ਮਾਝਾ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 16 ਅਪ੍ਰੈਲ : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਂਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ੍ਰੀਮਤੀ ਹਰਪ੍ਰੀਤ ਕੋਰ ਰੰਧਾਵਾ, ਮਾਨਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ-ਸਹਿਤ-ਚੈਅਰਪਰਸਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਸ੍ਰੀ ਰਛਪਾਲ ਸਿੰਘ, ਸਿਵਿਲ ਜੱਜ (ਸੀਨੀਅਰ-ਡਵੀਜਨ)/ਸੀ.ਜੇ.ਐਮ.ਸਹਿਤ, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆ ਦੁਆਰਾ ਅੰਮ੍ਰਿਤਸਰ ਜਿ੍ਹਲੇ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ....
ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਮੁਕਾਬਲੇ ਕਰਵਾਏ
ਅੰਮ੍ਰਿਤਸਰ 16 ਅਪ੍ਰੈਲ : ਇਲੈਕਸ਼ਨ ਕਮਿਸ਼ਨ ਅਤੇ ਡਿਪਟੀ ਕਮਿਸਨਰ, ਅੰਮ੍ਰਿਤਸਰ ਦੇ ਆਦੇਸ ਮੁਤਾਬਕ ਸ੍ਰੀ ਸੁਰਿੰਦਰ ਸਿੰਘ, ਪੀ.ਸੀ.ਐਸ, ਵਧੀਕ ਕਮਿਸਨਰ-ਕਮ-ਸਹਾਇਕ ਰਿਟਰਨਿੰਗ ਅਫਸਰ 019-ਅੰਮ੍ਰਿਤਸਰ ਦੱਖਣੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆ ਨੇ ਚੋਣਾਂ ਨਾਲ ਸਬੰਧਤ ਮਹਿੰਦੀ ਦੇ ਵੱਖ-ਵੱਖ ਡਿਜਾਇਨ ਹੱਥਾਂ ਤੇ ਬਣਾਏ। ਇਸ ਮੌਕੇ ਵਧੀਕ ਕਮਿਸਨਰ ਸਾਹਿਬ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ....
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਸੀਟ ਤੋਂ ਐਲਾਨਿਆ ਗਿਆ ਹੈ ਉਮੀਦਵਾਰ ਚੰਡੀਗੜ੍ਹ, 15 ਅਪ੍ਰੈਲ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਚੰਨੀ ਨੂੰ ਉਮੀਦਵਾਰ ਐਲਾਨਿਆ ਹੈ। ਟਿਕਟ ਮਿਲਣ ਦੀ ਖੁਸ਼ੀ ‘ਚ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸੋਮਵਾਰ ਨੂੰ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੱਥਾ ਟੇਕਣ ਲਈ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਪੁੱਜੇ। ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ....
ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਜਾਂਚ ਕਰ ਕੱਟੇ 29 ਸਕੂਲੀ ਵਾਹਨਾਂ ਦੇ ਚਲਾਨ
ਪਠਾਨਕੋਟ, 15 ਅਪ੍ਰੈਲ : ਬੀਤੇ ਦਿਨ ਹਰਿਆਣਾ ਦੇ ਮਹਿੰਦਰਗੜ੍ਹ ਚ ਸਕੂਲੀ ਬੱਸ ਪਲਟਣ ਦੀ ਮਦਭਾਗੀ ਘਟਨਾਂ ਤੋਂ ਬਾਅਦ ਪੰਜਾਬ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਅਤੇ ਜਿਲ੍ਹਾ ਟਰਾਂਸਪੋਰਟ ਵਿਭਾਗ ਵੱਲੋਂ ਸੰਯੁਕਤ ਤੋਰ ਤੇ ਵਿਸੇਸ ਅਭਿਆਨ ਚਲਾ ਕੇ ਸੁਕਰਵਾਰ ਨੂੰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਕਰੀਬ 29 ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਇਸ ਮੋਕੇ ਤੇ ਜਾਣਕਾਰੀ....
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਤੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨੇ ਸਰਧਾ ਦੇ ਫੁੱਲ ਭੇਂਟ ਕਰ ਬਾਬਾ ਸਾਹਿਬ ਨੂੰ ਕੀਤਾ ਨਮਨ
ਪਠਾਨਕੋਟ, 15 ਅਪ੍ਰੈਲ : ਅੱਜ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰ ਕਲ੍ਹਾਂ ਵਿਸੇਸ ਤੋਰ ਤੇ ਹਾਜਰ ਹੋਏ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਬਾਬਾ....
ਜ਼ਿਲ੍ਹਾ ਸਵੀਪ ਟੀਮ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਕੀਤਾ ਗਿਆ ਪ੍ਰੇਰਿਤ
ਬਟਾਲਾ, 15 ਅਪ੍ਰੈਲ : ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾ 'ਤੇ ਉਮਰਪੁਰਾ ਦੇ ਘੱਟ ਪ੍ਰਤੀਸ਼ਤਾ ਵਾਲੇ ਬੂਥਾਂ 'ਤੇ ਸਵੀਪ ਟੀਮ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਨੇ ਦੱਸਿਆ ਕਿ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਉਮਰਪੁਰਾ ਵਿਖੇ....
ਬੌਧਿਕ ਅਸਮਰੱਥਾ ਵਾਲੀਆਂ ਬੱਚੀਆਂ ਨੇ ਕੀਤਾ ਸੰਸਥਾ ਦਾ ਨਾਮ ਰੋਸ਼ਨ
ਅੰਮ੍ਰਿਤਸਰ, 15 ਅਪ੍ਰੈਲ : ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ ਦੀਆਂ ਬੱਚੀਆਂ ਦੇ ਸਭਿਆਾਚਾਰ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਬੌਧਿਕ ਤੌਰ ਤੇ ਅਪਾਹਜ ਬੱਚੀਆਂ ਲਈ ਉਤਰੀ ਜੋਨ ਸਭਿਆਚਰ ਮੁਕਾਬਲਾ (ਉਮੰਗ-2024) ਜੋ ਕਿ ਜੈਮਸ ਕੈਂਬਰਜ ਇੰਟਰਨੈਸ਼ਨਲ ਸਕੂਲ ਹੁਸਿਆਰਪੁਰ ਵਿਖੇ ਕਰਵਾਇਆ ਗਿਆ ਸੀ ਵਿੱਚ ਰਨਰ ਅਪ ਟਰਾਫੀ ਜਿੱਤਣ ’ਤੇ....
ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ  ਸਥਾਨ ’ਕਾਇਮ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ 15 ਅਪੈ੍ਰਲ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ 99.94 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲੇ ਸਥਾਨ ਤੇ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ....
ਵੋਟਰ ਜਾਗਰੂਕਤਾ ਹੈਰੀਟੇਜ ਸਟਰੀਟ ਵਿਖੇ ਕੀਤਾ ਨੁੱਕੜ ਨਾਟਕ
ਅੰਮਿ੍ਰਤਸਰ 15 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਜੀ.ਓ. ਸ਼ਹੀਦ ਭਗਤ ਸਿੰਘ ਵਿਰਾਸਤ ਮੰਚ ਰੰਗਮੰਚ ਗਰੁੱਪ ਵਲੋਂ ਇੱਕ ਵੋਟਰ ਜਾਗਰੂਕਤਾ ਨੁੱਕੜ ਨਾਟਕ ਦਾ ਆਯੋਜਨ ਹੈਰੀਟੇਜ ਸਟਰੀਟ ਵਿਖੇ ਕੀਤਾ ਗਿਆ। ਰੰਗਕਰਮੀ ਸ਼੍ਰੀ ਦਲਜੀਤ ਸੋਨਾ ਦੁਆਰਾ ਨਿਰਦੇਸ਼ਿਤ....
ਅਟਾਰੀ ਹਲਕੇ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆ
ਅੰਮਿ੍ਰਤਸਰ 15 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ....
ਟ੍ਰੈਫਿਕ ਦੇ ਨਿਯਮ ਦੱਸਣ  ਬਾਰੇ  ਕੀਤਾ ਗਿਆ ਸੈਮੀਨਾਰ
ਅੰਮ੍ਰਿਤਸਰ 15 ਅਪ੍ਰੈਲ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਬੀਤੇ ਦਿਨੀਂ ਮੋਹਿੰਦਰਗੜ੍ਹ ਹਰਿਆਣਾ ਵਿਚ ਹੋਏ ਸਕੂਲ ਬੱਸ ਦਾ ਐਕਸੀਡੈਂਟ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਐਜੂਕੇਸਨ ਸੈੱਲ ਵੱਲੋ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਸਕੂਲੀ ਬੱਚਿਆ ਅਤੇ ਸਕੂਲੀ ਵੈਨ ਡਰਾਈਵਰਾ ਨਾਲ....
ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ
ਅੰਮ੍ਰਿਤ ਸੰਚਾਰ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੇ ਕੀਤਾ ਅੰਮ੍ਰਿਤ ਦਾ ਬਾਟਾ ਤਿਆਰ ਲੰਗਰ ਹਾਲ ਦੇ ਨਿਰਮਾਣ ਦੀ ਕਾਰ ਸੇਵਾ ਕੀਤੀ ਆਰੰਭ ਅੰਮ੍ਰਿਤਸਰ, 14 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ....
ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ : ਐਡਵੋਕੇਟ ਧਾਮੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਿੰਨ ਸਰਾਵਾਂ ਨੂੰ ਦੋ ਮੰਜ਼ਲ ਹੋਰ ਵਧਾਇਆ ਜਾਵੇਗਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਗਾਈ ਕਈ ਅਹਿਮ ਫੈਸਲਿਆਂ ’ਤੇ ਮੋਹਰ ਅੰਮ੍ਰਿਤਸਰ, 14 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ....
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 4 ਹਵਾਲਾਤੀਆਂ ਦੀ ਮੌਤ ਦਾ ਮਾਮਲਾ ਆਇਆ ਸਾਹਮਣੇ 
ਅੰਮ੍ਰਿਤਸਰ, 14 ਅਪ੍ਰੈਲ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਕੱਲ ਤਿੰਨ ਹਵਾਲਾਤੀਆਂ ਦੀ ਮੌਤ ਹੋ ਗਈ ਸੀ ਤੇ ਅੱਜ ਇਕ ਹਵਾਲਾਤੀ ਦੀ ਮੌਤ ਹੋ ਗਈ ਹੈ। ਇਸ ਮੌਕੇ ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਡੇ ਬੱਚੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਕਈ ਵਾਰ ਕੇਂਦਰੀ ਜੇਲ ਦੇ ਸਿਕਿਉਰਟੀ ਇੰਚਾਰਜ ਨੂੰ ਗਾਰਦ ਲਗਾਉਣ ਲਈ ਕਿਹਾ ਗਿਆ ਸੀ ਪਰ ਉਹਨਾਂ ਵੱਲੋਂ....
ਕਪੂਰਥਲਾ ਦੇ ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਸੈਂਕੜੇ ਝੁੱਗੀਆਂ ਸੜ ਕੇ ਸੁਆਹ 
ਸੁਲਤਾਨਪੁਰ ਲੋਧੀ, 13 ਅਪ੍ਰੈਲ : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਮਾਰਗ 'ਤੇ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ ਹੈ। ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਤੇ ਕਰੀਬ 300-400 ਝੁੱਗੀਆਂ ਨੂੰ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਸਨ, ਜੋ ਕਾਫੀ ਜੱਦੋਜਹਿਦ ਮਗਰੋਂ ਅੱਗ ਤੇ ਕਾਬੂ ਪਾ ਲਿਆ ਗਿਆ। ਇਸ ਦੌਰਾਨ ਪੀੜਿਤ ਲੋਕਾਂ....