ਫਾਜਿਲਕਾ 22 ਜੂਨ : ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਸੂਨ ਸੀਜਨ 2023 ਤੋਂ ਪਹਿਲਾਂ ਹੜ੍ਹ ਰੋਕੂ ਅਤੇ ਜਿਲ੍ਹਾ ਫਾਜਿਲਕਾ ਵਿਖੇ ਕੁੱਲ 36 ਨੰਬਰ ਡਰੇਨਾਂ ਦੀ ਸਫਾਈ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਡਰੇਨਾਂ ਦੀ ਸਫਾਈ ਕਰਵਾਉਣ ਨਾਲ ਬਰਸਾਤੀ ਸੀਜਨ ਵਿੱਚ ਡਰੇਨਾਂ ਵਿੱਚ ਚੱਲਣ ਵਾਲੇ ਪਾਣੀ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਪੇਸ਼ ਨਹੀਂ ਆਵੇਗੀ ਅਤੇ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਹੋਵੇਗੀ। ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ 30 ਜੂਨ....
ਮਾਝਾ
ਅੰਮ੍ਰਿਤਸਰ, 22 ਜੂਨ : ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਤਖਤਾਂ ਦਾ ਅਹੁਦਾ ਛੱਡਣ ਦੀ ਗੱਲ ਕਹਿ ਕੇ ਗਏ ਸਨ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਹ ਕਾਫੀ ਗੁੱਸਾ ਹੋਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ....
ਬਟਾਲਾ, 22 ਜੂਨ : ਨਜ਼ਦੀਕ ਬੀਤੀ ਸ਼ਾਮ ਬਟਾਲਾ ਦੇ ਕਸਬਾ ਹਰਚੋਵਾਲ ਤੋਂ ਪਿੰਡ ਔਲਖ ਇਕ ਦਰਦਨਾਕ ਹਾਦਸਾ ਵਾਪਰਿਆ ।ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਔਰਤਾਂ ਅਤੇ ਇਕ ਹੋਰ ਵਿਅਕਤੀ ਦੀ ਮੌਕੇ ਤੇ ਹੋਈ ਮੌਤ ਉਥੇ ਹੀ ਮ੍ਰਿਤਕ ਆਪਣੇ ਕਿਸੇ ਰਿਸਤੇਦਾਰ ਦੇ ਦੇਹਾਂਤ ਹੋਣ ਤੇ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾ ਰਹੇ ਸਨ ਜਦ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਸੜਕ ਹਾਦਸੇ ਚ ਪੀਬੀ 06ਈ 1527 ਇੰਡੀਗੋ ਕਾਰ ਚਾਲਕ ਹਰਚੋਵਾਲ ਕੀੜੀ ਮਿੱਲ ਰੋਡ ਤੇ ਜਾ....
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ ਸੇਵਾ ਸੰਭਾਲ ਸਮਾਗਮ ’ਚ ਸਿੰਘ ਸਾਹਿਬਾਨ ਤੇ ਪੰਥਕ ਜਥੇਬੰਦੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ....
ਤਰਨ ਤਾਰਨ, 21 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਬੁੱਧਵਾਰ ਨੂੰ ਸਰਹੱਦੀ ਖੇਤਰ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੇ ਮੱਦੇਨਜ਼ਰ ਸਰਹੱਦੀ ਪਿੰਡ ਥੇਹ ਕੱਲਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਰੀਜ਼ਾਂ ਦੇ....
ਕਿਸਾਨਾਂ ਨੂੰ ਕੀਤੀ ਅਪੀਲ, ਖੇਤੀ ਬਾੜੀ ਜਾਂ ਕਿਸੇ ਹੋਰ ਸਹਾਇਕ ਕਿੱਤਿਆਂ ਨੂੰ ਕਰਨ ਵਿੱਚ ਆਉਂਦੀ ਹੈ ਸਮੱਸਿਆ ਤਾ ਖੇਤੀ ਬਾੜੀ ਵਿਭਾਗ ਨਾਲ ਕੀਤਾ ਜਾਵੈ ਸੰਪਰਕ ਪਠਾਨਕੋਟ: 20 ਜੂਨ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ....
ਯੋਗ ਨਾਲ ਜੋੜਨ ਲਈ ਜਿਲ੍ਹਾ ਵਾਸੀ ਸੀ ਐਮ ਯੋਗਸ਼ਾਲਾ ਦੀ ਮਦਦ ਲੈਣ ਅੰਮ੍ਰਿਤਸਰ, 21 ਜੂਨ : ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੂਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਕੰਪਨੀ ਬਾਗ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵਲੋਂ ਕੀਤੀ ਗਈ। ਯੋਗ ਦਿਵਸ ਮੌਕੇ 1000 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। ਇਸ ਸੈਸ਼ਨ....
ਸਵੈ ਨਿਧੀ ਸਕੀਮ ਦੇ ਯੋਗ ਪਾਤਰੀਆਂ ਨੂੰ ਤੁਰੰਤ ਕਰਜਾ ਦੇਣ ਦੀ ਹਦਾਇਤ ਅੰਮ੍ਰਿਤਸਰ 21 ਜੂਨ : ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਕੰਮ ਕਰ ਰਹੇ ਸਾਰੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਪਿੰਡਾਂ ਨੂੰ ਅਗਲੇ ਤਿੰਨ ਮਹੀਨਿਆਂ ਦੌਰਾਨ ਬੈਂਕਿੰਗ ਖੇਤਰ ਨਾਲ ਸਿੱਧੇ ਤੌਰ ਤੇ ਜੋੜਿਆ ਜਾਵੇ। ਉਨਾਂ ਕਿਹਾ ਕਿ ਜਿਲ੍ਹੇ ਵਿੱਚ 800 ਦੇ ਕਰੀਬ ਪਿੰਡ ਹਨ ਜਦਕਿ ਪੇਂਡੂ ਅਤੇ ਅਰਧ ਸ਼ਹਿਰੀ ਖੇਤਰਾਂ....
ਜਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਲਈ ਲਗਾਤਾਰ ਸਰਗਰਮ ਰਹਿਣ ਵਿਭਾਗ ਨਿਰਮਾਣ ਕਾਰਜਾਂ, ਛਿੜਕਾਅ ਤੇ ਸਿੰਚਾਈ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਕਰਨ ਦੀਆਂ ਹਦਾਇਤਾਂ ਅੰਮ੍ਰਿਤਸਰ, 21 ਜੂਨ : ਜਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਪਾਣੀ, ਹਵਾ, ਮਿੱਟੀ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕੰਮਾਂ ਦੀ....
ਪੰਜਾਬ ਸਰਕਾਰ ਵੱਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ : ਐਡਵੋਕੇਟ ਧਾਮੀ ਅੰਮ੍ਰਿਤਸਰ, 20 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ....
ਮੌਕ ਡਰਿੱਲ ਦੌਰਾਨ ਅਧਿਕਾਰੀਆਂ ਨੇ ਪਿੰਡ ਫੱਤੂ ਬਰਕਤ ਨੂੰਨ ਵਿਖੇ ਦਰਿਆ ਬਿਆਸ ਦੇ ਧੁੱਸੀ ਬੰਨ ਦਾ ਜਾਇਜਾ ਲਿਆ ਗੁਰਦਾਸਪੁਰ, 20 ਜੂਨ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਗਏ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਸਵੇਰੇ ਅਚਨਚੇਤ ਮੌਕ ਡਰਿੱਲ ਕੀਤੀ ਗਈ। ਅੱਜ ਸਵੇਰੇ ਠੀਕ 7:30 ਵਜੇ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਤੋਂ ਫਲੱਡ ਕੰਟਰੋਲ ਟੀਮ ਦੇ ਸਾਰੇ ਅਧਿਕਾਰੀਆਂ....
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਇਲਾਵਾ ਜ਼ਿਲੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ : 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 9ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ....
ਸੰਭਾਵਿਤ ਹੜ੍ਹਾਂ ਨਾਲ ਨਿਪਟਨ Ñਲਈ ਜਿਲ੍ਹੇ ਅੰਦਰ ਕੰਟਰੋਲ ਰੂਮ ਕੀਤੇ ਸਥਾਪਿਤ-ਡਿਪਟੀ ਕਮਿਸਨਰ ਪਠਾਨਕੋਟ, 20 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਵਿਸੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ....
ਸਮੂਹ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਬੰਧਿਤ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 20 ਜੂਨ : ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ....
ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ ਬਟਾਲਾ, 20 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਮਿਸ਼ਨ ਅਬਾਦ ਜਰੀਏ ਵਿਸ਼ੇਸ਼ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 23....