ ਜਾਂ ਕਿਸੇ ਸ਼ਿਕਾਇਤ, ਮਦਦ ਲਈ ਕੀਤੀ ਜਾ ਸਕਦੀ ਹੈ ਕੰਟਰੋਲ ਸੈਂਟਰ ਦੇ ਨੰਬਰ 'ਤੇ ਕਾਲ ਗੁਰਦਾਸਪੁਰ, 19 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ ਕਾਲਾਂ ਉੱਪਰ ਤੁਰੰਤ ਰਿਸਪਾਂਸ ਦਿੱਤਾ ਜਾਵੇ ਅਤੇ ਇਸ ਨੰਬਰ 'ਤੇ ਆਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ 'ਤੇ....
ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਬਾਸਕਟਬਾਲ ਅਤੇ ਲਾਅਨ ਟੈਨਿਸ ਗਰਾਊਂਡ ਦੀ ਤਿਆਰੀ ਕੀਤੀ ਨੌਜਵਾਨਾਂ ਨੂੰ ਬਾਸਕਟਬਾਲ ਅਤੇ ਲਾਅਨ ਟੈਨਿਸ ਦੀ ਦਿੱਤੀ ਜਾਵੇਗੀ ਕੋਚਿੰਗ ਕੋਚਿੰਗ ਲੈਣ ਦੇ ਚਾਹਵਾਨ ਖਿਡਾਰੀ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਸੰਪਰਕ ਕਰਨ ਗੁਰਦਾਸਪੁਰ, 19 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ....
ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ 285 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਤਰਨ ਤਾਰਨ, 19 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ....
ਪਠਾਨਕੋਟ, 19 ਜਨਵਰੀ : ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਦਾ ਪੰਜਾਬ ਦੇ ਸਿੱਖ ਇਤਿਹਾਸ ਅੰਦਰ ਬਹੁਤ ਹੀ ਵੱਡਾ ਨਾਮ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਉਨ੍ਹਾਂ ਨੂੰ ਸਮਰਪਿਤ ਅੱਜ ਸਮਾਰੋਹ ਵਿੱਚ ਉਨ੍ਹਾਂ ਨੂੰ ਪਹੁੰਚਣ ਦਾ ਮੋਕਾ ਮਿਲਿਆ ਇਹ ਉਨ੍ਹਾ ਦੇ ਲਈ ਬਹੁਤ ਹੀ ਵੱਡੀ ਗੱਲ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਜਦੀਕ ਸਬਜੀ ਮੰਡੀ ਸਥਿਤ ਮੰਦਿਰ ਵਿਖੇ ਰਾਜਪੁਤ ਕਸਿਅਪ ਸਭਾ ਵੱਲੋਂ ਆਯੋਜਿਤ ਸਮਾਰੋਹ ਨੂੰ ਸੰਬੋਧਤ ਕਰਦਿਆਂ ਕੀਤਾ....
ਕਰੀਬ 2 ਕਰੋੜ ਰੁਪਏ ਖਰਚ ਕਰਕੇ ਜਿਲ੍ਹਾ ਪਠਾਨਕੋਟ ਵਿੱਚ ਹੀ ਬਣਾਇਆ ਜਾ ਰਿਹਾ ਡੇਅਰੀ ਟ੍ਰੇਨਿੰਗ ਸੈਂਟਰ ਪਠਾਨਕੋਟ 19 ਜਨਵਰੀ : ਪੰਜਾਬ ਸਰਕਾਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਤੀ ਆ ਰਹੀ ਹੈ ਅਤੇ ਅੱਜ ਮੈਨੂੰ ਇਹ ਦੱਸਦਿਆਂ ਹੋਰ ਵੀ ਖੁਸੀ ਹੋ ਰਹੀ ਹੈ ਕਿ ਜਿਲ੍ਹਾਂ ਪਠਾਨਕੋਟ ਵਿੱਚ 2 ਕਰੋੜ ਰੁਪੲੈ ਖਰਚ ਕਰਕੇ ਡੇਅਰੀ ਟ੍ਰੇਨਿੰਗ ਸੈਂਟਰ ਪਰਮਾਨੰਦ ਪਠਾਨਕੋਟ ਵਿਖੇ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਖੁਸੀਨਗਰ ਵਿਖੇ....
