ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ ਗੁਰਦਾਸਪੁਰ, 19 ਮਾਰਚ : ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਆਮ ਨਾਗਰਿਕਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬੀ ਬਲਾਕ ਵਿੱਚ ਆਫ਼ਲਾਈਨ....
ਮਾਝਾ
ਗੁਰਦਾਸਪੁਰ, 19 ਮਾਰਚ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ 'ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ (24x7) ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਸ....
ਗੁਰਦਾਸਪੁਰ, 19 ਮਾਰਚ : ਸ੍ਰੀ ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ, ਜੇਕਰ ਕਿਸੇ ਠੇਕੇ ਲਈ ਇੱਕ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੁੰਦੀਆਂ ਹਨ ਤਾਂ ਉਸ ਠੇਕੇ ਲਈ ਲਸੰਸ ਲਾਟਰੀ ਸਿਸਟਮ ਰਾਹੀਂ....
ਸਵੀਪ ਟੀਮ ਨੇ ਸੈਮੀਨਾਰ ਦੌਰਾਨ ਸਕੂਲ ਮੁਖੀਆਂ ਨੂੰ ਵੋਟਰ ਪ੍ਰਣ ਚੁਕਾਇਆ ਗੁਰਦਾਸਪੁਰ 19 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਥਾਨਕ ਗੋਲਡਨ ਕਾਲਜ ਵਿਖੇ ਸਕੂਲ ਮੁਖੀਆਂ ਦੇ ਸੈਮੀਨਾਰ ਵਿੱਚ ਸਵੀਪ ਟੀਮ ਵੱਲੋਂ ਵੋਟਰ ਪ੍ਰਣ ਚੁਕਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ....
ਸੀ-ਵਿਜ਼ਲ ਐਪ ‘ਤੇ ਪ੍ਰਾਪਤ ਹੁੰਦੀ ਸਿ਼ਕਾਇਤ ਸਬੰਧੀ 100 ਮਿੰਟ ਦੇ ਅੰਦਰ-ਅੰਦਰ ਹੀ ਕੀਤੀ ਜਾਵੇਗੀ ਕਾਰਵਾਈ ਤਰਨਤਾਰਨ, 19 ਮਾਰਚ : ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ‘ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ‘ਤੇ ਪ੍ਰਾਪਤ ਹੁੰਦੀ ਸਿ਼ਕਾਇਤ ‘ਤੇ 100 ਮਿੰਟ ਦੇ....
ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ ਤਰਨ ਤਾਰਨ, 19 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ....
ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ- ਐਡਵੋਕੇਟ ਧਾਮੀ ਅੰਮ੍ਰਿਤਸਰ, 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਮਨਾਉਣ ਦੀ ਅਪੀਲ ਕਰਦਿਆਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਤੀਸਰੇ....
ਗੁਰਦਾਸਪੁਰ, 18 ਮਾਰਚ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਤੋਂ ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ, ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਇਆ ਅਤੇ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਦੇ ਨਾਲ-ਨਾਲ ਡਰੱਗ ਮਨੀ ਵੀ ਕਾਬੂ ਕਰ ਲਿਆ। ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ....
ਤਰਨਤਾਰਨ, 18 ਮਾਰਚ : ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 2 ਕਿੱਲੋ 996 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਤੀ ਰਾਤ ਲਗਭਗ 12:05 ਵਜੇ ਦੇ ਕਰੀਬ ਪੰਜਾਬ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ ਬੈਗ ਮਿਲਿਆ। ਜਾਂਚ ਕਰਨ ‘ਤੇ ਬੈਗ ਵਿੱਚ ਛੇ ਚਿੱਟੇ ਪੈਕਟ ਹੈਰੋਇਨ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਸਰਹੱਦੀ....
ਆਪਣੇ ਹਥਿਆਰ ਕਰਵਾਉਣ ਜਮਾਂ : ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ, 18 ਮਾਰਚ : ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ....
ਆਸਾਧਾਰਨ ਜਾਂ ਫਿਰ ਸ਼ੱਕੀ ਪੈਸਿਆਂ ਦੇ ਲੈਣ ਦੇਣ ਦੀ ਜਾਣਕਾਰੀ ਸਾਂਝੀ ਕਰਨ ਬੈਂਕ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਿਸੇ ਕੀਮਤ ‘ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ ਅੰਮ੍ਰਿਤਸਰ, 18 ਮਾਰਚ : ਸੂਬੇ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜ਼ਿਲਾ ਅੰਮ੍ਰਿਤਸਰ ਦੇ ਵੱਖ—ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ....
ਅੰਮ੍ਰਿਤਸਰ, 17 ਮਾਰਚ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤਹਿਤ ਦੁਬਈ ਤੋਂ ਆ ਰਹੇ ਇਕ ਯਾਤਰੀ ਕੋਲੋਂ 2 ਕਿਲੋ ਸੋਨਾ ਬਰਾਮਦ ਹੋਇਆ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 1 ਕਰੋੜ 31 ਲੱਖ 60 ਹਜ਼ਾਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੁਬਈ ਤੋਂ ਏਅਰ ਇੰਡੀਆ ਦੀ ਇਕ ਉਡਾਣ ਬੀਤੀ ਰਾਤ 12.30 ਵਜੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ....
ਅੰਮ੍ਰਿਤਸਰ, 17 ਮਾਰਚ : ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਸ਼ਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲ ਕਰਨ ਲਈ ਅੱਜ ਇਤਿਹਾਸਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੱਖੇ ਪੰਥਕ ਇੱਕਠ ਵਿੱਚ ਭਾਵੇਂ ਪੁਲਿਸ ਵੱਲੋਂ ਸਿੱਖ ਆਗੂਆਂ ਨੂੰ ਰੋਕਣ ਲਈ ਬੀਤੀ ਰਾਤ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਦੇ ਬਾਵਜੂਦ ਵੀ ਵਿਸ਼ਾਲ ਇੱਕਠ ਹੋਇਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਕੀਤਾ ਗਿਆ ਸੰਦੇਸ਼ ਪੜ੍ਹਿਆ ਗਿਆ, ਜਿਸ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ....
ਗੁਰਦਾਸਪੁਰ, 17 ਮਾਰਚ : ਮਿਤੀ 16 ਮਾਰਚ 2024 ਨੂੰ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਦੀ ਪ੍ਰੀਕ੍ਰਿਆ ਸ਼ੁਰੂ ਹੋ ਚੁੱਕੀ ਹੈ। ਚੋਣਾਂ ਦੌਰਾਨ ਲੜਾਈ-ਝਗੜੇ ਦੇ ਅੰਦੇਸ਼ੇ ਅਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਸਮੂਹ ਅਸਲਾ....
ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ 'ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 17 ਮਾਰਚ : ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ ਅਮਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਪੂਰਾ ਸਹਿਯੋਗ....