ਅੰਮ੍ਰਿਤਸਰ 16 ਸਤੰਬਰ 2024 : ਜ਼ਿਲਾ ਪੱਧਰੀ ਇਕ ਰੋਜ਼ਾ ਸੈਮੀਨਾਰ/ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਵਾਂ ਵੱਲੋਂ ਵਰਕਸ਼ਾਪ ਪ੍ਰੋਗਰਾਮ ਕਾਰਬਨ ਮੁਕਤ ਵਾਤਾਵਰਣ ਦਰਪੇਸ਼ ਚੁਣੋਤੀਆਂ ਤੇ ਸੰਭਾਵਿਤ ਹੱਲ ਲਈ ਵਰਕਸ਼ਾਪ ਰੈਡ ਕਰਾਸ ਭਵਨ ਵਿਖੇ ਕੀਤਾ ਗਿਆ। ਜਿਸ ਵਿੱਚ ਮੁੱਖ ਸਲਾਹਕਾਰ ਐਡਵੋਕੇਟ ਰਜੀਵ ਮਦਾਨ(ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ),ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਡਾ ਤੇਜਿੰਦਰ ਸਿੰਘ ,ਰਿਟਾ.ਜਾਇੰਟ ਡਾਇਰੈਕਟਰ ਡਾ ਜਤਿੰਦਰ ਸਿੰਘ ਗਿੱਲ ,ਐਸ ਐਮ ਐਸ ਡਾ ਸੁਖਰਾਜਬੀਰ ਸਿੰਘ....
ਮਾਝਾ
ਅੰਮ੍ਰਿਤਸਰ 16 ਸਤੰਬਰ 2024 : ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਨਿਕਾਸ ਕੁਮਾਰ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨੂੰ ਉਜਾਗਰ ਕਰਨ ਲਈ ਦੱਸਵੀਂ ਤੋਂ ਬਾਅਦ ਵੱਖ-ਵੱਖ ਵਿਦਿਅਕ ਖੇਤਰਾਂ ਵਿੱਚ ਕੋਰਸਾਂ ਸਬੰਧੀ ਮਾਸ ਕਾਊਂਸਲਿੰਗ ਕਰਵਾਈ ਜਾ ਰਹੀ ਹੈ। ਜਿਸ ਤਹਿਤ ਅਜਨਾਲਾ ਬਲਾਕ....
ਪਰਾਲੀ ਨੂੰ ਸਾੜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਮੀਟਿੰਗ ਅੰਮ੍ਰਿਤਸਰ, 16 ਸਤੰਬਰ 2024 : ਆ ਰਹੇ ਝੋਨੇ ਦੀ ਸੀਜਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਾਟ ਸਪਾਟ ਪਿੰਡਾਂ ਦੀ ਸਖਤ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਸਮੂਹ ਐਸ:ਡੀ:ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਤੇ ਜਿਲ੍ਹਾ ਮੰਡੀ ਅਫਸਰ ਅਧਿਕਾਰੀਆਂ....
ਅੰਮ੍ਰਿਤਸਰ, 16 ਸਤੰਬਰ 2024 : ਜਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾਂਭਣ ਸੰਬਧੀ ਸੰਦਾਂ ਬਾਰੇ ਮਿਸ਼ਨ ਉਨਤ ਐਪ ਦੀ ਟ੍ਰੇਨਿੰਗ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਕਿਹਾ ਇਹ ਟ੍ਰੇਨਿੰਗ ਸਮੂਹ ਨੋਡਲ ਅਫਸਰਾਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਹ ਅੱਗੇ ਜਾ ਸਕੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਸਕਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਪ ਰਾਹੀਂ ਕਿਸਾਨ ਝੋਨੇ ਦੀ ਪਰਾਲੀ ਨੂੰ ਸਾਭਣ ਲਈ ਸੰਦਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ....
ਗੁਰਦਾਸਪੁਰ, 16 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਨਾਇਬ ਤਹਿਸੀਲਦਾਰ ਧਾਰੀਵਾਲ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ....
ਗੁਰਦਾਸਪੁਰ,16 ਸਤੰਬਰ 2024 : ਜਿਲਾ ਪੱਧਰੀ ਕਵਾਲਿਟੀ ਐਸ਼ੋਰੇੰਸ ਕਮੇਟੀ (ਪਰਿਵਾਰ ਨਿਯੋਜਨ ) ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਨਸੰਖਿਆ ਕੰਟਰੋਲ ਵਿਸ਼ੇ ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ ਸੁਰਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਮੇਂ ਦੀ ਜਰੂਰਤ ਹੈ। ਕੁਦਰਤੀ ਸੋਮੇ ਲਗਾਤਾਰ ਵੱਧਦੀ ਆਬਾਦੀ ਦੀਆਂ ਜਰੂਰਤਾਂ ਪੂਰੀਆਂ ਨਹੀਂ ਕਰ ਪਾਉਣਗੇ। ਫੀਲਡ ਸਟਾਫ ਵੱਲੋਂ ਲੋਕਾਂ ਨੂੰ ਸਮੇੰ ਸਮੇੰ ਤੇ ਪਰਿਵਾਰ ਨਿਯੋਜਨ ਬਾਰੇ ਦਸਿਆ....
ਗੁਰਦਾਸਪੁਰ, 16 ਸਤੰਬਰ 2024 : ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦੀਆਰਥਣਾ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋ ਇਲਾਵਾ 16 ਤੋ18ਸਾਲ ਤੱਕ ਦੇ ਬਣਨ ਬਾਰੇ ਡਰਾਈਵਿੰਗ ਲਾਇਸੈਂਸ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਹੈਲਮਟ ਤੇ ਸੀਟ ਬੈਲਟ ਦੀ ਅਹਿਮੀਅਤ ਬਾਰੇ ਅਤੇ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ....
ਗੁਰਦਾਸਪੁਰ, 16 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024 ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਅੰਡਰ 14 ਤੋਂ 70 ਸਾਲ ਤੱਕ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਖੇਡ ਮੇਲਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਜਾਕਾਰੀ ਦਿੰਦਿਆਂ ਦੱਸਿਆ....
ਤਰਨ ਤਾਰਨ, 16 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਅਤੇ ਐਸ.ਡੀ .ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਬੰਧਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੁਰੰਤ ਸਬੰਧਤ ਐਸ....
ਤਰਨ ਤਾਰਨ, 16 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 18 ਸਤੰਬਰ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ. ਐੱਸ. ਸੀ. ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਵੱਲੋਂ ਦੱਸਿਆ ਗਿਆ....
ਜਮ੍ਹਾਂਬੰਦੀਆਂ ਨੂੰ ਕੰਨਜ਼ਾਇਨ, ਲਾਈਵ ਕਰਨ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 16 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਬ-ਤਹਿਸੀਲ ਨੌਸ਼ਹਿਰਾ ਪੰਨੂਆਂ, ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀਆਂ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਲਿਆ....
ਬਟਾਲਾ, 16 ਸਤੰਬਰ 2024 : ‘ਕੁਦਰਤੀ ਸੋਮੇ ਬਚਾੳ ਅਤੇ ਸਭ ਨੂੰ ਖੁਸ਼ਹਾਲ ਬਣਾਉਣ ’ਦੇ ਉਦੇਸ਼ ਨਾਲ ‘ਰਿਜ਼ਨਲ ਕਿਸਾਨ ਮੇਲਾ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਦਿਨ ਬੁੱਧਵਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ, ਫੂਡ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪੰਜਾਬ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ ਦੇ ਨਿਰਦੇਸ਼ਕ ਡਾ ਹਰਪਾਲ ਸਿੰਘ ਰੰਧਾਵਾ ਨੇ....
ਫਤਿਹਗੜ੍ਹ ਚੂੜੀਆਂ ,16 ਸਤੰਬਰ 2024 : ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਨੌਜਵਾਨ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਜਾਂਗਲਾ ਵਿੱਚ ਕਰਵਾਏ ਕਬੱਡੀ ਦੇ ਸ਼ੋਅ ਮੈਚ ਸੰਬੋਧਨ ਕਰਦਿਆਂ ਕੀਤਾ। ਚੇਅਰਮੈਨ ਪਨੂੰ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸ਼ੋਅ ਮੈਚ ਖੀਰਾਂਵਾਲੀ ਅਤੇ ਫਰੰਦੀਪੁਰੀਆ....
ਗੁਰਦਾਸਪੁਰ, 15 ਸਤੰਬਰ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਸ਼ਹਿਰ ਧਾਰੀਵਾਲ ਵਿਖੇ ਪਹੁੰਚੇ ਜਿੱਥੇ ਉਨਾਂ ਨੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਕੁਮਾਰ ਕਾਲੇ ਸ਼ਾਹ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਦਾਇਤ ਕੀਤੀ ਕਿ ਆਉਣ ਵਾਲੀਆਂ ਸਰਪੰਚੀ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਰਕਰ ਤਿਆਰ ਰਹਿਣ ।ਕਿਸੇ ਵੀ ਵਰਕਰ ਦੇ ਕਾਗਜ਼ ਰੱਦ ਨਹੀਂ ਹੋਣ ਦਿੱਤੇ ਜਾਣਗੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਸੂਬੇ ਦੇ ਵਿੱਚ....
ਸੁਲਤਾਨਪੁਰ ਲੋਧੀ, 15 ਸਤੰਬਰ 2024 : ਪੰਜਾਬ ਸਰਕਾਰ ਨਸ਼ਿਆਂ ਦੀ ਦਲਦਲ ਨੂੰ ਪੰਜਾਬ ਵਿੱਚੋਂ ਖਤਮ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ।ਜਿਸ ਦੇ ਤਹਿਤ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਡੱਲਾ ਵਿਖੇ ਪਹਿਲਾ ਨਸ਼ਾ ਭਜਾਉ ਕੇਂਦਰ ਖੋਲਿਆ ਗਿਆ। ਦੱਸ ਦਈਏ ਕਿ ਇਹ ਨਸ਼ਾ ਭਜਾਉ ਕੇਂਦਰ ਨੂੰ ਖੇਡ ਮੈਦਾਨ ਦਾ ਰੂਪ ਦਿੱਤਾ ਗਿਆ ਹੈ। ਪਿੰਡ ਡੱਲਾ ਵਿਖੇ ਮੰਡੀ ਦੇ ਸੈਡ ਦੇ ਨੀਚੇ ਡੇਢ ਕਰੋੜ ਰੁਪਏ ਦੀ ਲਾਗਤ ਦੇ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਅੱਜ ਬਾਸਕਟਬਾਲ ਅਤੇ ਟੈਨਿਸ ਦੇ ਮੁਕਾਬਲੇ ਕਰਵਾਏ....