ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਨਸ਼ਿਆਂ ਤਸਕਰਾਂ 'ਤੇ ਸਿਕੰਜ਼ਾ ਕਸਿਆ ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਦੇਸ਼ ਦੇ 28 ਰਾਜਾਂ ਤੋਂ ਪੁੱਜੇ 450 ਪਾਵਰ ਲਿਫਟਰ, ਭਾਰ ਚੁੱਕਣ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਲਿਆ ਹਿੱਸਾ ਪਟਿਆਲਾ, 17 ਜੂਨ 2024 : ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸਬ ਜੂਨੀਅਰ ਤੇ ਜੂਨੀਅਰ ਮੈਨ ਤੇ ਵੂਮੈਨ....
ਮਾਲਵਾ
ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਨੇ ਨਮਾਜ ਅਦਾ ਕਰਨ ਤੋਂ ਉਪਰੰਤ ਪੰਜਾਬ,ਪੰਜਾਬੀਅਤ ਦੀ ਖੁਸ਼ਹਾਲੀ, ਤਰੱਕੀ ਅਤੇ ਆਪਸੀ ਭਾਈਚਾਰੇ ਦੇ ਬਰਕਰਾਰ ਰਹਿਣ ਦੀ ਕੀਤੀ ਦੁਆ ਮਾਲੇਰਕੋਟਲਾ 17 ਜੂਨ 2024 : ਈਦ-ਉਲ-ਜੁਹਾ (ਬਕਰੀਦ) ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਮਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਈਦ ਦੀ ਵਧਾਈ ਦਿੰਦਿਆ ਕਿਹਾ ਕਿ ਕੁਰਬਾਨੀ ਅਤੇ ਤਿਆਗ ਦਾ ਪ੍ਰਤੀਕ 'ਈਦ-ਉਲ-ਅਜ਼ਹਾ' (ਬਕਰੀਦ) ਈਦ ਦਾ ਤਿਉਹਾਰ ਪਵਿੱਤਰਤਾ....
ਰਾਏਕੋਟ, 17 ਜੂਨ (ਬਿੱਟੂ ਹਲਵਾਰਾ) : ਅੱਜ ਜਦੋਂ ਸਭ ਗਰਮੀ ਦੀਆਂ ਛੁੱਟੀਆਂ ਸਿਰਫ ਮੌਜ ਮਸਤੀ ਤੇ ਮਨੋਰੰਜਨ ਦਾ ਅਧਾਰ ਬਣ ਚੁੱਕੀਆਂ ਹਨ ,ਉਸ ਵੇਲੇ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਲੇਹ ਤੱਕ ਸਾਇਕਲ 'ਤੇ ਯਾਤਰਾ ਕਰਕੇ ਮਿਸਾਲ ਪੈਦਾ ਕੀਤੀ ਹੈ।.ਪੰਜਾਬ ਦੇ ਜਿਲਾ ਮਲੇਰਕੋਟਲਾ ਦੇ ਤਿੰਨ ਅਧਿਆਪਕਾਂ ਜਿਸ ਵਿੱਚ ਲੈਕਚਰਾਰ ਹਿਸਟਰੀ ਇਕਬਾਲ ਸਿੰਘ,ਜਸਵੀਰ ਸਿੰਘ ਆਰਟ ਐਂਡ ਕਰਾਫ਼ਟ ਅਧਿਆਪਕ ਦੋਵੇਂ ਸਕੂਲ ਆਫ਼ ਐਮੀਨੈਂਸ ਸੰਦੌੜ ਅਤੇ ਕੁਲਦੀਪ ਸਿੰਘ ਈ.ਟੀ.ਟੀ ਅਧਿਆਪਕ ਸ਼ੇਰਗੜ ਚੀਮਾਂ ਨੇ ਸੋਨਮਾਰਗ ਤੋਂ ਲੈ ਕੇ ਲੇਹ....
