ਗੁਰਦਾਸਪੁਰ, 12 ਅਕਤੂਬਰ : ਜ਼ਿਲ੍ਹਾ ਗੁਰਦਾਸਪੁਰ ਪਿੰਡ ਰਸੂਲਪੁਰ ਦੇ ਸਧਾਰਨ ਕਿਸਾਨ ਪਰਿਵਾਰ ਦੀ ਧੀ ਮਨਮੋਹਨ ਪ੍ਰਤੀ ਕੋਰ ਬਣੀ ਜੱਜ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ। ਮਨਮੋਹਨ ਪ੍ਰਤੀ ਕੋਰ ਜਿਵੇ ਹੀ ਜੱਜ ਬਣਕੇ ਧੀ ਪਿੰਡ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਉਥੇ ਹੀ ਮਨਮੋਹਨ ਪ੍ਰੀਤ ਕੌਰ ਦਾ ਕਹਿਣਾ ਸੀ ਕਿ ਅੱਜ ਪੰਜਾਬ ਦਾ ਹਰ ਨੌਜਵਾਨ ਵਿਦੇਸ਼ਾਂ ਵੱਲ ਰੁੱਖ ਕਰ ਰਿਹਾ ਹੈ ਜਦਕਿ ਜੇਕਰ ਉਹ ਇਥੇ ਰਹਿ ਮਿਹਨਤ ਕਰੇ ਤਾ ਪੰਜਾਬ ਅਤੇ ਆਪਣੇ ਦੇਸ਼ ਚ....
ਮਾਝਾ
ਹਲਕਾ ਵਾਸੀਆਂ ਨੂੰ ਵਿਕਾਸ ਪੱਖੋਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਅਉਣ ਦਿੱਤੀ ਜਾਵੇਗੀ ਬਟਾਲਾ, 12 ਅਕਤੂਬਰ : ਬਟਾਲਾ ਦੇ ਨੌਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਆਪਣੇ ਗ੍ਰੀਹ ਵਿਖੇ ਹਲਕਾ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਾਸੀਆਂ ਦੀਆਂ ਮੁਸ਼ਕਲਾ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾ ਹੱਲ ਕਰਨ ਲਈ ਉਹ ਵਚਨਬੱਧ ਹਨ। ਉਨ੍ਹਾਂ....
ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੀ ਅਪੀਲ ਬਟਾਲਾ, 12 ਅਕਤੂਬਰ : ਐਸ.ਡੀ.ਐਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਸ਼ੈਨੀਟੇਸ਼ਨ ਪਾਰਕ ਭੰਡਾਰੀ ਮੁਹੱਲੇ ਅਤੇ ਕੂੜੇ ਦੇ ਪ੍ਰਬੰਧਾ ਦਾ ਲਿਆ ਜ਼ਾਇਜਾ। ਇਸ ਮੌਕੇ ਐਸ.ਡੀ.ਓ. ਪਰਮਜੋਤ ਸਿੰਘ, ਐਸ.ਡੀ.ਓ. ਪ੍ਰਭਨੂਰ ਸਿੰਘ, ਜੇਈ ਰੋਹਿਤ ਓਪਲ, ਜੇਈ ਮੁਨੀਤ ਸ਼ਰਮਾਂ, ਆਦਿ ਮੌਜੂਦ ਸਨ। ਐਸ.ਡੀ.ਐਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 12 ਲੱਖ ਦੀ ਲਾਗਤ ਨਾਲ ਬਣੇ ਇਸ ਸ਼ੈਨੀਟੇਸ਼ਨ ਪਾਰਕ ਵਿੱਚ ਲੋਕ....
ਡਿਪਟੀ ਕਮਿਸ਼ਨਰ ਨੇ ਫੂਡ ਸੇਫ਼ਟੀ ਟੀਮਾਂ ਨੂੰ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗੁਰਦਾਸਪੁਰ, 12 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਹਾਇਕ ਕਮਿਸ਼ਨਰ, ਫੂਡ ਦੀ ਡਿਊਟੀ ਲਗਾਈ ਹੈ ਕਿ ਉਹ ਆਪਣੀ ਫੂਡ ਸੇਫਟੀ ਦੀਆਂ ਟੀਮਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੜਕ ਕਿਨਾਰੇ ਲੋਕਾਂ ਵਲੋਂ ਬਣਾਏ ਜਾ ਰਹੇ ਗੁੜ ਦੀ ਕੁਆਲਟੀ ਅਤੇ ਉਸਦੇ ਆਸ-ਪਾਸ ਦੀ ਸਫ਼ਾਈ ਨੂੰ ਲਗਾਤਾਰ ਚੈੱਕ ਕਰਨਗੇ। ਜੇਕਰ ਕਿਸੇ ਵਿਅਕਤੀ ਵੱਲੋਂ ਘਟੀਆ ਮਟੀਰੀਅਲ ਵਰਤ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ....
ਗੁਰਦਾਸਪੁਰ, 12 ਅਕਤੂਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 13 ਅਕਤੂਬਰ 2023 ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਐਕਸੀਸ ਬੈਂਕ, ਅੱੈਲ.ਆਈ.ਸੀ, ਐੱਸ.ਐੱਮ.ਐੱਫ.ਜੀ....
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ ਤਰਨ ਤਾਰਨ, 12 ਅਕਤੂਬਰ : ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਬੀ. ਐੱਸ. ਐੱਫ਼. ਕੈਂਪ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ....
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਹੁੰਚੇ 1,50,293 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 1,09,504 ਮੀਟ੍ਰਿਕ ਟਨ ਦੀ ਖਰੀਦ ਤਰਨ ਤਾਰਨ, 12 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 11 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 118 ਕਰੋੜ 80 ਲੱਖ ਰੁਪਏ....
ਕਿਸਾਨ ਸਿਖਲਾਈ ਮੇਲਿਆਂ ਦੇ ਮਾਧਿਅਮ ਨਾਲ ਝੋਨੇ ਦੀ ਪਰਾਲੀ ਨੂੰ ਨਾ ਜਲਾਈਏ ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸਣ ਮੁਕਤ ਜਿਲ੍ਹਾ ਬਣਾਈਏ ਦਾ ਮੁੱਖ ਉਦੇਸ-ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਖੇਤੀ ਵਿੱਚ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਫਸਲੀ ਭਵਿੰਨਤਾਂ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਹੋ ਰਹੇ ਸਾਰਥਕ ਪਠਾਨਕੋਟ, 12 ਅਕਤੂਬਰ : ਝੋਨੇ ਦੀ ਪਰਾਲੀ ਨੂੰ ਨਾ ਜਲਾਈਏ ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸਣ ਮੁਕਤ ਜਿਲ੍ਹਾ ਬਣਾਈਏ ਦੇ ਅਧੀਨ ਸ....
ਪੁਲਿਸ ਤੇ ਸੁਰੱਖਿਆ ਏਜੰਸੀਆਂ ਦੇ ਤਾਲਮੇਲ ਨਾਲ ਨਸ਼ੇ ਦੀ ਬਰਾਮਦਗੀ 50 ਫੀਸਦੀ ਵਧੀ-ਰਾਜਪਾਲ ਗਲਤ ਅਨਸਰਾਂ ਨਾਲ ਗੱਠਜੋੜ ਰੱਖਣ ਵਾਲੇ ਪੁਲਿਸ ਅਧਿਕਾਰੀ ਤੇ ਕਰਮੀ ਬਖਸ਼ੇ ਨਹੀਂ ਜਾਣਗੇ- ਡੀ ਜੀ ਪੀ ਅੰਮ੍ਰਿਤਸਰ, 12 ਅਕਤੂਬਰ : ਪੰਜਾਬ ਪੁਲਿਸ ਸਮੇਤ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਸਾਰੀਆਂ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਸਥਾਰਤ ਮੀਟਿੰਗ ਕਰਨ ਮਗਰੋਂ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਰਾਜ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਬਿਹਤਰ....
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ ਅੰਮ੍ਰਿਤਸਰ, 11 ਅਕਤੂਬਰ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ....
ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਹੋਰ ਸ਼ਾਨਦਾਰ ਨਿਵੇਕਲਾ ਉਪਰਾਲਾ
ਪੂਰੇ ਉਤਸ਼ਾਹ ਤੇ ਢੋਲ ਢਮੱਕਾ ਨਾਲ ਕੱਢੀ ਪ੍ਰਭਾਵਸ਼ਾਲੀ ਜਾਗੋ- ਕਿਸਾਨਾਂ ਨੂੰ ਕੀਤਾ ਜਾਗਰੂਕ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸਾਨਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ ਬਟਾਲਾ, 10 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਜਿਲੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਹੋਰ ਸ਼ਾਨਦਾਰ ਨਿਵੇਕਲਾ ਉਪਰਾਲਾ ਕਰਦਿਆਂ, ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੱਦੋਵਾਲ ਤੋਂ ਸ਼ਾਮ ਵੇਲੇ ਇਕ ਪ੍ਰਭਾਵਸ਼ਾਲੀ ਜਾਗੋ, ਪੂਰੇ ਉਤਸ਼ਾਹ ਤੇ ਢੋਲ ਢਮੱਕੇ ਨਾਲ ਕੱਢੀ ਗਈ। ਡਾ....
ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਬਗੈਰ ਕਣਕ ਦੀ ਬਿਜਾਈ ਕੀਤੀ ਜਾਵੇ : ਜ਼ਿਲ੍ਹਾ ਸਿਖਲਾਈ ਅਫ਼ਸਰ ਬਟਾਲਾ, 11 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ, ਇਸ ਮੁਹਿੰਮ ਤਹਿਤ ਬਲਾਕ ਬਟਾਲਾ ਦੇ....
20 ਅਕਤੂਬਰ ਨੂੰ ਉਸਮਾਨਪੁਰ ਸਿਟੀ ਬਟਾਲਾ ਬਾਈਪਾਸ ਤੋਂ ਬਾਈਪਾਸ ਅੰਮਿ੍ਤਸਰ ਰੋਡ ਤੱਕ ਸੜਕ ਚੌੜੀ ਕਰਨ ਦਾ ਵਿਕਾਸ ਕੰਮ ਹੋਵੇਗਾ ਸ਼ੁਰੂ ਜੇਕਰ ਕਿਸੇ ਵਲੋਂ ਅਜੇ ਸੀਵਰੇਜ਼ ਦਾ ਕਨੈਕਸ਼ਨ ਲੈਣਾ ਬਾਕੀ ਹੈ ਤਾਂ ਉਹ 20 ਅਕਤੂਬਰ ਤੱਕ, ਕਾਰਪੋਰੇਸ਼ਨ ਦੇ ਦਫਤਰ ਵਿੱਚ ਸੀਵਰੇਜ਼ ਵਿਭਾਗ ਦੇ 4 ਨੰਬਰ ਕਮਰੇ ਵਿੱਚ ਸੰਪਰਕ ਕਰਨ ਬਟਾਲਾ, 11 ਅਕਤੂਬਰ : ਉਸਮਾਨਪੁਰ ਸਿਟੀ ਬਟਾਲਾ ਬਾਈਪਾਸ ( ਵਾਇਆ ਬੱਸ ਅੱਡਾ ਬਟਾਲਾ) ਤੋਂ ਬਾਈਪਾਸ ਅੰਮਿ੍ਤਸਰ ਰੋਡ ਤੱਕ, ਸੜਕ ਚੌੜੀ ਕਰਨ ਦਾ ਵਿਕਾਸ ਕੰਮ 20 ਅਕਤੂਬਰ 2023 ਨੂੰ ਸ਼ੁਰੂ ਕੀਤਾ....
ਬਟਾਲਾ, 11 ਅਕਤੂਬਰ : ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਕੁਨਾਲ ਲਾਂਬਾ, ਮਾਣਯੋਗ ਜੱਜ, ਜੇ.ਐਮ..ਆਈ.ਸੀ/ਸਿਵਲ ਜੱਜ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਐਡਵੋਕੈਟ ਬਟਾਲਾ, ਪਿ੍ਰੰਸੀਪਲ ਪਰਮਜੀਤ ਸਿੰਘ ਮਠਾਰੂ, ਰਣਯੋਧ ਸਿੰਘ ਬੱਲ, ਗੁਰਜੀਤ ਸਿੰਘ, ਸੰਸਥਾ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ....
ਕਿਸਾਨ ਖੇਤੀ ਮਸ਼ੀਨਰੀ ਦੀ ਉਪਲਬਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ
ਮਸ਼ੀਨਰੀ ਨਾਲ ਪਰਾਲੀ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗੁਰਦਾਸਪੁਰ, 11 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 80 ਫੀਸਦੀ ਸਬਸਿਡੀ ’ਤੇ ਸਹਿਕਾਰੀ ਸਭਾਵਾਂ ਅਤੇ 50 ਫੀਸਦੀ ਸਬਸਿਡੀ ’ਤੇ ਵਿਅਕਤੀਗੜ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ `ਫਸਲ ਦੀ ਰਹਿੰਦ-ਖੂੰਹਦ ਪ੍ਰਬੰਧਨ’ ਲਈ ਲੋੜੀਂਦੀ ਮਾਤਰਾ ਵਿੱਚ ਬੇਲਰ, ਰੇਕ....