ਅੰਮ੍ਰਿਤਸਰ 26 ਮਾਰਚ : ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ, ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਕ ਕੰਪਿਊਟਰ ਕੋਰਸ਼ ਕਰਵਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ। ਇਸ ਕੋਰਸ਼ ਦੇ ਦਾਖਲੇ ਸ਼ੁਰੂ ਹਨ। ਇਹ ਕੋਰਸ ਬਜਾਰ ਵਿੱਚ ਚੱਲ ਰਹੇ ਕੋਰਸ਼ਾਂ ਦੇ ਮੁਕਾਬਲੇ ਬਹੁਤ ਘੱਟ ਫੀਸਾ ਤੇ....
ਮਾਝਾ
ਅੰਮ੍ਰਿਤਸਰ, 24 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕਸਦਿਆਂ ਕਿਹਾ ਕਿ ਆਖਿਰ 5 ਦਿਨਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆ ਦਾ ਖਿਆਲ ਆ ਹੀ ਗਿਆ। ਉਨ੍ਹਾਂ ਆਪ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਕਿ ਸ਼ਰਾਬ ਸਰਕਾਰੀ ਠੇਕੇ ਤੋਂ ਖਰੀਦ ਕੇ ਪੀਤੀ ਹੁੰਦੀ ਤੇ ਸਰਕਾਰ ਜਿੰਮੇਵਾਰ ਸੀ ਬਾਰੇ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਮਜੀਠੀਆ ਨੇ ਕਿਹਾ....
ਗੁਰਦਾਸਪੁਰ 23 ਮਾਰਚ : ਆਬਕਾਰੀ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਨਜਾਇਜ਼ ਸ਼ਰਾਬ ਲਈ ਬਦਨਾਮ ਹੋ ਚੁੱਕੇ ਬਿਆਸ ਦਰਿਆ ਦੇ ਕਿਨਾਰੇ ਪਿੰਡਾਂ ਵਿੱਚ ਰੇਡ ਕਰਕੇ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਦਾ ਜਖੀਰਾ ਬਰਾਮਦ ਕੀਤਾ ਹੈ। ਸ਼ਰਾਬ ਦਰਿਆ ਕਿਨਾਰੇ ਜਮੀਨ ਵਿੱਚ ਦਬਾਈ ਗਈ ਸੀ ਅਤੇ ਵਿਭਾਗ ਅਤੇ ਪੁਲਿਸ ਦੀ ਸੰਯੁਕਤ ਟੀਮ ਨੇ ਇਹ ਸ਼ਰਾਬ ਦਰਿਆ ਕਿਨਾਰੇ ਜਮੀਨ ਪੁੱਟ ਪੁੱਟ ਕੇ ਬਾਹਰ ਕੱਢੀ ਹੈ। ਐਕਸਾਈਜ਼ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਸਹਾਇਕ ਐਸ. ਕਮਿਸ਼ਨਰ (ਆਬਕਾਰੀ) ਗੁਰਦਾਸਪੁਰ ਰੇਂਜ ਸ਼....
ਵੋਟਰ ਨਿਡਰ ਹੋ ਕੇ ਕਰਨ ਵੋਟ ਦੇ ਅਧਿਕਾਰ ਦਾ ਇਸਤੇਮਾਲ ਸੀ-ਵਿਜ਼ਲ ਐਪਲੀਕੇਸ਼ਨ ਨੂੰ ਹਰ ਇੱਕ ਵੋਟਰ ਕਰੇ ਡਾਊਨਲੋਡ ਤਰਨਤਾਰਨ, 22 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਵੱਲੋਂ ਅੱਜ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੀਪ ਮੁਹਿੰਮ ਤਹਿਤ ਚੋਣਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਗਤੀਵਿਧੀਆਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲਾ ਚੋਣ ਦਫਤਰ ਆਉਣ ਵਾਲੀਆਂ....
ਪਠਾਨਕੋਟ 22 ਮਾਰਚ : ਲੋਕ ਸਭਾ ਚੋਣਾਂ-2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਸ਼੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਅਤੇ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਲੋਕ ਸਭਾ ਸੈਗਮੈਂਟਾਂ ਦੇ ਏ.ਆਰ.ਓਜ ਵੱਲੋਂ ਵੀ ਸਮੇਂ ਸਮੇਂ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਿਨ੍ਹਾਂ ਕਿਸੇ ਪਰਮਿਸਨ ਦੇ ਕਿਸੇ ਵੀ ਪ੍ਰਕਾਰ ਦੀ ਮੀਟਿੰਗ ਕਰਨਾ ਜਾਂ ਰੈਲੀ ਕਰਨਾ ਆਦਰਸ ਚੋਣ ਜਾਬਤਾ ਦੀ ਉਲੰਘਣਾਂ ਹੈ। ਜਿਕਰਯੋਗ ਹੈ ਕਿ ਲੋਕ....
ਪਠਾਨਕੋਟ 22 ਮਾਰਚ : ਏ.ਆਰ.ਓ. ਭੋਆ ਸ਼੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਲੋਕ ਸਭਾ ਚੋਣਾਂ-2024 ਦੇ ਅਧੀਨ ਸੈਗਮੈਂਟ ਭੋਆ ਵਿੱਚਲੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਆਦਰਸ ਚੋਣ ਜਾਬਤਾ ਦੀ ਪਾਲਣਾ ਕਰਨ ਹਿੱਤ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਸਤੀਸ ਕੁਮਾਰ, ਆਮ ਆਦਮੀ ਪਾਰਟੀ ਤੋਂ ਪਵਨ ਕੁਮਾਰ, ਸੰਦੀਪ ਕੁਮਾਰ, ਭਾਜਪਾ ਤੋਂ ਰਮਿਤ ਮਹਾਜਨ ਅਤੇ ਸਿਰੋਮਣੀ ਅਕਾਲੀ ਦਲ ਤੋਂ ਹਰਪ੍ਰੀਤ ਸਿੰਘ ਅਤੇ....
ਬਟਾਲਾ, 22 ਮਾਰਚ : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਜਨਕ ਰਾਜ ਸਾਰੰਗਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ....
ਅੰਮ੍ਰਿਤਸਰ 22 ਮਾਰਚ : ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਰ ਅਤੇ ਸ੍ਰੀ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸਵੀਪ ਗਤੀਵਿਧੀਆਂ ਅਧੀਨ ਡੀ ਏ ਵੀ ਕਾਲਜ ਹਾਥੀ ਗੇਟ ਅੰਮ੍ਰਿਤਸਰ ਵਿਖੇ ਸਵੀਪ ਸਾਇਕਲ ਰੈਲੀ ਕੱਢੀ ਗਈ। ਇਸ ਸਵੀਪ ਸਾਇਕਲ ਰੈਲੀ ਨੂੰ ਸ੍ਰੀਮਤੀ ਸੁਰਿੰਦਰ ਕੌਰ ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਉਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਵੀ ਕੀਤਾ....
ਅੰਮ੍ਰਿਤਸਰ 22 ਮਾਰਚ : ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ....
ਅੰਮ੍ਰਿਤਸਰ 22 ਮਾਰਚ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਸਾਲ 2024-25 ਦੇ ਸੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰੇ ਰੈਜੀਡੈਸ਼ੀਅਲ ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 23 ਮਾਰਚ 2024 ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਪੋਰਟਸ ਅਫਸਰ ਸ੍ਰੀ ਸੁਖਚੈਨ ਸਿੰਘ ਕਾਹਲੋਂ ਨੇ ਦਸਿੱਆ ਕਿ ਇਹ ਟਰਾਇਲ ਜਿਲਾ੍ਹ ਅੰਮਿ੍ਰਤਸਰ ਵਿਚ ਵੱਖ- ਵੱਖ ਸਥਾਨਾਂ ਤੇ ਜਿਵਂੇ ਕਿ ਖਾਲਸਾ ਕਾਲਜੀਏਟ ਸੀਨੀ....
ਬਿਨ੍ਹਾਂ ਪਰਮਿਸਨ ਅਤੇ ਬਿਨ੍ਹਾਂ ਜਾਣਕਾਰੀ ਦਿੱਤਿਆਂ ਹੋਟਲ ਅੰਦਰ ਰਾਜਨੀਤਿਕ ਮੀਟਿੰਗ ਕਰਨ ਤੇ ਹੋਟਲ ਮਾਲਕ ਨੂੰ ਵੀ ਨੋਟਿਸ ਜਾਰੀ ਪਠਾਨਕੋਟ 21 ਮਾਰਚ : ਲੋਕ ਸਭਾ ਚੋਣਾਂ- 2024 ਦਾ ਆਗਾਜ ਹੋ ਚੁੱਕਿਆ ਹੈ ਅਤੇ ਪਿਛਲੇ ਕਰੀਬ ਦੋ ਹਫਤਿਆਂ ਤੋਂ ਸ਼੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕਰਕੇ ਆਦਰਸ਼ ਚੋਣ ਜਾਬਤਾ ਦੇ ਸਬੰਧ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਇਸ ਤੋਂ ਇਲਾਵਾ ਹੋਟਲ ਮਾਲਕਾਂ, ਮੈਰਿਜ ਪੈਲੇਸ....
ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਡਰ ਭੈਅ ਤੋਂ ਕਰਨ-ਵਧੀਕ ਜ਼ਿਲਾ੍ਹ ਚੋਣ ਅਫਸਰ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਈਆਂ ਜਾ ਰਹੀਆਂ ਹਨ ਵਿਸ਼ੇਸ ਗਤੀਵਿਧੀਆਂ ਤਰਨਤਾਰਨ, 21 ਮਾਰਚ : ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀਆਂ ਵੱਲੋਂ ਜ਼ਿਲਾ੍ਹ ਤਰਨਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਸ ਤਹਿਤ ਅੱਜ ਵਧੀਕ ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਵਰਿੰਦਰਪਾਲ ਸਿੰਘ ਬਾਜ਼ਵਾ....
ਵੋਟਰਾਂ ਦੀ ਸਹੂਲਤਾਂ ਲਈ ਜਾਰੀ ਵੋਟਰ ਸਲਿੱਪ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ’ਤੇ ਨਹੀਂ ਹੋਵੇਗੀ ਪ੍ਰਮਾਣਿਤ ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ੍ਹ ਚੋਣ ਅਫਸਰ, ਸ਼੍ਰੀ ਸੰਦੀਪ ਕੁਮਾਰ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਦਿੰਦਿਆ ਕਿਹਾ ਕਿ ਚੋਣਾਂ ਵਾਲੇ ਦਿਨ ਕੋਈ ਵੀ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਪੋਲਿੰਗ ਸਟੇਸ਼ਨ ’ਤੇ ਪੇਸ਼ ਕਰਕੇ ਆਪਣੀ ਵੋਟ....
ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਚੋਣ ਕਮਿਸ਼ਨ ਵਲੋਂ ਤਹਿ ਕੀਤੀ ਗਈ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦਾ ਖਰਚਾ ਕਰਨ ਦੀ ਸੀਮਾ-ਸ੍ਰੀ ਸੰਦੀਪ ਕੁਮਾਰ ਉਮੀਦਵਾਰਾਂ ਵੱਲੋਂ ਪੇਡ ਨਿਊਜ਼ ਜਾਂ ਸਿਆਸੀ ਇਸ਼ਤਿਹਾਰਬਾਜ਼ੀ ‘ਤੇ ਕੀਤੇ ਜਾਣ ਵਾਲੇ ਖਰਚੇ ਹੋਣਗੇ ਚੋਣ ਖਰਚੇ ਦਾ ਹਿੱਸਾ ਤਰਨ ਤਾਰਨ, 21 ਮਾਰਚ : ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ‘ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰੱਖਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ ਹੇਠ ਜ਼ਿਲਾ੍ਹ ਪੱਧਰੀ ਖਰਚਾ ਨਿਗਰਾਨ....
ਆਉਣ ਵਾਲੀ ਪੀੜੀ ਭਗਤ ਪੂਰਨ ਸਿੰਘ ਤੋਂ ਲਏ ਸੇਧ ਅੰਮ੍ਰਿਤਸਰ 21 ਮਾਰਚ : ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਗਲਵਾੜਾ, ਮਾਨਾਵਾਲਾ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੰਮ ਭਗਤ ਪੂਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਾ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ। ਉਨਾਂ ਕਿਹਾ....