ਮਾਝਾ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਕਰ ਰਹੇ ਹਨ ਸ਼ਮੂਲਿਅਤ : ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ ਅੰਮਿ੍ਰਤਸਰ, 13 ਮਾਰਚ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਪਣੇ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਕਰਵਾ ਰਹੇ ਹਨ। ਇਸ ਸਬੰਧੀ....
ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਲਏ ਇਤਿਹਾਸਕ ਫੈਸਲੇ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਹਸਨਪੁਰ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 11 ਮਾਰਚ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ੍ਹ ਰਹੇ ਹਨ। ਪਿੰਡ ਹਸਨਪੁਰ ਦੇ ਵੱਡੀ ਗਿਣਤੀ ਵਿੱਚ ਰਵਾਇਤੀ ਪਾਰਟੀਆਂ ਦੇ ਪਰਿਵਾਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ....
ਵਿਧਾਇਕ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਯਾਦਗਾਰੀ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ
ਯਾਦਗਾਰੀ ਪਾਰਕ ਵਿੱਚ 150 ਫੁੱਟ ਉਚਾਈ ’ਤੇ ਰਾਸ਼ਟਰੀ ਤਿਰੰਗਾ ਲਹਿਰਾਇਆ ਨੌਜਵਾਨ ਪੀੜੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਇਤਿਹਾਸਕ ਯਾਦਗਾਰੀ ਪਾਰਕ ਹੋਵੇਗਾ ਸਹਾਈ-ਵਿਧਾਇਕ ਸ਼ੈਰੀ ਕਲਸੀ ਬਟਾਲਾ, 11 ਮਾਰਚ : ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਯਾਦਗਾਰੀ ਪਾਰਕ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਾਰਕ ਵਿੱਚ 150 ਉਚਾਈ ਵਾਲਾ ਵੱਡ ਆਕਾਰੀ ਰਾਸ਼ਟਰੀ ਤਿਰੰਗਾ ਵੀ....
ਸਵੀਪ ਜਾਗਰੂਕ ਅਭਿਆਸ ਤਹਿਤ ਕਾਦੀਆਂ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ
ਇਸ ਵਾਰ ਸੱਤਰ ਪਾਰ ਦਾ ਟੀਚਾ ਮਿੱਥਿਆ ਗਿਆ ਕਾਦੀਆਂ (ਬਟਾਲਾ), 11 ਮਾਰਚ : ਜ਼ਿਲ੍ਹਾ ਚੌਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿੰਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਸਵੀਪ ਜਾਗਰੂਕਤਾ ਅਭਿਆਨ ਤਹਿਤ ਅਤੇ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਹਾਂਉਤਸਵ ਤਹਿਤ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵੋਟਰਾਂ ਨੂ ਵੋਟ ਦੇ ਹੱਕ ਪ੍ਰਤੀ ਸੁਚੇਤ ਕਰਨ ਲਈ ਮਹਿੰਦੀ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਅਫ਼ਸਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ....
ਨਵ-ਨਿਯੁਕਤ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਪਹੁੰਚਣ ਤੇ ਭਰਵਾਂ ਸਵਾਗਤ
ਬਟਾਲਾ, 12 ਮਾਰਚ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਅਤੇ ਡਾਇਰੈਕਟਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਪਦ ਉਨਤੀਆਂ ਉਪਰੰਤ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ (ਲ) ਅੰਮ੍ਰਿਤਸਰ ਪਦ ਉਨਤ ਹੋ ਕੇ ਦਵਿੰਦਰ ਸਿੰਘ ਭੱਟੀ ਦਾ ਬਤੌਰ ਪ੍ਰਿੰਸੀਪਲ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਆਉਣ ਤੇ ਕਾਲਜ ਦੇ ਸਮੂਹਿਕ ਸਟਾਫ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਦਾ ਅੱਜ ਇੱਥੇ ਕਾਲਜ ਪਹੁੰਚਣ ਤੇ....
ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ - ਜ਼ਿਲ੍ਹਾ ਚੋਣ ਅਧਿਕਾਰੀ
ਸੀ-ਵਿਜ਼ਲ ਐਪ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ 'ਤੇ ਤੁਰੰਤ ਹੋ ਜਾਵੇਗੀ ਐਕਟੀਵੇਟ ਗੁਰਦਾਸਪੁਰ, 12 ਮਾਰਚ : ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹੋਣਗੇ। ਸੀ-ਵਿਜ਼ਲ ਐਪ ਤੇ ਪ੍ਰਾਪਤ ਹੁੰਦੀ ਸ਼ਿਕਾਇਤ ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ....
ਇਸ ਵਾਰ 70 ਪਾਰ, ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ
ਗੁਰਦਾਸਪੁਰ, 12 ਮਾਰਚ : ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਵੀਪ ਗਤੀਵਿਧੀਆਂ ਤੇਜ਼ੀ ਨਾਲ ਜਾਰੀ ਹਨ। ਸਿੱਖਿਆ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਉੱਪਰ ਸਵੀਪ ਗਤੀਵਿਧੀਆਂ ਰਾਹੀਂ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਈ.ਵੀ.ਐੱਮ, ਵੀ.ਵੀ.ਪੈਟ ਸਮੇਤ ਸਮੁੱਚੀ ਚੋਣ ਪ੍ਰੀਕ੍ਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ....
ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ ਸਥਾਪਤ ਕੀਤੀ
ਦਿਵਿਆਂਗ ਬੱਚੇ ਪੜ੍ਹਾਈ ਦੇ ਨਾਲ ਕਿੱਤਾ ਮੁਖੀ ਸਿਖਲਾਈ ਵੀ ਹਾਸਲ ਕਰਨਗੇ ਗੁਰਦਾਸਪੁਰ, 12 ਮਾਰਚ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਨੂਮਾਨ ਗੇਟ, ਗੁਰਦਾਸਪੁਰ ਵਿਖੇ ਰੂੰ ਤੋਂ ਬੱਤੀਆਂ ਬਣਾਉਣ ਦੀ ਮਸ਼ੀਨ (ਵਿਕਸ ਮੇਕਿੰਗ ਮਸ਼ੀਨ) ਸਥਾਪਤ ਕੀਤੀ ਗਈ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ ਵਿਕਸ ਮੇਕਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਚੇਅਰਮੈਨ ਸ੍ਰੀ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼
ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਐੱਸ. ਡੀ. ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ. ਐੱਸ. ਪੀਜ਼. ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ (ਵਲਨਰਏਬਿਲਟੀ ਮੈਪਿੰਗ)....
ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ-ਜ਼ਿਲ੍ਹਾ ਚੋਣ ਅਫਸਰ 
ਤਰਨ ਤਾਰਨ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਜੋ ਕਿ ਅੱਜ ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਵੀਡੀਓ ਕਾਨਫਰੰਸ ਵਿੱਚ ਭਾਗ ਲੈ ਰਹੇ ਸਨ, ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਚੋਣਾਂ ਲਈ ਸਾਰੀਆਂ ਮੁੱਢਲੀਆਂ ਤਿਆਰੀਆਂ ਕਰ ਲਈਆਂ ਗਈਆਂ....
ਸਵੀਪ ਗਤੀਵਿਧੀਆਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪੱਟੀ ਵਿਖੇ ਕਰਵਾਇਆ ਗਿਆ ਮਹਿਲਾ ਪ੍ਰੇਰਕ ਪ੍ਰੋਗਰਾਮ
ਵਿਦਿਆਰਥੀਆਂ ਨੂੰ ਚੋਣ ਮਹਿੰਮ ਦਾ ਹਿੱਸਾ ਬਣਨ ਲਈ ਕੀਤਾ ਪ੍ਰੇਰਿਤ ਪੱਟੀ, 12 ਮਾਰਚ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਕ੍ਰਿਪਾਲਵੀਰ ਸਿੰਘ ਉਪ ਮੈਜਿਸਟ੍ਰੇਟ ਮੰਡਲ ਪੱਟੀ ਦੀ ਯੋਗ ਅਗਵਾਈ ਹੇਠ ਅੱਜ ਸਵੀਪ ਗਤੀਵਿਧੀਆਂ ਅਧੀਨ ਮਹਿਲਾ ਪ੍ਰੇਰਕ ਪ੍ਰੋਗਰਾਮ ਸਰਕਾਰੀ ਸੈਕੰਡਰੀ (ਲੜਕੀਆਂ) ਪੱਟੀ ਵਿਖੇ ਕਰਵਾਇਆ ਗਿਆ, ਜਿਸ ਵਿਚ ਨਾਇਬ ਤਹਿਸੀਲਦਾਰ ਸ. ਹਰਜੋਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਹਨਾਂ ਦੇ ਨਾਲ ਆਏ ਸੀ. ਡੀ. ਪੀ. ਓ, ਪੱਟੀ ਕੁਲਜੀਤ ਕੌਰ....
ਕੈਬਨਿਟ ਮੰਤਰੀ ਈਟੀਓ ਨੇ ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਤਰਨ ਤਾਰਨ, 12 ਮਾਰਚ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਨਾਗੋਕੇ-ਖਡੂਰ ਸਾਹਿਬ- ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 6.70 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 371.30....
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 12 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਰੱਖਿਆ ਨਰੋਟ ਜੈਮਲ ਸਿੰਘ ਵਿਖੇ  ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ
ਕਰੀਬ 17 ਕਰੋੜ ਰੁਪਏ ਖਰਚ ਕਰਕੇ ਨਰੋਟ ਜੈਮਲ ਸਿੰਘ ਨਿਵਾਸੀਆਂ ਨੂੰ ਮਿਲੇਗੀ ਸੀਵਰੇਜ ਦੀ ਸੁਵਿਧਾ- ਸ੍ਰੀ ਲਾਲ ਚੰਦ ਕਟਾਰੂਚੱਕ ਪਠਾਣਕੋਟ 12 ਮਾਰਚ : ਅੱਜ ਦਾ ਦਿਨ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਦੇ ਲੋਕਾਂ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ ਕਿ ਅੱਜ ਨਰੋਟ ਜੈਮਲ ਸਿੰਘ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਸੀਵਰੇਜ ਅਤੇ ਸੀਵਰੇਜ....
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲਿਕਪੁਰ ਤੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ
ਵਿਧਾਨ ਸਭਾ ਹਲਕਾ ਭੋਆ ਤੋਂ ਯਾਤਰਾ ਕਰਨ ਜਾ ਰਹੇ ਸਰਧਾਲੂਆਂ ਨਾਲ ਮਿਲੇ ਕੈਬਨਿਟ ਮੰਤਰੀ ਪੰਜਾਬ, ਲੋਕਾਂ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ ਪਠਾਨਕੋਟ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਧਾਰਮਿਕ ਆਸਥਾਂ ਨੂੰ ਧਿਆਨ ਵਿੱਚ ਰੱਖ ਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੁਰੂ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਸਥਾਨਾਂ ਦੀ ਯਾਤਰਾ ਨੂੰ ਲੈ ਕੇ ਖੁਸੀ ਦੀ ਲਹਿਰ ਹੈ , ਅੱਜ ਵਿਧਾਨ ਸਭਾ ਹਲਕਾ ਭੋਆ ਦੇ ਮਲਿਕਪੁਰ ਤੋਂ 42 ਸ਼ਰਧਾਲੂਆਂ....