ਖਾਦ ਦੇ ਸਟਾਕ ਸਬੰਧੀ ਦੁਕਾਨ ਦੇ ਬੋਰਡ ਤੇ ਰੋਜਾਨਾ ਦਰਜ ਕਰਨ ਦੀ ਹਦਾਇਤ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਾਲੀਆਂ ਖਾਦਾਂ ਵਰਤਣ ਦੀ ਸਲਾਹ ਫਰੀਦਕੋਟ, 7 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਸਬਾ ਸਾਦਿਕ ਦੇ ਖਾਦ....
ਮਾਲਵਾ
ਰੋਡ ਸੇਫਟੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਾਵੇ : ਦੇਸ ਰਾਜ ਫ਼ਰੀਦਕੋਟ 7 ਨਵੰਬਰ,2024 : ਪੰਜਾਬ ਰੋਡ ਸੇਫ਼ਟੀ ਕੌਂਸਿਲ ਦੇ ਆਦੇਸ਼ਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦਾ ਪੁਨਰ ਗਠਨ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਸੁਰੱਖਿਅਤ ਸੜਕੀ ਆਵਾਜਾਈ ਲਈ ਲੋਕਾਂ ਨੂੰ ਹੋਰ ਵੀ ਜੋਰਦਾਰ ਢੰਗ ਨਾਲ ਜਾਗਰੂਕ ਕੀਤਾ ਜਾਵੇਗਾ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ । ਉਨ੍ਹਾਂ....
ਮਲੋਟ, 6 ਨਵੰਬਰ 2024 : ਬੀਤੀ ਰਾਤ ਮਲੋਟ ਤੋਂ ਪਿੰਡ ਬੁਰਜ ਸਿੱਧਵਾਂ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ (18) ਅਤੇ ਇਸ਼ਵਿੰਦਰ ਸਿੰਘ (18) ਦੋਵੇਂ ਦੋਸਤ ਸਨ ਅਤੇ ਕਿਸੇ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਇੱਕ ਹੋਰ ਦੋਸਤ ਨਾਲ ਮਿਲ ਕੇ ਮਲੋਟ ਤੋਂ ਜੁੱਤੀਆਂ, ਕੱਪੜੇ ਅਤੇ....
ਫ਼ਾਜਿਲਕਾ, 06 ਨਵੰਬਰ 2024 : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਖੇਤਾਂ ਤੋਂ ਵਾਪਸ ਘਰ ਨੂੰ ਆ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਬੁਰੀ ਤਰ੍ਹਾਂ ਜਖ਼ਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜਿਲਕਾ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ....
ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਪਾਇਆ ਜਾਵੇ ਵਿਸ਼ਵ ਪੱਧਰ 'ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ ਫ਼ਿਰੋਜ਼ਪੁਰ, 06 ਨਵੰਬਰ 2024 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ....
ਕਿਹਾ, ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਸਰਕਾਰ ਤੇ ਲੋਕਾਂ ਦੇ ਕਰੋੜਾਂ ਰੁਪਏ ਕੀਤੇ ਬਰਬਾਦ ਸਿਹਤ ਮੰਤਰੀ ਨੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ 'ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਪਟਿਆਲਾ, 6 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ....
ਡਾ. ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਸ਼ਾਨਦਾਰ ਲਾਇਬਰੇਰੀ ਬਣਾਈ ਜਾਵੇਗੀ ਕੈਬਨਿਟ ਮੰਤਰੀ ਸੌਂਦ ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਸੌਂਦ ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿਖੇ ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਲੁਧਿਆਣਾ, 6 ਨਵੰਬਰ 2024 : ਡਾ. ਸੁਰਜੀਤ ਪਾਤਰ ਜੀ ਦੇ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਉਨ੍ਹਾਂ ਦੀ....
ਲੁਧਿਆਣਾ, 06 ਨਵੰਬਰ 2024 : ਪੰਜਾਬ ਸਰਕਾਰ ਵੱਲੋਂ 08 ਨਵੰਬਰ, 2024 ਨੂੰ ਪਿੰਡ ਧਨਾਨਸੂ, ਜ਼ਿਲ੍ਹਾ ਲੁਧਿਆਣਾ ਵਿਖੇ 'ਨਵੇਂ ਚੁਣੇ ਸਰਪੰਚਾਂ' ਲਈ ਰਾਜ ਪੱਧਰੀ ਸਹੁੰ ਚੁੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਇਸ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ....
ਕਿਸਾਨਾਂ ਨੂੰ 2147 ਕਰੋੜ ਰੁਪਏ ਦੀ ਅਦਾਇਗੀ ਲੁਧਿਆਣਾ, 6 ਨਵੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਪਿਛਲੇ 72 ਘੰਟਿਆਂ ਦੌਰਾਨ ਦਾਣਾ ਮੰਡੀਆਂ (ਮੰਡੀਆਂ) ਵਿੱਚੋਂ 72.7% ਤੋਂ ਵੱਧ ਝੋਨੇ ਦੀ ਲਿਫਟਿੰਗ ਨੂੰ ਪ੍ਰਾਪਤ ਕਰਕੇ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਪ੍ਰਸ਼ਾਸਨ ਨੇ ਲਗਭਗ 18 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਹੈ। ਅੱਜ ਤੱਕ....
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਸਮੇਤ ਡੀਸੀ ਅਤੇ ਸੀਪੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਲੁਧਿਆਣਾ, 6 ਨਵੰਬਰ 2024 : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ, ਜਿਸ ਵਿਚ ਸਹੁੰ ਚੁੱਕ ਸਮਾਗਮ ਵਿਚ ਸ. ਨਵੇਂ ਚੁਣੇ ਗਏ....
ਲੁਧਿਆਣਾ, 06 ਨਵੰਬਰ 2024 : ਉਪ ਮੰਡਲ ਅਫ਼ਸਰ ਦੋਰਾਹਾ ਅੱਵਲਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਹੈਡ ਵਰਕਸ ਮੰਡਲ ਸਰਹਿੰਦ ਨਹਿਰ ਦੇ ਉਪ ਮੰਡਲ ਦੋਰਾਹਾ ਅਧੀਨ ਪੈਂਦੀ ਸਰਹਿੰਦ ਨਹਿਰ ਅਤੇ ਉਸਾਰੀਆਂ ਸਾਖਾਵਾਂ, ਬਠਿੰਡਾ ਬਰਾਂਚ ਬੁਰਜੀ 500 ਤੋਂ 1,08,000 ਤੱਕ ਅਤੇ ਸਿੱਧਵਾਂ ਬਰਾਂਚ ਬੁਰਜੀ 500 ਤੋਂ 2000 ਤੱਕ 'ਤੇ ਮੱਛੀ ਫੜਨ ਦੀ ਨਿਲਾਮੀ ਸਬੰਧੀ ਬੋਲੀ ਹੁਣ 14 ਨਵੰਬਰ, 2024 ਨੂੰ ਦੋਰਾਹਾ ਉਪ ਮੰਡਲ ਸ.ਨ. ਦੋਰਾਹਾ ਦੇ ਦਫ਼ਤਰ ਵਿਖੇ ਸਵੇਰੇ 10 ਵਜੇ ਕੀਤੀ ਜਾਵੇਗੀ ਅਤੇ ਇਸ ਦੀ....
ਸੁਰੱਖਿਅਤ ਆਵਾਜਾਈ ਪ੍ਰਦਾਨ ਕਰਵਾਉਣ ਅਤੇ ਆਵਾਜਾਈ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੁਰੀ ਤਰ੍ਹਾਂ ਵਚਨਬੱਧ- ਬਾਂਸਲ ਈ-ਰਿਕਸਾ ਚਾਲਕ ਆਪਣੇ ਵਾਹਨਾਂ ਦੀ ਕਰਵਾਉਣ ਰਜਿਸਟ੍ਰੇਸ਼ਨ - ਗੁਰਮੀਤ ਕੁਮਾਰ ਬਾਂਸਲ ਹੁਣ ਈ ਰਿਕਸਾ ਦੀ ਰਜਿਸਟ੍ਰੇਸ਼ਨ ਜ਼ਰੂਰੀ ,ਉਲਘੰਣਾ ਕਰਨ ਵਾਲੇ ਮਾਲਕਾਂ ਖਿਲਾਫ ਹੋਵੇਗੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਮਾਲੇਰਕੋਟਲਾ 06 ਨਵੰਬਰ 2024 : ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਮ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸਪੱਸ਼ਟ ਕੀਤਾ ਕਿ....
ਕਿਹਾ,ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਮਾਲੇਕਰੋਟਲਾ 06 ਨਵੰਬਰ 2024 : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਲਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜੋ ਕਿ 28 ਨਵੰਬਰ ਤੱਕ ਜਾਰੀ ਰਹੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਭਾਰਤ ਚੋਣ....
‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਲੱਗ ਰਹੀਆਂ ਹਨ ਯੋਗ ਕਲਾਸਾਂ ਦਾ ਜਿਲ੍ਹਾ ਵਾਸੀ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ
ਜ਼ਿਲ੍ਹੇ ‘ਚ ਲੱਗ ਰਹੀਆਂ ਹਨ 80 ਯੋਗ ਕਲਾਸਾਂ ਵਿੱਚ 2600 ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ: ਓਜਸਵੀ ਫ਼ਰੀਦਕੋਟ 06 ਨਵੰਬਰ, 2024 : ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ....
ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਦੇ ਦਿੱਤੇ ਆਦੇਸ਼ ਕਿਸਾਨਾਂ ਨੂੰ ਫਸਲ ਦੀ ਕੀਤੀ 95 ਪ੍ਰਤੀਸ਼ਤ ਅਦਾਇਗੀ ਜਿਲ੍ਹੇ ਦੀਆਂ ਮੰਡੀਆਂ ਵਿਚੋਂ 406501 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਫਰੀਦਕੋਟ 6 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹੇ ਦਾਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਜਿਲ੍ਹੇ ਦੇ ਰਾਈਸ ਮਿੱਲਰਾਂ, ਟਰੱਕ ਓਪਰੇਟਰਾਂ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼....