ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਆਯੂਸ਼ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਯੋਗ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਫ਼ਤਹਿਗੜ੍ਹ ਸਾਹਿਬ, 21 ਜੂਨ 2024 : ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਇਨਸਾਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਸ਼ਿਕਾਰ ਹੋ ਜਾਂਦਾ ਹੈ। ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾਂ ਯੋਗ ਜਰੂਰ ਕਰਨਾ....
ਮਾਲਵਾ
ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਬੰਦੀ, ਮੁਸਾਵੀਆਂ ਦੀ ਡਿਜੀਟਾਈਜ਼ੇਸ਼ਨ ਆਦਿ ਸਬੰਧੀ ਕਾਰਜਾਂ ਦਾ ਵੀ ਲਿਆ ਜਾਇਜ਼ਾ ਕਿਹਾ , ਸਮੂਹ ਐਸ.ਡੀ.ਐਮਜ਼ ਨੂੰ ਲੰਬਿਤ ਮਾਮਲਿਆਂ ਵਿੱਚ ਨਜ਼ਰਸਾਨੀ ਯਕੀਨੀ ਬਣਾਉਣ ਤਾਂ ਜੋ ਲੰਬਿਤ ਅਰਜ਼ੀਆਂ ਦੀ ਬਕਾਇਆ ਦਰ ਸਿਫ਼ਰ ਕੀਤੀ ਜਾ ਸਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਡਿੰਗ ਕੋਰਟ ਕੇਸ ਵਿੱਚ ਤੇਜ਼ੀ ਲਿਆ ਕੇ ਨਿਪਟਾਉਣ ਦੇ ਦਿੱਤੇ ਹੁਕਮ ਮਾਲੇਰਕੋਟਲਾ 21 ਜੂਨ 2024 : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅੱਜਜ਼ਿਲ੍ਹੇ ਦੇ ਮਾਲ ਅਫ਼ਸਰਾਂ ਦੀ....
ਅਬੋਹਰ, 21 ਜੂਨ 2024 : ਅਬੋਹਰ ਵਿੱਚ ਬਾਰਿਸ਼ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਇੱਕ ਮਕਾਨ ਦੀ ਛੱਤ ਡਿੱਗ ਗਈ। ਮੋਹਨ ਨਗਰ ‘ਚ ਵਾਪਰੇ ਹਾਦਸੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਮਲਬੇ ਹੇਠਾਂ ਦੱਬ ਗਏ। ਇਸ ਗੱਲ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਲੋਕ ਉਥੇ ਪਹੁੰਚ ਗਏ। ਉਨ੍ਹਾਂ ਨੇ ਮਲਬਾ ਹਟਾ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਹਾਲਾਂਕਿ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਏ ਗਏ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਅਤੇ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਦੀਆਂ 3 ਬੇਟੀਆਂ ਅਤੇ ਇਕ....
ਮੋਹਾਲੀ, 21 ਜੂਨ 2024 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ। ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ....
ਮਾਲੇਰਕੋਟਲਾ 21 ਜੂਨ 2024 : 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਸਮੇਤ ਜਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਬੱਚੇ,ਨੌਜਵਾਨਾਂ ਅਤੇ ਬਜ਼ੁਰਗ ਵੱਡੀ ਗਿਣਤੀ ਵਿਚ ਪੁੱਜੇ ਤੇ ਉਨ੍ਹਾਂ ਨੇ ਯੋਗਾ ਕੀਤਾ| ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡੀ.ਡੀ.ਐਫ.ਆਸੀਫ਼ ਖਾਨ ਨੇ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ....
ਫਾਜਿਲਕਾ, 21 ਜੂਨ 2024 : ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਜਤਿੰਦਰ ਜੈਨ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੀ.ਐਸ.ਪੀ.ਸੀ ਐਲ ਜੀ ਦੀ ਅਗਵਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ—ਡਵੀਜਨਾਂ ਵਿੱਚ ਅੱਜ ਮਿਤੀ 21—06—2024 ਨੂੰ ਸਵੇਰੇ ਤੋਂ Operation Eagle-4 ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਜਾ ਰਿਹਾ ਹੈ। ਇਸ ਅਪ੍ਰੇਸ਼ਨ ਦੌਰਾਨ ਹਲਕਾ....
ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ, 32 ਬੋਰ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ : ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 20 ਜੂਨ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ 'ਚ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ. ਗੌਰਵ ਯਾਦਵ ਨੇ ਐਕਸ ਅਕਾਊਂਟ....
ਨਾਭਾ 20 ਜੂਨ 2024 : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ ਜੰਗਲਾਤ ਘੁਟਾਲੇ ਮਾਮਲੇ ਦੇ ਵਿੱਚ ਨਾਭਾ ਜੇਲ ਦੇ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਮੌਕੇ ਕਾਂਗਰਸ ਪ੍ਰਧਾਨ....
ਅਬੋਹਰ, 20 ਜੂਨ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਨਹਿਰੀ ਪੀਣ ਦੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 122 ਪਿੰਡਾਂ ਤੇ 15 ਢਾਣੀਆਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆਂ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਚ ਨਹਿਰੀ ਪਾਣੀ ਅਧਾਰਿਤ ਬਹੁਪੱਖੀ ਜਲ ਸਪਲਾਈ ਸਕੀਮ ਤਿਆਰ ਕੀਤੀ ਜਾ ਰਹੀ ਹੈ। ਇਹ 578.28 ਕਰੋੜ ਰੁਪਏ ਦਾ ਪ੍ਰੋਜੈਕਟ ਹੈ ਅਤੇ ਜਿਸਦਾ ਨੀਂਹ ਪੱਥਰ ਮੁੱਖ ਮੰਤਰੀ ਸ: ਭਗਵੰਤ....
ਪਟਿਆਲਾ, 20 ਜੂਨ 2024 : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸੀਨੀਅਰ ਆਗੂ ਜੈ ਇੰਦਰ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੇ 2024-25 ਸੀਜ਼ਨ ਲਈ ਸਾਰੀਆਂ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਜਾਰੀ ਕੀਤੇ ਗਏ ਇੱਕ ਬਿਆਨ ਵਿੱਚ, ਭਾਜਪਾ ਨੇਤਾ ਨੇ ਕਿਹਾ, “ਇਹ ਮਹੱਤਵਪੂਰਣ ਘੋਸ਼ਣਾ ਕਿਸਾਨਾਂ ਦੇ ਸਸ਼ਕਤੀਕਰਨ ਅਤੇ ਖੇਤੀਬਾੜੀ ਸੈਕਟਰ ਨੂੰ....
ਬਰਨਾਲਾ, 20 ਜੂਨ 2024 : ਸੰਗਰੂਰ ਲੋਕ ਸਭ ਹਲਕੇ ਤੋਂ ਚੁਣੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ ਤਕਨੀਕੀ ਸਿੱਖਿਆ ਦੇ ਪੱਧਰ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ....
ਬੂਟੇ ਲਗਾਉਣ ਦੀ ਮੁਹਿੰਮ ਵਿਚ ਤੇਜੀ ਲਿਆਉਣ ਲਈ ਕੀਤੀ ਮੀਟਿੰਗ ਫ਼ਰੀਦਕੋਟ 20 ਜੂਨ 2024 : ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਪਣੇ ਵਿਭਾਗ....
ਫਤਹਿਗੜ੍ਹ ਸਾਹਿਬ, 20 ਜੂਨ 2024 : ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ 16 ਮੁੁਰਗੀ ਪਾਲਕਾਂ ਨੇ ਭਾਗ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਜੀ. ਪੀ. ਐਸ. ਸੇਠੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁਰਗੀ ਪਾਲਣ ਸਬੰਧੀ ਤਕਨੀਕੀ ਜਾਣਕਾਰੀ....
ਜਾਬ ਸਰਕਾਰ ਨੇ ਕਿਸਾਨਾਂ ਨੂੰ ਕਰੀਬ 58 ਲੱਖ 37 ਹਜਾਰ 430 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਕਿਹਾ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮਿਲੇਗੀ ਪ੍ਰੋਤਸਾਹਨ ਰਾਸ਼ੀ ਪਾਣੀ ਪੱਧਰ ਨੂੰ ਸਥਿਰ ਰੱਖਣ, ਬਿਜਲੀ ਖਪਤ ਘਟਾਉਣ ਵਾਲੀ ਝੋਨੇ ਦੀ ਸਿੱਧੀ ਬਿਜਾਈ ਨੂੰ ਹੀ ਤਰਜੀਹ ਦੇਣ ਕਿਸਾਨ ਮਾਲੇਰਕੋਟਲਾ 20 ਜੂਨ 2024 : ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਅਤੇ ਵਾਤਾਵਰਣ....
ਮੋਗਾ ਟੈਰਾ-ਕੋਟਾ ਕਲੱਸਟਰ ਬਣਨ ਨਾਲ ਮੋਗਾ ਸ਼ਹਿਰ ਦੇ ਕਲਾਕਾਰਾਂ ਦੀ ਕਲਾ ਵਿੱਚ ਆਇਆ ਨਿਖ਼ਾਰ ਹੱਥ ਨਾਲ ਤਿਆਰ ਗਹਿਣਿਆਂ, ਗਮਲਿਆਂ, ਘੰਟੀਆਂ ਅਤੇ ਪਲੇਟਾਂ ਦੀ ਬਾਜ਼ਾਰ ਵਿੱਚ ਦਿਨੋਂ ਦਿਨ ਵੱਧ ਰਹੀ ਮੰਗ ਇਹ ਪ੍ਰੋਜੈਕਟ ਜਿਸ ਸੋਚ ਨਾਲ ਸ਼ੁਰੂ ਕੀਤਾ ਸੀ, ਜ਼ਿਲ੍ਹਾ ਪ੍ਰਸ਼ਾਸ਼ਨ ਉਸ ਵਿੱਚ ਸਫ਼ਲ ਰਿਹਾ - ਡਿਪਟੀ ਕਮਿਸ਼ਨਰ ਮੋਗਾ, 20 ਜੂਨ 2024 : ਸਥਾਨਕ ਹਸਤਕਾਰਾਂ (ਮਿੱਟੀ ਦੇ ਘੜੇ ਅਤੇ ਦੀਵੇ ਬਣਾਉਣ ਵਾਲੇ) ਦੀ ਕਲਾ ਨੂੰ ਹੋਰ ਨਿਖਾਰਨ ਅਤੇ ਉਹਨਾਂ ਨੂੰ ਆਪਣੇ ਉਤਪਾਦ ਵੇਚਣ ਲਈ ਅੰਤਰਰਾਸ਼ਟਰੀ ਬਾਜ਼ਾਰ....