ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆਂ ਸੰਸਥਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਜੀ ਦਾ 300 ਸਾਲਾ ਜਨਮ ਸ਼ਤਾਬਦੀ ਦਿਹਾੜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਪਾਰਕ 100 ਫੁੱਟੀ ਰੋਡ ’ਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰ ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਕੁਝ ਰੁਝੇਵੇਂ ਹੋਣ ਕਾਰਨ ਇਸ ਸਮਾਗਮ ਵਿੱਚ ਨਹੀਂ ਪਹੁੰਚ ਸਕੇ ਪ੍ਰੰਤੂ ਉਨ੍ਹਾਂ ਵੱਲੋਂ ਆਪਣੇ ਓ:ਐਸ:ਡੀ ਸ੍ਰ ਮਨਪ੍ਰੀਤ ਸਿੰਘ ਰਾਹੀਂ ਵਧਾਈ ਸੰਦੇਸ਼....
ਮਾਝਾ
ਤਰਨ ਤਾਰਨ, 5 ਮਈ : ਸਟੇਟ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਿਨਸਿਟ੍ਰੇਸ਼ਨ ਡਾ. ਅਭਿਨਵ ਤ੍ਰਿਖਾ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਡਾ. ਰਿਸ਼ੀਪਾਲ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਸਿਹਤ ਅਫਸਰ, ਡਾ ਸੁਖਬੀਰ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਸ਼ਨੀਵਾਰ ਨੂੰ ਬਲਾਕ ਸੁਰਸਿੰਘ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ‘ਈਟ ਰਾਇਟ....
ਅੰਮ੍ਰਿਤਸਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨ ਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ| ਸ੍ਰੀ ਸ਼ੇਖਾਵਤ ਨੇ ਦੋਹਾਂ ਆਗੂਆਂ ਨੂੰ ਪਾਰਟੀ ਦਾ ਸਨਮਾਨ ਦੇ ਕੇ ਸਵਾਗਤ ਕੀਤਾ, ਇਸ ਮੌਕੇ ਭਾਜਪਾ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਜਨਰਲ ਸਕੱਤਰ ਜੀਵਨ....
ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ ਵਿਕਾਸ ਦੇ ਕੰਮਾਂ ਤੋਂ ਪਿਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ ਓਹਨਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਗੇ....
ਪਠਾਨਕੋਟ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਸਿਹਤ ਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਪਠਾਨਕੋਟ, 6 ਮਈ : ਪਠਾਨਕੋਟ ਪੁਲਿਸ ਨੇ ਆਪਣੇ ਪੁਲਿਸ ਕਰਮਚਾਰੀਆਂ ਵਿੱਚ ਇੱਕ ਸਿਹਤਮੰਦ ਅਤੇ ਤਣਾਅ ਮੁਕਤ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਆਟੋਡੋਰੀਅਮ ਸੈਲੀ ਰੋਡ ਵਿਖੇ ਇੱਕ ਸਿਹਤ ਅਤੇ ਤੰਦਰੁਸਤੀ ਵਰਕਸ਼ਾਪ ਦਾ ਆਯੋਜਨ ਕੀਤਾ ਹੈ। ਇਸ ਵਰਕਸ਼ਾਪ ਦਾ ਆਯੋਜਨ ਸ਼ਨੀਵਾਰ, 6 ਮਈ ਨੂੰ ਕੀਤਾ ਗਿਆ ਸੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਪੁਲਿਸ ਕਰਮਚਾਰੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਚੰਗੀ ਸਿਹਤ....
ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ : ਗਿਆਨੀ ਹਰਪ੍ਰੀਤ ਸਿੰਘ ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਥ ਦੀਆਂ ਸੰਸਥਾਵਾਂ ਦੀ ਸ਼ਕਤੀ ਹੀ ਦੇਸ਼ ਦੁਨੀਆਂ ’ਚ ਬੈਠੇ ਸਿੱਖਾਂ ਦੀ ਤਾਕਤ : ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ, 5 ਮਈ : ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ....
ਗੁਰਦਾਸਪੁਰ, 5 ਮਈ : ਪੁਲਿਸ ਜਿਲਾ ਬਟਾਲਾ ਵਲੋਂ ਇਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਜੋ ਲੁੱਟ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇਂਦਾ ਸੀ ਅਤੇ ਇਹ ਗੈਂਗ ਚਲਾ ਰਹੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਪੁਲਿਸ ਵਲੋਂ ਇਹਨਾਂ ਕੋਲੋਂ ਦੋ ਗੱਡੀਆਂ , 5 ਮੋਟਰਸਾਈਕਲ ਅਤੇ 4 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਹੋਇਆ ਹਨ । ਜ਼ਿਕਰਯੋਗ ਹੈ ਕਿ ਬੀਤੇ ਕਲ ਦੇਰ ਰਾਤ ਅੰਮ੍ਰਿਤਸਰ - ਪਠਾਨਕੋਟ ਹਾਈਵੇ ਇਸ ਗੈਂਗ ਵਲੋਂ ਪਿਸਤੌਲ ਦੀ ਨੋਕ ਤੇ ਬਟਾਲਾ ਦੇ ਇਕ ਕਾਰੋਬਾਰੀ ਦੀ ਗੱਡੀ ਦੀ ਖੋਹ....
ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ : ਐਡਵੋਕੇਟ ਧਾਮੀ ਅੰਮ੍ਰਿਤਸਰ, 5 ਮਈ : ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ....
ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਤਰਨਤਾਰਨ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ....
ਦਿੱਲੀ ਤੋਂ ਸ਼ੁਰੂ ਹੋਇਆ ਖਾਲਸਾ ਫ਼ਤਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪੰਨ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਵੱਖ-ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ ਅੰਮ੍ਰਿਤਸਰ, 4 ਮਈ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਖਾਲਸਾ ਫਤਹ ਮਾਰਚ ਦਾ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ....
ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕਿਤੇ ਗਏ ਹਨ ਜੋ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ....
ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਪੁਲਿਸ ਨੇ ਕਈ ਕੇਸਾਂ ਵਿੱਚ ਲੋੜੀਂਦੇ ਬਦਨਾਮ ਅਪਰਾਧੀ ਨੂੰ ਕੀਤਾ ਕਾਬੂ ਪਠਾਨਕੋਟ, 4 ਮਈ : ਪਠਾਨਕੋਟ ਪੁਲਿਸ ਨੇ ਇੱਕ ਤਿੱਖੀ ਕਾਰਵਾਈ ਕਰਦੇ ਹੋਏ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਬਦਨਾਮ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋ ਪੀੜਤਾ ਨੀਲਮ ਕੁਮਾਰੀ ਦੁਪਹਿਰ ਦਾ ਖਾਣਾ ਖਾਣ ਲਈ ਘਰ ਜਾ ਰਹੀ ਸੀ ਤਦ ਕਾਲੇ ਰੰਗ ਦੇ ਮੋਟਰਸਾਈਕਲ ਉੱਤੇ ਸਵਾਰ ਦੋ ਲੜਕਿਆਂ ਨੇ ਉਸ ਨੂੰ ਨਿਸ਼ਾਨਾ ਬਣਾਇਆ। ਇੱਕ ਲੜਕੇ ਨੇ....
ਸੁਪਰੀਮ ਕੋਰਟ ਦੇ ਨਿਰਦੇਸ਼ ਮਗਰੋਂ ਹੁਣ ਭਾਰਤ ਸਰਕਾਰ ਨਿਭਾਵੇ ਆਪਣੀ ਜ਼ੁੰਮੇਵਾਰੀ ਅੰਮ੍ਰਿਤਸਰ, 3 ਮਈ : ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ੁੰੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ....
ਅੰਮ੍ਰਿਤਸਰ, 3 ਅਪ੍ਰੈਲ : ਆਮ ਆਦਮੀ ਪਾਰਟੀ ਬਦਲਾਵ ਦੇ ਨਾਮ ਤੇ ਪੰਜਾਬ ਦੀ ਸੱਤਾ ਵਿਚ ਆਈ ਸੀ ਅਤੇ ਲੋਕਾਂ ਵੱਲੋਂ ਬੰਨਵੇਂ ਸੀਟਾਂ ਜਿੱਤਾ ਕੇ ਆਮ ਆਦਮੀ ਪਾਰਟੀ ਨੂੰ ਅੱਗੇ ਲੈ ਕੇ ਆ ਗਿਆ ਸੀ ਆਪਣੀ ਪੁਲਿਸ ਦੀ ਨੌਕਰੀ ਤੋਂ ਬਤੌਰ ਆਈ ਜ਼ੀ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਜੇ ਪ੍ਰਤਾਪ ਸਿੰਘ ਨੂੰ ਵੀ ਲੋਕਾਂ ਨੇ ਅੰਮ੍ਰਿਤਸਰ ਨੌਰਥ ਹਲਕੇ ਤੋਂ ਵੱਡੇ ਫਰਕ ਨਾਲ ਜਤਾਇਆ ਸੀ ਪਰ ਅੱਜ ਉਹੀ ਕੁਵਰ ਵਿਜੇ ਪਰਤਾਪ ਸਿੰਘ ਆਪਣੀ ਹੀ ਸਰਕਾਰ ਦੇ ਹੁੰਦਿਆਂ ਸਰਕਾਰ ਦੇ ਮਹਿਕਮਿਆਂ ਵਿਚ ਭਰਿਸ਼ਟਾਚਾਰ....
ਤਰਨ ਤਾਰਨ, 3 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ....