ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਬਟਾਲਾ, 11 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਚਲਦੇ ਅੱਜ ਬਟਾਲਾ ਬਲਾਕ ਦੇ ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ, ਸ਼੍ਰੀ....
ਮਾਝਾ
ਬਟਾਲਾ, 11 ਅਕਤੂਬਰ 2024 : ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ, ਸ਼੍ਰੀ ਵਿਪਨ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ, ਥਾਣਾ ਕਾਹਨੂੰਵਾਨ ਹਾਲ ਵਾਸੀ ਪਿੰਡ ਹਸਨਪੁਰ ਕਲਾਂ ਥਾਣਾ ਸਦਰ ਬਟਾਲਾ (ਪੰਜਾਬ) 8 ਸਤੰਬਰ 2024 ਨੂੰ ਪਿੰਡ ਹਸਨਪੁਰ ਕਲਾਂ ਤੋ ਬਟਾਲਾ ਗਿਆ ਸੀ ਜੋ ਅੱਜ ਤੱਕ ਘਰ ਵਾਪਿਸ ਨਹੀ ਆਇਆ ਹੈ। ਪੁਲਿਸ ਪ੍ਰਸ਼ਾਸਨ ਹਰ ਸੰਭਵ ਤਰੀਕੇ ਨਾਲ ਜਸਮੀਤ ਸਿੰਘ ਉਕਤ ਦੀ ਭਾਲ ਕਰ ਰਿਹਾ ਹੈ। ਡੀ.ਐੱਸ.ਪੀ. ਸ਼੍ਰੀ ਵਿਪਨ ਕੁਮਾਰ ਨੇ ਦੱਸਿਆ....
ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਤਰਨ ਤਾਰਨ 11 ਅਕਤੂਬਰ 2024 : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ । ਇਸ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ, ਤਾਰਨ ਤਾਰਨ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕੇ ਜ਼ਿਲ੍ਹਾ ਤਾਰਨ ਤਾਰਨ ਦੇ ਸਾਹਿਤਕਾਰਾਂ/ਲੇਖਕਾਂ ਤੋਂ ਉਹਨਾਂ ਦੇ ਸਾਰੇ ਨਿੱਜੀ ਅਤੇ ਸਾਹਿਤਿਕ....
ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ....
ਪ੍ਰਦੂਸ਼ਣ ਘੱਟ ਹੋਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਘੱਟਣਗੀਆਂ- ਡਾਕਟਰ ਆਸ਼ੀਸ਼ ਗੁਪਤਾ ਨਰੋਈ ਸੋਚ ਪੈਦਾ ਕਰਨ ਲਈ ਸਿਹਤ ਕਰਮੀ ਵੀ ਸਹਿਯੋਗ ਦੇਣ- ਡਾ. ਭੁਪਿੰਦਰ ਸਿੰਘ ਏਓ ਪੱਟੀ, (ਤਰਨ ਤਾਰਨ), 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੂਚਨਾ, ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਦੇ ਅਧਿਕਾਰੀਆਂ ਨੇ ਸਿਵਲ....
ਪਠਾਨਕੋਟ, 11 ਅਕਤੂਬਰ 2024 : ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਰਹਿਨੁਮਾਈ ਹੇਠ ਭਾਸ਼ਾਵਾਂ ਦੇ ਵਿਕਾਸ ਲਈ ਹਰ ਸਾਲ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਵੋਤਮ ਪੁਸਤਕਾਂ ਦੇ ਲੇਖਕਾਂ ਨੂੰ ਪੁਰਸਕਾਰ ਦਿੱਤੇ ਜਾਂਦੇ ਹਨ। ਪੰਜਾਬੀ ਭਾਸ਼ਾ ਦੇ ਲੇਖਕਾਂ ਨੂੰ ਪੁਰਸਕਾਰ ਦੇਣ ਦੇ ਨਾਲ ਨਾਲ ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ ਦੇ ਵਿਕਾਸ ਲਈ ਵੀ ਪੁਰਸਕਾਰ ਦਿੱਤੇ ਜਾਂਦੇ ਹਨ। ਇਸੇ ਕੜੀ ਤਹਿਤ 2022 ਵਿੱਚ ਛਪੀਆਂ ਹਿੰਦੀ ਪੁਸਤਕਾਂ ਦੇ ਪੁਰਸਕਾਰਾਂ ਦੀ ਘੋਸ਼ਣਾ ਮਾਣਯੋਗ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ....
ਡੇਰਾ ਬਾਬਾ ਨਾਨਕ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਬਹਿਲੋਲਪੁਰ, ਚਾਂਕਾਵਾਲੀ, ਖੁਸ਼ਹਾਲਪੁਰ, ਰਾਮਪੁਰ ਅਤੇ ਘੁਮਾਣ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਤੇ ਪਰਾਲੀ ਨਾ ਸਾੜਨ ਬਾਰੇ ਮੀਟਿੰਗ ਕੀਤੀ ਗਈ। ਸ੍ਰੀ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ....
ਦਾਣਾ ਮੰਡੀ ਸਿੱਧਵਾਂ ਅਤੇ ਪਿੰਡ ਮਾਨ ਪਹੁੰਚ ਕੇ ਕਿਸਾਨਾਂ ਤੇ ਆੜਤੀਆ ਨਾਲ ਕੀਤੀ ਗੱਲਬਾਤ ਗੁਰਦਾਸਪੁਰ,11 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਮੁਤਾਬਕ ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁਲਰ, ਕਾਨੂੰਗੋ ਹਲਕਾ ਸੁਰਜੀਤ ਸਿੰਘ ਸੈਣੀ ਪਟਵਾਰੀ ਤਰਲੋਕ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਨਾਜ ਮੰਡੀ ਸਿੱਧਵਾਂ ਵਿੱਚ ਮੁਆਇਨਾ ਕੀਤਾ ਗਿਆ। ਤਹਿਸੀਲਦਾਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਮੌਕੇ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ....
ਸੁਰੱਖਿਆ ਅਤੇ ਸ਼ਕਤੀਕਰਨ ਵਿੱਚ ਟ੍ਰੇਨਿੰਗ ਦੀ ਅਹਿਮ ਭੂਮਿਕਾ : ਸੰਯੁਕਤ ਰਾਸ਼ਟਰ ਭੁਚਾਲ ਸਮੇਂ “ਝੁਕੋ-ਢੱਕੋ-ਫੜੋ ਤਕਨੀਕ ਅਪਨਾਉ: ਹਰਬਖਸ਼ ਸਿੰਘ ਬਟਾਲਾ, 11 ਅਕਤੂਬਰ 2024 : ਵਾਰਡਨ ਸਰਵਿਸ ਸਿਵਲ ਡਿਫੈਂਸ ਬਟਾਲਾ ਵਲੋਂ ਵਿਸ਼ਵ ਦਿਵਸ “ਆਫਤਾਂ ਦੇ ਖਤਰਿਆਂ ਨੂੰ ਘੱਟਾਉਣਾ ਤੇ ਨਜਿੱਠਣਾ” ਮੌਕੇ 311ਵਾਂ ਜਾਗਰੂਕਤਾ ਕੈਂਪ, ਸੇਂਟ ਸੋਲਜਰ ਮਾਡਰਨ ਸਕੂਲ ਵਿਖੇ ਆਯੋਜਨ ਕੀਤਾ ਗਿਆ। ਜ਼ਿਲਾ੍ ਕਮਾਂਡਰ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ ‘ਚ ਇਸ ਕੈਂਪ ਵਿਚ ਪੋਸਟ ਵਾਰਡਨ ਹਰਬਖਸ਼....
ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਬਟਾਲਾ, 11 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਚਲਦੇ ਅੱਜ ਬਟਾਲਾ ਬਲਾਕ ਦੇ ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ, ਸ਼੍ਰੀ....
ਵੱਖ ਵੱਖ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਦਾਨ ਉਤਸਵ ਸਬੰਧੀ ਕੀਤੀ ਸਮੀਖਿਆ ਮੀਟਿੰਗ ਸ਼ਹਿਰ ਵਾਸੀ ਲੋੜਵੰਦਾਂ ਨੂੰ ਦਾਨ ਦੇਣ ਲਈ ਮੋਬਾਇਲ ਨੰ: 7877778803 ਤੇ ਮਿਸ ਕਾਲ ਕਰਕੇ ਨਜਦੀਕ ਕੁਲੈਕਸ਼ਨ ਸੈਂਟਰਾਂ ਦੀ ਸੂਚੀ ਕਰ ਸਕਦੇ ਨੇ ਪ੍ਰਾਪਤ ਅੰਮ੍ਰਿਤਸਰ, 11 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ 14 ਤੋਂ 18 ਅਕਤੂਬਰ ਤੱਕ ਇਕ ਹਫਤਾ ਚੱਲਣ ਵਾਲਾ ਸਿਟੀ ਨੀਡਜ ਦਾਨ ਉਤਸਵ ਕਮਿਊਨਟੀ ਸੈਂਟਰ ਈ ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਸਵੇਰੇ 11 ਵਜੇ ਤੋਂ ਬਾ:ਦੁ: 3 ਵਜੇ ਤੱਕ....
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤੇ ਦੋ ਭਰਾਵਾਂ ਤੋਂ ਹੈਰੋਇਨ ਖ਼ਰੀਦ ਕੇ ਜੇਲ੍ਹ ਦੇ ਅੰਦਰ ਸਪਲਾਈ ਕਰਦਾ ਸੀ ਜੇਲ੍ਹ ਵਾਰਡਨ: ਡੀਜੀਪੀ ਗੌਰਵ ਯਾਦਵ ਜੇਲ੍ਹ ਵਿੱਚ ਹੈਰੋਇਨ ਪ੍ਰਾਪਤ ਕਰਨ ਵਾਲੇ ਨਸ਼ਾ ਤਸਕਰਾਂ ਦੀ ਕੀਤੀ ਜਾ ਰਹੀ ਹੈ ਸ਼ਨਾਖਤ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 10 ਅਕਤੂਬਰ 2024 : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ....
ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਪਹੁੰਚਿਆ 21340 ਮੀਟਰਕ ਟਨ ਝੋਨਾ 13.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ ਅੰਮ੍ਰਿਤਸਰ, 10 ਅਕਤੂਬਰ 2024 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੋਜਾਨਾ ਮੰਡੀਆਂ ਵਿੱਚ ਖੁਦ ਪਹੁੰਚਣ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਲੇ ਦੇ ਸਾਰੇ....
ਬਟਾਲਾ, 10 ਅਕਤੂਬਰ 2024 : ਨਾਲਸਾ ਦੀਆਂ ਹਦਾਇਤਾ ਅਨੁਸਾਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਮੈਡਮ ਰਮਨੀਤ ਕੌਰ, ਸਿਵਿਲ ਜੱਜ (ਸੀਨੀਅਰ ਡਵੀਜਨ)-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੁਆਰਾ “VIDHAN SE SAMADHAN”- ਤਹਿਤ ਔਰਤਾਂ ਲਈ ਕਾਨੂੰਨੀ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐਨ. ਸੀ. ਡਬਲਿਊ (NCW) ਦੇ ਸਹਿਯੋਗ ਨਾਲ ਆਰ.ਆਰ....
ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ 10 ਅਕਤੂਬਰ 2024 : ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ....