ਫ਼ਰੀਦਕੋਟ 15 ਮਾਰਚ : ਪਿਛਲੇ ਲੰਮੇ ਸਮੇਂ ਤੋਂ ਆਈ.ਟੀ.ਆਈ ਫਰੀਦਕੋਟ ਦੀ ਤਰਸਯੋਗ ਹਾਲਤ ਤੇ ਚਲਦਿਆਂ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਦੇ ਉਪਰਾਲਿਆ ਸਦਕਾ ਹੁਣ ਇਸ ਉਦੋਗਿਕ ਸਿਖਲਾਈ ਕੇਂਦਰ ਦੀ ਨੁਹਾਰ ਬਦਲੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨਵੀਆਂ ਲੀਹਾਂ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਕਰੋੜ 13 ਲੱਖ 25 ਹਜਾਰ....
ਮਾਲਵਾ
ਫਰੀਦਕੋਟ 15 ਮਾਰਚ : ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਬੀ.ਐਡ ਕਾਲਜ ਵਿਖੇ ਕਾਨਫਰੰਸ ਹਾਲ ਉਸਾਰਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਕੰਮ ਦੀ ਪ੍ਰਵਾਨਗੀ ਅਧੀਨ ਸਕੱਤਰ ਉਚੇਰੀ ਸਿੱਖਿਆ ਮੰਤਰੀ ਵੱਲੋਂ ਨਿੱਜੀ ਦਖਲਅੰਦਾਜੀ ਉਪਰੰਤ ਪ੍ਰਾਪਤ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ ਨੂੰ ਇਸ ਕਾਨਫਰੰਸ ਹਾਲ ਦੀ ਅਣਹੋਂਦ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਸਨ।....
9 ਲੱਖ ਰੁਪਏ ਲਗਾ ਕੇ ਭਵਨ ਦੀ ਕੀਤੀ ਜਾ ਰਹੀ ਹੈ ਮੁੜ ਸੁਰਜੀਤੀ ਫ਼ਰੀਦਕੋਟ 15 ਮਾਰਚ : 32 ਭਾਸ਼ਾਵਾਂ ਦੇ ਗਿਆਤਾ ਅਤੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਂ ਹੇਠ ਉਸਾਰਿਆ ਗਿਆ ਫਰੀਦਕੋਟ ਦਾ ਅੰਬੇਡਕਰ ਭਵਨ ਹੁਣ ਜਲਦ ਹੀ ਆਪਣੀ ਗੁਆਚੀ ਹੋਈ ਦਿੱਖ ਵਾਪਸ ਪਾਏਗਾ। ਇਹਨਾਂ ਉਕਤ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਉਹਨਾਂ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੇ ਆਪਣੀ ਸਾਰੀ ਜ਼ਿੰਦਗੀ ਭਾਰਤ ਦੇ ਦੱਬੇ ਕੁਚਲੇ, ਪਛੜੇ....
ਫਾਜ਼ਿਲਕਾ, 15 ਮਾਰਚ : ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੇਂ—ਸਮੇਂ *ਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਦੇ ਮਾਰਗਦਰਸ਼ਨ ਹੇਠ ਜ਼ਿਲੇ੍ਹ ਵਿਚ ਸਵੀਪ ਗਤੀਵਿਧੀਆਂ ਬੜੇ ਜ਼ੋਰਾ—ਸ਼ੋਰਾਂ ਨਾਲ ਚੱਲ ਰਹੀਆਂ ਹਨ। ਜ਼ਿਲ੍ਹਾ ਸਵੀਪ ਨੋਡਲ ਅਫਸਰ ਸ੍ਰੀ ਸ਼ਿਵਪਾਲ ਗੋਇਲ ਡੀ.ਈ.ਓ ਸਿਖਿਆ ਵਿਭਾਗ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਕੂਲਾਂ ਵਿਚ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬੜੇ ਸੁਚਜੇ ਢੰਗ ਨਾਲ ਸਵੀਪ ਗਤੀਵਿਧੀਆਂ ਵਿਚ ਵੋਟਰਾਂ ਨੁੰ ਵੋਟ ਪ੍ਰਤੀ ਵੱਧ ਤੋਂ ਵੱਧ ਜਾਗਰੂਕ....
ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 *ਤੇ ਕੀਤਾ ਜਾ ਸਕਦੈ ਸੰਪਰਕ ਫਾਜ਼ਿਲਕਾ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਸੀ.ਐਮ. ਦੀ ਯੋਗਸ਼ਾਲਾ’ ਪ੍ਰੋਜੈਕਟ ਦੀ ਸ਼ਹਿਰਾਂ ਅੰਦਰ ਸਫਲਤਾ ਤੋਂ ਬਾਅਦ ਹੁਣ ਇਹ ਜਨ- ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਆਪਣੇ....
ਫਾਜ਼ਿਲਕਾ 15 ਮਾਰਚ : ਫਾਜ਼ਿਲਕਾ ਬਲੱਡ ਬੈਂਕ ਵਿੱਚ ਖ਼ੂਨਦਾਨ ਮੁਹਿੰਮ ਦੌਰਾਨ ਸਹਯੋਗ ਦੇਣ ਵਾਲੀ ਮਹਿਲਾਵਾਂ ਨੂੰ ਸਿਹਤ ਵਿਭਾਗ ਵਲੋ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵਲੋ ਇਸ ਸੰਬਧੀ ਬਲੱਡ ਬੈਂਕ ਵਿਚ ਸਹਯੋਗ ਕਰਨ ਵਾਲੀ ਮਹਿਲਾਵਾਂ ਨੂੰ ਸਨਮਾਨਿਤ ਅਤੇ ਪ੍ਰੋਤਸਾਹਿਤ ਕਰਨ ਲਈ ਸਿਵਲ ਸਰਜਨ ਡਾਕਟਰ ਸਿੰਘ ਵਲੋ ਬਲੱਡ ਬੈਂਕ ਵਿਚ ਆਯੋਜਿਤ ਪ੍ਰੋਗਰਾਮ ਵਿੱਚ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਕਵਿਤਾ ਸਿੰਘ ਕੇ ਕਿਹਾ ਕਿ ਹੁਣ ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹੈ ਬਲਕਿ....
ਫਾਜ਼ਿਲਕਾ, 15 ਮਾਰਚ : ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ ਹੇਠ ਗਊਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵਿਖੇ....
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ “ਵਿਸ਼ਵ ਗੁਲੋਕੋਮਾ ਹਫ਼ਤਾ” ਫਾਜ਼ਿਲਕਾ, 15 ਮਾਰਚ : ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡਾ. ਕਵਿਤਾ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾ ਅਧੀਨ “ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਨੇ ਕਿਹਾ ਕਿ ਮਿਤੀ 10 ਤੋਂ 16 ਮਾਰਚ ਤੱਕ ਆਯੋਜਿਤ ਕੀਤੇ ਜਾਣ ਵਾਲੇ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜ਼ਿਲਾ ਹਸਪਤਾਲ, ਸਬ ਡਵੀਜਨਲ....
ਮੋਗਾ, 14 ਮਾਰਚ : ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਰਿਹਾ ਹੈ। ਪੁਲਿਸ ਵੱਲੋਂ ਆਏ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ 3 ਨਸ਼ਾ ਤਸਕਰਾਂ ਨੂੰ 5 ਕਿੱਲੋਂ 500 ਗ੍ਰਾਮ ਹੈਰੋਇਨ ਤੇ ਇੱਕ ਹੋਂਡਾ ਇਮੇਜ਼ ਕਾਰ ਬਰਾਮਦ ਕੀਤੀ ਗਈ ਹੈ....
ਐਸ.ਏ.ਐਸ. ਨਗਰ, 14 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਲਾਸ ਫੋਰਥ ਗਵਰਨਮੈਂਟ ਇੰਪਲਾਈਜ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਚੇਅਰਮੈਨ, ਪੰਜਾਬ ਮੰਡੀ ਬੋਰਡ ਨੂੰ ਵਿਸਤਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਸ. ਬਰਸਟ ਨਾਲ ਪੁਰਾਣੇ....
ਵਿਜੈ ਰੁਪਾਨੀ, ਨਿਵਾਸ਼ਨੂ, ਜਾਖੜ, ਕਾਲੀਆ, ਚੁੱਘ, ਅਸ਼ਵਨੀ, ਨੇ ਕੀਤਾ ਸਵਾਗਤ ਬੁਢਲਾਡਾ 14 ਮਾਰਚ : ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਿਲ ਰਹੇ ਭਰਵੇ ਸਹਿਯੋਗ ਦੇ ਚਲਦਿਆਂ ਅੱਜ ਮਾਲਵਾ ਹਲਕੇ ਦੇ ਲੋਕ ਸਭਾ ਬਠਿੰਡਾ ਦੇ ਹਰਮਨ ਪਿਆਰੇ ਅਤੇ ਦਿੱਗਜ ਨੇਤਾ, ਅੱਗਰਵਾਲ ਸਮਾਜ ਦੇ ਆਗੂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ਜਿਸ ਨਾਲ ਕਾਂਗਰਸ ਨੂੰ ਭਾਰੀ ਝਟਕਾ ਲੱਗਿਆ ਹੈ। ਇਸ ਮੌਕੇ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ....
ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਕੀਰਤਪੁਰ ਸਾਹਿਬ, 14 ਮਾਰਚ : ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ ‘ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ....
ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਦਰਬਾਰ ਹਾਲ, ਮੇਨ ਗੇਟ ਤੇ ਰਨਬਾਸ ਦੀ ਲਾਈਟਿੰਗ ਦਾ ਵੀ ਕੀਤਾ ਉਦਘਾਟਨ ਕਿਹਾ, ਸੂਬੇ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਰਕਾਰ ਯਤਨਸ਼ੀਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬਾ ਸੈਰ ਸਪਾਟੇ ਦੇ ਕੇਂਦਰ ਪਖੋਂ ਅਣਗੌਲਿਆ ਰਿਹਾ ਪਟਿਆਲਾ, 14 ਮਾਰਚ : ਪੰਜਾਬ ਦੇ ਸੈਰ....
ਬਾਂਸ ਦਾ ਬਣਿਆ ਪੋਲਟਰੀ ਸ਼ੈੱਡ ਪੇਸ਼ ਕੀਤਾ ਗਿਆ ਪੋਲਟਰੀ ਬ੍ਰੂਡਿੰਗ ਪੈਨ ਪੇਸ਼ ਕੀਤਾ ਗਿਆ ਸੀ ਘਰੇਲੂ ਉਪਚਾਰਾਂ ਲਈ ਥੀਮ ਅਧਾਰਤ ਸਟਾਲ ਤਿਆਰ ਕੀਤਾ ਗਿਆ ਸੀ ਵੱਖ-ਵੱਖ ਅਭਿਆਸਾਂ ਦੇ ਪ੍ਰਭਾਵਸ਼ਾਲੀ ਮਾਡਲ ਪ੍ਰਦਰਸ਼ਿਤ ਕੀਤੇ ਗਏ ਸਨ ਲੁਧਿਆਣਾ, 14 ਮਾਰਚ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ....
ਕਿਸਾਨਾਂ ਦੇ ਭਾਰੀ ਇਕੱਠ ਨਾਲ ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋਇਆ ਲੁਧਿਆਣਾ 14 ਮਾਰਚ : ਅੱਜ ਪੀ.ਏ.ਯੂ. ਵਿਚ ਸਾਉਣੀ ਦੀਆਂ ਫਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਅਤੇ ਕਿਸਾਨ ਬੀਬੀਆਂ ਦੇ ਭਾਰੀ ਇਕੱਠ ਨਾਲ ਆਰੰਭ ਹੋ ਗਿਆ| ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ, ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਸ਼ਾਮਿਲ ਹੋਏ| ਉਹਨਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸੰਸਾਰ ਪ੍ਰਸਿੱਧ ਚੌਲ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ ਮੌਜੂਦ ਸਨ|....