ਤਰਨ ਤਾਰਨ 9 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ ਹੋਏ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਐਮ .ਐਲ. ਏ. ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਐੱਸ. ਡੀ. ਐਮ ਤਰਨ ਤਾਰਨ ਸ਼੍ਰੀ ਸਿਮਰਨਦੀਪ ਸਿੰਘ ਵੱਲੋ ਕੀਤਾ ਗਿਆ।ਸ਼੍ਰੀਮਤੀ ਸਤਵੰਤ ਕੌਰ ਜਿਲਾ ਖੇਡ ਅਫਸਰ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਰੁਪਿੰਦਰ ਕੌਰ ਯੂਥ ਵਿੰਗ ਜਿਲਾ ਪ੍ਰਧਾਨ ਆਮ ਆਦਮੀ ਪਾਰਟੀ....
ਮਾਝਾ
ਤਰਨ ਤਾਰਨ, 9 ਸਤੰਬਰ 2024 : ਸੀਨੀਅਰ ਮੈਡੀਕਲ ਅਫ਼ਸਰ ਸਰਹਾਲੀ ਡਾ: ਜਤਿੰਦਰ ਸਿੰਘ ਗਿੱਲ ਦੇ ਸਹਾਇਕ ਸਿਵਲ ਸਰਜਨ (ਕਾਰਜਕਾਰੀ) ਵਜੋਂ ਅਹੁਦਾ ਸੰਭਾਲਣ *ਤੇ ਸੀ.ਐਚ.ਸੀ. ਸਰਹਾਲੀ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਤਿੰਦਰ ਸਿੰਘ ਗਿੱਲ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਸਾਰੇ ਸਟਾਫ ਨੂੰ ਦਫਤਰ ਵਿਚ ਕੰਮਕਾਜ ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਹਾਜ਼ਰ ਸਟਾਫ ਨੂੰ ਕਿਹਾ ਕਿ ਸਿਹਤ ਸਹੂਲਤਾਂ ਨੂੰ ਘਰ—ਘਰ....
ਕਟਾਰੂਚੱਕ ਨਾਗਪੰਚਵੀਂ ਦੇ ਸੁਭ ਦਿਹਾੜੇ ਤੇ ਕਿੱਲਪੁਰ ਵਿਖੇ ਬਾਬਾ ਸੁਰਗਲ ਜੀ ਦੇ ਸਥਾਨ ਤੇ ਹੋਏ ਨਤਮਸਤਕ ਲੋਕਾਂ ਨੂੰ ਧਰਮ ਦੇ ਨਾਲ ਪੰਜਾਬ ਦੀ ਵਿਰਾਸਤ ਦੇ ਨਾਲ ਜੂੜਨ ਲਈ ਕੀਤਾ ਪ੍ਰੇਰਿਤ ਪਿੰਡ ਫਰਵਾਲ ਵਿਖੇ ਬਣਾਏ ਜਾਣ ਵਾਲੇ ਜੰਝਘਰ ਦਾ ਮੋਕਾ ਵੇਖਣ ਪਹੁੰਚ ਕੈਬਨਿਟ ਮੰਤਰੀ ਪੰਜਾਬ ਪਠਾਨਕੋਟ, 8 ਸਤੰਬਰ 2024 : ਪੰਜਾਬ ਦਾ ਸੱਭਿਆਚਾਰ ਅਤੇ ਧਾਰਮਿਕ ਸਮਾਰੋਹ ਸਾਡੇ ਲਈ ਪ੍ਰੇਰਣਾ ਸਰੋਤ ਹਨ ਸਾਨੂੰ ਧਰਮ ਨਾਲ ਜੋੜਦੇ ਹਨ ਆਪਸੀ ਪਿਆਰ ਅਤੇ ਭਾਈਚਾਰੇ ਦੀ ਸਾਂਝ ਨੂੰ ਵਧਾਉਂਦੇ ਹਨ ਇਸ ਲਈ ਸਾਨੂੰ ਹਰੇਕ ਧਰਮ ਦਾ....
ਅੰਮ੍ਰਿਤਸਰ, 8 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਰਿਟਾਇਰਡ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਦੀ ਨਿਯੁਕਤੀ ਪਾਰਟੀ ਵੱਲੋਂ ਰੱਦ ਕਰ ਦਿੱਤੀ ਗਈ ਹੈ। ਨਕੋਦਰ ਵਿੱਚ ਹੋਈ ਪੁਲਿਸ ਫਾਇਰਿੰਗ ਨੂੰ ਲੈ ਕੇ ਉਹਨਾਂ ਦੇ ਉੱਪਰ ਵੱਡੇ ਸਵਾਲ ਉੱਠੇ ਸਨ। ਦਰਬਾਰਾ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਗੱਲ ਸਾਫ ਕਰ ਦਿੱਤੀ ਸੀ ਕਿ ਇਸ ਪੁਰਾਣੀ ਘਟਨਾ ਦਾ ਉਹਨਾਂ ਦੇ ਨਾਲ ਕੋਈ ਸੰਬੰਧ ਨਹੀਂ ਹੈ। ਪਰ ਹੁਣ ਪਾਰਟੀ ਦੇ ਸੀਨੀਅਰ ਆਗੂ ਅਤੇ....
ਅੰਮ੍ਰਿਤਸਰ, 7 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਭੱਦਰਕਾਲੀ ਇਲਾਕੇ ਦਾ ਦੌਰਾ ਕੀਤਾ। ਭੱਦਰਕਾਲੀ ਇਲਾਕੇ ਦੇ ਲੋਕਾਂ ਨੇ ਵਿਧਾਇਕ ਡਾ: ਗੁਪਤਾ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਦੀਆਂ ਮੁੱਖ ਸ਼ਿਕਾਇਤਾਂ ਇਹ ਸਨ ਕਿ ਪੀਣ ਵਾਲਾ ਪਾਣੀ ਬਹੁਤ ਘੱਟ ਮਾਤਰਾ ਵਿੱਚ ਆ ਰਿਹਾ ਹੈ ਅਤੇ ਜੋ ਵੀ ਪਾਣੀ ਆ ਰਿਹਾ ਹੈ ਉਹ ਵੀ ਗੰਦਾ ਹੈ। ਵਿਧਾਇਕ ਡਾ: ਗੁਪਤਾ ਨੇ ਮੌਕੇ 'ਤੇ ਮੌਜੂਦ ਨਗਰ ਨਿਗਮ ਦੇ ਓ.ਐਂਡ.ਐੱਮ. ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼....
ਅੰਮ੍ਰਿਤਸਰ 7 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਦੂਜੇ ਫੇਜ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਜ਼ਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਵੱਲੋ ਦਸਿੱਆ ਗਿਆ ਕਿ ਬਲਾਕ ਪੱਧਰ ਟੂਰਨਾਂਮੈਜ਼ਟ ਵਿੱਚ ਕੁੱਲ....
ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ ਕੈਬਨਟ ਮੰਤਰੀ ਨੇ ਤਰਸਿੱਕਾ ਬਲਾਕ ਵਿੱਚ ਕਰਵਾਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਅੰਮ੍ਰਿਤਸਰ, 7 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ....
ਅੰਮ੍ਰਿਤਸਰ, 7 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ....
ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ ਚੋਹਲਾ ਸਾਹਿਬ, 7 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਥਾਨਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ....
ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਵਿੱਚ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਦੇਸ਼ ਵਿਦੇਸ਼ ਤੋਂ ਬਟਾਲਾ ਦੀ ਧਰਤੀ ਤੇ ਨਤਮਸਤਕ ਹੋਣ ਲਈ ਪਹੁੰਚ ਰਹੀ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ 9 ਅਤੇ 10 ਸਤੰਬਰ ਨੂੰ ਮਨਾਏ ਜਾ ਰਹੇ ਹਨ....
ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪੱਬਾਂ ਭਾਰ ਹੈ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ ਡੈਸਕ ਅਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕੰਧ ਸਾਹਿਬ....
ਸੰਗਤਾਂ ਨੂੰ ਨਿਰਧਾਰਤ ਕੀਤੀਆਂ ਪਾਰਕਿੰਗਾਂ ਵਿੱਚ ਵਹੀਕਲ ਲਗਾਉਣ ਦੀ ਕੀਤੀ ਅਪੀਲ ਬਟਾਲਾ, 7 ਸਤੰਬਰ 2024 : ਵਿਆਹ ਪੁਰਬ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਿਸ ਵਲੋਂ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੱਕੜ, ਡੀ.ਐਸ.ਪੀ ਟਰੈਫਿਕ ਅਤੇ ਸੀ.ਏ.ਡਬਲਿਊ ਬਟਾਲਾ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤਾਂ ਨੂੰ ਪਾਰਕਿੰਗ ਜਾਂ ਟਰੈਫਿਕ ਦੀ ਕੋਈ ਮੁਸ਼ਕਿਲ ਨਾ ਆਵੇ ਸਬੰਧੀ ਵਿਸ਼ੇਸ ਪ੍ਰਬੰਧ....
ਬਟਾਲਾ, 7 ਸਤੰਬਰ 2024 : ਮਾਨਯੋਗ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੋਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਨਿੱਜਠਣ ਲਈ ਪੰਜਾਬ ਫਾਇਰ ਅਤੇ ਅਮਰਜੈਂਸੀ ਸਰਵਿਸ ਬਟਾਲਾ ਵਲੋਂ ਸ਼ਾਹਿਰ ਦੇ ਵੱਖ ਵੱਖ ਥਾਵਾਂ ‘ਤੇ ਜਾ ਕੇ ਸੁਰੱਖਿਆ ਨਿਰੀਖਣ ਕੀਤਾ ਇਸ ਟੀਮ ਵਿਚ ਸਟੇਸ਼ਨ ਇੰਚਾਰਜ ਸੁਰਿੰਦਰ ਸਿੰਘ ਢਿਲੋਂ, ਫਾਇਰ ਅਫ਼ਸਰ ਨੀਰਜ਼ ਸ਼ਰਮਾਂ ਤੇ ਰਾਕੇਸ਼ ਸ਼ਰਮਾਂ, ਹਰਬਖਸ਼ ਸਿੰਘ ਪੋਸਟ ਵਾਰਡਨ ਸਿਵਲ ਡਿਫੈਂਸ....
ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ ਬਟਾਲਾ, 7 ਸਤੰਬਰ 2024 : 10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਪੁਲਿਸ ਲਾਇਨ ਬਟਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ....
ਨਗਰ ਨਿਗਮ ਅਤੇ ਟਰੈਫਿਕ ਪੁਲਿਸ ਦੀਆਂ ਟੀਮਾਂ ਨੇ ਵਿੱਢੀ ਮੁਹਿੰਮ ਬਟਾਲਾ,6 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ- ਕਮਿਸ਼ਨਰ ਨਗਰ....