ਬਠਿੰਡਾ, 4 ਜੂਨ : ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਜਿੱਤ ਗਏ ਹਨ। ਉਨ੍ਹਾਂ ਨੇ ਬਠਿੰਡਾ ਤੋਂ ਚੌਥੀ ਵਾਰ ਸਾਂਸਦ ਬਣੇ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ 45494 ਵੋਟਾਂ ਦੀ ਲੀਡ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੂੰ 274514, ਮੋਹਿੰਦਰ ਸਿੰਘ ਸਿੱਧੂ, ਕਾਂਗਰਸ ਨੂੰ 144003, ਗੁਰਮੀਤ ਸਿੰਘ ਖੁੱਡੀਆਂ ‘ਆਪ’ ਨੂੰ 231020 ਤੇ ਭਾਜਪਾ ਦੀ ਪਰਮਪਾਲ ਕੌਰ ਸਿੱਧੂ ਨੂੰ 79512 ਵੋਟਾਂ ਮਿਲੀਆਂ ਹਨ। ਇਸ ਸੀਟ ਅਧੀਨ 9 ਵਿਧਾਨ....
ਮਾਲਵਾ
ਪਟਿਆਲਾ, 3 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ....
ਲੁਧਿਆਣਾ, 3 ਜੂਨ : ਲੋਕ ਸਭਾ ਚੋਣਾਂ-2024 ਲਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਸੋਮਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ. ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਤੋਂ ਗਿਣਤੀ ਅਬਜ਼ਰਵਰ (ਜੋ ਕਿ ਵਰਚੂਅਲੀ ਮੀਟਿੰਗ ਵਿੱਚ ਸ਼ਾਮਲ ਹੋਏ), ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ ਅਤੇ ਜਗਰਾਉਂ), ਪੁਨੀਤ ਸ਼ਰਮਾ (ਗਿੱਲ), ਰਾਕੇਸ਼ ਸ਼ੰਕਰ (ਬੱਸੀ ਪਠਾਣਾ, ਫਤਿਹਗੜ੍ਹ ਸਾਹਿਬ....
ਮੋਰਿੰਡਾ 3 ਜੂਨ : ਮੋਰਿੰਡਾ ਦੇ ਸ਼ਿਵ ਨੰਦਾ ਸਕੂਲ ਦੇ ਸਾਹਮਣੇ ਬਿਜਲੀ ਦੇ ਇੱਕ ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਟ੍ਰਾਂਸਫਾਰਮਰ ਫਟ ਗਿਆ ,ਜਿਸ ਕਾਰਨ ਟਰਾਂਸਫਾਰਮਰ ਦਾ ਸਾਰਾ ਤੇਲ ਵੀ ਸੜਕ 'ਤੇ ਫੈਲ ਗਿਆ ਅਤੇ ਆਸਪਾਸ ਦੇ 20 ਫੁੱਟ ਏਰੀਏ ਵਿੱਚ ਅੱਗ ਹੀ ਅੱਗ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਅੱਗ ਫੈਲੀ ਤਾਂ ਉੱਥੇ ਇੱਕ ਕਾਰ ਵੀ ਖੜ੍ਹੀ ਸੀ ਜਿਸ ਨੂੰ ਕਿਸੇ ਨਾ ਕਿਸੇ ਤਰ੍ਹਾਂ ਲੋਕਾਂ ਵੱਲੋਂ ਦੂਰ ਕਰਕੇ ਅੱਗ ਤੋ ਬਚਾਇਆ ਗਿਆ। ਇਸ ਘਟਨਾ ਨਾਲ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ ਠੱਪ....
ਗੈਸ ਫੈਕਟਰੀਆਂ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਇੱਕ ਮੀਟਿੰਗ ਕੀਤੀ ਗਈ। ਗੈਸ ਫੈਕਟਰੀਆਂ ਵਿਰੁੱਧ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ ਲੁਧਿਆਣਾ, 03 ਜੂਨ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਜਿਲ੍ਹੇ ਅੰਦਰ ਜਾਰੀ ਅਤੇ ਉਸਾਰੀ ਅਧੀਨ ਬਾਇਓ/ਸੀ.ਐਨ.ਜੀ. ਗੈਸ ਫੈਕਟਰੀਆਂ ਵਿਰੁੱਧ ਚੱਲ ਰਹੇ ਸੰਘਰਸ਼ ਸਬੰਧੀ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪ੍ਰਦੂਸ਼ਿਤ ਗੈਸ ਫੈਕਟਰੀਆਂ ਵਿਰੁੱਧ ਤਾਲਮੇਲ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਭੂੰਦੜੀ, ਅਖਾੜਾ, ਘੁੰਗਰਾਲੀ ਰਾਜਪੂਤਾਂ ਅਤੇ ਮੁਸ਼ਕਾਬਾਦ....
ਲੁਧਿਆਣਾ, 3 ਜੂਨ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਸਰੀ(ਕੈਨੇਡਾ) ਵੱਸਦੇ ਪੰਜਾਬੀ ਲੇਖਕ ਮੇਹਨ ਗਿੱਲ(ਡੇਹਲੋਂ ਦੀ ਚੇਤਨਾ ਪ੍ਰਕਾਸ਼ਨ ਵੱਲੋਂ ਨਵ ਪ੍ਰਕਾਸ਼ਿਤ ਪੁਸਤਕ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵੀ ਸੀ,ਡਾ. ਸ ਪ ਸਿੰਘ, ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ. ਵਿਸ਼ਵ ਪੰਜਾਬੀ ਸਭਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕਾਡਮੀ, ਗੁਰਚਰਨ ਕੌਰ ਕੋਚਰ , ਸ. ਹਸ਼ਰਨ ਸਿੰਘ ਤੇ ਕਾਲਿਜ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਲੋਕ ਅਹਪਣ ਕੀਤੀ।....
ਲੁਧਿਆਣਾ 3 ਜੂਨ : ਅੱਜ ਇਕ ਅਹਿਮ ਪੜਾਅ ਤੇ ਅੰਤਰ ਅਨੁਸ਼ਾਸਨੀ ਖੋਜ ਅਤੇ ਸਿੱਖਿਆ ਨੂੰ ਵਧਾਵਾ ਦੇਣ ਲਈ ਪੀ.ਏ.ਯੂ. ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਨੇ ਇਕ ਸਮਝੌਤੇ ਤੇ ਦਸਤਖਤ ਕੀਤੇ| ਪੰਜ ਸਾਲ ਦੇ ਵਕਫੇ ਲਈ ਕੀਤਾ ਗਿਆ ਇਹ ਸਮਝੌਤਾ ਖੇਤੀਬਾੜੀ ਵਿਗਿਆਨ ਅਤੇ ਸਿਹਤ ਵਿਗਿਆਨ ਨੂੰ ਇੱਕੋ ਮੰਚ ਤੇ ਲਿਆ ਕੇ ਸਮਾਜ ਦੀ ਭਲਾਈ ਲਈ ਭੋਜਨ ਅਤੇ ਪੋਸ਼ਣ ਦੇ ਨਾਲ-ਨਾਲ ਸਿਹਤ ਸੰਬੰਧੀ ਖੋਜਾਂ ਨੂੰ ਅੱਗੇ ਵਧਾਉਣ ਦਾ ਕਾਰਜ ਅੰਜਾਮ ਦੇਵੇਗਾ|ਇਸ ਸਮਝੌਤੇ ਉੱਪਰ ਸਹੀ ਪਾਉਣ ਦੀ ਰਸਮ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ....