ਬਲੌਗਰਾਂ ਲਈ ਕਿਸੇ ਵੀ ਕਿਸਮ ਦੀ ਮੱਦਦ ਲਈ 9115639012 ’ਤੇ ਕਰ ਸਕਦੇ ਹਨ ਸੰਪਰਕ ਡੈਸਟੀਨੇਸ਼ਨ ਵੈਡਿੰਗ ਅਤੇ ਯੂਨਿਟੀ ਮਾਲ ਬਾਰੇ ਵਿਚਾਰਾਂ ਅੰਮ੍ਰਿਤਸਰ, 19 ਜਨਵਰੀ : ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ਼ੋਸ਼ਲ ਮੀਡੀਆ ਬਲੌਗਰ ਅਤੇ ਇੰਨਫਲੂਂਸਰ (ਪ੍ਰਭਾਵਕ) ਨੂੰ ਸੱਦਾ ਦਿੱਤਾ ਹੈ ਕਿ ਉਹ ਅੱਗੇ ਆਉਣ ਤਾਂ ਜੋ ਅੰਮ੍ਰਿਤਸਰ ਨੂੰ ਸੈਰ ਸਪਾਟਾ ਸਨਅੱਤ ਵਿੱਚ ਹੋਰ ਉੱਪਰ ਚੁੱਕਿਆ ਜਾ ਸਕੇ। ਉਨਾਂ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਤੇ....
ਅੰਮ੍ਰਿਤਸਰ 19 ਜਨਵਰੀ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਈ ਆਟੋ ਡਰਾਈਵਰਾਂ ਲਈ ਇੱਕ ਵੱਡੀ ਖਬਰ ਹੈ ਕਿਉਂਕਿ ਸ਼ਹਿਰ ਵਿੱਚ 19 ਈਵੀ ਚਾਰਜਿੰਗ ਸਟੇਸ਼ਨ ਜਨਵਰੀ 2024 ਦੇ ਅੰਤ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਸਬੰਧੀ ਅੱਜ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਪੰਜਾਬ ਸ੍ਰੀ ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ਰਾਹੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ....
ਅੰਮ੍ਰਿਤਸਰ 19 ਜਨਵਰੀ : ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੇ ਲਗਾਏ ਗਏ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਮੈਡੀਕਲ....
ਅੰਮ੍ਰਿਤਸਰ 19 ਜਨਵਰੀ : ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਇਨਾਂ ਦਾ ਰੁਤਬਾ ਉੱਚਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ । ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਨਿਰਦੇਸ਼ਾਂ ਅਨੁਸਾਰ“ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਲੜਕੀਆਂ ਨੂੰ....
ਡੇਰਾ ਬਾਬਾ ਨਾਨਕ, 18 ਜਨਵਰੀ : ਡੇਰਾ ਬਾਬਾ ਨਾਨਕ ਪੁਲਿਸ ਨੇ ਪਿੰਡ ਬੋਹੜਵਾਲਾ ਦੇ ਖੇਤਾਂ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਹ ਹੈਰੋਇਨ ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ ਸੀ। ਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦਸਿਆ ਕਿ ਦੇਰ ਸ਼ਾਮ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਪੁਲਿਸ ਪਾਰਟੀ ਨਾਲ ਪਿੰਡ ਭਗਠਾਣਾ ਬੋਹੜਵਾਲਾ ਵਿੱਚ ਗਸ਼ਤ ਕਰ ਰਹੇ ਸਨ। ਇਹ ਪਿੰਡ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੂਰ ਹੈ। ਇਸ ਦੌਰਾਨ ਜਦੋਂ ਉਨ੍ਹਾਂ ਦੀ ਨਜ਼ਰ ਸੜਕ....