ਮਾਝਾ

ਸਿਵਲ ਡਿਫੈਂਸ ਵਲੋਂ ਸੜਕ ਸੁਰੱਖਿਆ ਜਾਗਰੂਕਤਾ ਕੈਂਪ
ਬਟਾਲਾ, 20 ਨਵੰਬਰ : 28ਵਾਂ ਅੰਤਰਰਾਸ਼ਟਰੀ ਦਿਵਸ - ਸੜਕੀ ਹਾਦਸਿਆਂ 'ਚ ਵਿਛੜ ਗਿਆਂ ਨੂੰ ਸ਼ਰਧਾਂਜਲੀ ਅਤੇ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਮੌਕੇ ਸੜਕ ਸੁਰੱਖਿਆ ਜਾਗਰੂਕਤਾ ਕੈਂਪ, ਕੈਂਮਬ੍ਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਗਿਆ। ਇਹ ਕੈਂਪ ਵਾਰਡਨ ਸਰਵਿਸ, ਸਿਵਲ ਡਿਫੈਂਸ ਵਲੋ ਲਗਾਇਆ ਗਿਆ, ਜਿਸ ਵਿੱਚ ਮਾਹਰ ਹਰਬਖਸ਼ ਸਿੰਘ, ਹਰਪ੍ਰੀਤ ਸਿੰਘ, ਪ੍ਰਿੰਸੀਪਲ ਵਿਜੈ ਹਾਂਡਾ, ਵਾਈਸ ਪ੍ਰਿੰਸੀਪਲ ਸੰਯੁਕਤਾ ਮੰਜੂਮਦਾਰ, ਅਧਿਆਪਕ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਹਰਬਖਸ਼ ਸਿੰਘ ਨੇ ਕਿਹਾ ਕਿ....
ਪਿੰਡ ਚਾਈਆ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਪੂਰੀ ਸ਼ਰਧਾ ਨਾਲ ਗੋਪਾਲ ਅਸ਼ਟਮੀ ਮਨਾਈ ਗਈ
ਚੇਅਰਮੈਨ ਰਮਨ ਬਹਿਲ ਤੇ ਭਾਰਤ ਭੂਸ਼ਨ ਸ਼ਰਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਗੋਬਿੰਦ ਗਊਧਾਮ ਵਿਖੇ ਗਊ ਭਲਾਈ ਕੈਂਪ ਲਗਾਇਆ ਗੁਰਦਾਸਪੁਰ, 20 ਨਵੰਬਰ : ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ:) ਵੱਲੋਂ ਪਿੰਡ ਚਾਈਆ, ਤ੍ਰਿਮੋ ਰੋਡ ਗੁਰਦਾਸਪੁਰ ਵਿਖੇ ਸ੍ਰੀ ਗੋਬਿੰਦ ਗੋਧਾਮ (ਗੋਸ਼ਾਲਾ) ਵਿਖੇ ਗੋਪਾਲ ਅਸ਼ਟਮੀ ਪੂਰੀ ਸ਼ਰਧਾ ਮਨਾਈ ਗਈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ : ਸੇਖਵਾਂ
26 ਜਨਵਰੀ ਤੋਂ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸਰੇਅ ਮਸ਼ੀਨਾਂ ਨਾਲ ਲੈਸ ਹੋਣਗੇ : ਸੇਖਵਾਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸੇਵਾਵਾਂ ਦਾ ਲਾਭ ਲਿਆ ਗੁਰਦਾਸਪੁਰ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ....
ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਮੈਗਾ ਰੈਲੀ
2128 ਸਿਖਿਆਰਥੀਆਂ ਨੂੰ ਵੋਟਰ ਹੈਲਪਲਾਈਨ-ਐਪ ਕਰਵਾਇਆ ਡਾਊਨਲੋਡ ਅੰਮ੍ਰਿਤਸਰ 20 ਨਵੰਬਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਹੀ ਗਤੀਵਿਧੀਆਂ ਤਹਿਤ ਅੱਜ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਸਬੰਧੀ ਇਕ ਮੈਗਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ’ਚ ਨੌਜਵਾਨਾਂ....
ਜ਼ਿਲ੍ਹਾ ਪ੍ਰਸ਼ਾਸਨ ਫਿਸ਼ ਪਾਰਕ ਗੁਰਦਾਸਪੁਰ ਵਿੱਚ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਏਗਾ ਭਾਰਤ-ਆਸਟਰੇਲੀਆ ਦਾ ਫਾਈਨਲ ਮੈਚ
ਡਿਪਟੀ ਕਮਿਸ਼ਨਰ ਵੱਲੋਂ ਖਿਡਾਰੀਆਂ, ਨੌਜਵਾਨਾਂ ਅਤੇ ਦਰਸ਼ਕਾਂ ਨੂੰ ਮੈਚ ਦੇਖਣ ਦਾ ਸੱਦਾ ਗੁਰਦਾਸਪੁਰ, 18 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 19 ਨਵੰਬਰ ਨੂੰ ਕ੍ਰਿਕਟ ਦੇ ਵਿਸ਼ਵ ਕੱਪ ਦਾ ਭਾਰਤ-ਆਸਟਰੇਲੀਆ ਫਾਈਨਲ ਮੈਚ ਗੁਰਦਾਸਪੁਰ ਦੀ ਫਿਸ਼ ਪਾਰਕ ਵਿਖੇ ਵੱਡੀ ਸਕਰੀਨ ਲਗਾ ਕੇ ਲਾਈਵ ਦਿਖਾਇਆ ਜਾਵੇਗਾ। ਫਿਸ਼....
9 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ 
ਅੰਮ੍ਰਿਤਸਰ 18 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਇਸ ਵਾਰ ਨੇਸ਼ਨਲ ਲੋਕ....
ਜੰਡਿਆਲਾ ‘ਚ ਏ.ਐਸ.ਆਈ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ, ਪੁਲਿਸ ਨੇ ਤਿੰਨ ਨੂੰ ਕੀਤਾ ਨਾਮਜਦ
ਜੰਡਿਆਲਾ, 17 ਨਵੰਬਰ : ਅੰਮ੍ਰਿਤਸਰ ਦੇ ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂ ਪਿੰਡ ਪੁਲਿਸ ਚੌਂਕੀ ‘ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਬੀਤੀ ਦੇਰ ਰਾਤ ਵਾਪਰੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਮਿਲੀ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਤਲਾਸ਼ੀ ਦੌਰਾਨ ਪੁਲਸ ਨੇ ਇਕ ਦੋਸ਼ੀ ਦੇ ਘਰੋਂ ਖੂਨ ਨਾਲ....
ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਯੂਨਿਟ ਗੁਰਦਾਸਪੁਰ ਵਲੋ ਸੈਮੀਨਾਰ
ਬਟਾਲਾ, 17 ਨਵੰਬਰ : ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ : ਪੰਜਾਬ ਦੇ ਗੁਰਦਾਸਪੁਰ ਯੂਨਿਟ ਵਲੋ ਸਥਾਨਕ ਦਾਅਵਤ ਰੈਸਟੋਰੇਂਟ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਅਦਾਰਿਆਂ ਦੇ ਪੱਤਰਕਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਮੁੱਖ ਤੌਰ ਤੇ ਪਹੁੰਚੇ ਜਦ ਕਿ ਡੀਪੀਆਰਓ ਹਰਜਿੰਦਰ ਸਿੰਘ ਕਲਸੀ ਵਿਸੇਸ਼ ਤੋਰ ਤੇ ਪਹੁੰਚੇ। ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਸੰਬੋਧਨ....
ਡਾ ਸ਼ਾਇਰੀ ਭੰਡਾਰੀ, ਐਸ ਡੀ ਐਮ ਬਟਾਲਾ ਨੇ ਨੌਵੀਂ ਦਸਵੀਂ ਦੇ ਮੇਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਅਚਲੇਸ਼ਵਰ ਧਾਮ ਵਿਖੇ ਮੀਟਿੰਗ
ਅੱਚਲ ਸਾਹਿਬ (ਬਟਾਲਾ), 17 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲੇ ਨੂੰ ਲੈ ਕੇ ਅੱਜ ਐਸ ਡੀ ਐਮ ਬਟਾਲਾ ਡਾ ਸ਼ਇਰੀ ਭੰਡਾਰੀ ਵੱਲੋਂ ਮਹਿਕਮੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ ਡੀ ਐਮ ਬਟਾਲਾ ਸਇਰੀ ਭੰਡਾਰੀ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਦਾ ਸਲਾਨਾ ਜੋੜ ਮੇਲਾ ਜੋ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ
ਡਿਪਟੀ ਕਮਿਸ਼ਨਰ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਨਾਮ ਰਜਿਸਟਰਡ ਕਰਵਾਉਣ ਦੀ ਅਪੀਲ ਗੁਰਦਾਸਪੁਰ, 17 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਲਈ ਸਾਰੇ ਯੋਗ ਵੋਟਰ ਹੁਣ ਮਿਤੀ....
ਸੂਬੇ ਵਿੱਚ ਸਨਅਤ ਪੱਖੀ ਮਹੌਲ ਬਣਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਦਿੱਤਾ ਜਾ ਰਿਹਾ ਵਿਸ਼ੇਸ਼ ਧਿਆਨ - ਰਮਨ ਬਹਿਲ
ਪੰਜਾਬ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਗੁਰਦਾਸਪੁਰ, 17 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਮਾਨ ਸਰਕਾਰ ਦੇ 18 ਮਹੀਨਿਆਂ ਵਿੱਚ ਸੂਬੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏੇ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ....
ਡਿਪਟੀ ਕਮਿਸ਼ਨਰ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਕੰਪਿਊਟਰ ਸੈਂਟਰ ਅਤੇ ਕਿੱਤਾਮੁੱਖੀ ਕੇਂਦਰ ਦਾ ਉਦਘਾਟਨ
ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ ਇਹ ਕਿੱਤਾਮੁਖੀ ਸਿਖਲਾਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੇਂਦਰੀ ਜੇਲ੍ਹ ਵਿੱਚ ਸੀ.ਐੱਮ. ਯੋਗਸ਼ਾਲਾ ਦਾ ਉਦਘਾਟਨ ਕੀਤਾ ਗੁਰਦਾਸਪੁਰ, 17 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਸਿੱਖਿਆ ਤਹਿਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਲਈ ਕੰਪਿਊਟਰ ਸਿੱਖਿਆ ਅਤੇ ਕਿੱਤਾਮੁੱਖੀ ਸਿੱਖਿਆ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਇਹ ਬੰਦੀ ਜੇਲ੍ਹ ਤੋਂ ਰਿਹਾ ਹੋਣ....
‘ਵਿਕਸਤ ਭਾਰਤ ਸੰਕਲਪ ਯਤਾਰਾ’ ਸਬੰਧੀ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਗੁਰਦਾਸਪੁਰ, 17 ਨਵੰਬਰ : ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਹੇਠਲੇ ਪੱਧਰ ਤੱਕ ਜਾਣਕਾਰੀ ਅਤੇ ਲਾਭ ਪਹੁੰਚਾਉਣ ਲਈ ‘ਵਿਕਸਤ ਭਾਰਤ ਸੰਕਲਪ ਯਤਾਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ ਜੋ ਕਿ 15 ਜਨਵਰੀ 2024 ਤੱਕ ਚੱਲੇਗੀ। ਇਸ ਜਾਗਰੂਕਤਾ ਮੁਹਿੰਮ ਸਬੰਧੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਭਾਰਤ ਸਰਕਾਰ ਦੇ ਘੱਟ ਗਿਣਤੀ ਸਮੁਦਾਇਯ ਮੰਤਰਾਲੇ ਦੇ ਡਿਪਟੀ ਸੈਕਟਰੀ ਸ੍ਰੀ ਅੰਕੁਰ ਯਾਦਵ....
ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 17 ਨਵੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ....
ਪੰਜਾਬ ਸਰਕਾਰ ਨੇ ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ `ਤੇ ਰੱਖੇ : ਸੇਖਵਾਂ 
ਗੁਰਦਾਸਪੁਰ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਰਾਜ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਗਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ....