ਮਾਮਲੇ ਨਾਲ ਜੁੜੇ ਵਿਅਕਤੀਆਂ ਵੱਲੋਂ ਪਾਵਨ ਸਰੂਪ ਭਾਰਤ ਲਿਆਉਣ ਦੀ ਸੂਚਨਾ ਮਿਲਣ ’ਤੇ ਕੀਤੀ ਕਾਰਵਾਈ ਅੰਮ੍ਰਿਤਸਰ, 29 ਅਗਸਤ 2024 : ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ....
ਮਾਝਾ
ਬਟਾਲਾ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ-ਯਸ਼ਪਾਲ ਚੌਹਾਨ ਸੀਨੀਅਰ ਵਾਈਸ ਪ੍ਰਧਾਨ ਅਤੇ ਰਾਜੀਵ ਵਿੱਗ ਨੂੰ ਜਨਰਲ ਸੈਕਰਟਰੀ ਚੁਣਿਆ ਬਟਾਲਾ, 28 ਅਗਸਤ 2024 : ਬਟਾਲਾ ਕਲੱਬ ਨੂੰ ਨਿਵਕੇਲੀ ਪਹਿਚਾਣ, ਨਵੀਂ ਦਿੱਖ ਅਤੇ ਨਵੀਂ ਰੂਪ-ਰੇਖਾ ਉਲੀਕਣ ਦੇ ਮੰਤਵ ਨਾਲ ਬਟਾਲਾ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਤਹਿਸੀਲਦਾਰ ਜਗਤਾਰ ਸਿੰਘ ਸਮੇਤ ਬਟਾਲਾ ਕਲੱਬ ਦੇ ਮੈਂਬਰ, ਵੱਖ ਵੱਖ-ਐਨ.ਜੀ.ਓਜ਼ ਦੇ....
ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ. ਕਲਾਨੌਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਕਲਾਨੌਰ/ਗੁਰਦਾਸਪੁਰ, 29 ਅਗਸਤ 2024 : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਅੱਜ ਬਲਾਕ ਕਲਾਨੌਰ ਦੇ ਪਿੰਡ ਚੌੜਾ ਕਲਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਚੌੜਾ ਕਲਾਂ ਦੇ ਵਸਨੀਕਾਂ ਦੇ ਨਾਲ ਪਿੰਡ ਚੌੜਾ ਖ਼ੁਰਦ, ਛੋਡ....
ਟੋਲ ਫ਼ਰੀ ਨੰਬਰ 1076 ਜਰੀਏ ਘਰ ਬੈਠੇ ਲਿਆ ਜਾ ਸਕਦਾ ਹੈ ਸਰਕਾਰੀ ਸੇਵਾਵਾਂ ਦਾ ਲਾਭ ਗੁਰਦਾਸਪੁਰ, 29 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਦਾ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਈ ਹੈ ਅਤੇ ਲੋਕਾਂ ਵੱਲੋਂ ਇਸ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸ ਸਕੀਮ ਨਾਲ ਆਮ....
ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਛਿੰਝਾਂ, ਖੇਡ ਤੇ ਸੱਭਿਆਚਾਰਕ ਮੇਲੇ ਸਾਡੇ ਪੰਜਾਬ ਦਾ ਅਮੀਰ ਸਰਮਾਇਆ - ਰਮਨ ਬਹਿਲ ਗੁਰਦਾਸਪੁਰ, 29 ਅਗਸਤ 2024 : ਧੰਨ-ਧੰਨ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪਿੰਡ ਬਲੱਗਣ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਕੇਸੋ ਸ਼ਾਹ ਦੀ ਦਰਗਾਹ ਉੱਪਰ ਮੱਥਾ ਟੇਕਿਆ ਅਤੇ ਨਾਲ ਹੀ ਸਭਿਆਚਾਰਕ ਮੇਲੇ....
ਤਰਨ ਤਾਰਨ, 29 ਅਗਸਤ 2024 : ਸਿਵਲ ਸਰਜਨ ਤਰਨਤਾਰਨ ਡਾ.ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ, ਕਸੇਲ, ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਕਮਿਊਨਿਟੀ ਸਿਹਤ ਕੇਂਦਰ ਕਸੇਲ ਵਿਖੇ ਅੱਖਾਂ ਦੇ ਦਾਨ ਸਬੰਧੀ ਚੱਲ ਰਹੇ ਕੌਮੀ ਅੱਖਾਂ ਦਾ ਦਾਨ ਪੰਦਰਵਾੜੇ ਤਹਿਤ ਮੈਡੀਕਲ ਅਫਸਰ ਅਮਨਦੀਪ ਸਿੰਘ ਵੱਲੋਂ ਸਿਹਤ ਕੇਂਦਰ ਵਿਖੇ ਆਏ ਮਰੀਜ਼ਾਂ ਅਤੇ ਸਟਾਫ ਮੈਂਬਰਾਂ ਨੂੰ ਮੌਤ ਉਪਰੰਤ ਅੱਖਾਂ ਦੇ ਦਾਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਡਾਕਟਰ ਅਮਨਦੀਪ ਸਿੰਘ ਨੇ ਕਿਹਾ....
ਤਰਨ ਤਾਰਨ 29 ਅਗਸਤ 2024 : ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਸਹਿਯੋਗ ਨਾਲ ਸੈਂਟਰਲ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ, ਸੁਪਰਡੰਟ, ਵਧੀਕ ਸੁਪਰਡੈਂਟ, ਸ਼੍ਰੀ ਰਾਹੁਲ ਰਾਜਾ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ....
ਤਰਨ ਤਾਰਨ, 29 ਅਗਸਤ 2024 : ਵਾਤਾਵਰਣ ਨੂੰ ਬਚਾਉਣ ਅਤੇ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਹਿੱਤ ਚਲਾਈ ਗਈ ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਅੱਜ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਵੱਲੋਂ ਜ਼ਿਲ੍ਹਾ ਪੱਧਰ 'ਤੇ ਗ੍ਰਾਮ ਪੰਚਾਇਤ ਕੱਲ੍ਹਾ ਬਲਾਕ ਖਡੂਰ ਸਾਹਿਬ ਵਿਖੇ, ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ ਤੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ 'ਤੇ ਉਹਨਾਂ ਵੱਲੋਂ....
ਸ਼ਰਤਾਂ ਦੀ ਅਣਦੇਖੀ ਕਰਕੇ ਵੋਟਾਂ ਬਣਾਏ ਜਾਣ ’ਤੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਸਰਕਾਰ ਵੱਲੋਂ ਵੋਟਾਂ ਬਣਾਉਣ ਸਮੇਂ ਕੀਤੀ ਜਾ ਰਹੀ ਨਿਯਮਾਂ ਦੀ ਅਣਦੇਖੀ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਪਾਸੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਗਹਿਰੀ ਪੜਤਾਲ ਕਰਵਾਉਣ। ਐਡਵੋਕੇਟ ਧਾਮੀ ਨੇ ਆਖਿਆ ਕਿ....
ਵਿਦੇਸ਼ ਮੰਤਰਾਲੇ ਵੱਲੋਂ ਦੋ ਪਾਵਨ ਸਰੂਪਾਂ ਦਾ ਮਾਮਲਾ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ ਅੰਮ੍ਰਿਤਸਰ, 28 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ....
ਮਿਆਰੀ ਸਿੱਖਿਆ ਦੇ ਨਾਲ 25 ਅਹਿਮ ਨੁਕਤੇ ਰਹੇ ਮੁੱਖ ਮੁੱਦੇ ਤਰਨਤਾਰਨ, 28 ਅਗਸਤ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਮਿਡਲ, ਹਾਈ ਤੇ ਸੈਕੰਡਰੀ ਵਿਭਾਗ ਦੇ ਸਕੂਲ ਮੁਖੀਆਂ ਦੇ ਨਾਲ ਨਾਲ ਸਮੂਹ ਬੀਐਨਓਜ਼ ਬੀਆਰਪੀ, ਸੀਆਰਪੀ ਦੀ ਮੀਟਿੰਗ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ....
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ ਤਰਨ ਤਾਰਨ, 28 ਅਗਸਤ 2024 : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਸਬੰਧੀ ਪੇਂਡੂ ਵਿਕਾਸ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਤਰਨ ਤਾਰਨ ਸ੍ਰੀ ਹਰਜਿੰਦਰ....
ਭਿੱਖੀਵਿੰਡ, 28 ਅਗਸਤ 2024 : ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਸ੍ਰ. ਕਿਰਪਾਲਵੀਰ ਸਿੰਘ ਨੇ ਅੱਜ ਇਲਾਕ਼ੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ....
ਅੰਮ੍ਰਿਤਸਰ, 27 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ....
ਕੇਂਦਰ ਸਰਕਾਰ ਅੰਮ੍ਰਿਤਸਰ-ਜੰਮੂ-ਕਟੜਾ ਐਕਸਪ੍ਰੈੱਸਵੇਅ ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਨੌਕਰੀਆਂ ਦੀ ਪੇਸ਼ਕਸ਼ ਵੀ ਕਰੇ – ਬ੍ਰਹਮਪੁਰਾ ਤਰਨ ਤਾਰਨ 27 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਪੰਜਾਬ ਵਿੱਚ ਖਡੂਰ ਸਾਹਿਬ ਤੋਂ ਦਿੱਲੀ....