ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਅੱਪਡੇਟ ਦੀ ਸੇਵਾ ਉਪਲੱਬਧ ਮਾਲੇਰਕੋਟਲਾ, 8 ਨਵੰਬਰ 2024 : ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ 'ਆਧਾਰ' ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ....
ਮਾਲਵਾ
ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਮੁਕਾਬਲੇ, ਖਿਡਾਰੀ ਦਿਖਾ ਰਹੇ ਵਿਲੱਖਣ ਉਤਸ਼ਾਹ ਅਮਰਗੜ, 08 ਨਵੰਬਰ 2024 : ਪੰਜਾਬ ਸਰਕਾਰ ਵੱਲੋ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਤੋ ਬਚਾਉਣ ਦੇ ਮਕਸਦ ਲਈ ਖੇਡਾਂ ਵਤਨ ਪੰਜਾਬ ਦੀਆਂ ਸੀਜਨ-03 ਤਹਿਤ ਪੰਜਾਬ ਦੇ ਹਰ ਜਿਲ੍ਹੇ ਵਿੱਚ ਕੀਤਾ ਗਿਆ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨਿਅਰ ਸੈਕੇਂਡਰੀ ਸਕੂਲ, ਅਮਰਗੜ੍ਹ ਜਿਲ੍ਹਾ ਮਾਲੇਰਕੋਟਲਾ ਵਿਖੇ ਵਾਲੀਬਾਲ (ਸ਼ੂਟਿੰਗ) ਦਾ ਰਾਜ ਪੱਧਰੀ ਖੇਡਾਂ-2024 ਦਾ ਤੀਜੇ ਦਿਨ ਦਾ ਸ਼ਾਨਦਾਰ....
ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਫ਼ਤਹਿਗੜ੍ਹ ਸਾਹਿਬ, ,08 ਨਵੰਬਰ 2024 : ਹਾੜ੍ਹੀ ਸੀਜ਼ਨ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀ.ਏ.ਪੀ. ਅਤੇ ਹੋਰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।....
ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਸ਼ਹੀਦੀ ਸਭਾ ਆਯੋਜਿਤ ਕੀਤੀ ਜਾਵੇਗੀ। ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ....
ਫਤਹਿਗੜ੍ਹ ਸਾਹਿਬ, 08 ਨਵੰਬਰ 2024 : ਜ਼ਿਲ੍ਹੇ ਵਿੱਚ ਆਧਾਰ ਅਪਡੇਟ ਅਤੇ 18 ਤੋਂ ਘੱਟ ਉਮਰ ਵਾਸਤੇ ਨਵੀਆਂ ਐਨਰੋਲਮੈਂਟ ਸੇਵਾਵਾਂ ਵਸਨੀਕਾਂ ਨੂੰ ਪ੍ਰਦਾਨ ਕਰਨ ਲਈ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਬਾਕੀ ਦਿਨਾਂ ਦੇ ਨਾਲ-ਨਾਲ ਐਤਵਾਰ ਨੂੰ ਵੀ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਆਮ ਤੌਰ 'ਤੇ ਜ਼ਿਲ੍ਹੇ 'ਚ ਕੰਮ ਕਰ ਰਹੇ ਸਾਰੇ ਸੇਵਾ ਕੇਂਦਰ....
ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੁੱਜੇ ਸਿਹਤ ਮੰਤਰੀ ਸੰਗਰੂਰ, 07 ਨਵੰਬਰ 2024 : ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੰਭਾਲ, ਬੁਨਿਆਦੀ ਢਾਂਚੇ ਦੀ ਮਜਬੂਤੀ ਅਤੇ....
ਸ੍ਰੀ ਮੁਕਤਸਰ ਸਾਹਿਬ, 07 ਨਵੰਬਰ 2024 : ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ ਉਥੇ ਹੀ ਡੀ.ਏ.ਪੀ. ਖਾਦ ਦੇ ਬਦਲ ਵਜੋਂ....
ਖਾਦ ਦੇ ਨਾਲ ਵਾਧੂ ਸਮਾਨ ਦੀ ਟੈਗਿੰਗ ਨਹੀਂ ਹੋਵੇਗੀ ਬਰਦਾਸ਼ਤ-ਡਾ ਅੰਮ੍ਰਿਤਪਾਲ ਸਿੰਘ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵੀ ਅਪਣਾ ਸਕਦੇ ਹਨ ਮੋਗਾ 7 ਨਵੰਬਰ 2024 : ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ....
ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ। ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ ਇਕ ਹੋਰ ਹੁਕਮ....
ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਨੂੰ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਕਿਹਾ ਕਿ ਹੋਟਲ ਅਤੇ ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ....
ਸੰਗਰੂਰ, 7 ਨਵੰਬਰ 2024 : ਸੰਗਰੂਰ ਦੇ ਪਿੰਡ ਨਦਾਮਪੁਰ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਆਪਣੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ....
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ 2024 : ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ....
ਸ੍ਰੀ ਮੁਕਤਸਰ ਸਾਹਿਬ, 07 ਨਵੰਬਰ 2024 : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜਿਸ ਦੇ ਮੱਦੇਨਜ਼ਰ ਸਪੈਸ਼ਲ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਸਪੈਸ਼ਲ ਕੈਂਪ 9, 10, 23 ਅਤੇ 24 ਨਵੰਬਰ 2024 ਨੂੰ ਸਪੈਸ਼ਲ....
ਮੰਡੀਆਂ ਵਿੱਚ ਆਏ 449710 ਮੀਟਰਕ ਟਨ ਝੋਨੇ ਵਿੱਚੋਂ 425808 ਮੀਟਰਕ ਟਨ ਦੀ ਹੋਈ ਖਰੀਦ ਵਾਤਾਵਰਨ ਬਚਾਉਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ ਫਰੀਦਕੋਟ 7 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ....
ਜੁਰਮਾਨੇ ਦੇ ਨਾਲ ਮਾਲ ਰਿਕਾਰਡ ਵਿਚ ਵੀ ਦਰਜ ਹੋਈ ਰੈਡ ਐਂਟਰੀ ਸੁਪਰ ਐਸ ਐਮ ਐਸ ਨਾ ਹੋਣ ਤੇ 6 ਕੰਬਾਈਨਾਂ ਦੇ ਕੀਤੇ ਚਲਾਨ 9 ਨੋਡਲ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਫ਼ਰੀਦਕੋਟ, 7 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਕੱਲ ਸ਼ਾਮ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ 112 ਕੇਸ ਅੱਗ ਲਗਾਉਣ ਸਬੰਧੀ....