ਵਿਧਾਇਕ ਸ਼ੈਰੀ ਕਲਸੀ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵੀ ਰਹੇ ਮੋਜੂਦ ਕਿਸਾਨਾਂ ਦੇ ਖਾਤਿਆਂ ਵਿੱਚ 2352 ਕਰੋੜ ਰੁਪਏ ਦੀ ਕੀਤੀ ਅਦਾਇਗੀ ਬਟਾਲਾ, 15 ਅਕਤੂਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1854 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ....
ਮਾਝਾ
ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਫਤਿਹਗੜ੍ਹ ਚੂੜੀਆਂ, 15 ਅਕਤੂਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਅਹਿਮਦਾਬਾਦ ਗੁਰਦੇਵ ਸਿੰਘ ਦੇ ਗ੍ਰਹਿ ਵਿਖੇ ਰੱਖੀ ਮੀਟਿੰਗ ਵਿੱਚ, ਮੌਜੂਦਾ ਮੈਂਬਰ ਮਨਜੀਤ ਕੌਰ,ਮੈਂਬਰ ਜਸਵੰਤ ਸਿੰਘ ਮੈਂਬਰ ਸੁਖਵਿੰਦਰ ਕੌਰ, ਸਾਬਕਾ ਮੈਂਬਰ ਕਸ਼ਮੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਰਵਾਇਤੀ ਨੂੰ ਅਲਵਿਦਾ ਕਹਿ ਕੇ....
ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਦੀਨਾਨਗਰ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਪੰਜਾਬ ਸਰਕਾਰ ਨੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ - ਕਟਾਰੂਚੱਕ ਦੀਨਾਨਗਰ, 15 ਅਕਤੂਬਰ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ....
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹੌਟ ਸਪੋਟ ਪਿੰਡ ਪ੍ਰਦੂਸ਼ਣ ਮੁਕਤ ਹੋਣ ਤੇ ਸੰਬੰਧਤ ਪਿੰਡਾਂ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ ਬਟਾਲਾ, 14 ਅਕਤੂਬਰ : ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਜਿਸ ਦੇ ਕਾਫੀ ਸਾਰਥਿਕ ਨਤੀਜੇ ਸਾਹਮਣੇ ਆ....
ਤਿਓਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 14 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸ਼੍ਰੀ ਸੁਭਾਸ਼ ਚੰਦਰ ਵੱਲੋਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪੋ੍ਰਗਰਾਮਾਂ ਬਾਰੇ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਪੰਜਾਬ....
ਆੜ੍ਹਤੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਆਦਿ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਝੋਨੇ ਦੇ ਸੀਜ਼ਨ ਦੌਰਾਨ ਅਧਿਕਾਰੀ ਪੂਰੀ ਤਰਾਂ ਮੁਸ਼ਤੈਦ ਰਹਿੰਦੇ ਹੋਏ ਕਿਸਾਨਾਂ ਦੇ ਹਮਾਇਤੀ ਬਣ ਕੇ ਕੰਮ ਕਰਨ - ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀਆਂ ਦਾਣਾ ਮੰਡੀਆਂ ਵਿਖੇ ਝੋਨੇ ਦੀ ਖਰੀਦ ਨਿਰਵਿਗਨ ਜਾਰੀ ਹੈ। ਝੋਨੇ ਦੀ ਖਰੀਦ ਅਤੇ ਬਾਰਸ਼ ਦੌਰਾਨ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਬਟਾਲਾ, 13 ਅਕਤੂਬਰ : ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਸਬੰਧਿਤ....
ਲੋਕਾਂ ਦੇ ਸਾਥ ਨਾਲ ਪੰਜਾਬ ਨਸ਼ਿਆਂ ਦੀ ਜੰਗ ਵਿਚੋਂ ਵੀ ਜੇਤੂ ਹੋ ਕੇ ਨਿਕਲੇਗਾ : ਰਾਜਪਾਲ ਪੰਜਾਬ ਰਾਜਪਾਲ ਪੰਜਾਬ ਨੜਾਂਵਾਲੀ ਵਿਖੇ ਸਰਹੱਦੀ ਖੇਤਰ ਦੇ ਮੋਹਤਬਰਾਂ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਰੂ-ਬ-ਰੂ ਹੋਏ ਰਾਜਪਾਲ ਪੰਜਾਬ ਤੇ ਮੁੱਖ ਸਕੱਤਰ ਵੱਲੋਂ ਵਿਰਸਾ ਗੁਰਦਾਸਪੁਰ ਕਾਫੀ ਟੇਬਲ ਬੁੱਕ ਲੋਕ ਅਰਪਣ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗੁਰਦਾਸਪੁਰ, 13 ਅਕਤੂਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਨੌਜਵਾਨਾਂ....
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਹੁੰਚੇ 1,50,293 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 1,09,504 ਮੀਟ੍ਰਿਕ ਟਨ ਦੀ ਖਰੀਦ ਤਰਨ ਤਾਰਨ, 12 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 11 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 118 ਕਰੋੜ 80 ਲੱਖ ਰੁਪਏ....
17 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਏ ਜਾਣਗੇ ਰਾਜ ਪੱਧਰੀ ਕੁਸ਼ਤੀ ਫਰੀ ਸਟਾਇਲ ਤੇ ਗ੍ਰੀਕੋ ਰੋਮਨ ਮੁਕਾਬਲੇ ਤਰਨ ਤਾਰਨ, 13 ਅਕਤੂਬਰ : “ਖੇਡਾਂ ਵਤਨ ਪੰਜਾਬ ਦੀਆਂ”-2023 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਇੰਨਡੋਰ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਕੁਸ਼ਤੀ ਫਰੀ ਸਟਾਇਲ ਤੇ ਗ੍ਰੀਕੋ ਰੋਮਨ ਮੁਕਾਬਲਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ....
ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 177 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 13 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 12 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 1,86,481 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1,44,861 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ....
02 ਅੰਤਰਰਾਜੀ ਨਸ਼ਾ ਤਸਕਰਓ ਨੂੰ ਦੋ ਵੱਖ-ਵੱਖ ਦੇ ਕੇਸਾਂ ਵਿੱਚ ਫੜਿਆ ਗਿਆ ਪਠਾਨਕੋਟ ਪੁਲਸ ਦੀ ਤੇਜ ਕਾਰਵਾਈ ਦੌਰਾਨ 20.5 ਕਿਲੋ ਭੁੱਕੀ ਅਤੇ 30 ਨਸ਼ੀਲੇ ਪਾਊਡਰ ਕੀਤਾ ਗਿਆ ਜ਼ਬਤ। ਪਠਾਨਕੋਟ, 13 ਅਕਤੂਬਰ : ਪਠਾਨਕੋਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਪਠਾਨਕੋਟ ਪੁਲਿਸ ਦੇ ਸਮਰਪਿਤ ਮੁਲਾਜ਼ਮਾਂ ਨੇ ਦੋ ਅੰਤਰਰਾਜੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20.5 ਕਿਲੋ ਭੁੱਕੀ ਅਤੇ 30 ਗ੍ਰਾਮ....
04 ਵਿਅਕਤੀਆਂ ਨੂੰ ਔਰਤਾਂ ਤੇ ਹਮਲੇ ਦੀਆਂ ਦੋ ਵੱਖ-ਵੱਖ ਘਟਨਾਵਾਂ ਦੇ ਤੁਰੰਤ ਜਵਾਬ ਵਿੱਚ ਗ੍ਰਿਫਤਾਰ ਕੀਤਾ ਗਿਆ ਔਰਤਾਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਐਸਐਸਪੀ ਖੱਖ ਪਠਾਨਕੋਟ, 13 ਅਕਤੂਬਰ : ਖੇਤਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਦ੍ਰਿੜ ਜਵਾਬ ਵਿੱਚ, ਪਠਾਨਕੋਟ ਪੁਲਿਸ ਨੇ ਔਰਤਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਨੂੰ ਫੜਿਆ ਗਿਆ ਹੈ, ਜਿਸ ਨੇ ਸਪੱਸ਼ਟ....
ਅੰਮਿ੍ਤਸਰ, 13 ਅਕਤੂਬਰ : ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਅਜ ਭਾਜਪਾ ਨੂੰ ਅਲਵਿਦਾ ਆਖ ਦਿੱਤਾ ਹੈ। ਵੇਰਕਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਦੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਇਨ੍ਹਾਂ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜੋ ਕਾਂਗਰਸ ਵਿੱਚ ਆਪਸੀ ਕਲੇਸ਼ ਕਾਰਨ ਕਾਂਗਰਸ ਛੱਡ ਗਏ ਸਨ। ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਦਿੱਲੀ ਲਈ....
ਅੰਮ੍ਰਿਤਸਰ, 13 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਪ੍ਰਮੁੱਖ ਵਿਦਿਅਕ ਅਦਾਰਿਆਂ ਖਾਸਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਸਮੇਤ ਹੋਰ ਸਮੁੱਚੀਆਂ ਸੰਸਥਾਵਾਂ ਵਿੱਚੋਂ ਵਿਦਿਆ ਪ੍ਰਾਪਤ ਕਰ ਰਹੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ....