ਅਟਾਰੀ, 07 ਨਵੰਬਰ : ਅੰਮ੍ਰਿਤਸਰ ਦੇ ਅਟਾਰੀ ਦੇ ਨੌਜਵਾਨ ਦੀ ਫਿਲੀਪੀਨਜ਼ ਦੇ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ, ਜਿਸ ਦੇ ਚਲਦਿਆਂ ਪਰਿਵਾਰਿਕ ਮੈਂਬਰਾਂ 'ਤੇ ਦੁੱਖਾਂ ਦਾਰੋ ਰੋ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ। ਪਿੰਡ ਦੇ ਲੋਕ ਪੀੜਿਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪੁਹੰਚ ਰਹੇ ਹਨ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤ ਜਸਪਿੰਦਰ ਸਿੰਘ 6 ਸਾਲ ਪਹਿਲਾਂ ਮਨੀਲਾ ਦੇ ਫਿਲੀਪੀਨਜ਼ ਇਲਾਕੇ ਵਿਚ ਘਰ ਦੇ ਮਾੜੇ ਹਲਾਤਾਂ ਨੂੰ ਸੁਧਾਰਨ ਤੇ ਆਪਣੇ....
ਮਾਝਾ
ਅੰਮ੍ਰਿਤਸਰ, 7 ਨਵੰਬਰ : ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸਜੀਪੀ ਦੇ ਸਾਰੇ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕੰਮਕਾਜ ਵਿਚ ਪੂਰੀ ਤਰ੍ਹਾਂ ਤੋਂ ਭਰੋਸਾ ਪ੍ਰਗਟਾਇਆ ਗਿਆ ਹੈ। ਇਸ....
ਰਣਜੀਤ ਸਿੰਘ ਕਤਲ ਕਾਂਡ 'ਚ ਆਇਆ ਨਵਾਂ ਮੋੜ ਤਰਨਤਾਰਨ, 7 ਨਵੰਬਰ : ਰਣਜੀਤ ਸਿੰਘ ਕਤਲ ਕਾਂਡ ਚ ਨਵਾਂ ਮੋੜ ਆਇਆ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ, ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਤਨੀ ਨੇ ਹੀ ਆਪਣੇ ਪਤੀ ਰਣਜੀਤ ਸਿੰਘ ਦਾ ਕਤਲ ਕਰਾਇਆ ਸੀ। ਪੱਟੀ ਦੇ ਡੀਐਸਪੀ ਜਸਪਾਲ ਸਿੰਘ ਢਿੱਲੋ ਨੇ ਪ੍ਰੈਸ ਕਾਨਫਰੈਸ ਦਾ ਦੌਰਾਨ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਪਿੰਡ ਲਾਖਣਾ ਦੇ ਮਹਾਂਵੀਰ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਇਹਨਾਂ ਸੰਬੰਧਾਂ ਦੇ ਚੱਲਦਿਆਂ ਹੀ ਮਹਾਵੀਰ ਸਿੰਘ....
31 ਅਕਤੂਬਰ ਤੋਂ 4 ਨਵੰਬਰ ਤੱਕ ਚੱਲੀ ਇਸ ਭਰਤੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਨੇ ਭਾਗ ਲਿਆ ਗੁਰਦਾਸਪੁਰ, 7 ਨਵੰਬਰ : ਭਾਰਤੀ ਫ਼ੌਜ ਵੱਲੋਂ ਤਿੱਬੜੀ ਛਾਉਣੀ ਵਿਖੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ ਕਰਵਾਈ ਗਈ ਅਗਨੀਵੀਰ ਦੀ ਭਰਤੀ ਰੈਲੀ 31 ਅਕਤੂਬਰ ਤੋਂ 4 ਨਵੰਬਰ ਤੱਕ ਪੂਰੀ ਸਫ਼ਲਤਾ ਨਾਲ ਸਮਾਪਤ ਹੋ ਗਈ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਸਾਲ ਅਪ੍ਰੈਲ ਵਿੱਚ ਆਯੋਜਿਤ ਆਨ-ਲਾਈਨ ਕਾਮਨ ਐਂਟ੍ਰੇਂਸ ਇਮਤਿਹਾਨ ਪਾਸ ਕੀਤਾ ਸੀ....
‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ ਗੁਰਦਾਸਪੁਰ, 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’ ਮੁਹਿੰਮ ਦੀ ਸ਼ੁਰੂਆਤ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ।‘ਅਬਾਦ....
ਪਠਾਨਕੋਟ, 7 ਨਵੰਬਰ : ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਸਪੋਰਟਸ ਸਟੇਡੀਅਮ ਲਮੀਨੀ ਦੇ ਖੇਡ ਮੈਦਾਨ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ. ਸਿੰਘ ਦੀ ਅਗਵਾਈ ਹੇਠ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ....
ਕਲਾਨੌਰ, 6 ਨਵੰਬਰ : ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਦੇ ਪਿੰਡ ਪਿੰਡੀਆਂ ਸੈਦਾਂ ਵਿੱਚ ਛਾਪੇਮਾਰੀ ਕਰ ਕਲਾਨੌਰ ਪੁਲਿਸ ਨੇ 14 ਲੱਖ 75 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਜਿਸ ਸਬੰਧੀ ਮੁਹਾਲੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਐੱਸਟੀਐੱਫ ਤੇ ਬੀਐੱਸਐੱਫ ਸੈਕਟਰ ਗੁਰਦਾਸਪੁਰ ਦੇ ਜਵਾਨਾਂ ਵੱਲੋਂ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਅਗਵਾਨ ਵਿਖੇ ਧਰਮਿੰਦਰ ਸਿੰਘ ਪਿੰਦੀ ਦੇ ਘਰ ਛਾਪੇਮਾਰੀ ਕੀਤੀ ਗਈ ਇਸ....
ਬਟਾਲਾ 04 ਨਵੰਬਰ : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਅਪੋਲੋ ਹਸਪਤਾਲ ਦੇ ਬਿਲੀਅਨ ਹਾਰਟਸ ਬੀਟਿੰਗ ਫਾਉਂਡੇਸ਼ਨ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਅਪਾਤਕਾਲੀਨ ਮੈਡੀਕਲ ਸਤਿਥੀ ਵਿੱਚ ਜੀਵਨ ਬਚਾਉਣ ਦੇ ਮੁੱਢਲੇ ਹੁਨਰਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਿਖਲਾਈ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਜਸਬੀਰ ਸਿੰਘ ਨੇ ਬਿਲੀਅਨ ਹਾਰਟਸ ਬੀਟਿੰਗ ਫਾਉਂਡੇਸ਼ਨ ਤੋਂ ਆਏ ਮਾਹਰ ਰਾਜੇਸ਼ਵਰ....
ਸਬੰਧਤ ਕਿਸਾਨਾਂ ਵਿਰੁੱਧ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦੀ ਕੀਤੀ ਹਦਾਇਤ ਅੰਮ੍ਰਿਤਸਰ, 4 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਪਰਾਲੀ ਨੂੰ ਲਗਾਈ ਜਾਂਦੀ ਅੱਗ ਰੋਕਣ ਲਈ ਕੀਤੀਆਂ ਹਦਾਇਤਾਂ ਤਹਿਤ ਜਿੱਥੇ ਸਾਰੇ ਨੋਡਲ ਤੇ ਕਲਸਟਰ ਅਫਸਰ ਲਗਾਤਾਰ ਕੰਮ ਕਰ ਰਹੇ ਹਨ, ਉਥੇ ਡਿਪਟੀ ਕਮਿਸ਼ਨਰ ਖ਼ੁਦ ਵੀ ਪਿੰਡਾਂ ਵਿਚ ਖੇਤਾਂ ਦਾ ਦੌਰਾ ਕਰ ਰਹੇ ਹਨ। ਅੱਜ ਅਜਿਹੇ ਹੀ ਦੌਰੇ ਦੌਰਾਨ ਪਿੰਡ ਗਾਲਿਬ ਵਿਖੇ ਜਦ ਉਨਾਂ ਨੇ ਖੇਤਾਂ ਵਿਚੋਂ ਧੁੰਆਂ ਨਿਕਲਦਾ ਵੇਖਿਆ ਤਾਂ ਨੇੜੇ ਕੰਮ ਕਰਦੀਆਂ ਟੀਮਾਂ ਨੂੰ ਅੱਗ....
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਉਸਾਰੂ ਕਦਮ-ਜਸਟਿਸ ਸੰਧਾਵਾਲੀਆ ਨਸ਼ੇ ਦੀ ਸਪਲਾਈ ਦੇ ਨਾਲ-ਨਾਲ ਇਸ ਦੀ ਮੰਗ ਰੋਕਣੀ ਵੀ ਜ਼ਰੂਰੀ-ਪੁਲਿਸ ਕਮਿਸ਼ਨਰ ਬੀ ਐਸ ਐਫ ਨੇ 5 ਸਾਲਾਂ ਵਿਚ 2000 ਕਿਲੋ ਤੋਂ ਵੱਧ ਹੈਰੋਇਨ ਫੜੀ-ਆਈ ਜੀ ਅੰਮ੍ਰਿਤਸਰ, 4 ਨਵੰਬਰ : ਮਾਣਯੋਗ ਸੁਪਰੀਮ ਕੋਰਟ ਦੇ ਜੱਜ ਸ੍ਰੀ ਸੰਜੈ ਕਿਸ਼ਨ ਕੌਲ, ਜੋ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਚੇਅਰਮੈਨ ਵੀ ਹਨ, ਨੇ ਖਾਲਸਾ ਕਾਲਜ ਵਿਖੇ ‘ਨਸ਼ਿਆਂ ਵਿਰੁੱਧ ਪੰਜਾਬ ਦੀ ਮੁਹਿੰਮ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ਉਤੇ....
ਅੰਮ੍ਰਿਤਸਰ, 4 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਹੀਆ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਬਾਹੀਆ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕਿਹਾ ਕਿ ਸ. ਬਾਹੀਆ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ....
ਅੰਮ੍ਰਿਤਸਰ, 4 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਦੇ 39 ਵਰ੍ਹੇ ਪੂਰੇ ਹੋਣ ‘ਤੇ ਆਖਿਆ ਹੈ ਕਿ ਦੁਨੀਆ ਦੇ ਵੱਡੇ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ਵਿਚ ਨਵੰਬਰ ‘84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਵਾਸਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਕ ਨਸਲਕੁਸ਼ੀ ਸੀ ਅਤੇ ਸਿੱਖ ਕੌਮ ਇਸ ਨੂੰ ਪਹਿਲੇ ਅਤੇ....
ਪਠਾਨਕੋਟ, 3 ਨਵੰਬਰ : ਪਠਾਨਕੋਟ ਪੁਲਿਸ ਨੇ ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਨਾਲ ਜੁੜੇ ਇੱਕ ਅੰਤਰਰਾਜੀ ਸੱਟੇਬਾਜ਼ੀ ਸਿੰਡੀਕੇਟ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ ਹੈ। ਇਸ ਮਹੱਤਵਪੂਰਨ ਕਾਰਵਾਈ ਵਿੱਚ ਕੁੱਲ ਅੱਠ ਵਿਅਕਤੀਆਂ ਨੂੰ ਫੜਿਆ ਗਿਆ ਹੈ, ਜਿਸ ਨਾਲ ਖੇਤਰ ਵਿੱਚ ਗੈਰ-ਕਾਨੂੰਨੀ ਜੂਏ ਦੀਆਂ ਗਤੀਵਿਧੀਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਮਹਾਜਨ ਉਰਫ ਸੰਨੀ ਪੁੱਤਰ ਰਮੇਸ਼ ਕੁਮਾਰ ਵਾਸੀ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਹੱਲ ਸ੍ਰੀ ਹਰਗੋਬਿੰਦਪੁਰ ਸਾਹਿਬ, 3 ਨਵੰਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਤੇ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਪਣੇ 18 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ....
ਬਟਾਲਾ, 3 ਨਵੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ।....