ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੁੱਚੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ ਅਧਿਕਾਰੀ-ਡਾ ਪੱਲਵੀ ਡਿਪਟੀ ਕਮਿਸ਼ਨਰ ਕੀਤੀ ਹਦਾਇਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਣ ਲਈ ਖੁਦ ਕਰਨ ਨਿਗਰਾਨੀ ਮਾਲੇਰਕੋਟਲਾ 22 ਫਰਵਰੀ : ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬੰਧਤ ਵਿਭਾਗਾਂ....
ਮਾਲਵਾ
ਪਸ਼ੂ ਪਾਲਕ ਕਿਸਾਨ ਆਪਣੇ ਪਸ਼ੂਆਂ ਨੂੰ ਜਰੂਰ ਖਵਾਉਣ ਇਹ ਦਵਾਈ-ਡਿਪਟੀ ਡਾਇਰੈਕਟਰ ਹਰਵੀਨ ਕੌਰ ਮੋਗਾ, 22 ਫਰਵਰੀ : ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਸ਼ੂਆ ਨੂੰ ਪਸ਼ੂ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਗੰਭੀਰ ਬਿਮਾਰੀਆਂ ਦੇ ਟੀਕਾਕਰਨ ਨੂੰ ਬਿਲਕੁਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ....
ਖੇਡ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ ਟੈਂਡਰ ਪ੍ਰਕਿਰਿਆ ਸ਼ੁਰੂ ਬਰਨਾਲਾ, 22 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਇਸ ਨੂੰ ਬਣਾਉਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡ ਵਿਭਾਗ ਨੂੰ....
ਫ਼ਰੀਦਕੋਟ 22 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਾਤ ਭਾਸ਼ਾ: ਸਮਰੱਥਾ ਅਤੇ ਸੰਭਾਵਨਾਵਾਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋ. ਪਰਮਜੀਤ....
ਫ਼ਰੀਦਕੋਟ 22 ਫ਼ਰਵਰੀ : ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 02 ਸਾਲ ਮਿਤੀ 19-02-2024 ਨੂੰ ਰੇਲਵੇ ਪੁਲਿਸ, ਫਰੀਦਕੋਟ ਦੇ ਹਵਾਲੇ ਕੀਤਾ। ਇਸ ਸਬੰਧੀ ਥਾਣਾ ਰੇਲਵੇ ਪੁਲਿਸ, ਫਰੀਦਕੋਟ ਵਿਖੇ ਡੀ.ਡੀ.ਆਰ ਦਰਜ ਕਰਵਾਈ ਗਈ ਅਤੇ ਇਸ ਉਪਰੰਤ ਬੱਚੇ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਬਾਲ ਭਲਾਈ....
ਫਾਜ਼ਿਲਕਾ 22 ਫਰਵਰੀ : ਐਮਆਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਦੀ ਅਗਵਾਈ ਵਿਚ ਕਾਲਜ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨਾਲ ਬੈਠਕ ਹੋਈ। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁਗਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਮੰਗ ਤੇ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀਆਂ ਨੇ ਵਜ਼ੀਫੇ ਲਈ ਅਪਲਾਈ ਕਰਨ ਤੋਂ ਰਹਿ ਗਏ ਹਨ ਅਤੇ ਜਿੰਨੀ ਦੇਰ ਤੱਕ ਪੋਰਟਲ ਖੁੱਲਾ ਹੈ ਉਹਨਾਂ ਦੇ ਫਾਰਮ ਪੋਰਟਲ ਤੇ ਲਏ ਜਾ ਸਕਦੇ ਹਨ। ਇਸੇ ਤਰਹਾਂ ਉਹਨਾਂ ਨੇ ਵਿਦਿਆਰਥੀਆਂ ਨੂੰ ਵੀ ਸੁਝਾਅ ਦਿੱਤਾ ਕਿ ਜਿਨਾਂ....
ਲੋਕ ਲੈ ਰਹੇ ਹਨ ਕੈਂਪਾਂ ਦਾ ਲਾਹਾ ਫਾਜ਼ਿਲਕਾ 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਅਲਿਆਣਾ, ਮਾਹੂਆਣਾ ਝੋਟਿਆਂ ਵਾਲੀ ਅਤੇ ਟਾਹਲੀ ਵਾਲਾ ਜੱਟਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ....
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ : ਗੋਲਡੀ ਜਲਾਲਾਬਾਦ, 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ....
ਫਾਜ਼ਿਲਕਾ, 22 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੰਦਿਆ ਬਾਉਲਾ ਦੁੱਧ ਪਿਆਉਣਾ ਦੀ ਮਹੱਤਤਾ ਦੱਸੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਛੇ ਮਹੀਨੇ ਤੋਂ ਛੋਟੇ....
ਲੁਧਿਆਣਾ, 21 ਫਰਵਰੀ : ਲੁਧਿਆਣਾ ਵਿੱਚ ਜੀਆਰਪੀ ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ AIG ਰੇਲਵੇ ਅਮਨਪ੍ਰੀਤ ਸਿੰਘ ਘੁੰਮਣ ਅਤੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 7 ਤੋਂ 8....
ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ, ਰਾਜਿੰਦਰਾ ਹਸਪਤਾਲ ਪੁੱਜ ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਪਟਿਆਲਾ, 21 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ 'ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ....
ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ : ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਪੁਲਿਸ ਨੇ ਉਲਟਾ ਕਿਸਾਨਾਂ ਤੇ ਲਾਇਆ ਹਿੰਸਾ ਦਾ ਦੋਸ਼, ਕਿਹਾ- ਪਰਾਲੀ ਦੇ ਧੂੰਏ ਚ ਪਾਈਆਂ ਮਿਰਚਾਂ ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ : ਡਾਕਟਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਐਮਰਜੈਂਸੀ ਸਹੂਲਤਾਂ ਲਈ ਪੂਰੀ ਤਰ੍ਹਾਂ....
ਲੁਧਿਆਣਾ, 21ਫਰਵਰੀ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਅੱਜ ਹੋਰ ਲੇਖਕਾਂ ਸਮੇਤ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ। ਪੰਜਾਬੀ ਭਾਸ਼ਾ ਦੇ ਵਿਕਾਸ,ਪਾਸਾਰ ਅਤੇ ਪ੍ਰਚਾਰ ਸੰਬੰਧੀ ਚਰਚਾ ਕਰਦਿਆਂ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਸਾਹਿਤ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਮਿਲ ਕੇ ਕੰਮ ਕਰਨ ਦੀ....
ਸ਼ੰਭੂ ਬਾਰਡਰ, 21 ਫਰਵਰੀ : ਕਿਸਾਨਾਂ ਵੱਲੋਂ 13 ਫਰਵਰੀ ਤੋਂ ਦਿੱਲੀ ਵੱਲ ਕੂਚ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਸ਼ੰਭੂ ਬਾਰਡਰ ਤੇ ਲਗਾਤਾਰ 9 ਦਿਨ ਤੋਂ ਡਟੇ ਹੋਏ ਹਨ। ਇਸ ਦੇ ਚਲਦਿਆਂ ਅੱਜ ਜਦੋਂ ਸਵੇਰੇ 11 ਵਜੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵਧਣਾ ਚਾਹਿਆ ਤਾਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ , ਇਸ ਦੌਰਾਨ ਸ਼ੰਭੂ ਤੇ ਖਨੌਰੀ ਸਰਹੱਦ ਤੇ ਸਥਿਤੀ ਕਾਫੀ ਤਨਾਅਪੂਰਨ ਹੋ ਗਈ। ਇਸ ਦੇ ਚਲਦਿਆਂ ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ....
ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਮਾਗਮ ਦੌਰਾਨ ਪੰਥਕ ਚੁਣੌਤੀਆਂ ਦੇ ਮੁਕਾਬਲੇ ਲਈ ਕੌਮੀ ਇਕਜੁਟਤਾ ਦੀ ਲੋੜ ’ਤੇ ਜ਼ੋਰ ਸਿੱਖ ਕੌਮ ਗੁਰਬਾਣੀ, ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ’ਚ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ- ਗਿਆਨੀ ਰਘਬੀਰ ਸਿੰਘ ਸਿੱਖ ਕੌਮ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਕਰੇ ਚੁਣੌਤੀਆਂ ਦਾ ਮੁਕਾਬਲਾ- ਸ. ਸੁਖਬੀਰ ਸਿੰਘ ਬਾਦਲ ਜੈਤੋ/ਅੰਮ੍ਰਿਤਸਰ, 21 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ 100 ਸਾਲਾ....