ਲੁਧਿਆਣਾ 3 ਜੂਨ : ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਐੱਨ ਐੱਸ ਐੱਸ ਯੂਨਿਟ ਦੇ ਸਹਿਯੋਗ ਨਾਲ ਜੈਵਿਕ ਭਿੰਨਤਾ ਦਿਹਾੜਾ ਮਨਾਇਆ| ਇਸ ਮੌਕੇ ਬਹੁਤ ਸਾਰੇ ਕਾਰਜਾਂ ਰਾਹੀਂ ਇਸ ਸਾਲ ਦੇ ਥੀਮ ਨੂੰ ਸਕਾਰ ਕਰਨ ਲਈ ਵਿਦਿਆਰਥੀਆਂ ਨੂੰ ਜੈਵਿਕ ਭਿੰਨਤਾ ਤੋਂ ਜਾਣੂ ਕਰਵਾਇਆ ਗਿਆ| ਇਹ ਸਮਾਰੋਹ ਰਾਸ਼ਟਰੀ ਜੈਵ ਵਿਭਿਨਤਾ ਅਥਾਰਟੀ, ਪੰਜਾਬ ਜੈਵ ਵਿਭਿੰਨਤਾ ਬੋਰਡ, ਵਿਗਿਆਨ ਅਤੇ ਤਕਨਾਲੋਜੀ ਕੌਂਸਲ ਪੰਜਾਬ ਦੇ ਸਹਿਯੋਗ ਨਾਲ ਨੇਪਰੇ ਚੜਿਆ|300 ਦੇ ਕਰੀਬ ਵਿਦਿਆਰਥੀ ਇਸ ਸਮਾਰੋਹ ਵਿਚ ਸ਼ਾਮਿਲ ਹੋਏ| ਮੁੱਖ....
ਲੁਧਿਆਣਾ 3 ਜੂਨ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੇ 25 ਵਿਦਿਆਰਥੀਆਂ ਦੀ ਇਕ ਟੀਮ ਨੇ ਰਾਸ਼ਟਰੀ ਪੱਧਰ ਤੇ ਤਿਫਾਨ 2024 ਮੁਕਾਬਲੇ ਵਿਚ ਸਿਖਰਲਾ ਸਥਾਨ ਹਾਸਲ ਕੀਤਾ ਹੈ| ਪਿਛਲੇ ਸਾਲ ਇਹਨਾਂ ਵਿਦਿਆਰਥੀਆਂ ਨੇ ਇਸ ਮੁਕਾਬਲੇ ਦਾ ਪਹਿਲਾ ਗੇੜ ਜਿੱਤਿਆ ਸੀ| ਚੇਤੇ ਰਹੇ ਕਿ ਤਿਫਾਨ ਰਾਸ਼ਟਰੀ ਪੱਧਰ ਤੇ ਨੌਜਵਾਨ ਖੇਤੀ ਇੰਜਨੀਅਰਾਂ ਵੱਲੋਂ ਕੀਤੀਆਂ ਖੋਜਾਂ ਦਾ ਮੁਕਾਬਲਾ ਹੈ| ਇਸ ਸਾਲ ਇਸ ਮੁਕਾਬਲੇ ਦਾ ਥੀਮ ਸਵੈਚਾਲਿਤ ਕਈ ਸਬਜ਼ੀਆਂ ਬੀਜਣ ਵਾਲੀ ਮਸ਼ੀਨ ਦਾ ਵਿਕਾਸ ਕਰਨਾ ਸੀ| ਇਹ ਮੁਕਾਬਲਾ ਐੱਸ ਏ ਈ ਇੰਡੀਆ....
ਸ੍ਰੀ ਮੁਕਤਸਰ ਸਾਹਿਬ, 03 ਜੂਨ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਗਿਣਤੀ ਵਾਲੇ ਸਥਾਨ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ....
ਆਈ.ਟੀ.ਆਈ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਵੀ ਪਾਬੰਧੀ ਮੋਗਾ, 3 ਜੂਨ : 4 ਜੂਨ 2024 ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ, ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਬਣੇ ਸਟਰਾਂਗ ਰੂਮ ਵਿੱਚ ਕੀਤੀ ਜਾਣੀ ਹੈ। ਇਸ ਲਈ ਇਸ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਪਬੰਧਾਂ ਦੀ ਮਜ਼ਬੂਤੀ ਹਿੱਤ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਵੇਰ ਤੋਂ ਹੀ ਸਰਕਾਰੀ ਆਈ.ਟੀ.ਆਈ ਅਤੇ ਇਸ ਦੇ ਆਸ-ਪਾਸ ਦੇ ਏਰੀਆ ਨੂੰ ਨੋ ਫਲਾਈ ਜ਼ੋਨ....
ਫਤਿਹਗੜ੍ਹ ਸਾਹਿਬ, 03 ਜੂਨ : ਲੋਕ ਸਭਾ ਚੋਣਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੀਆਂ ਸਮੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੀ ਕਾਊਂਟਿੰਗ ਦੋ ਸਥਾਨਾਂ ਤੇ ਕੀਤੀ ਜਾਵੇਗੀ, ਜਿਨਾਂ ਵਿੱਚੋਂ ਚਾਰ ਵਿਧਾਨ ਸਭਾ ਹਲਕਿਆਂ ਦੇ ਵੋਟਾਂ ਦੀ ਗਿਣਤੀ ਬਾਬਾ ਬੰਦਾ ਸਿੰਘ ਬਹਾਦਰ....
ਮੱਖੂ, 02 ਜੂਨ : ਮੱਖੂ ਦੇ ਨੇੜਲੇ ਪਿੰਡ ਭੂਪੇ ਵਾਲਾ ਵਿਖੇ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਇਸ ਹਾਦਸੇ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਛਪਾਲ ਸਿੰਘ ਵਾਸੀ ਪਿੰਡ ਪੀਰਮੁਹੰਮਦ ਨੇ ਦੱਸਿਆ ਕਿ ਉਸ ਦਾ ਲੜਕਾ ਰਾਵਲ (22) ਤੇ ਉਸਦਾ ਦੋਸਤ ਸੰਦੀਪ ਸਿੰਘ (20) ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਜੋਗੇਵਾਲ ਕਿਸੇ ਕੋਲ ਕਬੂਤਰ ਦੇਖਣ ਲਈ ਗਏ ਸਨ, ਜਿੰਨ੍ਹਾਂ ਨੂੰ ਲੋਹੀਆਂ ਰੋਡ ਤੇ ਪਿੰਡ ਭੂਪੇਵਾਲਾ ਕੋਲ ਕੋਈ ਅਣਪਛਾਤਾ ਵਹੀਕਲ ਟੱਕਰ ਮਾਰ....
ਜਗਰਾਓਂ, 02 ਜੂਨ : ਕਬੱਡੀ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਦੇ ਪਿੰਡ ਹਠੂਰ ਦੇ ਵਸਨੀਕ ਆਪਣੀ ਮਾਂ ਖੇਡ ਕਬੱਡੀ ਦਾ ਬਹਾਦਰ ਰੇਡਰ ਨਾਨਕ ਅਤੇ ਏਕਮ ਦਾ ਵੱਡਾ ਭਰਾ ਨਿਰਭੈ ਹਠੂਰ ਅੱਜ ਦੁਨੀਆਂ ਨੂੰ 35 ਸਾਲ ਦੀ ਉਮਰ ‘ਚ ਅਲਵਿਦਾ ਕਹਿ ਗਿਆ ਹੈ। ਜਿਸ ਤੋਂ ਬਾਅਦ ਖੇਡ ਪ੍ਰੇਮੀਆਂ ’ਚ ਸੋਗ ਦੀ ਲਹਿਰ ਦੌੜ ਗਈ। ਮੌਤ ਦਾ ਕਾਰਨ ਸਾਈਲੈਂਟ ਅਟੈਕ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਨਿਰਭੈ ਹਠੂਰ ਵਾਲਾ ਦੇ ਨਾਂਅ ਨਾਲ ਮਸ਼ਹੂਰ ਕਬੱਡੀ ਖਿਡਾਰੀ ਨੂੰ ਰਾਤ ਨੂੰ ਸੁੱਤੇ ਪਏ ਨੂੰ ਦਿਲ ਦਾ....
ਫਤਿਹਗੜ੍ਹ ਸਾਹਿਬ, 02 ਜੂਨ : ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ DFCC ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ਕੋਲ ਹੋਇਆ। ਇਥੇ ਪਹਿਲਾਂ ਤੋਂ ਕੋਲੇ ਨਾਲ ਲੋਡ 2 ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ....