ਅਬੋਹਰ 11 ਮਾਰਚ : ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਹਿੱਤ ਪਸ਼ੂਆਂ ਖਾਸ ਕਰਕੇ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦੇ ਧੰਦੇ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਦਾ ਜਰੀਆ ਬਣਾਇਆ....
ਮਾਲਵਾ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ ਜਲਾਲਾਬਾਦ 11 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਦੇ ਨੌਜਵਾਨਾਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦਿੱਤੀ। ਉਹ ਇੱਥੇ ਬਣਨ ਵਾਲੇ ਬੈਡਮਿੰਟਨ ਸਿੰਥੈਟਿਕ ਕੋਰਟ ਦੇ ਨੀਂਹ ਪੱਥਰ ਤੋਂ ਬਾਅਦ ਬੋਲ ਰਹੇ ਸਨ।....
3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਰੇਹੜੀ ਫੜੀ ਮਾਰਕਿਟ : ਵਿਧਾਇਕ ਗੋਲਡੀ ਜਲਾਲਾਬਾਦ 11 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜ ਦੇ ਸਾਰੇ ਵਰਗਾਂ ਦੇ ਉਥਾਨ ਦੀ ਨੀਤੀ ਤਹਿਤ ਜਲਾਲਾਬਾਦ ਵਿੱਚ ਪੰਜਾਬ ਦੀ ਆਪਣੀ ਕਿਸਮ ਦੀ ਨਿਵੇਕਲੀ ਰੇੜ੍ਹੀ ਫੜੀ ਮਾਰਕੀਟ ਲਗਭਗ 3 ਕਰੋੜ ਰੁਪਏ ਨਾਲ ਬਣਾਉਣ ਜਾ ਰਹੀ ਹੈ। ਇਸ ਦਾ ਨੀਂਹ ਪੱਥਰ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ....
ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਕੀਤਾ ਜਾਗਰੂਕਤਾ ਪੋਸਟਰ ਜਾਰੀ ਫਾਜ਼ਿਲਕਾ, 11 ਮਾਰਚ : ਸਿਵਲ ਸਰਜਨ ਫਾਜ਼ਿਲਕਾ (ਵਾਧੂ ਕਾਰਜਭਾਰ) ਡਾ. ਕਵਿਤਾ ਸਿੰਘ ਵਲੋਂ 'ਵਿਸ਼ਵ ਗੁਲੂਕੋਮਾ ਦਿਵਸ' (ਕਾਲਾ ਮੋਤੀਆ ਦਿਵਸ) ਮੌਕੇ ਅੱਜ ਸਿਵਲ ਸਰਜਨ ਦਫਤਰ ਫਾਜ਼ਿਲਕਾ ਵਿੱਖੇ ਇਕ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ, ਡਾ. ਆਮਨਾ ਕੰਬੋਜ, ਡਾ. ਪ੍ਰਿੰਸ ਪੂਰੀ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ....
ਫ਼ਰੀਦਕੋਟ 11 ਮਾਰਚ : ਭਾਰਤ ਵਿੱਚ ਆਉਣ ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਖੋਲਣ ਦਾ ਮੁੱਦਾ ਚੁੱਕਿਆ। ਇਸ ਸਬੰਧੀ ਬੋਲਦਿਆਂ ਸ. ਸੇਖੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਹਵਾਈ ਜਹਾਜ਼ਾਂ ਦੀ ਖਰੀਦ ਦੇ ਮੱਦੇਨਜ਼ਰ ਏਵੀਏਸ਼ਨ ਇੰਡਸਟਰੀ ਵਿੱਚ ਬੂਮ (ਪ੍ਰਫੁਲਿੱਤ) ਹੋਣ ਵਾਲਾ ਹੈ। ਇਸ ਖੇਤਰ ਦੇ ਮਾਹਿਰਾਂ ਨੇ ਦੱਸਿਆ ਕਿ ਭਾਰਤ....
ਫ਼ਰੀਦਕੋਟ 11 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਜਾ ਰਹੇ ਹਨ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ....
9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ ਫ਼ਰੀਦਕੋਟ 11 ਮਾਰਚ : ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ 9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ। ਇਸ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਕੁੱਲ 87 ਰੇਹੜੀਆਂ 56 ਗ੍ਰਾਮ ਪੰਚਾਇਤਾਂ ਨੂੰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਰੇਹੜੀਆਂ ਪਿੰਡਾਂ ਵਿੱਚ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਬਕਸਿਆਂ ਵਿੱਚ ਇਕੱਤਰ ਕਰਕੇ....
ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ ਕੁੜੀਆ ਅਤੇ ਮੁੰਡਿਆ ਦੀਆ ਟੀਮਾਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਬੜਾ ਹੀ ਮਾਣਮੱਤਾ....
ਸਪੀਕਰ ਸੰਧਵਾਂ ਨੇ ਸੇਵਾ ਕਾਰਜਾਂ ਬਦਲੇ ਸੁਸਾਇਟੀ ਦੇ ਉਪਰਾਲੇ ਦੀ ਕੀਤੀ ਪ੍ਰਸੰਸਾ ਕੋਟਕਪੂਰਾ, 11 ਮਾਰਚ : ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ....
ਫ਼ਰੀਦਕੋਟ 11 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਜਾਂਦਾ ਹੈ....
ਲੁਧਿਆਣਾ, 9 ਮਾਰਚ : ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਸਨੀ ਪੱਖੋਕੇ ਦੇ ਅਦਾਰੇ ਅਦਬ ਪ੍ਰਕਾਸ਼ਨ ਪੱਖੋਕੇ(ਤਰਨ ਤਾਰਨ)ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ “ਕੁਝ ਬੰਦਿਆਂ ਦੇ ਨਾਂ ਵੀ ਸੋਹਣੇ ਲੱਗਦੇ ਨੇ” ਅਤੇ ਦਿਲ ਤੋਂ ਈ ਲਹਿ ਗਿਆ ਏਂ”ਲਾਹੌਰ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਪ੍ਰੋ. ਗੁਰਤੇਜ ਕੋਹਾਰਵਾਲਾ ਨੇ ਪਾਕਿ ਹੈਰੀਟੇਜ ਵਿਖੇ ਲੋਕ ਅਰਪਣ ਕੀਤੀਆਂ। ਇਨ੍ਹਾਂ ਕਿਤਾਬਾਂ ਬਾਰੇ ਜਾਣਕਾਰੀ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ....
ਸੰਗਰੂਰ, 9 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਖੇ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਈ ਜਾ ਰਹੀ ਹੈ ਜੋ ਕਿ ਅਗਲੇ ਵਰ੍ਹੇ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੌਹਰੀਆਂ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ....
ਮੋਹਾਲੀ, 9 ਮਾਰਚ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਕੀਤੀ। ਜ਼ਖ਼ਮੀ ਬਦਮਾਸ਼ਾਂ ਦੀ ਪਛਾਣ ਅਕਸ਼ੈ ਵਾਸੀ ਹਿਸਾਰ ਹਰਿਆਣਾ, ਨਰੇਸ਼ ਕੁਮਾਰ ਵਾਸੀ ਜੀਂਦ ਹਰਿਆਣਾ....
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ....
ਮੁੱਲਾਂਪੁਰ ਦਾਖਾ 9 ਮਾਰਚ (ਸਤਵਿੰਦਰ ਸਿੰਘ ਗਿੱਲ) ਦਿੱਲੀ ਮੋਰਚਾ -2 ਵਾਲੇ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਦੇਸ਼ ਪੱਧਰੀ ਸੰਗਰਾਮੀ ਸੱਦੇ ਦੀ ਰੋਸ਼ਨੀ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਪਹਿਲਕਦਮੀ ਅਤੇ ਹੋਰ ਹਮਖਿਆਲ ਭਰਾਤਰੀ ਤੇ ਸਹਿਯੋਗੀ ਮਜ਼ਦੂਰ ਜੱਥੇਬੰਦੀਆਂ ਦੇ ਸਾਥ ਨਾਲ; 10 ਮਾਰਚ ਦਿਨ ਐਤਵਾਰ ਨੂੰ ਠੀਕ 12 ਵਜੇ ਤੋਂ 4 ਵਜੇ ਤੱਕ ਮੁੱਲਾਂਪੁਰ ਵਿਖੇ ਰੇਲਵੇ ਪੁਲ ਦੇ ਹੇਠਾਂ ਅਤੇ ਰੇਲਵੇ ਲਾਈਨਾਂ ਦੇ ਉੱਪਰ ਕੇਂਦਰ ਦੀ ਕਾਤਲ ਤੇ ਜ਼ਾਲਮ ਮੋਦੀ....