ਲੁਧਿਆਣਾ, 14 ਮਾਰਚ : ਵਿਸ਼ਵ ਸਿੱਖ ਵਾਤਾਵਰਨ ਦਿਵਸ ਦੇ ਮੌਕੇ 'ਤੇ ਸੰਸਦ ਮੈਂਬਰ (ਰਾਜ ਸਭਾ) ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਜੋ 'ਬੁੱਢਾ ਦਰਿਆ' ਦੀ ਸਫ਼ਾਈ ਲਈ ਬਣੀ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਵੀਰਵਾਰ ਨੂੰ ਜਮਾਲਪੁਰ ਐਸ.ਟੀ.ਪੀ ਸਾਈਟ ਨੇੜੇ 'ਬੁੱਢਾ ਦਰਿਆ' ਦੇ ਕੰਢੇ ਵੱਖ-ਵੱਖ ਕਿਸਮਾਂ ਦੇ 1100 ਬੂਟੇ ਲਗਾਏ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਅਰੋੜਾ ਨੇ....
ਮਾਲਵਾ
ਸਵੀਪ ਗਤੀਵਿਧੀਆਂ ਤਹਿਤ ਨੁੱਕੜ ਨਾਟਕ, ਗਿੱਧਾ, ਭੰਗੜਾ,ਗੀਤ, ਪੋਸਟਰ ਮੇਕਿੰਗ,ਰੰਗੋਲੀ ਅਤੇ ਵੋਟਰ ਪ੍ਰਣ ਕਰਵਾਇਆ ਫਤਿਹਗੜ੍ਹ ਚੂੜੀਆਂ, 14 ਮਾਰਚ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੇਂਟ ਫਰਾਂਸਿਸ ਸਕੂਲ ਫਤਿਹਗੜ੍ਹ ਚੂੜੀਆਂ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਜਿਲ੍ਹਾ ਸਵੀਪ ਨੋਡਲ ਅਫਸਰ-ਕਮ-ਡੀਈਓ (ਸ) ਰਾਜੇਸ਼ ਕੁਮਾਰ ਸ਼ਰਮਾ, ਸਹਾਇਕ ਜਿਲ੍ਹਾ ਸਵੀਪ ਨੋਡਲ ਅਫਸਰ-ਕਮ- ਡਿਪਟੀ ਡੀਈਓ (ਸ)....
ਨਾਭਾ, 14 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਅਤੇ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਸਬੰਧੀ ਜਾਣੂ ਕਰਵਾਇਆ ਗਿਆ ਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਵੀ ਪ੍ਰੇਰਤ ਕੀਤਾ ਗਿਆ ਤਾਂ ਜੋ ਘੱਟ ਪ੍ਰਤੀਸ਼ਤ ਵਾਲੇ ਪੋਲਿੰਗ ਬੂਥਾਂ ਦੀ ਵੋਟਰ....
ਛੀਨੀਵਾਲ ਕਲਾਂ ਵਿਖੇ ਲੱਗੇਗੀ ਸਿਕਸ-ਏ-ਸਾਈਡ ਹਾਕੀ ਐਸਟੋਟਰਫ ਹੰਢਿਆਇਆ ਵਿਖੇ ਸਟੇਡੀਅਮ ਦੀ ਉਸਾਰੀ ਅਤੇ ਧਨੌਲਾ ਵਿਖੇ ਸਟੇਡੀਅਮ ਦਾ ਨਵੀਨੀਕਰਨ ਹੋਵੇਗਾ ਬਰਨਾਲਾ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ ਲਈ ਉਸਾਰੂ ਖੇਡ ਢਾਂਚਾ ਉਸਾਰਨ ਦੇ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਖੇਡ ਵਿਭਾਗ ਵੱਲੋਂ ਬਰਨਾਲਾ ਜ਼ਿਲੇ ਵਿੱਚ ਤਿੰਨ ਵੱਖ-ਵੱਖ ਸਟੇਡੀਅਮਾਂ ਦੇ ਨਿਰਮਾਣ ਅਤੇ ਨਵੀਨੀਕਰਨ ਲਈ 1.82....
ਬਰਨਾਲਾ, 14 ਮਾਰਚ : ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 18 ਦਿਨਾਂ ਵਿੱਚ 25800 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਲਖਬੀਰ ਸਿੰਘ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਵਿਭਾਗ,ਬਰਨਾਲਾ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ਼੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ....
ਵਿਧਾਇਕ ਪੰਡੋਰੀ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਵਿਖੇ 2.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਵਿਸ਼ੇਸ਼ ਸਿਖਲਾਈ ਕੇਂਦਰ ਦਾ ਉਦਘਟਾਨ ਵਜ਼ੀਦਕੇ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਕੇਂਦਰ ਦਾ ਰੱਖਿਆ ਨੀਂਹ ਪੱਥਰ ਠੀਕਰੀਵਾਲਾ (ਮਹਿਲ ਕਲਾਂ), 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ 'ਚ ਸਿੱਖਿਆ ਨੂੰ ਉੱਤਮ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨਾ ਕੇਵਲ ਸਰਕਾਰੀ ਸਕੂਲਾਂ ਨੂੰ....
ਤਰਨ ਤਾਰਨ, 14 ਮਾਰਚ : ਲੋਕ ਸਭਾ ਚੋਣਾਂ ਦੇ ਮੱਦੇਨਜਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅਤੇ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਵੱਧ ਤੋਂ ਵੱਧ ਵਧਾਉਣ ਲਈ ਚਲਾਈ ਜਾ ਰਹੀ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸਵੀਪ ਕਮੇਟੀ ਦੇ ਮੈਂਬਰ ਅਤੇ ਹਲਕਾ ਵਾਇਜ਼ ਸਵੀਪ ਨੋਡਲ ਅਫ਼ਸਰ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਨੇ ਸਵੀਪ....
ਕੋਟਕਪੂਰਾ , 14 ਮਾਰਚ : ਸਥਾਨਕ ਪ੍ਰੇਮ ਨਗਰ ਵਿਖੇ ਸਥਿਤ ਭਾਈ ਲਾਲੋ ਧਰਮਸ਼ਾਲਾ ਸੁਸਾਇਟੀ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਧਰਮਸ਼ਾਲਾ ਵਿੱਚ ਸੋਲਰ ਸਿਸਟਮ ਲਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਢਾਈ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਹੀ ਅਖਤਿਆਰੀ ਕੋਟੇ ਦੀ ਰਕਮ ਵਰਤਣ ਦੀ ਕੌਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਲਾਲੋ ਧਰਮਸ਼ਾਲਾ ਸੁਸਾਇਟੀ ਵਿੱਚ ਲੱਗਣ ਵਾਲੇ ਸੋਲਰ ਸਿਸਟਮ ਨਾਲ....
ਫ਼ਰੀਦਕੋਟ 14 ਮਾਰਚ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ.ਜ਼ਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ.ਅਮਰੀਕ ਸਿੰਘ ਦੀ ਅਗਵਾਈ ਵਿੱਚ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀ ਬਾੜੀ ਅਫਸਰ ਕੋਟਕਪੂਰਾ ਦੀ ਦੇਖ-ਰੇਖ ਵਿੱਚ ਸਰਕਲ ਬਾਜਾਖਾਨਾ ਵਿਖੇ ਡਾ. ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ ਸਰਕਲ ਬਾਜਾਖਾਨਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਗੁਰਮਿੰਦਰ ਸਿੰਘ ਬਰਾੜ ਨੇ ਕਿਸਾਨਾਂ ਨਾਲ ਨਰਮੇਂ ਦੀ ਫਸਲ ਵਿੱਚ....
ਟੀਕਾਕਰਨ ਕਰਨ ਲਈ ਜ਼ਿਲੇ ਵਿਚ 29 ਟੀਮਾਂ ਦਾ ਕੀਤਾ ਗਿਆ ਗਠਨ ਫ਼ਰੀਦਕੋਟ 14 ਮਾਰਚ : ਪਸ਼ੂ ਪਾਲਣ ਵਿਭਾਗ ਫਰੀਦਕੋਟ ਵਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 19 ਦਿਨਾਂ ਵਿਚ 41600 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਾ. ਪਰਵੀਨ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਰੀਦਕੋਟ ਨੇ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ....
ਫ਼ਰੀਦਕੋਟ 14 ਮਾਰਚ : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਤੀਸਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਇਸ ਮੀਟਿੰਗ ਵਿੱਚ ਕੁੱਲ 38 ਐਪਲੀਕੇਸ਼ਨ ਨੂੰ ਸਟੇਜ-3 ਲਈ ਵਿਚਾਰਿਆ ਗਿਆ। ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ....
ਫ਼ਰੀਦਕੋਟ 14 ਮਾਰਚ : ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ....
ਨਰਮਾਂ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਕੀਤੀ ਮੀਟਿੰਗ ਫਰੀਦਕੋਟ 14 ਮਾਰਚ : ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਂਹੂ ਪ੍ਰਬੰਧਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਡਾ.ਅਮਰੀਕ ਸਿੰਘ ਮੁੱਖ....
ਭਾਰਤੀ ਫਾਉਂਡੇਸ਼ਨ ਵੱਲੋਂ ਦਾਖਲਾ ਮੁਹਿੰਮ ਵਿਚ ਵੱਧ ਚੜ ਕੇ ਦਿੱਤਾ ਜਾ ਰਿਹੈ ਸਹਿਯੋਗ ਫਾਜ਼ਿਲਕਾ, 14 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ....
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ ਤੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਇਹਨਾਂ ਵਿਚੋਂ ਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਨੇ ਡਾ: ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਜ਼ਿਕਿਤਸਾ....