ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ....
ਮਾਝਾ

ਅੰਮ੍ਰਿਤਸਰ, 31 ਮਾਰਚ : ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਉਣੀਆਂ ਵੱਡੀ ਜ਼ੁੰਮੇਵਾਰੀ ਹੈ, ਜਿਸ....

ਖਡੂਰ ਸਾਹਿਬ, 31 ਮਾਰਚ : ਖਡੂਰ ਸਾਹਿਬ ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਹਮਲਾਵਰ ਗ੍ਰੰਥੀ ਸਿੰਘ ਦੀ ਇੱਕ ਲੱਤ ਵੱਢ ਕੇ ਆਪਣੇ ਨਾਲ ਲੈ ਗਏ ਹਨ। ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗ੍ਰੰਥੀ ਸਿੰਘ ਡਿਊਟੀ ਤੋਂ ਘਰ ਆ ਰਿਹਾ ਸੀ ਅਤੇ ਇੱਕ ਸੁੰਨਸਾਨ ਜਗ੍ਹਾ 'ਤੇ ਉਸ 'ਤੇ ਹਮਲਾ ਹੋਇਆ। ਜਿਥੇ ਹਮਲਾਵਰ ਉਨ੍ਹਾਂ ਦੀ ਇੱਕ ਲੱਤ ਵੱਢ ਕੇ ਨਾਲ ਲੈ ਗਏ। ਹਮਲੇ ਦੌਰਾਨ ਉਨ੍ਹਾਂ ਦੇ ਹੱਥ 'ਤੇ ਵੀ ਕਾਫੀ ਸੱਟਾਂ ਲੱਗਿਆਂ ਹਨ। ਇਸ....

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 31 ਮਾਰਚ : ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ....

ਅੰਮ੍ਰਿਤਸਰ 30 ਮਾਰਚ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਂਨ ਹਰਮੀਤ ਸਿੰਘ ਕਾਲਕਾ , ਜਨਰਲ ਸਕੱਤਰਸ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਂਂਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਂਨ ਆਤਮਾਂ ਸਿੰਘ ਲੁਬਾਣਾਂ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ , ਭੁਪਿੰਦਰ ਸਿੰਘ ਭੁੱਲਰ ਅਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾਂ ਨੇ ਪ੍ਰੈਸ ਨੂੰ ਜਾਣਕਾਰੀ ਦੇਦਿਆਂ ਦੱਸਿਆ ਕਿ ਸ੍ਰੀ ਅਕਾਲ....

ਅੰਮ੍ਰਿਤਸਰ, 30 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ....

ਅੰਮ੍ਰਿਤਸਰ, 30 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ....

ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਗ੍ਰਿਫਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਬਾਰੇ ਕਿਹਾ ਅੰਮ੍ਰਿਤਸਰ, 30 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਅਤੇ ਜੱਥੇਦਾਰ ਸਾਹਿਬ ਦਰਮਿਆਨ ਕਾਫੀ ਸ਼ਬਦੀ ਤਕਰਾਰ ਹੋ ਗਈ ਸੀ ਪਰੰਤੂ ਬਾਅਦ ਵਿੱਚ ਪੰਜਾਬ ਸਰਕਾਰ ਨੇ....

ਅੰਮ੍ਰਿਤਸਰ, 29 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਪੋਸਟਰ ਵਿੱਚ ਪੁਲਿਸ ਵੱਲੋਂ ਉਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਪੋਸਟਰ ਜਾਰੀ ਕਰਕੇ ਮੋਬਾਇਲ ਨੰਬਰ ਵੀ ਦਿੱਤੇ ਗਏ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਲਭੇ ਤਾਂ ਇਸ ਸਬੰਧੀ ਪੁਲਿਸ ਨੂੰ ਦੱਸਿਆ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਨਿਖੇਧੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 88 ਲੱਖ ਦੇ ਵਜੀਫੇ ਤਕਸੀਮ ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ....

ਅੰਮ੍ਰਿਤਸਰ, 29 ਮਾਰਚ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਉੱਤਰਾਖੰਡ ਤੋਂ ਵਾਪਸ ਪੰਜਾਬ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨੇਪਾਲ ਜ਼ਰੀਏ ਵਿਦੇਸ਼ ਜਾਣ ਦੀ ਤਿਆਰੀ ਸੀ, ਪਰ ਭਾਰਤ ਸਰਕਾਰ ਦੀ ਸਖਤੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੀ ਸਲਾਹ ਦੇਣ ਮਗਰੋਂ ਉਹ ਅੰਮ੍ਰਿਤਸਰ ਵਿੱਚ ਸਿਰੰਡਰ ਕਰਨ ਦੀ ਪਲਾਨਿੰਗ ਕਰ ਰਹੇ ਹਨ। ਇਸ ਨੂੰ ਵੇਖਦਿਆਂ....

ਅੰਮ੍ਰਿਤਸਰ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਬਿਆਨਬਾਜੀ ਦਾ ਜਵਾਬ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ ਹੈ। ਤੁਸੀਂ ਠੀਕ ਕਿਹਾ ਕਿ ਅਕਸਰ....

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ’ਚ ਸਿੱਖਾਂ ਨੂੰ ਆਪਣੇ ਬੱਚਿਆਂ ਦੇ ਨਾਂ ਰੱਖਣ ਸਮੇਂ ਸਿੰਘ ਅਤੇ ਕੌਰ ਲਗਾਉਣ, ਸਿੱਖ ਨੌਜੁਆਨੀ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ ਸੰਗਤ ਨੂੰ....

ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ ਸਰਾਵਾਂ, ਸੋਲਰ ਸਿਸਟਮ, ਭਾਈਚਾਰਕ ਭਲਾਈ ਦਵਾਖਾਨਾ, ਖੇਡਾਂ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਸ਼ਤਾਬਦੀਆਂ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ....

ਅੰਮ੍ਰਿਤਸਰ, 27 ਮਾਰਚ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਮੌਕੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ਼ ਅਤੇ ਰਿਆਸਤ ਦੇ ਆਖਰੀ ਨਵਾਬ ਇਖਤਾਰ ਅਲੀ ਖਾਂ ਦੀ ਬੇਗਮ ਮਨੁਬਰ-ਉਲ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਅਪ੍ਰੈਲ ਨੂੰ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸਨਮਾਨ ਸਮਾਗਮ ਸ੍ਰੀ ਫ਼ਤਹਿਗੜ੍ਹ....