ਲੁਧਿਆਣਾ, 17 ਜੂਨ 2024 : ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਅਣਥੱਕ ਯਤਨ ਕਰਦੇ ਹੋਏ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਅਗਾਂਹਵਧੂ ਕਿਸਾਨਾਂ ਦੇ ਇੱਕ ਸਮੂਹ ਨਾਲ ਮੀਟਿੰਗ ਕੀਤੀ ਤਾਂ ਜੋ ਉਨ੍ਹਾਂ ਦੀਆਂ ਚੱਲ ਰਹੀਆਂ ਚੁਣੌਤੀਆਂ ਦਾ ਅਧਿਐਨ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਨਵੀਆਂ ਸਿਫਾਰਿਸ਼ਾਂ ਜੋ ਰਾਜ ਭਰ ਵਿੱਚ ਜਾਰੀ ਹਨ। ਨੇੜਲੀ ਗੱਲਬਾਤ ਦੌਰਾਨ....
ਸ਼ਰਮਾ ਜੀ ਅੰਦਰ ਸਹਿਜ, ਸਚਾਈ, ਸ਼ਾਂਤੀ, ਸਵੱਛਤਾ, ਲਗਨ ਅਤੇ ਵਫਾਦਾਰੀ ਨੇ ਉਹਨਾਂ ਨੂੰ ਇਸ ਮੁਕਾਮ 'ਤੇ ਪਹੁੰਚਾਇਆ ਭਗਵੰਤ ਮਾਨ ਜਲੰਧਰ ਜਾ ਕੇ ਰਾਸ਼ਨ ਕਾਰਡ ਅਤੇ ਆਧਾਰ ਕਾਰਡ ਵੀ ਬਣਵਾ ਲਏ ਪਰ 'ਆਪ' ਪਾਰਟੀ ਦਾ ਡਿੱਗਿਆ ਗਰਾਫ ਹੁਣ ਉਠਾ ਨਹੀਂ ਸਕੇਗਾ ਲੁਧਿਆਣਾ, 17 ਜੂਨ 2024 : ਪੰਜਾਬ ਦੇ ਮਹਾਨ ਸਪੂਤ ਕਿਸ਼ੋਰੀ ਲਾਲ ਸ਼ਰਮਾ ਦਾ ਮੈਂਬਰ ਪਾਰਲੀਮੈਂਟ ਬਣਨਾ ਉਹਨਾਂ ਅੰਦਰ ਸਹਿਜ, ਸੱਚਾਈ, ਸ਼ਾਂਤੀ, ਸਵੱਛਤਾ, ਲਗਨ ਅਤੇ ਗਾਂਧੀ ਪਰਿਵਾਰ ਪ੍ਰਤੀ ਵਫਾਦਾਰੀ ਦਾ ਹੋਣਾ ਹੈ। ਇਹ ਸ਼ਬਦ ਅੱਜ ਦੇਸ਼ ਭਗਤ ਯਾਦਗਾਰੀ....
ਲੁਧਿਆਣਾ 16 ਜੂਨ 2024 : ਲਾਡੋਵਾਲ ਟੋਲ ਪਲਾਜ਼ਾ ਤੇ ਵਧੇ ਰੇਟਾਂ ਦੇ ਕਾਰਨ ਕਿਸਾਨ ਜਥੇਬੰਦੀਆਂ ਦੇ ਵਿੱਚ ਮੁੜ ਤੋਂ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੱਤੀ ਸੀ, ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਤੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਦੇ ਨਾਲ ਫਰੀ ਕਰ ਦਿੱਤਾ ਜਾਵੇਗਾ। ਕਿਸਾਨਾਂ ਦੀ ਇਸ ਮੰਗ ਦੇ ਉੱਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ....
ਅੱਗ ਲੱਗਣ ਕਾਰਨ ਨਹੀਂ ਖੁੱਲ੍ਹੀਆਂ ਕਾਰ ਦੀਆਂ ਤਾਂਕੀਆਂ ਬਰਨਾਲਾ, 16 ਜੂਨ 2024 : ਦਰਦਨਾਕ ਹਾਦਸੇ ਵਿਚ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਕਾਰ ਨੂੰ ਅੱਗ ਲੱਗਣ ਕਾਰਨ ਕਾਰ ਦੀਆਂ ਤਾਕੀਆਂ ਬੰਦ ਹੋ ਗਈਆਂ। ਜਿਸ ਕਾਰਨ ਕਾਰ ਚਾਲਕ ਕਾਰ ਦੇ ਅੰਦਰ ਹੀ ਝੁਲਸ ਗਿਆ। ਘਟਨਾ ਬਰਨਾਲਾ ਸ਼ਹਿਰ ਦੇ ਓਵਰਬ੍ਰਿਜ਼ ਜੋ ਕਿ ਮੋਗਾ ਵਾਲੀ ਸਾਈਡ ਨੂੰ ਜਾਂਦਾ ਹੈ, ਉੱਥੇ ਵਾਪਰੀ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ ਵਾਸੀ ਦਰਾਜ ਜ਼ਿਲ੍ਹਾ ਬਰਨਾਲਾ ਦੇ ਤੌਰ ’ਤੇ ਹੋਈ। ਜਦੋਂ ਕਾਰ ਨੂੰ ਅੱਗ ਲੱਗੀ ਤਾਂ ਆਸੇ....
ਵਿਸਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਨੂੰ ਕੀਤਾ ਗਿਆ ਸਨਮਾਨਿਤ ਅਪ੍ਰੈਲ 2023 ਤੋਂ ਅਪ੍ਰੈਲ 2024 ਤੱਕ 5200 ਯੂਨਿਟ ਖੂਨ ਬਲੱਡ ਬੈਂਕ ਵੱਲੋਂ ਇਕੱਤਰ ਕੀਤਾ ਗਿਆ ਬਰਨਾਲਾ, 15 ਜੂਨ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਖੂਨਦਾਨੀ ਦਿਵਸ ਮੌਕੇ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਅਤੇ ਖੂਨਦਾਨੀਆਂ ਦਾ ਸਨਮਾਨ ਸਮਾਰੋਹ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਕਿਹਾ ਕਿ....
ਬਰਨਾਲਾ, 15 ਜੂਨ 2024 : ਸਟੇਟ ਬੈਂਕ ਆਫ਼ ਇੰਡੀਆ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਕੇਂਦਰ (ਆਰ-ਸੈਟੀ) ਖੁੱਡੀ ਕਲਾਂ ਬਰਨਾਲਾ ਵੱਲੋਂ ਪਿੰਡ ਕੱਟੂ ਵਿਖੇ ਵੂਮੈਨਜ਼ ਟੇਲਰ ਦਾ ਬੈਚ ਸਮਾਪਤ ਹੋਇਆ। ਇਸ ਬੈਚ ਵਿੱਚ 35 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਬੈਚ ਦੇ ਕੋਰਸ ਕੋਆਰਡੀਨੇਟਰ ਗੁਰਅੰਮ੍ਰਿਤਪਾਲ ਕੌਰ ਸੀਨੀਅਰ ਫੈਕਲਟੀ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਪੇਂਡੂ ਖੇਤਰ ਦੀਆਂ ਔਰਤਾਂ ਨੂੰ ਦਰਜੀ ਦਾ ਕੰਮ ਸਿਖਾਇਆ ਗਿਆ ਤਾਂ ਜੋ ਇਹ ਔਰਤਾਂ ਆਪਣੀ ਲੋੜ ਅਨੁਸਾਰ ਆਪਣੇ ਪ੍ਰਵਾਰਿਕ ਮੇਮ੍ਬਰਾਂ ਦੇ ਕੱਪੜੇ....
ਬਰਨਾਲਾ, 15 ਜੂਨ 2024 : ਬਰਨਾਲਾ ਵਿੱਚ ਇੱਕ ਹਫ਼ਤਾ ਪਹਿਲਾਂ ਮਿਲੀ ਇੱਕ ਟਰੱਕ ਡਰਾਈਵਰ ਦੀ ਲਾਸ਼ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਤੋਂ ਲਿਫਟ ਲੈ ਕੇ ਪਤੀ-ਪਤਨੀ ਨੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ। ਦੱਸ ਦੇਈਏ ਕਿ ਬੀਤੀ 8 ਜੂਨ ਨੂੰ ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਮਾਨਸਾ ਰੋਡ ‘ਤੇ ਇੱਕ ਟਰੱਕ ਡਰਾਈਵਰ ਦੀ ਲਾਸ਼ ਉਸ ਦੇ ਟਰੱਕ ਵਿੱਚੋਂ ਮਿਲੀ ਸੀ। ਪੁਲਿਸ ਨੇ ਮਾਮਲਾ ਸੁਲਝਾਉਣ ਦਾ ਦਾਅਵਾ ਕਰਦਿਆਂ ਬਠਿੰਡਾ ਵਾਸੀ ਜਸਵੰਤ ਸਿੰਘ ਅਤੇ ਉਸ....
ਲੁਧਿਆਣਾ 15 ਜੂਨ 2024 : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸੰਬੰਧੀ ਦੋ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੋਰਸ ਵਿੱਚ 50 ਸਿਖਆਰਥੀਆਂ ਨੇ ਭਾਗ ਲਿਆ| ਉਹਨਾਂ ਨੇ ਇਸ ਕੋਰਸ ਵਿੱਚ ਸ਼ਾਮਿਲ ਹੋਏ....
ਜ਼ਿਲ੍ਹਾ ਲੁਧਿਆਣਾ, ਅਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜਪੁਰ, ਪਟਿਆਲਾ, ਸੰਗਰੂਰ, ਰੋਪੜ, ਮਾਨਸਾ ਦੇ ਅਧਿਸੂਚਿਤ ਪਾਣੀਆਂ 'ਚ ਮੱਛੀ ਫੜਨ ਦੇ ਅਧਿਕਾਰਾਂ ਦੀ ਹੋਵੇਗੀ ਨਿਲਾਮੀ ਲੁਧਿਆਣਾ, 14 ਜੂਨ 2024 : ਸਹਾਇਕ ਡਾਇਰੈਕਟਰ, ਮੱਛੀ ਪਾਲਣ, ਲੁਧਿਆਣਾ ਚਰਨਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਧਿਸੂਚਿਤ ਪਾਣੀਆਂ (Notified Waters) ਵਿੱਚ ਮੱਛੀ ਫੜਨ ਦੇ ਅਧਿਕਾਰਾਂ ਦੀ ਨਿਲਾਮੀ 19 ਜੂਨ, 2024 ਨੂੰ ਸਰਕਾਰੀ ਮੱਛੀ ਪੂੰਗ ਫਾਰਮ, ਮੋਹੀ ਵਿਖੇ ਕਰਵਾਈ ਜਾ ਰਹੀ ਹੈ ਜਿਸਦਾ....
ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਐਸ.ਡੀ.ਐਮਜ਼ ਨੂੰ ਵਿਕਾਸ ਪ੍ਰੋਜੈਕਟਾਂ ਦਾ ਸਮੇਂ ਸਮੇਂ ’ਤੇ ਨਿਰੀਖਣ ਕਰਦੇ ਰਹਿਣ ਦੇ ਆਦੇਸ਼ ਸੰਗਰੂਰ, 14 ਜੂਨ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਹੁਣ ਤੱਕ ਹੋਈ ਪ੍ਰਗਤੀ ਬਾਰੇ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਤੇ ਕਾਰਜਕਾਰੀ ਏਜੰਸੀਆਂ ਦੇ ਐਕਸੀਅਨਾਂ....
ਬਰਨਾਲਾ, 14 ਜੂਨ 2024 : ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਜੇਲ ਬਰਨਾਲਾ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋ੍ ਜਿਲ੍ਹਾ ਜੇਲ ਬਰਨਾਲਾ....
ਫਾਜ਼ਿਲਕਾ, 14 ਜੂਨ 2024 : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਫਾਜਿਲਕਾ ਦੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲੇ ਵਿੱਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਸ਼ੁਰੂ ਕੀਤੀਆਂ ਗਈਆਂ ਹਨ। ਡਰਾਈ ਡੇ ਮੌਕੇ ਧੋਬੀ ਘਾਟ ਵਿਖੇ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ, ਸਿਵਿਲ ਹਸਪਤਾਲ ਤੋ ਡਾਕਟਰ ਏਰਿਕ....